Posted inPunjab
ਮੋਗਾ ਵਿੱਚ ਹਥਿਆਰਾਂ ਦੀ ਬਰਾਮਦਗੀ ਕਰਨ ਗਈ ਪੁਲਿਸ ਉੱਤੇ ਮੁਲਜ਼ਮ ਨੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ।
ਮੋਗਾ- ਗੋਲੀਆਂ ਮਾਰ ਕੇ ਦੋ ਭਰਾਵਾਂ ਨੂੰ ਜ਼ਖ਼ਮੀ ਕਰਨ ਵਾਲੇ ਮੁਲਜ਼ਮ ਸੁਨੀਲ ਕੁਮਾਰ ਉਰਫ ਬਾਬਾ ਨੂੰ ਮੋਗਾ ਪੁਲਿਸ ਨੇ ਬੀਤੇ ਦਿਨ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ ਸੀ। ਜਦੋਂ ਅੱਜ ਪੁੱਛਗਿੱਛ ਤੋਂ ਬਾਅਦ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਵਾਰਦਾਤ ਲਈ ਵਰਤੇ…