ਅਮਰੀਕਾ ਦੇ ਵਿਦੇਸ਼ ਮੰਤਰੀ ਨੇ ਡਾ.ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ
ਵਾਸ਼ਿੰਗਟਨ ਡੀ.ਸੀ- ਸੰਯੁਕਤ ਰਾਜ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਨੂੰ ਅਮਰੀਕਾ-ਭਾਰਤ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਵਿਅਕਤੀ ਦੱਸਿਆ ਹੈ। ਬਲਿੰਕਨ ਨੇ…







