ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ: ਸਿਮਰਨਜੀਤ ਮਾਨ

ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ: ਸਿਮਰਨਜੀਤ ਮਾਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਸਾਬਕਾ MP ਸਿਮਰਨਜੀਤ ਸਿੰਘ ਮਾਨ ਦਾ ਕੰਗਨਾ…
ਬਲਵਿੰਦਰ ਸਿੰਘ ਭੂੰਦੜ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ

ਬਲਵਿੰਦਰ ਸਿੰਘ ਭੂੰਦੜ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ

ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਅੱਜ ਐਕਸ ਅਕਾਊਂਟ ‘ਤੇ ਪਾਰਟੀ ਦੇ ਇੱਕ ਸੀਨੀਅਰ ਨੇਤਾ…
ਈਰਾਨ ‘ਚ ਗੈਸ ਲੀਕ ਹੋਣ ਕਾਰਨ 2 ਦੀ ਮੌਤ, 10 ਜ਼ਖਮੀ

ਈਰਾਨ ‘ਚ ਗੈਸ ਲੀਕ ਹੋਣ ਕਾਰਨ 2 ਦੀ ਮੌਤ, 10 ਜ਼ਖਮੀ

ਦੁਬਈ : ਈਰਾਨ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਸੈਂਟਰ ‘ਚ ਗੈਸ ਲੀਕ ਹੋਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ…
ਵਿਨੇਸ਼ ਫੋਗਾਟ ਖੁਦ ਅਯੋਗ ਦਿੱਤੇ ਜਾਣ ਲਈ ਜ਼ਿੰਮੇਵਾਰ: ਮੁਰਲੀਕਾਂਤ ਪੇਟਕਰ

ਵਿਨੇਸ਼ ਫੋਗਾਟ ਖੁਦ ਅਯੋਗ ਦਿੱਤੇ ਜਾਣ ਲਈ ਜ਼ਿੰਮੇਵਾਰ: ਮੁਰਲੀਕਾਂਤ ਪੇਟਕਰ

ਛਤਰਪਤੀ ਸੰਭਾਜੀ ਨਗਰ (ਮਹਾਰਾਸ਼ਟਰ): ਭਾਰਤ ਦੇ ਪਹਿਲੇ ਪੈਰਾਲੰਪਿਕ ਸੋਨ ਤਮਗਾ ਜੇਤੂ ਅਤੇ ਪਦਮ ਸ਼੍ਰੀ ਪੁਰਸਕਾਰ ਜੇਤੂ ਮੁਰਲੀਕਾਂਤ ਪੇਟਕਰ ਨੇ ਕਿਹਾ ਕਿ ਪੈਰਿਸ ਓਲੰਪਿਕ 2024 ਦੌਰਾਨ ਵਿਨੇਸ਼ ਫੋਗਾਟ ਅਤੇ ਉਨ੍ਹਾਂ ਦੇ ਕੋਚ ਦੀ ਜ਼ਿੰਮੇਵਾਰੀ ਸੀ ਕਿ ਉਹ ਲਗਾਤਾਰ ਉਨ੍ਹਾਂ ਦੇ ਭਾਰ ਦੀ…
ਬਰਿੰਦਰ ਸਰਾਂ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਬਰਿੰਦਰ ਸਰਾਂ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਨਵੀਂ ਦਿੱਲੀ: ਭਾਰਤੀ ਟੀਮ ਦੇ ਖੱਬੇ ਹੱਥ ਦੇ ਬੱਲੇਬਾਜ਼ ਸ਼ਿਖਰ ਧਵਨ ਤੋਂ ਬਾਅਦ ਹੁਣ ਇਕ ਹੋਰ ਕ੍ਰਿਕਟਰ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਹੁਣ ਭਾਰਤੀ ਤੇਜ਼ ਗੇਂਦਬਾਜ਼ ਬਰਿੰਦਰ ਸਰਾਂ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।…
ਆਮ ਆਦਮੀ ਪਾਰਟੀ ਦੇ ਵਰਕਰ ਤੇ ਕਾਮਰੇਡ ਹੋਏ ਆਹਮੋ-ਸਾਹਮਣੇ

ਆਮ ਆਦਮੀ ਪਾਰਟੀ ਦੇ ਵਰਕਰ ਤੇ ਕਾਮਰੇਡ ਹੋਏ ਆਹਮੋ-ਸਾਹਮਣੇ

ਸ੍ਰੀ ਮੁਕਤਸਰ ਸਾਹਿਬ : ਜਲਾਲਾਬਾਦ-ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 100 ਦਿਨ ਗਾਰੰਟੀ ਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ 100 ਦਿਨ ਦਾ ਕੰਮ ਦੇਣਾ ਲਾਜਮੀ ਕੀਤਾ ਗਿਆ ਹੈ। ਪਰ ਪਿੰਡਾਂ ਦੇ ਮਜ਼ਦੂਰਾਂ ਨੂੰ ਪਾਰਦਰਸ਼ੀ ਢੰਗ ਨਾਲ ਕੀਤਾ ਨਾ ਮਿਲਣ ਤੇ ਰੁਜ਼ਗਾਰ ਪ੍ਰਾਪਤੀ…
ਸੇਵਾ ਮੁਕਤ ਬੀਡੀਪੀਓ, ਪੰਚਾਇਤ ਅਫਸਰ ਤੇ ਪੰਚਾਇਤ ਸਕੱਤਰ ਸਣੇ ਚਾਰ ਜਣੇ ਗ੍ਰਿਫ਼ਤਾਰ

ਸੇਵਾ ਮੁਕਤ ਬੀਡੀਪੀਓ, ਪੰਚਾਇਤ ਅਫਸਰ ਤੇ ਪੰਚਾਇਤ ਸਕੱਤਰ ਸਣੇ ਚਾਰ ਜਣੇ ਗ੍ਰਿਫ਼ਤਾਰ

ਦੀਨਾਨਗਰ : ਸਾਲ 2022 ਦੇ ਇਕ ਮਾਮਲੇ ਵਿੱਚ ਦੀਨਾਨਗਰ ਬਲਾਕ ਦੀਆਂ ਤਿੰਨ ਗ੍ਰਾਮ ਪੰਚਾਇਤਾਂ ਦੇ ਫੰਡਾਂ ਵਿੱਚ ਹੋਏ ਗਬਨ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਸੇਵਾ ਮੁਕਤ ਬੀਡੀਪੀਓ, ਪੰਚਾਇਤ ਅਫਸਰ ਅਤੇ ਪੰਚਾਇਤ ਸਕੱਤਰ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ…
ਇੱਕੋਂ ਸਮੇਂ ਬਲੇ ਚਾਰ ਸਿਵੇ, ਮਨੀਮਹੇਸ਼ ਗਏ ਚਾਰ ਸ਼ਰਧਾਲੂਆਂ ਦੀ ਮੌਤ

ਇੱਕੋਂ ਸਮੇਂ ਬਲੇ ਚਾਰ ਸਿਵੇ, ਮਨੀਮਹੇਸ਼ ਗਏ ਚਾਰ ਸ਼ਰਧਾਲੂਆਂ ਦੀ ਮੌਤ

ਪਠਾਨਕੋਟ: ਦੇਵ-ਭੂਮੀ ਹਿਮਾਚਲ ਜਿਸ ਨੂੰ ਦੇਵਾਂ ਦੀ ਧਰਤੀ ਕਿਹਾ ਜਾਂਦਾ ਹੈ। ਉਥੇ ਹਰ ਸਾਲ ਮਨੀਮਹੇਸ਼ ਦੀ ਯਾਤਰਾ ਹੁੰਦੀ ਹੈ ਜੋ ਕਿ ਕਰੀਬ ਇਕ ਮਹੀਨੇ ਤੱਕ ਚਲਦੀ ਹੈ। ਭਗਵਾਨ ਭੋਲੇ ਨਾਥ ਦੇ ਦਰਸ਼ਨਾਂ ਦੇ ਲਈ ਵਖੋ-ਵੱਖ ਸੂਬਿਆਂ ਤੋਂ ਸ਼ਰਧਾਲੂ ਦਰਸ਼ਨ ਕਰਨ ਲਈ…
ਕੰਗਨਾ ਰਣੌਤ ਦਾ ਸਿਰ ਕਲਮ ਕਰਨ ਦੀ ਧਮਕੀ

ਕੰਗਨਾ ਰਣੌਤ ਦਾ ਸਿਰ ਕਲਮ ਕਰਨ ਦੀ ਧਮਕੀ

ਧਮਕੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ ਹੈਦਰਾਬਾਦ: ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਦੀ ਵਿਵਾਦਿਤ ਸੰਸਦ ਕੰਗਨਾ ਰਣੌਤ ਆਪਣੇ ਵਿਵਾਦਤ ਬਿਆਨਾਂ ਕਾਰਨ ਕਾਫੀ ਟ੍ਰੋਲ ਹੋ ਰਹੀ ਹੈ। ਜਦੋਂ ਤੋਂ ਕੰਗਨਾ ਰਣੌਤ ਭਾਜਪਾ ਦੀ ਸੰਸਦ ਬਣੀ ਹੈ, ਉਹ ਆਪਣੇ ਵਿਵਾਦਿਤ…
ਮਹਿੰਦਰੂ ਮਹੱਲੇ ਵਿੱਚ ਕਣਕ ਵੰਡੀ ਗਈ

ਮਹਿੰਦਰੂ ਮਹੱਲੇ ਵਿੱਚ ਕਣਕ ਵੰਡੀ ਗਈ

ਜਲੰਧਰ (ਵਿਨੋਦ ਬਤਰਾ) ਆਮ ਆਦਮੀ ਪਾਰਟੀ ਦੇ ਨੇਤਾ ਸ਼ਿਵਮ ਵਾਹੀ ਨੇ ਦਿਨੇਸ਼ ਢੱਲ ਦੀ ਅਗਵਾਈ ਵਿੱਚ ਮਹਿੰਦਰੂ ਮੁਹੱਲਾ, ਵਾਰਡ ਨੰਬਰ 53, ਵਿੱਚ ਕਣਕ ਦੀ ਵੰਡ ਕੀਤੀ। ਇਲਾਕਾ ਨਿਵਾਸੀਆਂ ਨੇ ਉਹਨਾਂ ਦਾ ਬਹੁਤ ਹੀ ਵਧੀਆ ਅਤੇ ਸੁਚੱਜੇ ਤਰੀਕੇ ਨਾਲ ਕਣਕ ਦੀ…
ਆਪਣੇ ਭਰਾ ਦਾ ਮੂੰਹ ਮਿੱਠਾ ਕਰਵਾਓ, ਇਨ੍ਹਾਂ ਚਾਰ ਸਿਹਤਮੰਦ ਮਿਠਾਈਆਂ ਨਾਲ

ਆਪਣੇ ਭਰਾ ਦਾ ਮੂੰਹ ਮਿੱਠਾ ਕਰਵਾਓ, ਇਨ੍ਹਾਂ ਚਾਰ ਸਿਹਤਮੰਦ ਮਿਠਾਈਆਂ ਨਾਲ

ਜਲੰਧਰ (ਬਿਊਰੋ) ਰੱਖੜੀ ਮੌਕੇ ਭੈਣ ਭਰਾ ਦਾ ਮੂੰਹ ਮੀਠਾ ਨਾ ਕਰਵਾਏ, ਇਹ ਕਿਦਾਂ ਹੋ ਸਕਦਾ ਹੈ। ਪਰ ਅੱਜ ਕੱਲ ਬਾਜ਼ਾਰੋਂ ਮਿਲਣ ਵਾਲੀਆਂ ਮਿਠਾਈਆਂ ਬਲੱਡ ਸ਼ੂਗਰ ਅਤੇ ਸਿਹਤ 'ਤੇ ਬੁਰਾ ਅਸਰ ਪਾ ਸਕਦੀਆਂ ਹਨ। ਆਓ ਅੱਜ ਸਾਂਝੇ ਕਰੀਏ ਤੁਹਾਡੇ ਨਾਲ ਮਿਠਾਈਆਂ ਦੀਆਂ…
ਨੌਜਵਾਨਾਂ ਦੇ ਸਹਿਯੋਗ ਕਰਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾਂਦੀਆ- ਡਾਂ.ਬਲਜੀਤ ਸਰਮਾਂ

ਨੌਜਵਾਨਾਂ ਦੇ ਸਹਿਯੋਗ ਕਰਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾਂਦੀਆ- ਡਾਂ.ਬਲਜੀਤ ਸਰਮਾਂ

ਫ਼ਰੀਦਕੋਟ (ਸ਼ਿਵਨਾਥ ਦਰਦੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਗੁਰਦੁਆਰਾ ਬਾਉਲੀ ਸਾਹਿਬ ਫ਼ਰੀਦਕੋਟ, ਬਾਬਾ ਵਿਰਸਾ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਸ਼ਮਿੰਦਰ ਸਿੰਘ ਦੇ ਤੇ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਲੱਡ ਬੈਂਕ…
ਮੁੱਖ ਮੰਤਰੀ ਮਾਨ ਨੇ ਭਾਰਤੀ ਹਾਕੀ ਕਪਤਾਨ ਮਨਪ੍ਰੀਤ ਸਿੰਘ ਨੂੰ ਕੀਤੀ ਫੋਨ ਕਾਲ

ਮੁੱਖ ਮੰਤਰੀ ਮਾਨ ਨੇ ਭਾਰਤੀ ਹਾਕੀ ਕਪਤਾਨ ਮਨਪ੍ਰੀਤ ਸਿੰਘ ਨੂੰ ਕੀਤੀ ਫੋਨ ਕਾਲ

ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਚੰਡੀਗੜ੍ਹ, (ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨਾਲ ਮੰਗਲਵਾਰ ਨੂੰ ਫੋਨ ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮਨਪ੍ਰੀਤ…