ਸਾਬਕਾ ਭਾਰਤੀ ਆਲਰਾਊਂਡਰ ਇਰਫਾਨ ਪਠਾਨ ਦੂਸਰੀ ਵਾਰ ਪਿਤਾ ਬਣੇ, ਬੇਟੇ ਦਾ ਨਾਂ ਰੱਖਿਆ ਸੁਲੇਮਾਨ ਖ਼ਾਨ

ਸਾਬਕਾ ਭਾਰਤੀ ਆਲਰਾਊਂਡਰ ਇਰਫਾਨ ਪਠਾਨ ਦੂਸਰੀ ਵਾਰ ਪਿਤਾ ਬਣੇ, ਬੇਟੇ ਦਾ ਨਾਂ ਰੱਖਿਆ ਸੁਲੇਮਾਨ ਖ਼ਾਨ

ਨਵੀਂ ਦਿੱਲੀ : ਟੀਮ ਇੰਡੀਆ ਦੇ ਸਾਬਕਾ ਆਲਰਾਊਂਡਰ ਇਰਫ਼ਾਨ ਪਠਾਨ ਦੂਸਰੀ ਵਾਰ ਪਿਤਾ ਬਣੇ। ਉਨ੍ਹਾਂ ਇਸ ਗੱਲ ਦੀ ਜਾਣਕਾਰੀ ਟਵਿੱਟਰ ਜ਼ਰੀਏ ਦਿੱਤੀ। ਉਨ੍ਹਾਂ ਦੀ ਪਤਨੀ ਨੇ 28 ਦਸੰਬਰ ਨੂੰ ਉਨ੍ਹਾਂ ਦੇ ਦੂਸਰੇ ਬੇਟੇ ਨੂੰ ਜਨਮ ਦਿੱਤਾ ਤੇ ਇਸ ਦਾ ਨਾਂ…
ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆਂ ਵੀ ਭਾਜਪਾ ‘ਚ ਸ਼ਾਮਲ

ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆਂ ਵੀ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਦਿਨੇਸ਼ ਮੋਗੀਆਂ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦਿੱਲੀ ਹੈੱਡਕੁਆਰਟਰ ਵਿਖੇ ਪੰਜਾਬ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਨੇ ਵੀ ਭਾਜਪਾ ਜੁਆਇਨ ਕੀਤੀ। ਫਤਹਿਜੰਗ ਬਾਜਵਾ ਮੌਜੂਦਾ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਵੀ…
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਪਾਜ਼ੇਟਿਵ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਤੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੌਰਵ ਗਾਂਗੁਲੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਗਾਂਗੁਲੀ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਪਾਇਆ ਗਿਆ…
ਕੋਰੋਨਾ ਦੇ ਮਾਮਲਿਆਂ ਵਿਚ ਵਾਧੇ ਮਗਰੋਂ ਦਿੱਲੀ ਵਿਚ ਅੱਜ ਤੋਂ ਰਾਤ ਦਾ ਕਰਫਿਊ

ਕੋਰੋਨਾ ਦੇ ਮਾਮਲਿਆਂ ਵਿਚ ਵਾਧੇ ਮਗਰੋਂ ਦਿੱਲੀ ਵਿਚ ਅੱਜ ਤੋਂ ਰਾਤ ਦਾ ਕਰਫਿਊ

ਦਿੱਲੀ (ਬਿਊਰੋ) ਕੋਰੋਨਾਵਾਇਰਸ ਦੇ ਨਵੇਂ ਵੈਂਰੀਐਂਟ ਓਮੀਕਰੋਨ (Coronavirus Omicron Variant in India) ਦੇ ਵਧਦੇ ਖਤਰੇ ਨੂੰ ਵੇਖਦੇ ਹੋਏ ਦਿੱਲੀ ਵਿਚ ਅੱਜ ਰਾਤ 11 ਵਜੇ ਤੋਂ ਰਾਤ ਦਾ ਕਰਫਿਊ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਆਪਦਾ ਪ੍ਰਬੰਧਨ ਅਥਾਰਿਟੀ ਦੇ ਇਕ ਆਦੇਸ਼…
AAP ਨੇ ਬਾਜ਼ੀ ਮਾਰੀ, ਬੀ.ਜੇ.ਪੀ. ਹਾਰੀ

AAP ਨੇ ਬਾਜ਼ੀ ਮਾਰੀ, ਬੀ.ਜੇ.ਪੀ. ਹਾਰੀ

ਚੰਡੀਗੜ੍ਹ : ਨਗਰ ਨਿਗਮ ਚੋਣਾਂ 2021 (Chandigarh MC Polls result 2021) ਪਹਿਲੀ ਚੋਣ ਲੜਣ ਵਾਲੀ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਕੇ ਸੱਤਾ ਵਿੱਚ ਰਹੀ ਭਾਰਤੀ ਜਨਤਾ ਪਾਰਟੀ ਨੂੰ ਹਰਾ ਦਿੱਤਾ ਹੈ।  ਆਪ ਨੇ ਧਮਾਕੇਦਾਰ ਐਂਟਰੀ ਕਰਕੇ ਪਹਿਲੀ ਵਾਰ ਚੋਣ…
ਬੈੱਡਰੂਮ ‘ਚ ਲੁਕਾਇਆ ਸੀ ਸਭ ਤੋਂ ਵੱਡਾ ਖਜ਼ਾਨਾ, ਛਾਪੇਮਾਰੀ ‘ਚ ਮਿਲਿਆ 275 ਕਿਲੋ ਸੋਨਾ ਤੇ ਚਾਂਦੀ

ਬੈੱਡਰੂਮ ‘ਚ ਲੁਕਾਇਆ ਸੀ ਸਭ ਤੋਂ ਵੱਡਾ ਖਜ਼ਾਨਾ, ਛਾਪੇਮਾਰੀ ‘ਚ ਮਿਲਿਆ 275 ਕਿਲੋ ਸੋਨਾ ਤੇ ਚਾਂਦੀ

ਕਾਨਪੁਰ : ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਦੇ ਪਰਫਿਊਮ ਵਪਾਰੀ ਪਿਊਸ਼ ਜੈਨ (Piyush Jain Raid) ਦੇ ਅਹਾਤੇ 'ਤੇ ਇਨਕਮ ਟੈਕਸ ਦੇ ਛਾਪੇ ਤੋਂ 257 ਕਰੋੜ ਰੁਪਏ ਦੀ ਸੰਪਤੀ ਮਿਲਣ ਤੋਂ ਬਾਅਦ ਉਸ ਨੂੰ ਟੈਕਸ ਚੋਰੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ…
Chandigarh MC Elections: Latest Results

Chandigarh MC Elections: Latest Results

ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜੇ- ਵਾਰਡ-35 ਤੋਂ ਭਾਜਪਾ ਦੇ ਰਜਿੰਦਰ ਸ਼ਰਮਾ 474 ਵੋਟਾਂ ਨਾਲ ਜੇਤੂ ਰਹੇ। ਵਾਰਡ 34 ਤੋਂ ਕਾਂਗਰਸ ਦੇ ਗੁਰਪ੍ਰੀਤ ਸਿੰਘ 9 ਵੋਟਾਂ ਨਾਲ ਜੇਤੂ ਰਹੇ ਵਾਰਡ-32 ਤੋਂ ਭਾਜਪਾ ਦੇ ਜਸਮਨਪ੍ਰੀਤ ਸਿੰਘ 940 ਵੋਟਾਂ ਨਾਲ ਜੇਤੂ ਰਹੇ ਵਾਰਡ-33…
ਭਾਜਪਾ ਤੇ ਕਾਂਗਰਸ ਨੂੰ ਲੱਗ ਰਿਹਾ ਵੱਡਾ ਝਟਕਾ, ਆਪ ਤੇਜੀ ਨਾਲ ਜਿੱਤ ਰਹੀ ਸੀਟਾਂ

ਭਾਜਪਾ ਤੇ ਕਾਂਗਰਸ ਨੂੰ ਲੱਗ ਰਿਹਾ ਵੱਡਾ ਝਟਕਾ, ਆਪ ਤੇਜੀ ਨਾਲ ਜਿੱਤ ਰਹੀ ਸੀਟਾਂ

ਚੰਡੀਗੜ੍ਹ ( ਬਿਊਰੋ) ਚੰਡੀਗੜ੍ਹ ਦੇ 9 ਕਾਊਂਟਿੰਗ ਹਾਲਾਂ ਵਿੱਚ 35 ਨਵੇਂ ਮਿਉਂਸਪਲ ਕੌਂਸਲਰ ਚੁਣਨ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਤੇਜ਼ੀ ਨਾਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਨੇ…
ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਨਹੀਂ ਦੇਣਾ ਪਵੇਗਾ ਸਰਕਾਰ ਨੂੰ ਟੈਸਟ

ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਨਹੀਂ ਦੇਣਾ ਪਵੇਗਾ ਸਰਕਾਰ ਨੂੰ ਟੈਸਟ

ਕੇਂਦਰ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਲੈਣ ਲਈ ਨਿਯਮਾਂ ਨੂੰ ਸਰਲ ਕਰ ਦਿੱਤਾ ਹੈ। ਹੁਣ DL ਲਈ ਟੈਸਟ ਦੇਣ ਦੀ ਲੋੜ ਨਹੀਂ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਨਵੇਂ ਨਿਯਮਾਂ ਨੂੰ ਸੂਚਿਤ ਕੀਤਾ ਹੈ। ਇਹ ਨਿਯਮ ਲਾਗੂ ਹੋ ਗਏ…
37 ਸਾਲਾ ਪੁਰਸ਼ ਨੇ ਦਿੱਤਾ ਬੇਟੇ ਨੂੰ ਜਨਮ! ਲੋਕਾਂ ਨੇ ਕਿਹਾ ਬੱਚੇ ਦੀ ‘ਮਾਂ’ ਤਾਂ ਭੜਕ ਗਿਆ…

37 ਸਾਲਾ ਪੁਰਸ਼ ਨੇ ਦਿੱਤਾ ਬੇਟੇ ਨੂੰ ਜਨਮ! ਲੋਕਾਂ ਨੇ ਕਿਹਾ ਬੱਚੇ ਦੀ ‘ਮਾਂ’ ਤਾਂ ਭੜਕ ਗਿਆ…

ਵਿਗਿਆਨਕ ਤਰੱਕੀ ਕਾਰਨ ਨਿੱਤ ਅਜੀਬੋ-ਗਰੀਬ ਚੀਜ਼ਾਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਬਾਰੇ ਲੋਕਾਂ ਨੇ ਕਦੇ ਸੋਚਿਆ ਤੇ ਸੁਣਿਆਂ ਵੀ ਨਹੀਂ ਸੀ। ਹਾਲ ਹੀ 'ਚ ਅਮਰੀਕਾ 'ਚ ਰਹਿਣ ਵਾਲੇ ਇਕ ਟਰਾਂਸਜੈਂਡਰ (American Transgender Man) ਨਾਲ ਅਜਿਹਾ ਹੀ ਕੁਝ ਹੋਇਆ। ਦਰਅਸਲ, ਵਿਅਕਤੀ…
ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਤੋਮਰ ਨੇ ਕਿਹਾ- ਇਕ ਕਦਮ ਪਿੱਛੇ ਹਟੇ ਤੇ ਫਿਰ ਅੱਗੇ ਵਧਾਂਗੇ

ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਤੋਮਰ ਨੇ ਕਿਹਾ- ਇਕ ਕਦਮ ਪਿੱਛੇ ਹਟੇ ਤੇ ਫਿਰ ਅੱਗੇ ਵਧਾਂਗੇ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਖੇਤੀਬਾੜੀ ਖੇਤਰ ਵਿੱਚ ਨਿੱਜੀ ਨਿਵੇਸ਼ ਬਹੁਤ ਘੱਟ ਹੋਇਆ ਹੈ। ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਸਰਕਾਰ ਨਿਰਾਸ਼…
ਓਮੀਕਰੋਨ ਦੇ ਖਤਰੇ ਕਾਰਨ 6 ਸੂਬਿਆਂ ‘ਚ ਰਾਤ ਦਾ ਕਰਫਿਊ, ਸਖਤ ਪਾਬੰਦੀਆਂ ਲਾਗੂ

ਓਮੀਕਰੋਨ ਦੇ ਖਤਰੇ ਕਾਰਨ 6 ਸੂਬਿਆਂ ‘ਚ ਰਾਤ ਦਾ ਕਰਫਿਊ, ਸਖਤ ਪਾਬੰਦੀਆਂ ਲਾਗੂ

ਦੇਸ਼ ਵਿਚ ਓਮੀਕਰੋਨ (Omicron in India) ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਕੋਵਿਡ ਦਾ ਨਵਾਂ ਰੂਪ (Covid-19 New Variant) 17 ਰਾਜਾਂ ਵਿੱਚ ਫੈਲ ਚੁੱਕਾ ਹੈ। ਇਸ ਦੌਰਾਨ ਤੇਜ਼ੀ ਨਾਲ ਵਧ ਰਹੇ ਸੰਕਰਮਣ ਦੇ ਮੱਦੇਨਜ਼ਰ ਰਾਜ ਸਰਕਾਰਾਂ ਹਰਕਤ ਵਿੱਚ…
ਗੁਰੂ ਤੇਗ ਬਹਾਦਰ ਨੇ ਦੇਸ਼ ਨੂੰ ਅੱਤਵਾਦ ਵਿਰੁੱਧ ਲੜਨਾ ਸਿਖਾਇਆ : PM ਮੋਦੀ

ਗੁਰੂ ਤੇਗ ਬਹਾਦਰ ਨੇ ਦੇਸ਼ ਨੂੰ ਅੱਤਵਾਦ ਵਿਰੁੱਧ ਲੜਨਾ ਸਿਖਾਇਆ : PM ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਕੱਛ ਦੇ ਗੁਰਦੁਆਰਾ ਲਖਪਤ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮਾਗਮਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ 2001 ਦੇ ਭੂਚਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੈਨੂੰ ਗੁਰੂ ਦੀ ਕਿਰਪਾ ਨਾਲ ਇਸ…
ਦੋਸ਼ੀ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਦੋਸ਼ੀ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ…
ਪੰਜਾਬ ‘ਚ ਆਪ ਸਰਕਾਰ ਬਣਾਏਗੀ, ਪਰ ਇਹ ਸਰਕਾਰ ਵਕੀਲਾਂ ਦੀ ਹੋਵੇਗੀ: ਅਰਵਿੰਦ ਕੇਜਰੀਵਾਲ

ਪੰਜਾਬ ‘ਚ ਆਪ ਸਰਕਾਰ ਬਣਾਏਗੀ, ਪਰ ਇਹ ਸਰਕਾਰ ਵਕੀਲਾਂ ਦੀ ਹੋਵੇਗੀ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ- ''ਪੰਜਾਬ ਦੇ ਕਰੀਬ 80 ਹਜ਼ਾਰ ਵਕੀਲ ਆਮ ਆਦਮੀ ਪਾਰਟੀ ਨਾਲ ਜੁੜ ਕੇ ਆਪਣੀ ਸਰਕਾਰ ਬਣਾਉਣਗੇ ਤਾਂ ਜੋ ਵਕੀਲ ਭਾਈਚਾਰੇ ਦੇ ਨਾਲ- ਨਾਲ ਪੰਜਾਬ ਅਤੇ ਜਨਤਾ ਨੂੰ ਦਰਪੇਸ਼ ਤਮਾਮ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਮੈਂ ਤਾਂ ਵਕੀਲਾਂ ਨਾਲ ਰਿਸ਼ਤਾ ਜੋੜਨ…
SIT ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਛੇਤੀ ਹੀ ਸਾਹਮਣੇ ਆਵੇਗੀ: DGP

SIT ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਛੇਤੀ ਹੀ ਸਾਹਮਣੇ ਆਵੇਗੀ: DGP

ਚੰਡੀਗੜ੍ਹ। ਪੰਜਾਬ ਦੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਬੇਅਦਬੀ ਦੀ ਜਾਂਚ ਰਿਪੋਰਟ ਜਲਦ ਹੀ ਸਾਹਮਣੇ ਆਵੇਗੀ। ਇਹ ਜਾਣਕਾਰੀ ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (SIT) ਪੂਰੇ ਮਾਮਲੇ ਦੀ ਜਾਂਚ ਕਰ…
ਜੇ ਰੋਡਵੇਜ਼ ਦੀਆਂ ਬੱਸਾਂ ਦਿੱਲੀ ਅੱਡੇ ‘ਤੇ ਨਹੀਂ ਜਾ ਸਕਦੀਆਂ ਤਾਂ ਬਾਦਲਾਂ ਦੀਆਂ ਕਿਉਂ- ਰਾਜਾ ਵੜਿੰਗ

ਜੇ ਰੋਡਵੇਜ਼ ਦੀਆਂ ਬੱਸਾਂ ਦਿੱਲੀ ਅੱਡੇ ‘ਤੇ ਨਹੀਂ ਜਾ ਸਕਦੀਆਂ ਤਾਂ ਬਾਦਲਾਂ ਦੀਆਂ ਕਿਉਂ- ਰਾਜਾ ਵੜਿੰਗ

ਦਿੱਲੀ ਹਵਾਈ ਅੱਡੇ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸੇਵਾ ਨੂੰ ਚਲਾਉਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੰਨਾ ਨੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਸੀ,…
ਮੋਦੀ ਸਰਕਾਰ ‘ਚ ਮਹਿਲਾ ਮੰਤਰੀਆਂ ਨੂੰ ਮਿਲੀ ਅਹਿਮੀਅਤ : ਨੱਡਾ

ਮੋਦੀ ਸਰਕਾਰ ‘ਚ ਮਹਿਲਾ ਮੰਤਰੀਆਂ ਨੂੰ ਮਿਲੀ ਅਹਿਮੀਅਤ : ਨੱਡਾ

ਸਗੋਲਬੰਦ-  ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਮੋਦੀ ਸਰਕਾਰ ਹੀ ਹੈ, ਜਿਸ 'ਚ ਪਹਿਲੀ ਵਾਰ ਕਿਸੇ ਔਰਤ ਨੂੰ ਰੱਖਿਆ ਮੰਤਰੀ, ਸਿੱਖਿਆ ਮੰਤਰੀ, ਵਿਦੇਸ਼ ਮੰਤਰੀ ਤੇ ਵਿੱਤ ਮੰਤਰੀ ਬਣਾਇਆ ਗਿਆ। ਮਣੀਪੁਰ ਦੇ ਸਗੋਲਬੰਦ 'ਚ ਇਕ…
ਕੈਮੀਕਲ ਫੈਕਟਰੀ ’ਚ ਜ਼ੋਰਦਾਰ ਬਲਾਸਟ ਹੋਣ ਤੋਂ ਬਾਅਦ ਨਿਕਲੇ ਅੱਗ ਦੇ ਭਾਂਬੜ, ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਕੈਮੀਕਲ ਫੈਕਟਰੀ ’ਚ ਜ਼ੋਰਦਾਰ ਬਲਾਸਟ ਹੋਣ ਤੋਂ ਬਾਅਦ ਨਿਕਲੇ ਅੱਗ ਦੇ ਭਾਂਬੜ, ਚਾਰ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਵਡੋਦਰਾ : ਗੁਜਰਾਤ (Gujarat) ਦੇ ਵਡੋਦਰਾ (Vadodara) ’ਚ ਸ਼ੁੱਕਰਵਾਰ ਨੂੰ ਇਕ ਕੈਮੀਕਲ ਫੈਕਟਰੀ (Chemical factory) ’ਚ ਅੱਗ ਲੱਗਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਕਈ ਮਜ਼ਦੂਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੱਗ ਲੱਗਣ ਤੋਂ ਪਹਿਲਾਂ ਜ਼ੋਰਦਾਰ ਧਮਾਕਾ…
ਇਟਲੀ ‘ਚ ਡਿਸਕੋ ਕਲੱਬ, ਪੱਬ ਤੇ ਜਨਤਕ ਥਾਵਾਂ ‘ਤੇ ਤਿਉਹਾਰ ਮਨਾਉਣ ‘ਤੇ ਪਾਬੰਦੀ

ਇਟਲੀ ‘ਚ ਡਿਸਕੋ ਕਲੱਬ, ਪੱਬ ਤੇ ਜਨਤਕ ਥਾਵਾਂ ‘ਤੇ ਤਿਉਹਾਰ ਮਨਾਉਣ ‘ਤੇ ਪਾਬੰਦੀ

ਮਿਲਾਨ (ਇਟਲੀ) : ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਨਾਮ ਦੀ ਮਹਾਂਮਾਰੀ ਫੈਲੀ ਹੋਈ ਨੂੰ ਲਗਪਗ 2 ਸਾਲ ਦਾ ਸਮਾਂ ਹੋ ਚੱਲਿਆ ਹੈ ਪਰ ਇਸ ਦਾ ਪ੍ਰਭਾਵ ਹੁਣ ਮੌਜੂਦਾ ਸਮੇਂ ਵਿੱਚ ਵੀ ਤੀਜ਼ੇ ਦੌਰ ਵਿੱਚ ਸ਼ੁਰੂ ਹੋ ਰਿਹਾ ਹੈ ਜਿਸ ਕਰਕੇ ਪੂਰੀ…
ਓਮੀਕ੍ਰੋਨ ਨੂੰ ਲੈ ਕੇ ਦੁਨੀਆ ‘ਚ ਦਹਿਸ਼ਤ ਦਾ ਮਾਹੌਲ, US- ਇਟਲੀ ਨੇ ਲਏ ਵੱਡੇ ਫੈਸਲੇ

ਓਮੀਕ੍ਰੋਨ ਨੂੰ ਲੈ ਕੇ ਦੁਨੀਆ ‘ਚ ਦਹਿਸ਼ਤ ਦਾ ਮਾਹੌਲ, US- ਇਟਲੀ ਨੇ ਲਏ ਵੱਡੇ ਫੈਸਲੇ

ਨਵੀਂ ਦਿੱਲੀ : ਓਮੀਕ੍ਰੋਨ ਨੂੰ ਲੈ ਕੇ ਦੁਨੀਆ ਭਰ 'ਚ ਦਹਿਸ਼ਤ ਦਾ ਮਾਹੌਲ ਹੈ। ਓਮੀਕ੍ਰੋਨ ਕਾਰਨ ਕਈ ਦੇਸ਼ਾਂ ਵਿਚ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਇਸ ਦੇ ਨਾਲ ਹੀ ਇਸ ਦੀ ਸਥਿਤੀ ਨੂੰ ਦੇਖਦੇ ਹੋਏ ਕੁਝ ਦੇਸ਼ਾਂ 'ਚ ਪਾਬੰਦੀਆਂ ਸਖਤ ਕਰ…
ਅਮਰੀਕਾ ਨੇ H-1B ਤੇ ਦੂਸਰੇ ਵਰਕ ਵੀਜ਼ਾ ਬਿਨੈਕਾਰਾਂ ਨੂੰ 2022 ‘ਚ ਇੰਟਰਵਿਊ ਤੋਂ ਦਿੱਤੀ ਛੋਟ

ਅਮਰੀਕਾ ਨੇ H-1B ਤੇ ਦੂਸਰੇ ਵਰਕ ਵੀਜ਼ਾ ਬਿਨੈਕਾਰਾਂ ਨੂੰ 2022 ‘ਚ ਇੰਟਰਵਿਊ ਤੋਂ ਦਿੱਤੀ ਛੋਟ

ਵਾਸ਼ਿੰਗਟਨ : ਅਮਰੀਕਾ ਨੇ 2022 ਲਈ ਕਈ ਵੀਜ਼ਾ ਬਿਨੈਕਾਰਾਂ ਨੂੰ ਨਿੱਜੀ ਇੰਟਰਵਿਊ ਦੀ ਜ਼ਰੂਰਤ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਇਸ ਵਿਚ H-1B ਵੀਜ਼ਾ ਦੇ ਨਾਲ ਆਉਣ ਵਾਲੇ ਮੁਲਾਜ਼ਮ ਤੇ ਵਿਦਿਆਰਥੀ ਸ਼ਾਮਲ ਹਨ। ਵਿਦੇਸ਼ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ…
ਗੈਰਾਜ `ਚ ਨੌਕਰੀ ਤੋਂ ਲੈਕੇ ਇੰਟਰਨੈਸ਼ਨਲ ਸੁਪਰਸਟਾਰ ਬਣਨ ਤੱਕ ਦਾ ਸਫ਼ਰ

ਗੈਰਾਜ `ਚ ਨੌਕਰੀ ਤੋਂ ਲੈਕੇ ਇੰਟਰਨੈਸ਼ਨਲ ਸੁਪਰਸਟਾਰ ਬਣਨ ਤੱਕ ਦਾ ਸਫ਼ਰ

ਜੇਕਰ ਅਨਿਲ ਕਪੂਰ ਨੂੰ ਬਾਲੀਵੁੱਡ ਦਾ ਸਭ ਤੋਂ ਫਿੱਟ ਐਕਟਰ ਕਿਹਾ ਜਾਵੇ ਤਾਂ ਬਿਲਕੁਲ ਵੀ ਗਲਤ ਨਹੀਂ ਹੋਵੇਗਾ। 65 ਸਾਲ ਦੀ ਉਮਰ ਵਿੱਚ ਵੀ ਅਨਿਲ ਕਪੂਰ ਜਿੰਨਾ ਫਿੱਟ ਨਜ਼ਰ ਆਉਂਦਾ ਹੈ, ਉਹ ਹਰ ਕਿਸੇ ਲਈ ਸੰਭਵ ਨਹੀਂ ਹੁੰਦਾ। ਉਸ ਨੂੰ…
ਬਚਪਨ ਤੋਂ ਹੀ ਸੀ ਰਫ਼ੀ ਸਾਹਬ ਨੂੰ ਗਾਇਕੀ ਦਾ ਸ਼ੌਕ, ਇੱਕ ਰੁਪਏ ‘ਚ ਵੀ ਗਾਇਆ ਸੀ ਗੀਤ

ਬਚਪਨ ਤੋਂ ਹੀ ਸੀ ਰਫ਼ੀ ਸਾਹਬ ਨੂੰ ਗਾਇਕੀ ਦਾ ਸ਼ੌਕ, ਇੱਕ ਰੁਪਏ ‘ਚ ਵੀ ਗਾਇਆ ਸੀ ਗੀਤ

ਮਖਮਲੀ ਆਵਾਜ਼ ਦੇ ਮਾਲਕ ਅਤੇ ਹਿੰਦੀ ਸਿਨੇਮਾ ਦੇ ਇਤਿਹਾਸ ਦੇ ਮਹਾਨ ਗਾਇਕ ਮੁਹੰਮਦ ਰਫੀ ਦਾ ਅੱਜ 97ਵਾਂ ਜਨਮਦਿਨ (Mohd Rafi Birthday) ਹੈ। ਇਸ ਖਾਸ ਮੌਕੇ 'ਤੇ ਉਨ੍ਹਾਂ ਦੇ ਗੀਤਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਉਹ ਅੱਜ ਇਸ…
ਹਰਭਜਨ ਸਿੰਘ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ

ਹਰਭਜਨ ਸਿੰਘ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ

ਨਵੀਂ ਦਿੱਲੀ- ਭਾਰਤ ਦੇ ਸਟਾਰ ਸਪਿਨਰ ਹਰਭਜਨ ਸਿੰਘ (Harbhajan Singh) ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 41 ਸਾਲਾ ਹਰਭਜਨ ਸਿੰਘ ਨੇ ਭਾਰਤ ਲਈ 711 ਵਿਕਟਾਂ ਲਈਆਂ ਹਨ। ਟਰਬਨੇਟਰ ਦੇ ਨਾਂ ਨਾਲ ਮਸ਼ਹੂਰ ਹਰਭਜਨ ਸਿੰਘ ਰਾਜਨੀਤੀ ਦੇ…
ਸਰਦੀਆਂ ‘ਚ ਸੁੱਜ ਜਾਂਦੇ ਨੇ ਪੈਰ ਤਾਂ ਅਪਣਾਓ ਇਹ ਘਰੇਲੂ ਨੁਸਖੇ

ਸਰਦੀਆਂ ‘ਚ ਸੁੱਜ ਜਾਂਦੇ ਨੇ ਪੈਰ ਤਾਂ ਅਪਣਾਓ ਇਹ ਘਰੇਲੂ ਨੁਸਖੇ

ਸਰਦੀਆਂ ਵਿਚ ਕੁਝ ਲੋਕਾਂ ਦੇ ਪੈਰ ਫੁੱਲ ਜਾਂਦੇ ਹਨ। ਆਮ ਤੌਰ 'ਤੇ ਅਜਿਹਾ ਪੈਰਾਂ ਵਿੱਚ ਸੋਜ ਦੇ ਕਾਰਨ ਹੁੰਦਾ ਹੈ। ਸੋਜ ਕਾਰਨ ਬਹੁਤ ਦਰਦ ਵੀ ਹੁੰਦਾ ਹੈ। ਹਾਲਾਂਕਿ, ਪੈਰ ਸੁੱਜਣ ਦੇ ਕਈ ਕਾਰਨ ਹੋ ਸਕਦੇ ਹਨ। ਇਹ ਐਡੀਮਾ, ਇੰਜਰੀ, ਗਰਭ…
ਰਾਜੌਰੀ ਗਾਰਡਨ ਇਲਾਕੇ ‘ਚ ਇਕ ਨੌਜਵਾਨ ਦੇ ਗੁਪਤ ਅੰਗ ਕੱਟਣ ਦਾ ਸਨਸਨੀਖੇਜ਼ ਮਾਮਲਾ

ਰਾਜੌਰੀ ਗਾਰਡਨ ਇਲਾਕੇ ‘ਚ ਇਕ ਨੌਜਵਾਨ ਦੇ ਗੁਪਤ ਅੰਗ ਕੱਟਣ ਦਾ ਸਨਸਨੀਖੇਜ਼ ਮਾਮਲਾ

ਨਵੀਂ ਦਿੱਲੀ : ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ 'ਚ ਇਕ ਨੌਜਵਾਨ ਦੇ ਗੁਪਤ ਅੰਗ ਕੱਟਣ  ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ…
ਚੋਣਾਂ ਤੋਂ ਪਹਿਲਾਂ ਆਮਦਨ ਕਰ ਵਿਭਾਗ ਦੀ ਛਾਪੇਮਾਰੀ

ਚੋਣਾਂ ਤੋਂ ਪਹਿਲਾਂ ਆਮਦਨ ਕਰ ਵਿਭਾਗ ਦੀ ਛਾਪੇਮਾਰੀ

ਕਾਨਪੁਰ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ 2022 ਤੋਂ ਪਹਿਲਾਂ ਆਮਦਨ ਕਰ ਵਿਭਾਗ ਨੇ ਕਾਨਪੁਰ ਵਿੱਚ ਦੋ ਵੱਡੇ ਕਾਰੋਬਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸਮਾਜਵਾਦੀ ਪਾਰਟੀ ਨਾਲ ਜੁੜੇ ਨੇਤਾਵਾਂ 'ਤੇ ਕਾਰਵਾਈ ਕਰਨ ਤੋਂ ਬਾਅਦ ਹੁਣ ਇਨਕਮ ਟੈਕਸ ਵਿਭਾਗ ਦੀ ਟੀਮ ਨੇ…
ਕਪੂਰਥਲਾ ਵਿੱਚ ਗੁਰਦੁਆਰੇ ਦਾ ਮੈਨੇਜਰ ਗ੍ਰਿਫਤਾਰ, 100 ਲੋਕਾਂ ‘ਤੇ ਮਾਮਲਾ ਦਰਜ

ਕਪੂਰਥਲਾ ਵਿੱਚ ਗੁਰਦੁਆਰੇ ਦਾ ਮੈਨੇਜਰ ਗ੍ਰਿਫਤਾਰ, 100 ਲੋਕਾਂ ‘ਤੇ ਮਾਮਲਾ ਦਰਜ

ਕਪੂਰਥਲਾ : ਪੰਜਾਬ ਪੁਲਿਸ ਨੇ ਕਪੂਰਥਲਾ ਗੁਰਦੁਆਰੇ ਦੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਹਾਲ ਹੀ ਵਿੱਚ ਹੋਈ ਲਿੰਚਿੰਗ ਦੀ ਘਟਨਾ ਲਈ ਗੁਰਦੁਆਰੇ ਦੇ ਮੈਨੇਜਰ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਗੁਰਦੁਆਰੇ ਦੇ ਮੈਨੇਜਰ 'ਤੇ ਭੀੜ ਦੀ ਅਗਵਾਈ ਕੀਤੀ ਸੀ,…
ਜਨਤਕ ਥਾਂਵਾਂ ‘ਤੇ ਸਿਰਫ਼ ਪੂਰੀ ਤਰ੍ਹਾਂ ਵੈਕਸੀਨੇਸ਼ਨ ਵਾਲੇ ਲੋਕਾਂ ਨੂੰ ਆਉਣ ਦੀ ਆਗਿਆ

ਜਨਤਕ ਥਾਂਵਾਂ ‘ਤੇ ਸਿਰਫ਼ ਪੂਰੀ ਤਰ੍ਹਾਂ ਵੈਕਸੀਨੇਸ਼ਨ ਵਾਲੇ ਲੋਕਾਂ ਨੂੰ ਆਉਣ ਦੀ ਆਗਿਆ

ਚੰਡੀਗੜ੍ਹ : ਚੰਡੀਗੜ੍ਹ ਨੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ ਹੈ, ਉਹ ਜਨਤਕ ਥਾਵਾਂ 'ਤੇ ਨਾ ਜਾਣ ਅਤੇ ਆਪਣੇ ਨਿਵਾਸ 'ਤੇ ਹੀ ਰਹਿਣ। ਸਿਰਫ਼ ਉਨ੍ਹਾਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਦਾ ਪੂਰੀ ਤਰ੍ਹਾਂ…