ਕਨਿਕਾ ਕਪੂਰ ‘ਤੇ ਗੌਤਮ ਦੇ ਵਿਆਹ ਦੀ ਪਹਿਲੀ ਤਸਵੀਰ ਆਈ ਸਾਹਮਣੇ, ਖੂਬ ਹੋ ਰਹੀ ਵਾਇਰਲ

ਕਨਿਕਾ ਕਪੂਰ ‘ਤੇ ਗੌਤਮ ਦੇ ਵਿਆਹ ਦੀ ਪਹਿਲੀ ਤਸਵੀਰ ਆਈ ਸਾਹਮਣੇ, ਖੂਬ ਹੋ ਰਹੀ ਵਾਇਰਲ

ਬਾਲੀਵੁੱਡ ਗਾਇਕਾ ਕਨਿਕਾ ਕਪੂਰਨੇ ਬਿਜ਼ਨੈੱਸਮੈਨ ਗੌਤਮ ਨਾਲ ਵਿਆਹ ਕਰ ਲਿਆ ਹੈ। ਲੰਡਨ ‘ਚ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਕਨਿਕਾ ਕਪੂਰ ਪਿਛਲੇ ਕਈ ਦਿਨਾਂ ਤੋਂ ਲੰਡਨ ‘ਚ ਹੈ। ਵਿਆਹ ਤੋਂ ਪਹਿਲਾਂ ਮਹਿੰਦੀ ਅਤੇ ਹੋਰ ਸਮਾਗਮਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ।ਬਾਲੀਵੁੱਡ ਗਾਇਕਾ ਕਨਿਕਾ ਨੇ ਬਿਜ਼ਨੈੱਸਮੈਨ ਗੌਤਮ ਨਾਲ ਵਿਆਹ ਕਰ ਲਿਆ ਹੈ। ਲੰਡਨ ‘ਚ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਕਨਿਕਾ ਕਪੂਰ ਪਿਛਲੇ ਕਈ ਦਿਨਾਂ ਤੋਂ ਲੰਡਨ ‘ਚ ਹੈ। ਵਿਆਹ ਤੋਂ ਪਹਿਲਾਂ ਮਹਿੰਦੀ ਅਤੇ ਹੋਰ ਸਮਾਗਮਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ।ਲੰਡਨ ‘ਚ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਕਨਿਕਾ ਕਪੂਰ ਪਿਛਲੇ ਕਈ ਦਿਨਾਂ ਤੋਂ ਲੰਡਨ ‘ਚ ਹੈ। ਵਿਆਹ ਤੋਂ ਪਹਿਲਾਂ ਮਹਿੰਦੀ ਅਤੇ ਹੋਰ ਸਮਾਗਮਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ।ਲੰਡਨ ‘ਚ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਕਨਿਕਾ ਕਪੂਰ ਪਿਛਲੇ ਕਈ ਦਿਨਾਂ ਤੋਂ ਲੰਡਨ ‘ਚ ਹੈ। ਵਿਆਹ ਤੋਂ ਪਹਿਲਾਂ ਮਹਿੰਦੀ ਅਤੇ ਹੋਰ ਸਮਾਗਮਾਂ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ।

Share: