Posted inChandigarh
Sanjeev Arora Case: ਹਾਈ ਕੋਰਟ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਦੀ ਪਟੀਸ਼ਨ ਰੱਦ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਰੋੜਾ ਨੇ ਦਾਅਵਾ ਕੀਤਾ ਸੀ ਕਿ ਉਹ 9 ਮਈ ਤੋਂ ਹਿਰਾਸਤ ਵਿੱਚ ਹਨ। ਬੈਂਚ ਨੂੰ ਇਹ ਵੀ…



























