ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਸੰਕਰਮਿਤ, ਟੈਸਟ ਰਿਪੋਰਟ ਆਈ ਪਾਜ਼ੀਟਿਵ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਸੰਕਰਮਿਤ, ਟੈਸਟ ਰਿਪੋਰਟ ਆਈ ਪਾਜ਼ੀਟਿਵ

ਨਵੀਂ ਦਿੱਲੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ। ਸੁਰਜੇਵਾਲਾ ਮੁਤਾਬਕ ਉਨ੍ਹਾਂ ਨੂੰ ਹਲਕਾ ਬੁਖਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਚ ਕੋਰੋਨਾ ਦੇ ਕੁਝ ਹੋਰ ਲੱਛਣ ਦਿਖਾਈ ਦੇ ਰਹੇ ਹਨ। ਸੋਨੀਆ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਉਸ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਕਈ ਹੋਰ ਕਾਂਗਰਸੀ ਆਗੂ ਵੀ ਇਨਫੈਕਸ਼ਨ ਦੀ ਲਪੇਟ ਵਿਚ ਆ ਗਏ ਹਨ। ਸੁਰਜੇਵਾਲਾ ਮੁਤਾਬਕ ਇਹ ਉਹ ਆਗੂ ਤੇ ਵਰਕਰ ਹਨ, ਜਿਨ੍ਹਾਂ ਨੂੰ ਸੋਨੀਆ ਗਾਂਧੀ ਨੇ ਪਿਛਲੇ ਦਿਨੀਂ ਮਿਲੇ ਸਨ। ਦੱਸ ਦੇਈਏ ਕਿ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਪਹਿਲਾਂ ਹੀ ਕੋਵਿਡ ਪਾਜ਼ੀਟਿਵ ਹਨ।ਨਵੀਂ ਦਿੱਲੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ। ਸੁਰਜੇਵਾਲਾ ਮੁਤਾਬਕ ਉਨ੍ਹਾਂ ਨੂੰ ਹਲਕਾ ਬੁਖਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਚ ਕੋਰੋਨਾ ਦੇ ਕੁਝ ਹੋਰ ਲੱਛਣ ਦਿਖਾਈ ਦੇ ਰਹੇ ਹਨ। ਸੋਨੀਆ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਉਸ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।

ਹੋਰ ਕਾਂਗਰਸੀ ਆਗੂ ਵੀ ਇਨਫੈਕਸ਼ਨ ਦੀ ਲਪੇਟ ਵਿਚ ਆ ਗਏ ਹਨ। ਸੁਰਜੇਵਾਲਾ ਮੁਤਾਬਕ ਇਹ ਉਹ ਆਗੂ ਤੇ ਵਰਕਰ ਹਨ, ਜਿਨ੍ਹਾਂ ਨੂੰ ਸੋਨੀਆ ਗਾਂਧੀ ਨੇ ਪਿਛਲੇ ਦਿਨੀਂ ਮਿਲੇ ਸਨ। ਦੱਸ ਦੇਈਏ ਕਿ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਪਹਿਲਾਂ ਹੀ ਕੋਵਿਡ ਪਾਜ਼ੀਟਿਵ ਹਨ।ਇਸ ਸਮੇਂ ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਕਰੀਬ ਇੱਕ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 3,712 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 4,31,64,544 ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵੀ 19 ਹਜ਼ਾਰ ਨੂੰ ਪਾਰ ਕਰ ਗਏ ਹਨ।ਇਸ ਸਮੇਂ ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਕਰੀਬ ਇੱਕ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 3,712 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 4,31,64,544 ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵੀ 19 ਹਜ਼ਾਰ ਨੂੰ ਪਾਰ ਕਰ ਗਏ ਹਨ।

Share: