ਪੰਜਾਬ ‘ਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਪ੍ਰੋਜੈਕਟ ਨੂੰ ਝਟਕਾ, ਬਾਈਪਾਸ ਦਾ ਠੇਕਾ ਰੱਦ

ਪੰਜਾਬ ‘ਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਪ੍ਰੋਜੈਕਟ ਨੂੰ ਝਟਕਾ, ਬਾਈਪਾਸ ਦਾ ਠੇਕਾ ਰੱਦ

ਪੰਜਾਬ ਵਿਚ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਦੇ ਇੱਕ ਹੋਰ ਪ੍ਰੋਜੈਕਟ ਨੂੰ ਬ੍ਰੇਕ ਲੱਗ ਗਈ ਹੈ। ਤਰਨਤਾਰਨ ‘ਚ ਭਾਰਤ ਮਾਲਾ ਨਾਲ ਜੁੜੇ ਇਕ ਪ੍ਰੋਜੈਕਟ ਦਾ ਠੇਕਾ ਰੱਦ ਕਰ ਗਿਆ ਹੈ।ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ‘ਚੋਂ ਨਿਕਲਣ ਵਾਲੇ ਬਾਈਪਾਸ ਦੇ ਠੇਕਾ ਰੱਦ ਹੋ…
ਪੰਜਾਬ ਤੇ ਹਰਿਆਣਾ ਵਿਚ ਕਈ ਥਾਵਾਂ ’ਤੇ ਮੀਂਹ, ਤਾਪਮਾਨ ਤਿੰਨ ਡਿਗਰੀ ਤੱਕ ਡਿੱਗਿਆ

ਪੰਜਾਬ ਤੇ ਹਰਿਆਣਾ ਵਿਚ ਕਈ ਥਾਵਾਂ ’ਤੇ ਮੀਂਹ, ਤਾਪਮਾਨ ਤਿੰਨ ਡਿਗਰੀ ਤੱਕ ਡਿੱਗਿਆ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿਚ ਸੱਜਰੀ ਬਰਫ਼ਬਾਰੀ ਤੇ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਪੈਣ ਨਾਲ ਕਈ ਥਾਵਾਂ ’ਤੇ ਤਾਪਮਾਨ ਤਿੰਨ ਡਿਗਰੀ ਤੱਕ ਡਿੱਗ ਗਿਆ ਹੈ। ਹਲਕੇ ਮੀਂਹ ਨਾਲ ਠੰਢ ਨੇ ਇਕ ਵਾਰ…
ਟਰੰਪ ਵੱਲੋਂ ਟੈਕਸ ਲਾਉਣ ਦੀਆਂ ਧਮਕੀਆਂ ਮਗਰੋਂ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 790 ਅੰਕ ਡਿੱਗਿਆ

ਟਰੰਪ ਵੱਲੋਂ ਟੈਕਸ ਲਾਉਣ ਦੀਆਂ ਧਮਕੀਆਂ ਮਗਰੋਂ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 790 ਅੰਕ ਡਿੱਗਿਆ

ਮੁੰਬਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਚੀਨ ਤੋਂ ਦਰਾਮਦ ਵਸਤਾਂ ’ਤੇ ਦਸ ਫੀਸਦ ਵਾਧੂ ਟੈਕਸ ਲਾਉਣ ਦੇ ਐਲਾਨ ਮਗਰੋਂ ਆਲਮੀ ਬਾਜ਼ਾਰਾਂ ਵਿਚ ਮਚੀ ਹਲਚਲ ਦਾ ਨਜ਼ਰ ਭਾਰਤੀ ਸ਼ੇਅਰ ਬਾਜ਼ਾਰ ’ਤੇ ਵੀ ਨਜ਼ਰ ਆਇਆ ਹੈ। ਬੰਬੇ ਸਟਾਕ ਐਕਸਚੇਂਜ ਦਾ 30 ਸ਼ੇਅਰਾਂ…
ਵਿਨੀਪੈਗ ਦੀ ਪੰਜਾਬਣ ਬਿਸਮਨ ਰੰਧਾਵਾ ਨੂੰ ਮਿਲੀ ਇਕ ਲੱਖ ਡਾਲਰ ਦੀ ਸਕਾਲਰਸ਼ਿਪ

ਵਿਨੀਪੈਗ ਦੀ ਪੰਜਾਬਣ ਬਿਸਮਨ ਰੰਧਾਵਾ ਨੂੰ ਮਿਲੀ ਇਕ ਲੱਖ ਡਾਲਰ ਦੀ ਸਕਾਲਰਸ਼ਿਪ

ਵਿਨੀਪੈਗ : ਮੈਪਲਜ਼ ਕਾਲਜੀਏਟ ਦੀ ਗ੍ਰੇਡ 12 ਦੀ ਵਿਦਿਆਰਥਣ ਬਿਸਮਨ ਰੰਧਾਵਾ ਨੇ ਯੂਨੀਵਰਸਿਟੀ ਆਫ਼ ਟੋਰਾਂਟੋ ਦੀ ਨੈਸ਼ਨਲ ਸਕਾਲਰਸ਼ਿਪ ਹਾਸਲ ਕੀਤੀ ਹੈ। ਇਹ ਯੂਨੀਵਰਸਿਟੀ ਕੈਨੇਡਾ ਦੀ ਨੰਬਰ ਇਕ ਯੂਨੀਵਰਸਿਟੀ ਮੰਨੀ ਜਾਂਦੀ ਹੈ, ਜਿਸ ਦੀ ਕੀਮਤ ਉਸ ਦੀ ਚਾਰ ਸਾਲਾਂ ਦੀ ਅੰਡਰਗਰੈਜੁਏਟ ਡਿੱਗਰੀ…
ਪਹਾੜਾਂ ਦੀ ਠੰਢ ਮੈਦਾਨਾਂ ਵਿਚ ਉਤਰੀ, ਬਰਫ਼ਬਾਰੀ ਤੇ ਮੀਂਹ ਨਾਲ ਮੌਸਮ ਦੇ ਮਿਜ਼ਾਜ ਬਦਲੇ

ਪਹਾੜਾਂ ਦੀ ਠੰਢ ਮੈਦਾਨਾਂ ਵਿਚ ਉਤਰੀ, ਬਰਫ਼ਬਾਰੀ ਤੇ ਮੀਂਹ ਨਾਲ ਮੌਸਮ ਦੇ ਮਿਜ਼ਾਜ ਬਦਲੇ

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਬਰਫ਼ਬਾਰੀ ਤੇ ਮੀਂਹ ਨਾਲ ਪਹਾੜੀ ਇਲਾਕਿਆਂ ਦੇ ਨਾਲ ਮੈਦਾਨੀ ਇਲਾਕਿਆਂ ਵਿਚ ਠੰਢ ਨੇ ਮੁੜ ਜ਼ੋਰ ਫੜ ਲਿਆ ਹੈ। ਸੱਜਰੀ ਬਰਫ਼ਬਾਰੀ ਤੇ ਮੀਂਹ ਕਰਕੇ ਹਿਮਾਚਲ ਵਿਚ ਦੋ ਸੌ ਤੋਂ ਵੱਧ ਸੜਕਾਂ ਬੰਦ ਹੋ…
ਨਸ਼ਿਆਂ ਖ਼ਿਲਾਫ਼ ਜੰਗ: ਮੁੱਖ ਮੰਤਰੀ ਭਗਵੰਤ ਮਾਨ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਕਰਨਗੇ ਬੈਠਕ

ਨਸ਼ਿਆਂ ਖ਼ਿਲਾਫ਼ ਜੰਗ: ਮੁੱਖ ਮੰਤਰੀ ਭਗਵੰਤ ਮਾਨ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਕਰਨਗੇ ਬੈਠਕ

ਚੰਡੀਗੜ੍ਹ : ਪੰਜਾਬ ਸਰਕਾਰ ਦਾ ਸਾਰਾ ਧਿਆਨ ਇਸ ਵੇਲੇ ਨਸ਼ਿਆਂ ਦੀ ਅਲਾਮਤ ਨੂੰ ਠੱਲ ਪਾਉਣ ਤੇ ਪੀੜਤਾਂ ਦੇ ਮੁੜਵਸੇਬੇ ਲਈ ਇੱਕ ਪ੍ਰਭਾਵਸ਼ਾਲੀ ਤੇ ਕਾਰਗਰ ਨੀਤੀ ਤਿਆਰ ਕਰਨ ਵੱਲ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ…
ਪੁਲੀਸ ਨੇ ਮੁਲਜ਼ਮ ਨੂੰ ਸ਼ਿਰੂਰ ਤੋਂ ਹਿਰਾਸਤ ’ਚ ਲਿਆ

ਪੁਲੀਸ ਨੇ ਮੁਲਜ਼ਮ ਨੂੰ ਸ਼ਿਰੂਰ ਤੋਂ ਹਿਰਾਸਤ ’ਚ ਲਿਆ

ਪੁਣੇ :  ਪੁਲੀਸ ਨੇ ਪੁਣੇ ਦੇ ਸਵਾਰਗੇਟ ਬੱਸ ਅੱਡੇ ’ਤੇ ਇੱਕ ਬੱਸ ਵਿਚ 26 ਸਾਲਾ ਮਹਿਲਾ ਨਾਲ ਕਥਿਤ ਬਲਾਤਕਾਰ ਕਰਨ ਵਾਲੇ ਮੁਲਜ਼ਮ ਨੂੰ ਸ਼ੁੱਕਰਵਾਰ ਨੂੰ ਸ਼ਿਰੂਰ ਤੋਂ ਹਿਰਾਸਤ ਵਿੱਚ ਲਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਪੁਣੇ ਪੁਲੀਸ ਨੇ ਮੁਲਜ਼ਮ…
Askme ਸੈਸ਼ਨ ਵਿੱਚ ਪ੍ਰੀਤੀ ਜ਼ਿੰਟਾ ਦਾ ਰਾਜਨੀਤੀ ਤੋਂ ਜਵਾਬ, ਕੰਗਨਾ ਰਣੌਤ ਦੀ ਕੀਤੀ ਤਾਰੀਫ਼

Askme ਸੈਸ਼ਨ ਵਿੱਚ ਪ੍ਰੀਤੀ ਜ਼ਿੰਟਾ ਦਾ ਰਾਜਨੀਤੀ ਤੋਂ ਜਵਾਬ, ਕੰਗਨਾ ਰਣੌਤ ਦੀ ਕੀਤੀ ਤਾਰੀਫ਼

ਚੰਡੀਗੜ੍ਹ : ਐਕਸ ‘ਤੇ ਇੱਕ AskMe ਸੈਸ਼ਨ ਵਿੱਚ ਅਦਾਕਾਰਾ ਪ੍ਰੀਟੀ ਜ਼ਿੰਟਾ ਨੇ ਸੋਸ਼ਲ ਮੀਡੀਆ ਦੀ ਨਕਾਰਾਤਮਕਤਾ, ਜ਼ਹਿਰੀਲੇਪਣ ਅਤੇ ਹਰ ਟਿੱਪਣੀ ਨੂੰ ਸਿਆਸੀ ਤੌਰ ’ਤੇ ਤੋੜ-ਮਰੋੜ ਅਤੇ ਪ੍ਰੇਰਿਤ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਪ੍ਰਸ਼ੰਸਕਾਂ ਨਾਲ ਕੀਤੀ ਗੱਲਬਾਤ ਵਿੱਚ ਖਾਸ ਤੌਰ…
ਪਾਕਿਸਤਾਨੀ ਨੰਬਰ ਤੋਂ ਮੁੱਖ ਮੰਤਰੀ ਦਫ਼ਤਰ ’ਤੇ ਹਮਲੇ ਦੀ ਧਮਕੀ

ਪਾਕਿਸਤਾਨੀ ਨੰਬਰ ਤੋਂ ਮੁੱਖ ਮੰਤਰੀ ਦਫ਼ਤਰ ’ਤੇ ਹਮਲੇ ਦੀ ਧਮਕੀ

ਮੁੰਬਈ : ਮੁੰਬਈ ਪੁਲੀਸ ਦੇ ਟ੍ਰੈਫਿਕ ਵਿੰਗ ਨੂੰ ਵਟਸਐਪ ’ਤੇ ਇੱਕ ਸੰਦੇਸ਼ ਮਿਲਿਆ ਹੈ, ਜਿਸ ਵਿਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਫ਼ਤਰ ’ਤੇ ਹਮਲੇ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਵਰਲੀ ਪੁਲੀਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ…
ਮੁਲਜ਼ਮ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ ਇਕ ਲੱਖ ਰੁਪਏ ਦਾ ਇਨਾਮ

ਮੁਲਜ਼ਮ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ ਇਕ ਲੱਖ ਰੁਪਏ ਦਾ ਇਨਾਮ

ਮੁੰਬਈ/ਪੁਣੇ : ਪੁਣੇ ਦੇ ਸਵਾਰਗੇਟ ਬੱਸ ਸਟੇਸ਼ਨ ’ਤੇ ਬੱਸ ਅੰਦਰ 26 ਵਰ੍ਹਿਆਂ ਦੀ ਮਹਿਲਾ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ’ਚ ਮੁਲਜ਼ਮ ਦੀ ਸੂਹ ਦੇਣ ’ਤੇ ਪੁਲੀਸ ਨੇ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਦੀ ਭਾਲ…
ਕਸ਼ਮੀਰ ਦੇ ਉਪਰਲੇ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ

ਕਸ਼ਮੀਰ ਦੇ ਉਪਰਲੇ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ

ਸ੍ਰੀਨਗਰ : ਕਸ਼ਮੀਰ ਦੇ ਉੱਚੇ ਇਲਾਕਿਆਂ ਵਿੱਚ ਅੱਜ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ ਜਦਕਿ ਮੈਦਾਨੀ ਇਲਾਕਿਆਂ ਵਿੱਚ ਭਰਵਾਂ ਮੀਂਹ ਪਿਆ। ਇੱਥੋਂ ਦੇ ਕਈ ਇਲਾਕਿਆਂ ’ਚ ਸਵੇਰ ਤੋਂ ਬਰਫਬਾਰੀ ਜਾਰੀ ਰਹੀ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਗੁਲਮਰਗ, ਸੋਨਮਰਗ ਅਤੇ ਪਹਿਲਗਾਮ…
ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਦਾ ਮਿਜਾਜ਼ ਬਦਲਿਆ

ਮੀਂਹ ਅਤੇ ਤੇਜ਼ ਹਵਾਵਾਂ ਨਾਲ ਮੌਸਮ ਦਾ ਮਿਜਾਜ਼ ਬਦਲਿਆ

ਅੰਮ੍ਰਿਤਸਰ : ਇੱਥੇ ਅੱਜ ਤੜਕੇ ਤੋਂ ਪੈ ਰਹੇ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਾਟ ਦਰਜ ਕੀਤੀ ਗਈ ਹੈ ਜਿਸ ਨਾਲ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸਾਰਾ ਦਿਨ ਰੁਕ-ਰੁਕ ਕੇ ਮੀਂਹ ਪੈਣ ਤੇ ਬੱਦਲਵਾਈ ਕਾਰਨ ਅੱਜ ਇੱਥੇ ਘੱਟੋ-ਘੱਟ ਤਾਪਮਾਨ 15…
ਵਿਆਹ ਸਮਾਗਮ ’ਚ ਹੋਏ ਕਤਲ ਦਾ ਮੁਲਜ਼ਮ ਗ੍ਰਿਫ਼ਤਾਰ

ਵਿਆਹ ਸਮਾਗਮ ’ਚ ਹੋਏ ਕਤਲ ਦਾ ਮੁਲਜ਼ਮ ਗ੍ਰਿਫ਼ਤਾਰ

ਜੰਡਿਆਲਾ ਮੰਜਕੀ : ਪਿੰਡ ਚੱਕ ਦੇਸ ਰਾਜ ਵਿੱਚ ਇੱਕ ਐੱਨ.ਆਰ.ਆਈ. ਪਰਿਵਾਰ ਦੇ ਵਿਆਹ ਸਮਾਗਮ ਵਿੱਚ ਗੋਲੀ ਚੱਲਣ ਨਾਲ ਹੋਏ ਕਤਲ ਦਾ ਮਾਮਲਾ ਸੁਲਝਾਉਂਦਿਆਂ ਜਲੰਧਰ ਦਿਹਾਤੀ ਪੁਲੀਸ ਨੇ ਕਤਲ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਵਰਤਿਆ ਰਿਵਾਲਵਰ ਬਰਾਮਦ ਕਰ ਲਿਆ…
ਲੁਧਿਆਣਾ ਦਿਹਾਤੀ ਪੁਲੀਸ ਨੇ ਚਲਾਇਆ ਨਸ਼ਾ ਤਸਕਰ ਦੇ ਘਰ ’ਤੇ ਬੁਲਡੋਜ਼ਰ

ਲੁਧਿਆਣਾ ਦਿਹਾਤੀ ਪੁਲੀਸ ਨੇ ਚਲਾਇਆ ਨਸ਼ਾ ਤਸਕਰ ਦੇ ਘਰ ’ਤੇ ਬੁਲਡੋਜ਼ਰ

ਲੁਧਿਆਣਾ : ਲੁਧਿਆਣਾ ਦਿਹਾਤੀ ਪੁਲੀਸ ਨੇ ਪਿੰਡ ਨਾਰੰਗਵਾਲ ਵਿੱਚ ਨਸ਼ਾ ਤਸਕਰ ਜੋੜੇ ਦੇ ਘਰ ’ਤੇ ਬੀਤੀ ਰਾਤ ਬੁਲਡੋਜ਼ਰ ਚਲਾ ਦਿੱਤਾ। ਇਸ ਮੌਕੇ ਐੱਸਐੱਸਪੀ ਅੰਕੁਰ ਗੁਪਤਾ ਖੁਦ ਮੌਕੇ ’ਤੇ ਮੌਜੂਦ ਸਨ। ਦਰਅਸਲ, ਬੁੱਧਵਾਰ ਨੂੰ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਅਤੇ ਮਹਿਲਾ ਤਸਕਰ ਕੁਲਬੀਰ…
ਹਾਈ ਕੋਰਟ ਵੱਲੋਂ 5178 ਮਾਸਟਰ ਕੇਡਰ ਅਧਿਆਪਕਾਂ ਨੂੰ ਰਾਹਤ

ਹਾਈ ਕੋਰਟ ਵੱਲੋਂ 5178 ਮਾਸਟਰ ਕੇਡਰ ਅਧਿਆਪਕਾਂ ਨੂੰ ਰਾਹਤ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਲ 2014 ਦੌਰਾਨ 5178 ਅਸਾਮੀਆਂ ਤਹਿਤ ਭਰਤੀ ਹੋਏ ਅਧਿਆਪਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਪਰਖ਼ ਕਾਲ ਸਮੇਂ ਦੀ ਪੂਰੀ…
ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਵਰ੍ਹਾ 2025-26 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਨਵੀਂ ਸ਼ਰਾਬ ਨੀਤੀ ਵਿੱਚ ਦੇਸੀ ਸ਼ਰਾਬ ਦੀਆਂ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਪ੍ਰੰਤੂ ਦੇਸੀ ਸ਼ਰਾਬ ਦੇ ਕੋਟੇ ਵਿੱਚ ਤਿੰਨ ਫ਼ੀਸਦ ਦਾ…
ਕਿਸਾਨ ਜਥੇਬੰਦੀਆਂ ਵਿਚਾਲੇ ਏਕੇ ਲਈ ਜ਼ਮੀਨ ਤਿਆਰ

ਕਿਸਾਨ ਜਥੇਬੰਦੀਆਂ ਵਿਚਾਲੇ ਏਕੇ ਲਈ ਜ਼ਮੀਨ ਤਿਆਰ

ਚੰਡੀਗੜ੍ਹ : ਪੰਜਾਬ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਥੇ ਕਿਸਾਨ ਭਵਨ ’ਚ ਕੀਤੀ ਮੀਟਿੰਗ ਦੌਰਾਨ ਕਿਸਾਨ ਏਕਤਾ ਲਈ ਜ਼ਮੀਨ ਤਿਆਰ ਹੋ ਗਈ ਹੈ ਪਰ ਮੁਕੰਮਲ ਕਿਸਾਨ ਏਕਤਾ ਹਾਲੇ ਕਈ ਕਦਮ ਦੂਰ ਹੈ। ਕਈ ਘੰਟੇ ਚੱਲੀ ਇਸ ਮੀਟਿੰਗ ’ਚ ਸਾਰੀਆਂ…
ਪੰਜਾਬ ਅਤੇ ਹਰਿਆਣਾ ਵਿੱਚ ਚਾਰ ਮਾਰਚ ਤੋਂ ਬਦਲੇਗਾ ਮੌਸਮ

ਪੰਜਾਬ ਅਤੇ ਹਰਿਆਣਾ ਵਿੱਚ ਚਾਰ ਮਾਰਚ ਤੋਂ ਬਦਲੇਗਾ ਮੌਸਮ

ਚੰਡੀਗੜ੍ਹ : ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਅੱਜ ਮੀਂਹ ਜਾਰੀ ਰਿਹਾ ਤੇ ਭਲਕੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਚਾਰ ਮਾਰਚ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਇਸ ਤੋਂ ਬਾਅਦ…
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜ ਮੈਂਬਰੀ ਕਮੇਟੀ ਕਾਇਮ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜ ਮੈਂਬਰੀ ਕਮੇਟੀ ਕਾਇਮ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹਣ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ ਜੋ ਸੂਬੇ ’ਚੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਖਾਕਾ ਤਿਆਰ ਕਰੇਗੀ ਅਤੇ ਉਸ ’ਤੇ ਨਜ਼ਰ ਰੱਖੇਗੀ। ਸੂਬਾ ਸਰਕਾਰ ਨੇ ਅੱਜ ਹੁਕਮ ਜਾਰੀ ਕਰਕੇ…
ਸਿੱਖਿਆ ਵਿਭਾਗ: ਫਰਜ਼ੀ ਹੁਕਮਾਂ ’ਤੇ ਕਈਆਂ ਨੇ ਕੀਤਾ ਜੁਆਇਨ

ਸਿੱਖਿਆ ਵਿਭਾਗ: ਫਰਜ਼ੀ ਹੁਕਮਾਂ ’ਤੇ ਕਈਆਂ ਨੇ ਕੀਤਾ ਜੁਆਇਨ

ਫਰੀਦਕੋਟ: ਪੰਜਾਬ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਸ ਸਮੇਂ ਨਮੋਸ਼ੀ ਝੱਲਣੀ ਪਈ ਜਦੋਂ ਕਈ ਜ਼ਿਲ੍ਹਿਆਂ ’ਚ 57 ਕਲਰਕਾਂ ਤੇ ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਨੂੰ ‘ਫਰਜ਼ੀ’ ਹੁਕਮਾਂ ਦੇ ਆਧਾਰ ’ਤੇ ਤਬਦੀਲ ਕਰ ਦਿੱਤਾ ਗਿਆ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ…
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਯਾਤਰੀਆਂ ਦੀ ਗਿਣਤੀ ’ਚ ਰਿਕਾਰਡ ਵਾਧਾ

ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਯਾਤਰੀਆਂ ਦੀ ਗਿਣਤੀ ’ਚ ਰਿਕਾਰਡ ਵਾਧਾ

ਅੰਮ੍ਰਿਤਸਰ : ਇੱਥੇ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਜਨਵਰੀ 2025 ’ਚ ਅੰਤਰਰਾਸ਼ਟਰੀ ਯਾਤਰੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਆਵਾਜਾਈ ਦਰਜ ਕਰ ਕੇ ਨਵਾਂ ਰਿਕਾਰਡ ਬਣਾਇਆ ਹੈ। ਹਵਾਈ ਅੱਡੇ ਦੇ ਵਿਕਾਸ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ…
ਮੁਰਮੂ ਨੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਦਿੱਤੀ

ਮੁਰਮੂ ਨੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਦਿੱਤੀ

ਏਕਤਾ ਨਗਰ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀਰਵਾਰ ਨੂੰ ਏਕਤਾ ਨਗਰ ’ਚ ਸਟੈਚੂ ਆਫ਼ ਯੂਨਿਟੀ ਦਾ ਦੌਰਾ ਕਰ ਕੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਦਿੱਤੀ। ਗੁਜਰਾਤ ਦੇ ਚਾਰ ਰੋਜ਼ਾ ਦੌਰੇ ’ਤੇ ਆਈ ਮੁਰਮੂ ਨੇ ਏਕਤਾ ਨਗਰ ’ਚ ਹੀ ਸਰਦਾਰ ਸਰੋਵਰ ਡੈਮ…
ਭਾਰਤੀ ਕੰਪਨੀਆਂ ਦੀ ਔਸਤ ਤਨਖਾਹ 9.4 ਫੀਸਦੀ ਵਧਣ ਦੀ ਸੰਭਾਵਨਾ: ਰਿਪੋਰਟ

ਭਾਰਤੀ ਕੰਪਨੀਆਂ ਦੀ ਔਸਤ ਤਨਖਾਹ 9.4 ਫੀਸਦੀ ਵਧਣ ਦੀ ਸੰਭਾਵਨਾ: ਰਿਪੋਰਟ

ਨਵੀਂ ਦਿੱਲੀ : ਭਾਰਤੀ ਕੰਪਨੀਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀ ਇਸ ਸਾਲ ਔਸਤ ਤਨਖਾਹ ਵਿੱਚ 9.4 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ, ਜੋ ਪਿਛਲੇ ਸਾਲ 9.6 ਫੀਸਦੀ ਸੀ। ਰਿਪੋਰਟ ਵਿੱਚ ਦਿਖਾਇਆ ਗਿਆ ਹੈ ਕਿ 10 ਵਿੱਚੋਂ 6 ਭਾਰਤੀ ਰੁਜ਼ਗਾਰਦਾਤਾ ਅਗਲੇ ਤਿੰਨ…
ਅਦਾਲਤ ਨੇ ਜਾਂਚ ਏਜੰਸੀਆਂ ਨੂੰ ਬੈਂਕ ਖਾਤੇ ‘ਫਰੀਜ਼’ ਕਰਨ ’ਚ ਸਾਵਧਾਨੀ ਵਰਤਣ ਲਈ ਕਿਹਾ

ਅਦਾਲਤ ਨੇ ਜਾਂਚ ਏਜੰਸੀਆਂ ਨੂੰ ਬੈਂਕ ਖਾਤੇ ‘ਫਰੀਜ਼’ ਕਰਨ ’ਚ ਸਾਵਧਾਨੀ ਵਰਤਣ ਲਈ ਕਿਹਾ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਜਾਂਚ ਏਜੰਸੀਆਂ ਨੂੰ ਬੈਂਕ ਖਾਤਿਆਂ ਨੂੰ ਪੂਰੀ ਤਰ੍ਹਾਂ ‘ਫਰੀਜ਼’ ਕਰਨ ਦੇ ਮਾਮਲੇ ਵਿੱਚ ਸਾਵਧਾਨੀ ਵਰਤਣ ਲਈ ਕਿਹਾ ਹੈ। ਪਟੀਸ਼ਨਰ ਕੰਪਨੀ ਦੇ ਖਾਤੇ ’ਤੇ ਕੀਤੀ ਗਈ ਅਜਿਹੀ ਹੀ ਇਕ ਕਾਰਵਾਈ ਨਾਲ ਸਬੰਧਤ ਪਟੀਸ਼ਨ ’ਤੇ ਸੁਣਵਾਈ…
ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਇਟਲਰ ਖ਼ਿਲਾਫ਼ ਬਿਆਨ ਦਰਜ

ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਇਟਲਰ ਖ਼ਿਲਾਫ਼ ਬਿਆਨ ਦਰਜ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਅੱਜ ਕਾਂਗਰਸ ਆਗੂ ਜਗਦੀਸ਼ ਟਾਇਟਲਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਇਸਤਗਾਸਾ ਧਿਰ ਦੇ ਗਵਾਹ ਦਾ ਬਿਆਨ ਦਰਜ ਕੀਤਾ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਫੋਰੈਂਸਿਕ ਮਾਹਿਰ ਐੱਸ ਇੰਗਾਰਸਲ…
ਸ਼ੇਅਰ ਕਾਰੋਬਾਰ ’ਚ 16 ਲੱਖ ਰੁਪਏ ਗੁਆਉਣ ’ਤੇ ਕੀਤੀ ਖੁਦਕੁਸ਼ੀ

ਸ਼ੇਅਰ ਕਾਰੋਬਾਰ ’ਚ 16 ਲੱਖ ਰੁਪਏ ਗੁਆਉਣ ’ਤੇ ਕੀਤੀ ਖੁਦਕੁਸ਼ੀ

ਨਾਸਿਕ: ਸ਼ੇਅਰ ਕਾਰੋਬਾਰ ’ਚ 16 ਲੱਖ ਰੁਪਏ ਗੁਆਉਣ ਮਗਰੋਂ ਨਾਸਿਕ ’ਚ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸਤਪੁਰ ਨੇੜੇ ਪਿੰਪਲਗਾਓਂ ਬਹੁਲਾ ਪਿੰਡ ’ਚ ਵਾਪਰੀ। ਉਨ੍ਹਾਂ ਦੱਸਿਆ ਕਿ ਚੰਦਵਾੜ ਤਾਲੁਕਾ ਨਾਲ ਸਬੰਧਤ…
ਅਸਾਮ ਦੇ ਮੋਰੀਗਾਓਂ ’ਚ ਭੂਚਾਲ ਦੇ ਝਟਕੇ

ਅਸਾਮ ਦੇ ਮੋਰੀਗਾਓਂ ’ਚ ਭੂਚਾਲ ਦੇ ਝਟਕੇ

ਗੁਹਾਟੀ : ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਸ਼ਿੱਦਤ 5 ਮਾਪੀ ਗਈ ਹੈ। ਭੂਚਾਲ ਦੇ ਝਟਕੇ ਗੁਹਾਟੀ ਤੇ ਰਾਜ ਦੇ ਹੋਰਨਾਂ ਹਿੱਸਿਆਂ ਵਿਚ ਵੀ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ…
ਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾ

ਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾ

ਖ਼ਾਨ ਯੂਨਸ(ਗਾਜ਼ਾ ਪੱਟੀ) : ਗਾਜ਼ਾ ਪੱਟੀ ਵਿੱਚ ਜੰਗਬੰਦੀ ਦਾ ਪਹਿਲਾ ਪੜਾਅ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ, ਹਮਾਸ ਨੇ ਇਜ਼ਰਾਈਲ ਵੱਲੋਂ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ ਵੀਰਵਾਰ ਤੜਕੇ ਚਾਰ ਬੰਦੀਆਂ ਦੀਆਂ ਲਾਸ਼ਾਂ ਰੈੱਡ ਕਰਾਸ ਹਵਾਲੇ ਕਰ ਦਿੱਤੀਆਂ ਹਨ। ਇਜ਼ਰਾਇਲੀ ਸੁਰੱਖਿਆ…
ਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀ

ਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਕੁੰਭ ਦੇ ਵਿਸ਼ਾਲ ਇਕੱਠ ਦੀ ਤੁਲਨਾ ਗੁਲਾਮੀ ਦੀ ਮਾਨਸਿਕਤਾ ਦੀਆਂ ਜ਼ੰਜੀਰਾਂ ਤੋੜ ਕੇ ਆਜ਼ਾਦ ਸਾਹ ਲੈਣ ਵਾਲੇ ਰਾਸ਼ਟਰ ਦੀ ਨਵੀਂ ਜਾਗਦੀ ਚੇਤਨਾ ਨਾਲ ਕੀਤੀ। ਉਨ੍ਹਾਂ ਕਿਹਾ, ‘‘ਮਹਾਕੁੰਭ ਸਮਾਪਤ ਹੋ ਗਿਆ ਹੈ।…
ਪੰਜਾਬ ਸਰਕਾਰ ਨੇ ਨਸ਼ਿਆਂ ਦੇ ਟਾਕਰੇ ਲਈ ਪੰਜ ਮੈਂਬਰੀ ਕਮੇਟੀ ਬਣਾਈ

ਪੰਜਾਬ ਸਰਕਾਰ ਨੇ ਨਸ਼ਿਆਂ ਦੇ ਟਾਕਰੇ ਲਈ ਪੰਜ ਮੈਂਬਰੀ ਕਮੇਟੀ ਬਣਾਈ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਖਿੱਤੇ ਵਿਚ ਨਸ਼ਿਆਂ ਦੀ ਅਲਾਮਤ ਦੇ ਟਾਕਰੇ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ। ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ ਜਦੋਂਕਿ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ…
catch-infinite-scroll-loader