ਨਾਈਜੀਰੀਅਨ ਪੌਪ ਸਟਾਰ ਨੇੇ ਲਾਈਵ ਪਰਫ਼ਾਰਮੈਂਸ `ਚ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਨਾਈਜੀਰੀਅਨ ਪੌਪ ਸਟਾਰ ਨੇੇ ਲਾਈਵ ਪਰਫ਼ਾਰਮੈਂਸ `ਚ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਉਨ੍ਹਾਂ ਦੀ ਮੌਤ ਨੇ ਉਨ੍ਹਾਂ ਦੇ ਫ਼ਿਲਮ ਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਾਥੀਆਂ ਤੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿਤਾ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਉਨ੍ਹਾਂ ਦੀ ਮੌਤ ਨੇ ਉਨ੍ਹਾਂ ਦੇ ਫ਼ਿਲਮ ਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਾਥੀਆਂ ਤੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿਤਾ।ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਮੂਸੇਵਾਲਾ ਦੀ ਮੌਤ ;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਹੁਣ ਪ੍ਰਸਿੱਧ ਨਾਈਜੀਰੀਅਨ ਪੌਪ ਸਿੰਗਰ ਬੁਰਨਾ ਬੁਆਏ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿਤੀ। ਉਨ੍ਹਾਂ ਦਾ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦਾ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਿਹਾ ਹੈ। ਲੋਕ ਇਸ ਵੀਡੀਓ ਨੂੰ ਦੇਖ ਇਮੋਸ਼ਨਲ ਹੋ ਰਹੇ ਹਨ ਅਤੇ ਇਸ ਵੀਡੀਓ ਨੂੰ ਖ਼ੂਬ ਸ਼ੇਅਰ ਵੀ ਕਰ ਰਹੇ ਹਨ। ਦੇਖੋ ਵੀਡੀਓ:ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਮੂਸੇਵਾਲਾ ਦੀ ਮੌਤ ;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਹੁਣ ਪ੍ਰਸਿੱਧ ਨਾਈਜੀਰੀਅਨ ਪੌਪ ਸਿੰਗਰ ਬੁਰਨਾ ਬੁਆਏ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿਤੀ। ਉਨ੍ਹਾਂ ਦਾ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦਾ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਿਹਾ ਹੈ। ਲੋਕ ਇਸ ਵੀਡੀਓ ਨੂੰ ਦੇਖ ਇਮੋਸ਼ਨਲ ਹੋ ਰਹੇ ਹਨ ਅਤੇ ਇਸ ਵੀਡੀਓ ਨੂੰ ਖ਼ੂਬ ਸ਼ੇਅਰ ਵੀ ਕਰ ਰਹੇ ਹਨ।

ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਨਾਈਜੀਰੀਆ ਦਾ ਪੌਪ ਸਟਾਰ ਇੱਕ ਈਵੈਂਟ ਵਿੱਚ ਪਰਫ਼ਾਰਮ ਕਰ ਰਿਹਾ ਹੈ। ਇਸ ਦੌਰਾਨ ਉਸ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿਤੀ ਅਤੇ ਖੁਦ ਵੀ ਭਾਵੁਕ ਹੋ ਗਿਆ। ਬੁਰਨਾ ਬੁਆਏ ਪਰਫ਼ਾਰਮ ਕਰਦੇ ਸਮੇਂ ਮੂਸੇਵਾਲਾ ਨੂੰ ਯਾਦ ਕਰਕੇ ਇਮੋਸ਼ਨਲ ਹੋ ਕੇ ਰੋਣ ਲੱਗ ਪਿਆ।

ਨਾਈਜੀਰੀਅਨ ਪੌਪ ਸਟਾਰ ਇਹ ਵੀਡੀਓ ਸੋਸ਼ਲ ਮੀਡੀਆ `ਤੇ ਖ਼ੂਬ ਵਾਇਰਲ ਹੋ ਰਿਹਾ ਹੈ। ਦਸ ਦਈਏ ਕਿ ਬੁਰਨਾ ਬੁਆਏ ਨਾਈਜੀਰੀਆ ਦੇ ਪੌਪ ਸਿੰਗਰ ਹਨ। ਉਸ ਨੇ ਮੂਸੇਵਾਲਾ ਦੀ ਮੌਤ `ਤੇ ਆਪਣੇ ਟਵਿਟਰ ਹੈਂਡਲ ਤੋਂ ਟਵੀਟ ਕਰਕੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਸੀ। ਇਸ ਦੌਰਾਨ ਉਨ੍ਹਾਂ ਲਿਖਿਆ ਕਿ ਦੰਤਕਥਾਵਾਂ ਕਦੇ ਨਹੀਂ ਮਰਦੀਆਂ।ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਨਾਈਜੀਰੀਆ ਦਾ ਪੌਪ ਸਟਾਰ ਇੱਕ ਈਵੈਂਟ ਵਿੱਚ ਪਰਫ਼ਾਰਮ ਕਰ ਰਿਹਾ ਹੈ। ਇਸ ਦੌਰਾਨ ਉਸ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿਤੀ ਅਤੇ ਖੁਦ ਵੀ ਭਾਵੁਕ ਹੋ ਗਿਆ। ਬੁਰਨਾ ਬੁਆਏ ਪਰਫ਼ਾਰਮ ਕਰਦੇ ਸਮੇਂ ਮੂਸੇਵਾਲਾ ਨੂੰ ਯਾਦ ਕਰਕੇ ਇਮੋਸ਼ਨਲ ਹੋ ਕੇ ਰੋਣ ਲੱਗ ਪਿਆ।ਨਾਈਜੀਰੀਅਨ ਪੌਪ ਸਟਾਰ ਇਹ ਵੀਡੀਓ ਸੋਸ਼ਲ ਮੀਡੀਆ `ਤੇ ਖ਼ੂਬ ਵਾਇਰਲ ਹੋ ਰਿਹਾ ਹੈ। ਦਸ ਦਈਏ ਕਿ ਬੁਰਨਾ ਬੁਆਏ ਨਾਈਜੀਰੀਆ ਦੇ ਪੌਪ ਸਿੰਗਰ ਹਨ। ਉਸ ਨੇ ਮੂਸੇਵਾਲਾ ਦੀ ਮੌਤ `ਤੇ ਆਪਣੇ ਟਵਿਟਰ ਹੈਂਡਲ ਤੋਂ ਟਵੀਟ ਕਰਕੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਸੀ। ਇਸ ਦੌਰਾਨ ਉਨ੍ਹਾਂ ਲਿਖਿਆ ਕਿ ਦੰਤਕਥਾਵਾਂ ਕਦੇ ਨਹੀਂ ਮਰਦੀਆਂ।

Share: