ਭਾਖੜਾ ਦੇ ਪਾਣੀ ’ਤੇ ਪੰਜਾਬ ਤੇ ਹਰਿਆਣਾ ਖਹਿਬੜੇ

ਭਾਖੜਾ ਦੇ ਪਾਣੀ ’ਤੇ ਪੰਜਾਬ ਤੇ ਹਰਿਆਣਾ ਖਹਿਬੜੇ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਤਕਨੀਕੀ ਕਮੇਟੀ ਦੀ ਮੀਟਿੰਗ ਵਿੱਚ ਅੱਜ ਪੰਜਾਬ ਤੇ ਹਰਿਆਣਾ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਆਪਸ ਵਿੱਚ ਖਹਿਬੜ ਪਏ। ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਨੂੰ ਲੈ ਕੇ ਲੰਘੇ ਦਿਨਾਂ ਵਿੱਚ…
ਗਾਜ਼ਾ ’ਚ ਇਜ਼ਰਾਈਲੀ ਹਮਲਿਆਂ ਕਾਰਨ 20 ਮੌਤਾਂ

ਗਾਜ਼ਾ ’ਚ ਇਜ਼ਰਾਈਲੀ ਹਮਲਿਆਂ ਕਾਰਨ 20 ਮੌਤਾਂ

ਦੀਰ ਅਲ-ਬਲਾਹ (ਗਾਜ਼ਾ) : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਮੱਧ ਪੂਰਬ ਦੇ ਦੌਰੇ ਦੀ ਸਮਾਪਤੀ ਕਰਦੇ ਸਮੇਂ ਸ਼ੁੱਕਰਵਾਰ ਸਵੇਰੇ ਗਾਜ਼ਾ ਵਿਚ ਇਜ਼ਰਾਈਲੀ ਹਮਲਿਆਂ ’ਚ ਘੱਟੋ-ਘੱਟ 20 ਲੋਕ ਮਾਰੇ ਗਏ ਹਨ। ਇਕ ਐਸੋਸੀਏਟਿਡ ਪ੍ਰੈਸ ਪੱਤਰਕਾਰ ਨੇ ਉੱਤਰੀ ਗਾਜ਼ਾ ਦੇ ਇੰਡੋਨੇਸ਼ੀਆਈ ਹਸਪਤਾਲ ਵਿਚ…
ਕੈਨੇਡਾ ਵਿਚ ਪੰਜਾਬਣ ਦੇ ਕਾਤਲ ਨੂੰ 15 ਸਾਲ ਦੀ ਸਜ਼ਾ

ਕੈਨੇਡਾ ਵਿਚ ਪੰਜਾਬਣ ਦੇ ਕਾਤਲ ਨੂੰ 15 ਸਾਲ ਦੀ ਸਜ਼ਾ

ਵਿਨੀਪੈਗ : ਕੈਨੇਡਾ ਵਿੱਚ ਇੱਕ ਪੰਜਾਬਣ ਦੇ ਕਾਤਲ ਨੂੰ 15 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਰਮਨਦੀਪ ਕੌਰ(24), ਜੋ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਓਕਾਨਾਗਨ ਕੈਂਪਸ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੀ ਸੀ, ਉੱਤੇ 26 ਫਰਵਰੀ 2022 ਨੂੰ ਹਮਲਾ ਹੋਇਆ ਅਤੇ…
ਭਾਰਤ-ਪਾਕਿਸਤਾਨ ਫਿਲਹਾਲ ਸ਼ਾਂਤੀ ਬਣਾਈ ਰੱਖਣ ’ਤੇ ਸਹਿਮਤ

ਭਾਰਤ-ਪਾਕਿਸਤਾਨ ਫਿਲਹਾਲ ਸ਼ਾਂਤੀ ਬਣਾਈ ਰੱਖਣ ’ਤੇ ਸਹਿਮਤ

ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿਚਾਲੇ ਗੋਲੀਬੰਦੀ ’ਤੇ ਹੋਈ ਰਜ਼ਾਮੰਦੀ ਬਰਕਰਾਰ ਰੱਖਣ ’ਤੇ ਸਹਿਮਤ ਹੋਏ ਹਨ, ਜਿਸ ਵਿੱਚ ਫ਼ੌਜਾਂ ਦੇ ਚੌਕਸੀ ਪੱਧਰ ਨੂੰ ਘਟਾਉਣਾ ਵੀ ਸ਼ਾਮਲ ਹੈ। ਭਾਰਤੀ ਫ਼ੌਜ ਨੇ ਅੱਜ ਇੱਥੇ ਕਿਹਾ ਕਿ 10 ਮਈ ਨੂੰ ਦੋਵਾਂ…
ਬਾਲੜੀ ਨਾਲ ਜਿਨਸੀ ਛੇੜਛਾੜ ਲਈ ਬਜ਼ੁਰਗ ਗ੍ਰਿਫ਼ਤਾਰ

ਬਾਲੜੀ ਨਾਲ ਜਿਨਸੀ ਛੇੜਛਾੜ ਲਈ ਬਜ਼ੁਰਗ ਗ੍ਰਿਫ਼ਤਾਰ

ਵੈਨਕੂਵਰ : ਪੀਲ ਪੁਲੀਸ ਨੇ 78 ਸਾਲਾਂ ਦੇ ਬਜ਼ੁਰਗ ਹਰਮੋਹਿੰਦਰ ਸਿੰਘ ਨੂੰ 12 ਸਾਲ ਤੋਂ ਘੱਟ ਉਮਰ ਦੀ ਬਾਲੜੀ ਨਾਲ ਸਰੀਰਕ ਛੇੜਛਾੜ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਹੋਰ ਬਾਲੜੀਆਂ ਵੀ ਉਸ ਤੋਂ ਪੀੜਤ…
ਭਾਰਤ ਨੇ ਅਮਰੀਕੀ ਵਸਤਾਂ ਤੋਂ ਟੈਕਸ ਹਟਾਉਣ ਦੀ ਪੇਸ਼ਕਸ਼ ਕੀਤੀ: ਟਰੰਪ

ਭਾਰਤ ਨੇ ਅਮਰੀਕੀ ਵਸਤਾਂ ਤੋਂ ਟੈਕਸ ਹਟਾਉਣ ਦੀ ਪੇਸ਼ਕਸ਼ ਕੀਤੀ: ਟਰੰਪ

ਦੋਹਾ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦਾਅਵਾ ਕੀਤਾ ਕਿ ਭਾਰਤ ਨੇ ਅਮਰੀਕੀ ਵਸਤਾਂ ਤੋਂ ਸਾਰਾ ਟੈਕਸ ਹਟਾਉਣ ਦੀ ਪੇਸ਼ਕਸ਼ ਕੀਤੀ ਹੈ। ਟਰੰਪ ਨੇ ਦੋਹਾ ’ਚ ਕਾਰੋਬਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਟਿਮ ਕੁੱਕ ਨਾਲ…
ਭਾਰਤ ’ਚ ਐਪਲ ਨਿਵੇਸ਼ ਯੋਜਨਾਵਾਂ ਬਰਕਰਾਰ

ਭਾਰਤ ’ਚ ਐਪਲ ਨਿਵੇਸ਼ ਯੋਜਨਾਵਾਂ ਬਰਕਰਾਰ

ਨਵੀਂ ਦਿੱਲੀ : ਆਈਫੋਨ ਨਿਰਮਾਤਾ ਐਪਲ ਦੀਆਂ ਭਾਰਤ ਲਈ ਨਿਵੇਸ਼ ਯੋਜਨਾਵਾਂ ਬਰਕਰਾਰ ਹਨ। ਇਹ ਦਾਅਵਾ ਸਰਕਾਰੀ ਸੂਤਰਾਂ ਨੇ ਕਰਦਿਆਂ ਕਿਹਾ ਕਿ ਕੰਪਨੀ ਦੇਸ਼ ਵਿੱਚ ਆਪਣੇ ਉਤਪਾਦਾਂ ਲਈ ਇੱਕ ਵੱਡਾ ਨਿਰਮਾਣ ਆਧਾਰ ਬਣਾਉਣ ਦਾ ਪ੍ਰਸਤਾਵ ਰੱਖਦੀ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ…
BCAS ਵੱਲੋਂ ਤੁਰਕੀ ਫਰਮ ਸੇਲੇਬੀ ਏਅਰਪੋਰਟ ਸਰਵਿਸਿਜ਼ ਇੰਡੀਆ ਲਈ ਕਲੀਅਰੈਂਸ ਰੱਦ

BCAS ਵੱਲੋਂ ਤੁਰਕੀ ਫਰਮ ਸੇਲੇਬੀ ਏਅਰਪੋਰਟ ਸਰਵਿਸਿਜ਼ ਇੰਡੀਆ ਲਈ ਕਲੀਅਰੈਂਸ ਰੱਦ

ਨਵੀਂ ਦਿੱਲੀ : ਹਵਾਬਾਜ਼ੀ ਨਿਗਰਾਨ ਬੀਸੀਏਐੱਸ ਨੇ ਅੱਜ ‘ਰਾਸ਼ਟਰੀ ਸੁਰੱਖਿਆ ਦੇ ਹਿੱਤ’ ਤਹਿਤ ਤੁਰਕੀ ਦੀ ਗਰਾਊਂਡ ਹੈਂਡਲਿੰਗ ਕੰਪਨੀ Celebi Airport Services India Pvt Ltd ਲਈ ਸੁਰੱਖਿਆ ਕਲੀਅਰੈਂਸ ਰੱਦ ਕਰ ਦਿੱਤੀ ਹੈ। ਇਹ ਫੈਸਲਾ ਤੁਰਕੀ ਵੱਲੋਂ ਇਸਲਾਮਾਬਾਦ ਦਾ ਸਮਰਥਨ ਕਰਨ ਅਤੇ ਪਾਕਿਸਤਾਨ…

ਭਾਰਤੀ ਮੂਲ ਦੇ ਇੰਜਨੀਅਰ ਸਣੇ ਤਿੰਨ ਦੀ ਮੌਤ

ਨਿਊਯਾਰਕ: ਭਾਰਤੀ ਮੂਲ ਦੇ ਇੰਜਨੀਅਰ ਵਿਸ਼ਨੂ ਇਰਿਗੀ ਰੈੱਡੀ (48) ਸਮੇਤ ਤਿੰਨ ਵਿਅਕਤੀਆਂ ਦੀ ਨੌਰਥ ਕੈਸਕੇਡਸ ਰੇਂਜ ’ਚ ਪਹਾੜੀ ਚੋਟੀ ’ਤੇ ਚੜ੍ਹਾਈ ਸਮੇਂ ਡਿੱਗਣ ਕਾਰਨ ਮੌਤ ਹੋ ਗਈ। ਸਿਆਟਲ ਦਾ ਵਸਨੀਕ ਵਿਸ਼ਨੂ ਆਪਣੇ ਤਿੰਨ ਦੋਸਤਾਂ ਨਾਲ ਚੋਟੀ ’ਤੇ ਚੜ੍ਹਨ ਦੀ ਕੋਸ਼ਿਸ਼ ਕਰ…
ਜੰਮੂ-ਕਸ਼ਮੀਰ: ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦਾ ਗੇਟ ਖੋਲ੍ਹਿਆ

ਜੰਮੂ-ਕਸ਼ਮੀਰ: ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦਾ ਗੇਟ ਖੋਲ੍ਹਿਆ

ਰਿਆਸੀ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਚਨਾਬ ਨਦੀ ’ਤੇ ਬਣੇ ਸਲਾਲ ਡੈਮ ਦੇ ਗੇਟ ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਟਕਰਾਅ ਕਾਰਨ ਬੰਦ ਕਰ ਦਿੱਤੇ ਗਏ ਸਨ। ਪਰ ਹੁਣ ਸੰਭਾਵੀ ਤੌਰ ’ਤੇ ਪਾਣੀ ਦੇ ਪੱਧਰ…
ਸ਼ੇਅਰ ਮਾਰਕੀਟ ਸਬੰਧੀ ਵੱਡੇ ਮੁਨਾਫੇ ਦੇ ਝਾਂਸੇ ’ਚ ਫਸਿਆ ਰਿਟਾਇਰਡ ਬੈਂਕ ਕਰਮੀ, 2.31 ਕਰੋੜ ਦੀ ਠੱਗੀ

ਸ਼ੇਅਰ ਮਾਰਕੀਟ ਸਬੰਧੀ ਵੱਡੇ ਮੁਨਾਫੇ ਦੇ ਝਾਂਸੇ ’ਚ ਫਸਿਆ ਰਿਟਾਇਰਡ ਬੈਂਕ ਕਰਮੀ, 2.31 ਕਰੋੜ ਦੀ ਠੱਗੀ

ਨਰਵਾਣਾ (ਜੀਂਦ) : ਨਰਵਾਨਾ ਵਿਚ ਸ਼ੇਅਰ ਮਾਰਕੀਟ ’ਚ ਨਿਵੇਸ਼ ਕਰਵਾ ਕੇ ਵੱਡਾ ਮੁਨਾਫਾ ਕਮਾਉਣ ਦਾ ਝਾਂਸਾ ਦੇ ਕੇ ਇਕ ਰਿਟਾਇਰਡ ਬੈਂਕ ਕਰਮਚਾਰੀ ਨਾਲ 2 ਕਰੋੜ 31 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਸ਼ਿਕਾਇਤ ’ਤੇ ਸਾਈਬਰ…
ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ :  ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੋਵਾਂ ਆਗੂਆਂ ਦਰਮਿਆਨ 40 ਮਿੰਟ…
ਮੋਦੀ ਡਰ ਕਾਰਨ ਜਾਤੀ ਜਨਗਣਨਾ ਲਈ ਮੰਨੇ: ਰਾਹੁਲ ਗਾਂਧੀ

ਮੋਦੀ ਡਰ ਕਾਰਨ ਜਾਤੀ ਜਨਗਣਨਾ ਲਈ ਮੰਨੇ: ਰਾਹੁਲ ਗਾਂਧੀ

ਦਰਭੰਗਾ/ਪਟਨਾ (ਬਿਹਾਰ) : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਵਾਂਝੀ ਆਬਾਦੀ ਦੇ ਡਰ ਕਾਰਨ ਜਾਤੀ ਆਧਾਰਿਤ ਗਣਨਾ ਕਰਾਉਣ ਲਈ ਸਹਿਮਤ ਹੋਏ ਹਨ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਇਹ ਟਿੱਪਣੀ…
ਸੋਲਨ ਨੇੜੇ ਹਿਮਾਚਲ ਰੋਡਵੇਜ਼ ਦੀ ਬੱਸ ਪਲਟੀ, 14 ਜ਼ਖ਼ਮੀ

ਸੋਲਨ ਨੇੜੇ ਹਿਮਾਚਲ ਰੋਡਵੇਜ਼ ਦੀ ਬੱਸ ਪਲਟੀ, 14 ਜ਼ਖ਼ਮੀ

ਸੋਲਨ : ਸ਼ੀਲਘਾਟ ਤੋਂ ਸ਼ਿਮਲਾ ਜਾ ਰਹੀ ਹਿਮਾਚਲ ਰੋਡ ਟਰਾਂਸਪੋਰਟ ਦੀ ਬੱਸ (HP03B6202) ਦੇ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਸਾਰਿਯਾਂਗ ਪਿੰਡ ਨੇੜੇ ਪਲਟਣ ਕਰਕੇ ਬੱਸ ਵਿਚ ਸਵਾਰ ਕਰੀਬ 17 ਮੁਸਾਫ਼ਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੇ ਅਸਲ ਕਾਰਨਾਂ…
ਸਾਬਕਾ ਰੱਖਿਆ ਸਕੱਤਰ ਅਜੈ ਕੁਮਾਰ ਨੇ ਯੂਪੀਐੈੱਸਸੀ ਚੇਅਰਮੈਨ ਵਜੋਂ ਹਲਫ਼ ਲਿਆ

ਸਾਬਕਾ ਰੱਖਿਆ ਸਕੱਤਰ ਅਜੈ ਕੁਮਾਰ ਨੇ ਯੂਪੀਐੈੱਸਸੀ ਚੇਅਰਮੈਨ ਵਜੋਂ ਹਲਫ਼ ਲਿਆ

ਨਵੀਂ ਦਿੱਲੀ : ਸਾਬਕਾ ਰੱਖਿਆ ਸਕੱਤਰ ਅਜੈ ਕੁਮਾਰ ਨੇ ਅੱਜ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੈੱਸਸੀ) ਦੇ ਚੇਅਰਮੈਨ ਵਜੋਂ ਹਲਫ਼ ਲਿਆ ਹੈ। ਇੱਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਕਿ ਕਮਿਸ਼ਨ ਦੇ ਸਭ ਤੋਂ ਸੀਨੀਅਰ ਮੈਂਬਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਰਾਜ ਸ਼ੁਕਲਾ ਨੇ ਅਜੈ…

ਰਾਮਗੋਪਾਲ ਵੱਲੋਂ ਵਿੰਗ ਕਮਾਂਡਰ ਵਯੋਮਿਕਾ ਸਿੰਘ ਬਾਰੇ ਵਿਵਾਦਤ ਟਿੱਪਣੀ

ਲਖਨਊ: ਸਮਾਜਵਾਦੀ ਪਾਰਟੀ ਦੇ ਆਗੂ ਰਾਮਗੋਪਾਲ ਯਾਦਵ ਨੇ ਵਿੰਗ ਕਮਾਂਡਰ ਵਯੋਮਿਕਾ ਸਿੰਘ ਬਾਰੇ ਵਿਵਾਦਤ ਟਿੱਪਣੀ ਕੀਤੀ ਹੈ। ਉਸ ਨੇ ਕਿਹਾ ਕਿ ਕਰਨਲ ਸੋਫ਼ੀਆ ਕੁਰੈਸ਼ੀ ਨੂੰ ਭਾਜਪਾ ਦੇ ਇਕ ਮੰਤਰੀ ਨੇ ਇਸ ਲਈ ਨਿਸ਼ਾਨਾ ਬਣਾਇਆ ਕਿਉਂਕਿ ਉਹ ਮੁਸਲਿਮ ਹੈ ਪਰ ਵਿੰਗ ਕਮਾਂਡਰ…
ਭਾਰਤ ਦੇ ਸ਼ੁਭਾਂਸ਼ੂ ਸ਼ੁਕਲਾ ਹੁਣ 8 ਜੂਨ ਨੂੰ ਜਾਣਗੇ ਕੌਮਾਂਤਰੀ ਪੁਲਾੜ ਸਟੇਸ਼ਨ

ਭਾਰਤ ਦੇ ਸ਼ੁਭਾਂਸ਼ੂ ਸ਼ੁਕਲਾ ਹੁਣ 8 ਜੂਨ ਨੂੰ ਜਾਣਗੇ ਕੌਮਾਂਤਰੀ ਪੁਲਾੜ ਸਟੇਸ਼ਨ

ਨਵੀਂ ਦਿੱਲੀ: ਕੌਮਾਂਤਰੀ ਪੁਲਾੜ ਸਟੇਸ਼ਨ ’ਤੇ ਜਾਣ ਵਾਲਾ ਐੱਕਸੀਓਮ-4 ਮਿਸ਼ਨ ਹੁਣ 8 ਜੂਨ ਨੂੰ ਸ਼ਾਮ 6.41 ਵਜੇ (ਭਾਰਤੀ ਸਮੇਂ ਮੁਤਾਬਕ) ਫਲੋਰਿਡਾ ਦੇ ਕੈਨੇਡੀ ਪੁਲਾੜ ਸੈਂਟਰ ਤੋਂ ਲਾਂਚ ਕੀਤਾ ਜਾਵੇਗਾ। ਪਹਿਲਾਂ ਇਹ ਮਿਸ਼ਨ 29 ਮਈ ਨੂੰ ਲਾਂਚ ਕੀਤਾ ਜਾਣਾ ਸੀ। ਅਮਰੀਕਾ ਦੀ…

ਤਹੱਵੁਰ ਖ਼ਿਲਾਫ਼ ਮੁਕੱਦਮੇ ਲਈ ਵਕੀਲਾਂ ਦੀ ਟੀਮ ਨਿਯੁਕਤ

ਨਵੀਂ ਦਿੱਲੀ : ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਹੁਸੈਨ ਰਾਣਾ ਖ਼ਿਲਾਫ਼ ਮੁਕੱਦਮੇ ਲਈ ਕੇਂਦਰ ਸਰਕਾਰ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਅਗਵਾਈ ਹੇਠ ਵਕੀਲਾਂ ਦੀ ਟੀਮ ਨਿਯੁਕਤ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ’ਚ ਕਿਹਾ ਕਿ ਵਕੀਲਾਂ ਦੀ…

ਇਸਰੋ ਐਤਵਾਰ ਨੂੰ ਲਾਂਚ ਕਰੇਗਾ 101ਵਾਂ ਸੈਟੇਲਾਈਟ

ਚੇਨੱਂਈ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਵੀ. ਨਰਾਇਣਨ ਨੇ ਅੱਜ ਐਲਾਨ ਕੀਤਾ ਕਿ ਇਸਰੋ 18 ਮਈ ਨੂੰ ਆਪਣਾ 101ਵਾਂ ਸੈਟੇਲਾਈਟ ਲਾਂਚ ਕਰੇਗੀ ਅਤੇ ਕਿਹਾ ਕਿ ਪੁਲਾੜ ਏਜੰਸੀ ਦੇ ਪ੍ਰੋਗਰਾਮਾਂ ਦੀ ਯੋਜਨਾ ਦੇਸ਼ ਦੀ ਰੱਖਿਆ ਤੇ ਸੁਰੱਖਿਆ ਯਕੀਨੀ ਬਣਾਉਣ…
ਮਿਸੀਸਗਾ ’ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਮਿਸੀਸਗਾ ’ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਵੈਨਕੂਵਰ : ਮਿਸੀਸਾਗਾ ਦੀ ਡੈਰੀ ਰੋਡ ਨੇੜੇ ਟੈਲਫੋਰਡ ਵੇਅ ਤੇ ਪੰਜਾਬੀ ਕਾਰੋਬਾਰੀ ਹਰਜੀਤ ਸਿੰਘ ਢੱਡਾ (50) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਨੇ ਮ੍ਰਿਤਕ ਦੀ ਪਹਿਚਾਣ ਜ਼ਾਹਿਰ ਨਹੀਂ ਕੀਤੀ, ਪਰ…
ਮੈਨੀਟੋਬਾ: ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ 2 ਦੀ ਮੌਤ

ਮੈਨੀਟੋਬਾ: ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ 2 ਦੀ ਮੌਤ

ਵੈਨਕੂਵਰ : ਤਿੰਨ ਦਿਨਾਂ ਤੋਂ ਮੈਨੀਟੋਬਾ ਸੂਬੇ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬਚਾਅ ਦਲ ਨੇ ਇਕ ਘਰ ਦੇ ਮਲਬੇ ਚੋਂ ਮਰਦ ਤੇ ਔਰਤ ਦੀਆਂ ਸੜੀਆਂ ਹੋਈਆਂ ਲਾਸ਼ਾਂ ਕੱਢੀਆਂ ਹਨ। ਪੁਲੀਸ ਸੁਪਰਡੈਂਟ…
ਟਰੰਪ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਟਰੰਪ ਵੱਲੋਂ ਸੀਰੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਰਿਆਧ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸੀਰੀਆ ਦੇ ਅੰਤਰਿਮ ਰਾਸ਼ਟਰਪਤੀ ਅਹਿਮਦ ਅਲ-ਸ਼ਰਾ ਨਾਲ ਸਾਊਦੀ ਅਰਬ ’ਚ ਮੁਲਾਕਾਤ ਕੀਤੀ। ਦੋਵੇਂ ਮੁਲਕਾਂ ਦੇ ਆਗੂਆਂ ਵਿਚਕਾਰ 25 ਸਾਲਾਂ ਮਗਰੋਂ ਇਹ ਪਹਿਲੀ ਮੁਲਾਕਾਤ ਹੈ। ਖਾੜੀ ਸਹਿਯੋਗ ਪਰਿਸ਼ਦ ਦੇ ਆਗੂਆਂ ਨਾਲ ਮੀਟਿੰਗ…
ਪਾਕਿ ਦੇ ਫ਼ੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਰਤ ਨੂੰ ‘ਸਪੱਸ਼ਟ ਲੀਡ’ ਮਿਲੀ ਜਾਪਦੀ ਹੈ: ਐੱਨਵਾਈਟੀ ਰਿਪੋਰਟ

ਪਾਕਿ ਦੇ ਫ਼ੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਰਤ ਨੂੰ ‘ਸਪੱਸ਼ਟ ਲੀਡ’ ਮਿਲੀ ਜਾਪਦੀ ਹੈ: ਐੱਨਵਾਈਟੀ ਰਿਪੋਰਟ

ਨਿਊਯਾਰਕ : ਨਿਉੂਯਾਰਕ ਟਾਈਮਜ਼ ਨੇ ਸੈਟੇਲਾਈਟ ਤਸਵੀਰਾਂ ਦਾ ਹਵਾਲਾ ਦਿੰਦਿਆਂ ਰਿਪੋਰਟ ਦਿੱਤੀ ਹੈ ਕਿ ਹਾਲ ਹੀ ਵਿੱਚ ਹੋਏ ਚਾਰ ਦਿਨ ਦੇ ਤਣਾਅ ਦੌਰਾਨ ਭਾਰਤ ਨੂੰ ਪਾਕਿਸਤਾਨ ਦੀਆਂ ਫ਼ੌਜੀ ਸਹੂਲਤਾਂ ਅਤੇ ਹਵਾਈ ਖੇਤਰਾਂ ਨੂੰ ਨਿਸ਼ਾਨਾ ਬਣਾਉਣ ਲਈ ‘ਸਪੱਸ਼ਟ ਲੀਡ’ ਮਿਲੀ ਜਾਪਦੀ…
ਕੈਨੇਡਾ ’ਚ ਇਤਿਹਾਸ ਸਿਰਜੇਗਾ ਨਵਾਂ ਮੰਤਰੀ ਮੰਡਲ: ਕਾਰਨੀ

ਕੈਨੇਡਾ ’ਚ ਇਤਿਹਾਸ ਸਿਰਜੇਗਾ ਨਵਾਂ ਮੰਤਰੀ ਮੰਡਲ: ਕਾਰਨੀ

ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਮੰਤਰੀ ਮੰਡਲ ਦੇ ਗਠਨ ਮਗਰੋਂ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਤਰੀ ਮੰਡਲ ਅਮਰੀਕਾ ਨਾਲ ਪੁਰਾਣੇ ਰਿਸ਼ਤਿਆਂ ਦੀ ਬਹਾਲੀ ਦੇ ਨਾਲ-ਨਾਲ ਕੈਨੇਡਾ ਦੀ ਆਰਥਿਕਤਾ ਮਜ਼ਬੂਤ ਕਰਕੇ ਇੱਕ ਤੀਰ ਨਾਲ…
ਇਜ਼ਰਾਇਲੀ ਹਮਲੇ ’ਚ 22 ਬੱਚਿਆਂ ਸਣੇ 70 ਹਲਾਕ

ਇਜ਼ਰਾਇਲੀ ਹਮਲੇ ’ਚ 22 ਬੱਚਿਆਂ ਸਣੇ 70 ਹਲਾਕ

ਦੀਰ ਅਲ-ਬਲਾ (ਗਾਜ਼ਾ ਪੱਟੀ) :  ਗਾਜ਼ਾ ਵਿੱਚ ਅੱਜ ਤੜਕੇ ਇਜ਼ਰਾਇਲੀ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 22 ਬੱਚਿਆਂ ਸਣੇ 60 ਵਿਅਕਤੀਆਂ ਦੀ ਮੌਤ ਹੋ ਗਈ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਹਮਲਿਆਂ ਵਿੱਚ ਕੁੱਲ 70 ਵਿਅਕਤੀਆਂ ਦੀ ਮੌਤ ਹੋਈ ਹੈ, ਜਿਨ੍ਹਾਂ…
ਕਰਨਲ ਸੋਫੀਆ ਕੁਰੈਸ਼ੀ ਖ਼ਿਲਾਫ਼ ਟਿੱਪਣੀ: ਮੱਧ ਪ੍ਰਦੇਸ਼ ਦੇ ਮੰਤਰੀ ਵੱਲੋਂ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼

ਕਰਨਲ ਸੋਫੀਆ ਕੁਰੈਸ਼ੀ ਖ਼ਿਲਾਫ਼ ਟਿੱਪਣੀ: ਮੱਧ ਪ੍ਰਦੇਸ਼ ਦੇ ਮੰਤਰੀ ਵੱਲੋਂ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼

ਨਵੀਂ ਦਿੱਲੀ : ਮੱਧ ਪ੍ਰਦੇਸ਼ ਸਰਕਾਰ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਅਤੇ ਭਾਜਪਾ ਆਗੂ ਵਿਜੈ ਸ਼ਾਹ ਨੇੇ ਕਰਨਲ ਕੁਰੈਸ਼ੀ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਦਾ ਦੇਸ਼ ਭਰ ਵਿਚ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਮੰਤਰੀ ਖ਼ਿਲਾਫ਼ ਐਫਆਈਆਰ…
ਦਿੱਲੀ ਹਾਈਕੋਰਟ ਨੇ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ ’ਤੇ ਐੱਨਆਈਏ ਤੋਂ ਜਵਾਬ ਮੰਗਿਆ

ਦਿੱਲੀ ਹਾਈਕੋਰਟ ਨੇ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ ’ਤੇ ਐੱਨਆਈਏ ਤੋਂ ਜਵਾਬ ਮੰਗਿਆ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਵੱਲੋਂ ਯੂਏਪੀਏ ਤਹਿਤ ਦਰਜ ਕੀਤੇ ਗਏ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੌਮੀ ਜਾਂਚ ਏਜੰਸੀ (ਐਨਆਈਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੁਬਰਾਮਨੀਅਮ ਪ੍ਰਸਾਦ…
ਰਾਸ਼ਟਰਪਤੀ ਨੇ ਸੂਬਿਆਂ ਦੇ ਬਿੱਲਾਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਇਤਰਾਜ਼ ਉਠਾਇਆ

ਰਾਸ਼ਟਰਪਤੀ ਨੇ ਸੂਬਿਆਂ ਦੇ ਬਿੱਲਾਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਇਤਰਾਜ਼ ਉਠਾਇਆ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਠ ਅਪਰੈਲ ਨੂੰ ਕਿਹਾ ਸੀ ਕਿ ਸੂਬਿਆਂ ਵੱਲੋਂ ਭੇਜੇ ਬਿੱਲਾਂ ’ਤੇ ਰਾਜਪਾਲ ਤੈਅ ਕੀਤੇ ਗਏ ਸਮੇਂ ਵਿੱਚ ਫੈਸਲਾ ਲੈਣ ਤੇ ਰਾਜਪਾਲ ਵਲੋਂ ਭੇਜੇ ਬਿੱਲਾਂ ’ਤੇ ਰਾਸ਼ਟਰਪਤੀ ਤਿੰਨ ਮਹੀਨਿਆਂ ਅੰਦਰ ਫੈਸਲਾ ਲੈਣ। ਦੂਜੇ ਪਾਸੇ ਰਾਸ਼ਟਰਪਤੀ ਦਰੋਪਦੀ…
ਲਖਨਊ ਵਿੱਚ ਬੱਸ ਨੂੰ ਅੱਗ ਲੱਗੀ; ਦੋ ਬੱਚਿਆਂ ਸਣੇ ਪੰਜ ਹਲਾਕ

ਲਖਨਊ ਵਿੱਚ ਬੱਸ ਨੂੰ ਅੱਗ ਲੱਗੀ; ਦੋ ਬੱਚਿਆਂ ਸਣੇ ਪੰਜ ਹਲਾਕ

ਲਖਨਊ : ਇੱਥੋਂ ਦੇ ਕਿਸਾਨ ਮਾਰਗ ’ਤੇ ਇੱਕ ਡਬਲ ਡੈਕਰ ਬੱਸ ਵਿੱਚ ਅੱਗ ਲੱਗਣ ਕਾਰਨ ਅੱਜ ਸਵੇਰੇ ਦੋ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ। ਇਸ ਮੌਕੇ ਫਾਇਰ ਟੈਂਡਰਾਂ ਨੇ ਅੱਗ ’ਤੇ…
ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦਹਿਸ਼ਤਗਰਦ ਹਲਾਕ

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦਹਿਸ਼ਤਗਰਦ ਹਲਾਕ

ਜੰਮੂ : ਜੰਮੂ-ਕਸ਼ਮੀਰ ਦੇ ਆਵੰਤੀਪੋਰਾ ਦੇ ਤਰਾਲ ਖੇਤਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਦਰਮਿਆਨ ਮੁਕਾਬਲਾ ਹੋਇਆ ਜਿਸ ਵਿਚ ਇਕ ਦਹਿਸ਼ਤਗਰਦ ਹਲਾਕ ਹੋ ਗਿਆ। ਇਹ ਮੁਕਾਬਲੇ ਇਸ ਵੇਲੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਤਰਾਲ ਦੇ ਨਾਦੇਰ…