ਮਹਾਰਾਸ਼ਟਰ ਦੇ ਭਿਵੰਡੀ ਖੇਤਰ ਵਿੱਚ ਸ਼ੁੱਕਰਵਾਰ ਤੜਕੇ ਇੱਕ ਪੁਰਾਣੀ 2 ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 25 ਸਾਲਾ ਮਾਜਿਦ ਅੰਸਾਰੀ ਵਜੋਂ ਹੋਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।ਹੋਰਾਂ ਦੇ ਮਲਬੇ ਵਿੱਚ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ
Posted inIndia Maharashtra News People Punjab
ਮਹਾਰਾਸ਼ਟਰ ਦੇ ਭਿਵੰਡੀ ‘ਚ 2 ਮੰਜ਼ਿਲਾ ਇਮਾਰਤ ਡਿੱਗਣ ਨਾਲ ਨੌਜਵਾਨ ਦੀ ਮੌਤ
