ਪਾਕਿਸਤਾਨ ‘ਨਾਕਾਮ’ ਮੁਲਕ, ਜੋ ਹੋਰਨਾਂ ਦੇਸ਼ ਦੀ ਇਮਦਾਦ ਦੇ ਸਿਰ ’ਤੇ ਜਿਊਂਦਾ ਹੈ

ਪਾਕਿਸਤਾਨ ‘ਨਾਕਾਮ’ ਮੁਲਕ, ਜੋ ਹੋਰਨਾਂ ਦੇਸ਼ ਦੀ ਇਮਦਾਦ ਦੇ ਸਿਰ ’ਤੇ ਜਿਊਂਦਾ ਹੈ

ਸੰਯੁੁਕਤ ਰਾਸ਼ਟਰ/ਜਨੇਵਾ : ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਵਿਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਣ ਲਈ ਪਾਕਿਸਤਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਭਾਰਤ ਨੇ ਕਿਹਾ, ‘‘ਇਕ ‘ਨਾਕਾਮ ਮੁਲਕ’, ਜੋ ‘ਕੌਮਾਂਤਰੀ ਇਮਦਾਦ’ ਦੇ ਸਿਰ ’ਤੇ ਜਿਊਂਦਾ ਹੈ, ਆਪਣੇ ਫੌਜੀ-ਦਹਿਸ਼ਤੀ ਆਕਾਵਾਂ ਵੱਲੋਂ…
ਕਸ਼ਮੀਰ ਦੇ ਉੱਚੇ ਇਲਾਕਿਆਂ ’ਚ ਬਰਫਬਾਰੀ, ਮੈਦਾਨੀ ਇਲਾਕਿਆਂ ‘ਚ ਬਾਰਿਸ਼

ਕਸ਼ਮੀਰ ਦੇ ਉੱਚੇ ਇਲਾਕਿਆਂ ’ਚ ਬਰਫਬਾਰੀ, ਮੈਦਾਨੀ ਇਲਾਕਿਆਂ ‘ਚ ਬਾਰਿਸ਼

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਉੱਚੇ ਇਲਾਕਿਆਂ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ’ਚ ਲਗਾਤਾਰ ਮੀਂਹ ਨੇ ਵੀਰਵਾਰ ਨੂੰ ਲੰਬੇ ਸਮੇਂ ਤੋਂ ਚੱਲੇ ਆ ਰਹੇ ਸੋਕੇ ਨੂੰ ਖਤਮ ਕਰ ਦਿੱਤਾ। ਇਸ ਨਾਲ ਨਦੀਆਂ ਅਤੇ ਝਰਨਿਆਂ ਵਿਚ ਪਾਣੀ ਦੇ ਨਿਕਾਸ ’ਚ ਕਾਫੀ ਸੁਧਾਰ ਹੋਇਆ ਹੈ।…
ਹਿਮਾਚਲ ਦੇ ਉੱਚੇ ਇਲਾਕਿਆਂ ’ਚ ਬਰਫਬਾਰੀ ਤੇ ਮੈਦਾਨਾਂ ’ਚ ਮੀਂਹ

ਹਿਮਾਚਲ ਦੇ ਉੱਚੇ ਇਲਾਕਿਆਂ ’ਚ ਬਰਫਬਾਰੀ ਤੇ ਮੈਦਾਨਾਂ ’ਚ ਮੀਂਹ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜੀ ਇਲਾਕਿਆਂ ’ਚ ਅੱਜ ਬਰਫਬਾਰੀ ਜਦਕਿ ਦਰਮਿਆਨੇ ਤੇ ਹੇਠਲੇ ਇਲਾਕਿਆਂ ’ਚ ਮੀਂਹ ਪਿਆ ਹੈ। ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ। ਮੌਸਮ ਵਿਭਾਗ ਨੇ 27 ਤੇ 28 ਫਰਵਰੀ ਨੂੰ ਵੀ ਭਾਰੀ ਮੀਂਹ ਤੇ ਬਰਫਬਾਰੀ ਦੀ…
ਕਿਸਾਨ ਆਗੂ ਡੱਲੇਵਾਲ ਦੀ ਦੇਰ ਰਾਤ ਮੁੜ ਵਿਗੜੀ ਹਾਲਤ

ਕਿਸਾਨ ਆਗੂ ਡੱਲੇਵਾਲ ਦੀ ਦੇਰ ਰਾਤ ਮੁੜ ਵਿਗੜੀ ਹਾਲਤ

ਪਾਤੜਾਂ : ਢਾਬੀ ਗੁਜਰਾਂ (ਖਨੌਰੀ) ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 94ਵੇ ਦਿਨ ਵੀ ਜਾਰੀ ਹੈ। ਬੁੱਧਵਾਰ ਦੇਰ ਰਾਤ ਕਰੀਬ 12 ਵਜੇ ਡੱਲੇਵਾਲ ਦੀ ਸਿਹਤ ਇਕਦਮ ਫੇਰ ਵਿਗੜ ਗਈ। ਉਨ੍ਹਾਂ ਨੂੰ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹਿਆ, ਜਿਸ…
ਖਜੂਰਾਂ ਵਿਚ ਲੁਕੋ ਕੇ ਲਿਆਂਦਾ 172 ਗ੍ਰਾਮ ਸੋਨਾ ਕੋਮਾਂਤਰੀ ਹਵਾਈ ਅੱਡੇ ’ਤੇ ਜ਼ਬਤ

ਖਜੂਰਾਂ ਵਿਚ ਲੁਕੋ ਕੇ ਲਿਆਂਦਾ 172 ਗ੍ਰਾਮ ਸੋਨਾ ਕੋਮਾਂਤਰੀ ਹਵਾਈ ਅੱਡੇ ’ਤੇ ਜ਼ਬਤ

ਨਵੀਂ ਦਿੱਲੀ : ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੋਮਾਂਤਰੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਬੁੱਧਵਾਰ ਨੂੰ ਗ੍ਰੀਨ ਚੈਨਲ ਦੇ ਬਾਹਰ ਨਿਕਲਣ ’ਤੇ ਇੱਕ ਪੁਰਸ਼ ਯਾਤਰੀ ਨੂੰ ਰੋਕਿਆ ਅਤੇ ਉਸ ਕੋਲੋਂ ਸੋਨੇ ਦੇ ਵੱਖ-ਵੱਖ ਕੱਟੇ ਹੋਏ ਟੁਕੜੇ ਅਤੇ ਇੱਕ ਚੇਨ ਜ਼ਬਤ…
ਬੱਸ ’ਚ ਜਬਰ ਜਨਾਹ ਮਾਮਲਾ: ਮੁਲਜ਼ਮਾਂ ਦੀ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

ਬੱਸ ’ਚ ਜਬਰ ਜਨਾਹ ਮਾਮਲਾ: ਮੁਲਜ਼ਮਾਂ ਦੀ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

ਮੁੰਬਈ : ਪੁਣੇ ਪੁਲੀਸ ਨੇ ਵੀਰਵਾਰ ਨੂੰ ਇੱਥੇ ਸਵਾਰਗੇਟ ਬੱਸ ਅੱਡੇ ’ਤੇ ਖੜ੍ਹੀ ਇਕ ਬੱਸ ਵਿਚ 26 ਸਾਲਾ ਔਰਤ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕਰਨ ਵਾਲੇ ਹਿਸਟਰੀਸ਼ੀਟਰ ਬਾਰੇ ਜਾਣਕਾਰੀ ਦੇਣ ’ਤੇ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।…
ਜੀਐੱਸਟੀ, ਕਸਟਮਜ਼ ਕੇਸਾਂ ਵਿਚ ਐੱਫਆਈਆਰ ਦੀ ਅਣਹੋਂਦ ’ਚ ਵਿਅਕਤੀ ਪੇਸ਼ਗੀ ਜ਼ਮਾਨਤ ਦਾ ਹੱਕਦਾਰ

ਜੀਐੱਸਟੀ, ਕਸਟਮਜ਼ ਕੇਸਾਂ ਵਿਚ ਐੱਫਆਈਆਰ ਦੀ ਅਣਹੋਂਦ ’ਚ ਵਿਅਕਤੀ ਪੇਸ਼ਗੀ ਜ਼ਮਾਨਤ ਦਾ ਹੱਕਦਾਰ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲੇ ਵਿੱਚ ਕਿਹਾ ਕਿ ਪੇਸ਼ਗੀ ਜ਼ਮਾਨਤ ਦੀ ਵਿਵਸਥਾ ਵਸਤਾਂ ਅਤੇ ਸੇਵਾਵਾਂ ਐਕਟ ਅਤੇ ਕਸਟਮ ਕਾਨੂੰਨ ’ਤੇ ਲਾਗੂ ਹੁੰਦੀ ਹੈ। ਕੋਰਟ ਨੇ ਕਿਹਾ ਕਿ ਐੱਫਆਈਆਰ ਦੀ ਅਣਹੋਂਦ ਵਿਚ ਵਿਅਕਤੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ…
ਅਸਾਮ ਦੇ ਮੋਰੀਗਾਓਂ ’ਚ ਭੂਚਾਲ ਦੇ ਝਟਕੇ

ਅਸਾਮ ਦੇ ਮੋਰੀਗਾਓਂ ’ਚ ਭੂਚਾਲ ਦੇ ਝਟਕੇ

ਗੁਹਾਟੀ : ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਵਿਚ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਸ਼ਿੱਦਤ 5 ਮਾਪੀ ਗਈ ਹੈ। ਭੂਚਾਲ ਦੇ ਝਟਕੇ ਗੁਹਾਟੀ ਤੇ ਰਾਜ ਦੇ ਹੋਰਨਾਂ ਹਿੱਸਿਆਂ ਵਿਚ ਵੀ ਮਹਿਸੂਸ ਕੀਤੇ ਗਏ। National…
ਸ਼ਾਹ ਵੱਲੋਂ ਕੇਂਦਰੀ ਫੰਡਾਂ ਦੇ ਮੁੱਦੇ ’ਤੇ ਸਟਾਲਿਨ ਦੀ ਆਲੋਚਨਾ

ਸ਼ਾਹ ਵੱਲੋਂ ਕੇਂਦਰੀ ਫੰਡਾਂ ਦੇ ਮੁੱਦੇ ’ਤੇ ਸਟਾਲਿਨ ਦੀ ਆਲੋਚਨਾ

ਕੋਇੰਬਟੂਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕੇਂਦਰ ਵੱਲੋਂ ਤਾਮਿਲਨਾਡੂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਕੀਤੇ ਜਾਣ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਅਜਿਹੇ ਦੋਸ਼ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਲਗਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ…
ਧਾਰਮਿਕ ਝੰਡੇ ਲਾਉਣ ਨੂੰ ਲੈ ਕੇ ਦੋ ਧਿਰਾਂ ’ਚ ਝੜਪ, ਕਈ ਜ਼ਖ਼ਮੀ

ਧਾਰਮਿਕ ਝੰਡੇ ਲਾਉਣ ਨੂੰ ਲੈ ਕੇ ਦੋ ਧਿਰਾਂ ’ਚ ਝੜਪ, ਕਈ ਜ਼ਖ਼ਮੀ

ਹਜ਼ਾਰੀਬਾਗ਼ (ਝਾਰਖੰਡ) : ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਅੱਜ ਮਹਾ ਸ਼ਿਵਰਾਤਰੀ ਮੌਕੇ ਝੰਡੇ ਤੇ ਲਾਊਡਸਪੀਕਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਝੜਪ ਵਿੱਚ ਕਈ ਜਣੇ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ…
ਰਾਜੌਰੀ ’ਚ ਅਤਿਵਾਦੀਆਂ ਵੱਲੋਂ ਸੈਨਾ ਦੇ ਵਾਹਨ ’ਤੇ ਗੋਲੀਬਾਰੀ

ਰਾਜੌਰੀ ’ਚ ਅਤਿਵਾਦੀਆਂ ਵੱਲੋਂ ਸੈਨਾ ਦੇ ਵਾਹਨ ’ਤੇ ਗੋਲੀਬਾਰੀ

ਰਾਜੌਰੀ/ਜੰਮੂ : ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਸਥਿਤ ਇੱਕ ਪਿੰਡ ’ਚ ਅੱਜ ਸ਼ੱਕੀ ਅਤਿਵਾਦੀਆਂ ਨੇ ਸੈਨਾ ਦੇ ਇੱਕ ਵਾਹਨ ’ਤੇ ਗੋਲੀਬਾਰੀ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੁੰਦਰਬਨੀ ਸੈਕਟਰ ਦੇ ਫਾਲ ਪਿੰਡ ਨੇੜੇ…
ਸੰਤਾਂ ਨੇ ਮਹਿਲਾਵਾਂ ਨੂੰ ਸਮਾਜ ’ਚ ਸਨਮਾਨਯੋਗ ਸਥਾਨ ਦਿੱਤਾ: ਮੁਰਮੂ

ਸੰਤਾਂ ਨੇ ਮਹਿਲਾਵਾਂ ਨੂੰ ਸਮਾਜ ’ਚ ਸਨਮਾਨਯੋਗ ਸਥਾਨ ਦਿੱਤਾ: ਮੁਰਮੂ

ਛਤਰਪੁਰ (ਮੱਧ ਪ੍ਰਦੇਸ਼) : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ’ਚ ਸੰਤਾਂ ਨੇ ਸਮਾਜ ਵਿੱਚ ਮਹਿਲਾਵਾਂ ਲਈ ਸਨਮਾਨਯੋਗ ਸਥਾਨ ਯਕੀਨੀ ਬਣਾਇਆ ਹੈ ਅਤੇ ਦੇਸ਼ ਅੱਜ ‘ਮਹਿਲਾਵਾਂ ਦੇ ਵਿਕਾਸ ਤੋਂ ਮਹਿਲਾਵਾਂ ਦੀ ਅਗਵਾਈ ਹੇਠ ਵਿਕਾਸ’ ਵੱਲ ਵੱਧ ਰਿਹਾ ਹੈ।…
ਸ਼ਰਧਾਲੂਆਂ ਲਈ 2 ਮਈ ਨੂੰ ਖੋਲ੍ਹੇ ਜਾਣਗੇ ਕੇਦਾਰਨਾਥ ਦੇ ਕਿਵਾੜ

ਸ਼ਰਧਾਲੂਆਂ ਲਈ 2 ਮਈ ਨੂੰ ਖੋਲ੍ਹੇ ਜਾਣਗੇ ਕੇਦਾਰਨਾਥ ਦੇ ਕਿਵਾੜ

ਰੁਦਰਪ੍ਰਯਾਗ: ਸ਼ਰਧਾਲੂਆਂ ਲਈ ਕੇਦਾਰਨਾਥ ਮੰਦਰ ਦੇ ਕਿਵਾੜ 2 ਮਈ ਨੂੰ ਸਵੇਰੇ 7 ਵਜੇ ਖੋਲ੍ਹੇ ਜਾਣਗੇ। ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਜੈ ਪ੍ਰਸਾਦ ਥਾਪਲਿਆਲ ਨੇ ਅੱਜ ਇਹ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਗੜ੍ਹਵਾਲ ਹਿਮਾਲਿਆ ਦੇ ਸਾਰੇ ਚਾਰ…
ਸੁਪਰੀਮ ਕੋਰਟ ਨੇ ਦੁਰਲੱਭ ਬਿਮਾਰੀ ਦੇ ਮਰੀਜ਼ ਲਈ ਦਵਾਈ ਖ਼ਰੀਦਣ ਦੇ ਕੇਂਦਰ ਨੂੰ ਦਿੱਤੇ ਹੁਕਮ ’ਤੇ ਰੋਕ ਲਾਈ

ਸੁਪਰੀਮ ਕੋਰਟ ਨੇ ਦੁਰਲੱਭ ਬਿਮਾਰੀ ਦੇ ਮਰੀਜ਼ ਲਈ ਦਵਾਈ ਖ਼ਰੀਦਣ ਦੇ ਕੇਂਦਰ ਨੂੰ ਦਿੱਤੇ ਹੁਕਮ ’ਤੇ ਰੋਕ ਲਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਰਲਾ ਹਾਈ ਕੋਰਟ ਦੇ ਉਸ ਹੁਕਮ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ’ਚ ਕੇਂਦਰ ਨੂੰ ‘ਸਪਾਈਨਲ ਮਸਕੁਲਰ ਅਟਰੌਫੀ’ (ਐੱਸਐੱਮਏ) ਤੋਂ ਪੀੜਤ ਇਕ ਮਰੀਜ਼ ਨੂੰ 50 ਲੱਖ ਰੁਪਏ ਦੀ ਹੱਦ ਤੋਂ ਵੱਧ 18 ਲੱਖ ਰੁਪਏ…
ਨਸ਼ਾ ਤਸਕਰਾਂ ਦੀ 2 ਕਰੋੜ 78 ਲੱਖ ਰੁਪਏ ਦੀ ਜਾਇਦਾਦ ਜ਼ਬਤ

ਨਸ਼ਾ ਤਸਕਰਾਂ ਦੀ 2 ਕਰੋੜ 78 ਲੱਖ ਰੁਪਏ ਦੀ ਜਾਇਦਾਦ ਜ਼ਬਤ

ਧਰਮਕੋਟ : ਪੰਜਾਬ ਪੁਲੀਸ ਨੇ ਹਲਕੇ ਦੇ ਪਿੰਡ ਮਰਦਾਰਪੁਰ ਦੇ ਪੰਜ ਨਸ਼ਾ ਤਸਕਰਾਂ ਦੀ ਪੌਣੇ ਤਿੰਨ ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕੀਤਾ ਹੈ। ਉਪ ਮੰਡਲ ਅਧਿਕਾਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਗੈਰ ਕਾਨੂੰਨੀ ਧੰਦੇ ਨਾਲ ਬਣਾਈਆਂ ਜਾਇਦਾਦਾਂ ਨੂੰ…
ਪੰਜਾਬ ਸਰਕਾਰ ਨੇ ਮੁੱਖ ਵਿਸ਼ੇ ਵਜੋਂ ਪੰਜਾਬੀ ਲਾਜ਼ਮੀ ਕੀਤੀ

ਪੰਜਾਬ ਸਰਕਾਰ ਨੇ ਮੁੱਖ ਵਿਸ਼ੇ ਵਜੋਂ ਪੰਜਾਬੀ ਲਾਜ਼ਮੀ ਕੀਤੀ

ਚੰਡੀਗੜ੍ਹ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵੱਲੋਂ ਨਵਾਂ ਪ੍ਰੀਖਿਆ ਪ੍ਰਬੰਧ ਲਿਆ ਕੇ ਖੇਤਰੀ ਭਾਸ਼ਾਵਾਂ ’ਚੋਂ ਪੰਜਾਬੀ ਨੂੰ ਦਰਕਿਨਾਰ ਕੀਤੇ ਜਾਣ ਨਾਲ ਪੰਜਾਬ ਵਿੱਚ ਸਿਆਸੀ ਵਿਵਾਦ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਫ਼ੌਰੀ ਇਸ ਕੇਂਦਰੀ ਫ਼ੈਸਲੇ ਨੂੰ ਪੰਜਾਬੀ ’ਤੇ…
ਖ਼ਤਰੇ ਵਿਚ ਹੈ ਐਲਨ ਮਸਕ ਦੀ ਕੈਨੇਡੀਅਨ ਨਾਗਰਿਕਤਾ

ਖ਼ਤਰੇ ਵਿਚ ਹੈ ਐਲਨ ਮਸਕ ਦੀ ਕੈਨੇਡੀਅਨ ਨਾਗਰਿਕਤਾ

ਵਿਨੀਪੈੱਗ : ਅਮਰੀਕਾ ਤੇ ਕੈਨੇਡਾ ਦੇ ਸਬੰਧ ਵਿਗੜਦੇ ਜਾ ਰਹੇ ਹਨ। ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਤੋਂ ਬਾਅਦ, ਉਨ੍ਹਾਂ ਦੇ ਸਹਿਯੋਗੀ ਅਤੇ ਉਦਯੋਗਪਤੀ Elon Musk ਉਨ੍ਹਾਂ ਦੇ ਹਰ ਫ਼ੈਸਲੇ ਦਾ ਸਮਰਥਨ ਕਰ ਰਹੇ ਹਨ, ਜਿਸ ਵਿੱਚ ਕੈਨੇਡਾ ਨੂੰ ਅਮਰੀਕਾ ਦਾ 51ਵਾਂ…
ਯੂਕਰੇਨ ’ਤੇ ਹਮਲੇ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਉਣ ਤੋਂ ਅਮਰੀਕਾ ਦਾ ਇਨਕਾਰ

ਯੂਕਰੇਨ ’ਤੇ ਹਮਲੇ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਉਣ ਤੋਂ ਅਮਰੀਕਾ ਦਾ ਇਨਕਾਰ

ਸੰਯੁਕਤ ਰਾਸ਼ਟਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਅਗਵਾਈ ਵਿੱਚ ਅੰਤਰ-ਅਟਲਾਂਟਿਕ ਸਬੰਧਾਂ ਵਿੱਚ ਨਾਟਕੀ ਮੋੜ ਆ ਗਿਆ ਹੈ। ਅਮਰੀਕਾ ਨੇ ਯੂਕਰੇਨ ਜੰਗ ਨੂੰ ਖਤਮ ਕਰਨ ਦੀ ਮੰਗ ਕਰਨ ਵਾਲੇ ਸੰਯੁਕਤ ਰਾਸ਼ਟਰ ਦੇ ਤਿੰਨ ਮਤਿਆਂ ’ਤੇ ਸੋਮਵਾਰ ਨੂੰ ਵੋਟਿੰਗ ਵਿੱਚ…
‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪ

‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਯੂਕਰੇਨ ਵਿਰੁੱਧ ਜੰਗ ਨੂੰ ਖਤਮ ਕਰਨ ਅਤੇ ਸਮਝੌਤਾ ਕਰਨਾ ਰੂਸ ਦੇ ਫਾਇਦੇ ਵਿਚ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਕ ਸਮਝੌਤਾ ਕਰਨਾ ਚਾਹੁੰਦੇ ਹਨ। ਉਨ੍ਹਾਂ ਸੰਯੁਕਤ ਨਿਊਜ਼ ਕਾਨਫਰੰਸ…
ਇਜ਼ਰਾਈਲ ਤੇ ਹਮਾਸ ਕੈਦੀਆਂ ਦੀ ਅਦਲਾ ਬਦਲੀ ਲਈ ਰਾਜ਼ੀ

ਇਜ਼ਰਾਈਲ ਤੇ ਹਮਾਸ ਕੈਦੀਆਂ ਦੀ ਅਦਲਾ ਬਦਲੀ ਲਈ ਰਾਜ਼ੀ

ਯਰੂਸ਼ਲਮ : ਇਜ਼ਰਾਈਲ ਤੇ ਹਮਾਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ ਮ੍ਰਿਤਕ ਬੰਧਕਾਂ ਦੀਆਂ ਲਾਸ਼ਾਂ ਦੇ ਆਦਾਨ ਪ੍ਰਦਾਨ ਬਾਰੇ ਉਨ੍ਹਾਂ ਦੀ ਸਹਿਮਤੀ ਬਣ ਗਈ ਹੈ। ਇਸ ਨਾਲ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਅਜੇ ਕੁਝ…
CAG ਰਿਪੋਰਟ ਨੇ ‘AAP’ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ! ਮੁਹੱਲਾ ਕਲੀਨਿਕ ‘ਚ ਨਾ ਤਾਂ ਟਾਇਲਟ ਹੈ, ਨਾ ਹੀ ICU ਬੈੱਡ… ਫੰਡਾਂ ਦੀ ਦੁਰਵਰਤੋਂ ਹੋਈ

CAG ਰਿਪੋਰਟ ਨੇ ‘AAP’ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ! ਮੁਹੱਲਾ ਕਲੀਨਿਕ ‘ਚ ਨਾ ਤਾਂ ਟਾਇਲਟ ਹੈ, ਨਾ ਹੀ ICU ਬੈੱਡ… ਫੰਡਾਂ ਦੀ ਦੁਰਵਰਤੋਂ ਹੋਈ

ਕੰਪਟਰੋਲਰ ਅਤੇ ਆਡੀਟਰ ਜਨਰਲ (CAG ) ਦੀ ਰਿਪੋਰਟ ਨੇ ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੇ ਸਿਹਤ ਮਾਡਲ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਸ ਰਿਪੋਰਟ ਵਿੱਚ ਮੁਹੱਲਾ ਕਲੀਨਿਕਾਂ ਦੇ ਕੰਮਕਾਜ ‘ਤੇ ਚਿੰਤਾਵਾਂ ਜ਼ਾਹਰ ਕੀਤੀਆਂ ਗਈਆਂ ਹਨ, ਜੋ…
2026 ਤੋਂ ਬਦਲੇਗਾ CBSE ਬੋਰਡ Exam ਸਿਸਟਮ, ਸਾਲ ‘ਚ ਦੋ ਵਾਰ ਹੋਣਗੀਆਂ 10ਵੀਂ ਦੀ ਪ੍ਰੀਖਿਆ

2026 ਤੋਂ ਬਦਲੇਗਾ CBSE ਬੋਰਡ Exam ਸਿਸਟਮ, ਸਾਲ ‘ਚ ਦੋ ਵਾਰ ਹੋਣਗੀਆਂ 10ਵੀਂ ਦੀ ਪ੍ਰੀਖਿਆ

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਪਣੀ ਪ੍ਰੀਖਿਆ ਪ੍ਰਣਾਲੀ ਵਿੱਚ ਇੱਕ ਵੱਡਾ ਸੁਧਾਰ ਲਿਆਂਦਾ ਹੈ। ਬੋਰਡ ਦੇ ਤਾਜ਼ਾ ਫੈਸਲੇ ਦੇ ਅਨੁਸਾਰ, 2026 ਤੋਂ, ਸੀਬੀਐਸਈ ਸਾਲ ਵਿੱਚ ਦੋ ਵਾਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ…
‘ਦਮ ਹੈ ਤਾਂ ਪਹਿਲਾਂ ਆਪਣੇ ਵਿਧਾਇਕਾਂ ਨੂੰ ਇਕੱਠਾ ਕਰੋ…’ CM ਮਾਨ ਦੀ ਪ੍ਰਤਾਪ ਬਾਜਵਾ ਨੂੰ ਸਿੱਧੀ ਚੁਣੌਤੀ

‘ਦਮ ਹੈ ਤਾਂ ਪਹਿਲਾਂ ਆਪਣੇ ਵਿਧਾਇਕਾਂ ਨੂੰ ਇਕੱਠਾ ਕਰੋ…’ CM ਮਾਨ ਦੀ ਪ੍ਰਤਾਪ ਬਾਜਵਾ ਨੂੰ ਸਿੱਧੀ ਚੁਣੌਤੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਆਪਣੇ ਵਿਧਾਇਕਾਂ ਨੂੰ ਇਕੱਠਾ ਕਰ ਸਕਦੇ ਹਨ ਤਾਂ ਕਰਕੇ ਵਿਖਾਓ। ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂਆਂ…
Kejriwal ਜਾਂ Sisodia ਨੂੰ ਰਾਜ ਸਭਾ ਭੇਜਣ ਦੇ ਦਾਅਵਿਆਂ ’ਚ ਕੋਈ ਸੱਚਾਈ ਨਹੀਂ: ‘ਆਪ’

Kejriwal ਜਾਂ Sisodia ਨੂੰ ਰਾਜ ਸਭਾ ਭੇਜਣ ਦੇ ਦਾਅਵਿਆਂ ’ਚ ਕੋਈ ਸੱਚਾਈ ਨਹੀਂ: ‘ਆਪ’

ਚੰਡੀਗੜ੍ਹ : ‘ਆਪ’ ਦੇ ਤਰਜਮਾਨ ਨੀਲ ਗਰਗ ਨੇ ਰਾਜ ਸਭਾ ਵਿੱਚ ਸੰਜੀਵ ਅਰੋੜਾ ਦੀ ਥਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਜਾਂ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਸੰਸਦ ਦੇ ਉਪਰਲੇ ਸਦਨ ਵਿਚ ਭੇਜਣ ਦੇ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਲਾਏ ਜਾ ਰਹੇ ਕਿਆਸਾਂ ਨੂੰ…
‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।  ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ ਹੈ। ਜ਼ਿਕਰਯੋਗ ਹੈ…
ਏਆਈ ਰੋਬੋਟ ਨੇ ਅਚਾਨਕ ਕੀਤਾ ਭੀੜ ’ਤੇ ਹਮਲਾ!, AI ਰੋਬੋਟਾਂ ਬਾਰੇ ਬਹਿਸ ਛਿੜੀ

ਏਆਈ ਰੋਬੋਟ ਨੇ ਅਚਾਨਕ ਕੀਤਾ ਭੀੜ ’ਤੇ ਹਮਲਾ!, AI ਰੋਬੋਟਾਂ ਬਾਰੇ ਬਹਿਸ ਛਿੜੀ

ਚੰਡੀਗੜ੍ਹ : ਚੀਨ ਵਿੱਚ ਇੱਕ ਤਿਉਹਾਰ ਦੇ ਸਮਾਗਮ ’ਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿਸ ਨੇ ਏਆਈ (ਮਨਸੂਈ ਬੁੱਧੀ) ਦੁਆਰਾ ਸੰਚਾਲਿਤ ਰੋਬੋਟਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਬਹਿਸ ਛੇੜ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ…
ਕੀ ਕੇਜਰੀਵਾਲ ਜਾਂ ਸਿਸੋਦੀਆ ਪੰਜਾਬ ਤੋਂ ਰਾਜ ਸਭਾ ਜਾਣਗੇ?

ਕੀ ਕੇਜਰੀਵਾਲ ਜਾਂ ਸਿਸੋਦੀਆ ਪੰਜਾਬ ਤੋਂ ਰਾਜ ਸਭਾ ਜਾਣਗੇ?

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ…
ਆਰਜੀ ਕਰ ਮਾਮਲੇ ’ਚ CBI ਜ਼ਿਮਨੀ ਚਾਰਜਸ਼ੀਟ ਲਈ ਹਾਲਾਤੀ ਸਬੂਤਾਂ ‘ਤੇ ਧਿਆਨ ਕੇਂਦਰਿਤ ਕਰ ਰਹੀ

ਆਰਜੀ ਕਰ ਮਾਮਲੇ ’ਚ CBI ਜ਼ਿਮਨੀ ਚਾਰਜਸ਼ੀਟ ਲਈ ਹਾਲਾਤੀ ਸਬੂਤਾਂ ‘ਤੇ ਧਿਆਨ ਕੇਂਦਰਿਤ ਕਰ ਰਹੀ

ਕੋਲਕਾਤਾ : ਕੇਂਦਰੀ ਜਾਂਚ ਬਿਊਰੋ (CBI) ਆਰਜੀ ਕਰ ਜਬਰ ਜਨਾਹ ਅਤੇ ਕਤਲ ਦੁਖਾਂਤ ਵਿੱਚ ਸਬੂਤਾਂ ਨਾਲ ਛੇੜਛਾੜ ਅਤੇ ਇਨ੍ਹਾਂ ਨੂੰ ਖੁਰਦ-ਬੁਰਦ ਕੀਤੇ ਜਾਣ ਦੇ ਕੋਣ ਨਾਲ ਇੱਕ ਮਜ਼ਬੂਤ ਕੇਸ ਬਣਾਉਣ ਲਈ ਹਾਲਾਤੀ ਸਬੂਤਾਂ ‘ਤੇ ਜ਼ੋਰ ਦੇ ਰਹੀ ਹੈ, ਜਿਸ ਲਈ ਪੂਰਕ…
ਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂ

ਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂ

ਮਹਾਂਕੁੰਭ ਨਗਰ : ਮਹਾਸ਼ਿਵਰਾਤਰੀ ਮੌਕੇ ਅੱਜ ਮਹਾਂਕੁੰਭ ਦਾ ਆਖਰੀ ‘ਇਸ਼ਨਾਨ’ ਸ਼ੁਰੂ ਹੋ ਗਿਆ ਹੈ। ‘ਹਰ ਹਰ ਮਹਾਦੇਵ’ ਦੇ ਜਾਪ ਦਰਮਿਆਨ ਲੱਖਾਂ ਸ਼ਰਧਾਲੂਆਂ ਨੇ ਤ੍ਰਿਵੇਣੀ ਦੇ ਸੰਗਮ ’ਤੇ ਆਸਥਾ ਦੀ ਡੁਬਕੀ ਲਾਈ। ਸ਼ਿਵਰਾਤਰੀ ਨਾਲ ਪਿਛਲੇ 45 ਦਿਨਾਂ ਤੋਂ ਚੱਲ ਰਿਹਾ ‘ਮਹਾਂਕੁੰਭ’…
ਤਿਲੰਗਾਨਾ ਸੁਰੰਗ ਹਾਦਸਾ: ਬਚਾਅ ਕਰਮਚਾਰੀ ਹਾਦਸੇ ਵਾਲੀ ਥਾਂ ’ਤੇ ਪਹੁੰਚੇ, ਪਰ ਫਸੇ ਲੋਕਾਂ ਨੂੰ ਲੱਭਣ ਵਿਚ ਅਸਮਰੱਥ

ਤਿਲੰਗਾਨਾ ਸੁਰੰਗ ਹਾਦਸਾ: ਬਚਾਅ ਕਰਮਚਾਰੀ ਹਾਦਸੇ ਵਾਲੀ ਥਾਂ ’ਤੇ ਪਹੁੰਚੇ, ਪਰ ਫਸੇ ਲੋਕਾਂ ਨੂੰ ਲੱਭਣ ਵਿਚ ਅਸਮਰੱਥ

ਨਾਗਰਕੁਰਨੂਲ : ਅੰਸ਼ਕ ਤੌਰ ’ਤੇ ਢਹੀ ਐੱਸਐੱਲਬੀਸੀ ਸੁਰੰਗ ਵਿੱਚ ਪਿਛਲੇ ਪੰਜ ਦਿਨਾਂ ਤੋਂ ਫਸੇ ਅੱਠ ਵਿਅਕਤੀਆਂ ਨੂੰ ਬਚਾਉਣ ਵਿੱਚ ਲੱਗੀ ਮਾਹਿਰਾਂ ਦੀ ਇੱਕ ਟੀਮ ਸੁਰੰਗ ਦੇ ਅੰਤ ਤੱਕ ਪਹੁੰਚਣ ਅਤੇ ਵਾਪਸ ਪਰਤਣ ਵਿੱਚ ਕਾਮਯਾਬ ਰਹੀ। ਟੀਮਾਂ ਚਿੱਕੜ ਅਤੇ ਮਲਬੇ ਕਾਰਨ ਹੁਣ…