Posted inJalandhar
ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ: ਦੂਸਰੇ ਦਿਨ 17 ਬਲਾਕਾਂ ਦੀਆਂ ਜੇਤੂ ਟੀਮਾਂ ਨੇ ਲਿਆ ਭਾਗ
ਜਲੰਧਰ , 17 ਜਨਵਰੀ (ਮਨੀਸ਼ ਰਿਹਾਨ) ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੈਸ਼ਨਲ ਅਵਾਰਡੀ ਡਾ. ਗੁਰਿੰਦਰਜੀਤਕੌਰ, ਉਪ ਜਿਲ੍ਹਾ ਸਿੱਖਿਆ ਅਫ਼ਸਰ ਸਟੇਟ ਅਵਾਰਡੀ ਰਾਜੀਵ ਜੋਸ਼ੀ…