ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਚੰਡੀਗੜ੍ਹ ਦੀ ਬੀਜੇਪੀ ਦੀ ਸਰਬਜੀਤ ਕੌਰ ਬਣੀ ਹੈ। ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾ ਕੇ 14 ਸੀਟਾਂ ਨਾਲ ਇਹ ਚੋਣ ਜਿੱਤੀ ਹੈ। ਉਨ੍ਹਾਂ ਨੂੰ ਕੁਲ 28 ਵੋਟਾਂ ਪਈਆਂ ਸਨ। ਇਸ ਦੇ ਨਾਲ ਹੀ ਭਾਜਪਾ ਉਮੀਦਵਾਰ ਨੇ 14 ਵੋਟਾਂ ਹਾਸਲ ਕਰਕੇ ਆਪਣਾ ਝੰਡਾ ਲਹਿਰਾਇਆ। ਜਦਕਿ ‘ਆਪ’ ਦੀ ਅੰਜੂ ਕਤਿਆਲ ਨੂੰ 13 ਵੋਟਾਂ ਨਾਲ ਸਬਰ ਕਰਨਾ ਪਿਆ।