ਪੰਜਾਬ ਸਰਕਾਰ ਵੱਲੋਂ 52 ਦਾਗ਼ੀ ਪੁਲੀਸ ਅਧਿਕਾਰੀ ਬਰਖ਼ਾਸਤ

ਪੰਜਾਬ ਸਰਕਾਰ ਵੱਲੋਂ 52 ਦਾਗ਼ੀ ਪੁਲੀਸ ਅਧਿਕਾਰੀ ਬਰਖ਼ਾਸਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਪ੍ਰਸ਼ਾਸਨ ਤੋਂ ਬਾਅਦ ਹੁਣ ਪੁਲੀਸ ਦੇ ਭ੍ਰਿਸ਼ਟ ਅਫ਼ਸਰਾਂ ਤੇ ਮੁਲਾਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਫੋਰਸ ਵਿਚੋਂ 52 ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ…
ਅਕਾਲ ਤਖ਼ਤ ਦੀ ਰਾਖੀ ਦਾ ਸਮਾਂ

ਅਕਾਲ ਤਖ਼ਤ ਦੀ ਰਾਖੀ ਦਾ ਸਮਾਂ

ਮੀਰੀ-ਪੀਰੀ ਸਿੱਖ ਫਿਲਾਸਫ਼ੀ ਦਾ ਇੱਕ ਕੇਂਦਰੀ ਸਿਧਾਂਤ ਬਣਿਆ ਹੋਇਆ ਹੈ। ਇਸ ਦਾ ਅਰਥ ਹੈ ਕਿ ਨਿੱਤਕਰਮ ਕਰਦੇ ਹੋਇਆਂ ਰੱਬੀ ਚੇਤਨਾ ਨਾਲ ਵਿਚਰਨਾ। ਇਸ ਸਦਕਾ ਕਿਸੇ ਇਨਸਾਨ ਨੂੰ ਹਰੇਕ ਸ਼ੈਅ ਵਿੱਚ ਰੱਬੀ ਜੋਤ ਨਜ਼ਰ ਆਉਂਦੀ ਹੈ ਅਤੇ ਆਪਣਾ ਰੱਬੀ ਫ਼ਰਜ਼ ਸਮਝਦੇ…
ਪੰਜਾਬ ‘ਚ 19 ਤੇ 20 ਫਰਵਰੀ ਨੂੰ ਤੇਜ਼ ਹਵਾਵਾਂ ਨਾਲ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਚਿਤਾਵਨੀ

ਪੰਜਾਬ ‘ਚ 19 ਤੇ 20 ਫਰਵਰੀ ਨੂੰ ਤੇਜ਼ ਹਵਾਵਾਂ ਨਾਲ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਚਿਤਾਵਨੀ

ਦੇਸ਼ ਵਿਚ ਇਕ ਵਾਰ ਫਿਰ ਮੌਸਮ ਨੇ ਕਰਵਟ (Heavy rains) ਲਈ ਹੈ। ਕੁਝ ਥਾਵਾਂ ਉਤੇ ਚੱਕਰਵਾਤ ਦੀ ਹਲਚਲ ਹੈ ਅਤੇ ਕੁਝ ਥਾਵਾਂ ‘ਤੇ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਕਈ ਰਾਜਾਂ ‘ਚ ਆਸਮਾਨ ‘ਤੇ ਕਾਲੇ ਬੱਦਲ ਛਾਏ ਰਹਿਣਗੇ ਅਤੇ ਭਾਰੀ…
‘ਕੁਝ ਵੱਡਾ ਹੋਣ ਵਾਲਾ ਹੈ…’ ਅਗਲੇ 2 ਸਾਲਾਂ ਲਈ S ਜੈਸ਼ੰਕਰ ਦੀ ਵੱਡੀ ਭਵਿੱਖਬਾਣੀ, ਚੀਨ ਨੂੰ ਵੀ ਸਿੱਧਾ ਮੈਸੇਜ

‘ਕੁਝ ਵੱਡਾ ਹੋਣ ਵਾਲਾ ਹੈ…’ ਅਗਲੇ 2 ਸਾਲਾਂ ਲਈ S ਜੈਸ਼ੰਕਰ ਦੀ ਵੱਡੀ ਭਵਿੱਖਬਾਣੀ, ਚੀਨ ਨੂੰ ਵੀ ਸਿੱਧਾ ਮੈਸੇਜ

‘ਮੈਂ ਇਹ ਨਹੀਂ ਕਹਿ ਰਿਹਾ ਕਿ ਇਹ ਚੰਗਾ ਜਾਂ ਮਾੜਾ ਹੈ… ਮੈਂ ਸਿਰਫ਼ ਭਵਿੱਖਬਾਣੀ ਕਰ ਰਿਹਾ ਹਾਂ ਕਿ ਕੀ ਹੋਣ ਵਾਲਾ ਹੈ ਅਤੇ ਮੈਨੂੰ ਲੱਗਦਾ ਹੈ ਕਿ ਭਵਿੱਖ ਵਿੱਚ ਕੁਝ ਵੱਡਾ ਹੋਣ ਵਾਲਾ ਹੈ।’ ਇਹ ਗੱਲ ਭਾਰਤ ਦੇ ਵਿਦੇਸ਼ ਮੰਤਰੀ…
ਫ਼ਰੀਦਕੋਟ ਨੇੜੇ ਬੱਸ ਸੇਮ ਨਾਲੇ ’ਚ ਡਿੱਗੀ, ਇਕ ਮਹਿਲਾ ਸਮੇਤ ਪੰਜ ਵਿਅਕਤੀਆਂ ਦੀ ਮੌਤ

ਫ਼ਰੀਦਕੋਟ ਨੇੜੇ ਬੱਸ ਸੇਮ ਨਾਲੇ ’ਚ ਡਿੱਗੀ, ਇਕ ਮਹਿਲਾ ਸਮੇਤ ਪੰਜ ਵਿਅਕਤੀਆਂ ਦੀ ਮੌਤ

ਫਰੀਦਕੋਟ : ਅਬੋਹਰ ਤੋਂ ਫ਼ਰੀਦਕੋਟ ਆ ਰਹੀ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਅੱਜ ਸਵੇਰੇ ਫ਼ਰੀਦਕੋਟ ਸ਼ਹਿਰ ਦੇ ਬਾਹਰਵਾਰ ਸੇਮ ਨਾਲੇ ਵਿੱਚ ਡਿੱਗ ਪਈ। ਸੂਚਨਾ ਅਨੁਸਾਰ ਤੇਜ਼ ਰਫ਼ਤਾਰ ਬੱਸ ਪਹਿਲਾਂ ਇੱਕ ਟਰਾਲੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਸੇਮ ਨਾਲੇ ਵਿੱਚ ਡਿੱਗ…
ਡੰਪਰ ਟਰੱਕ ਦੀ ਵੈਨ ਨਾਲ ਟੱਕਰ ਕਾਰਨ 5 ਦੀ ਮੌਤ, 20 ਜ਼ਖਮੀ

ਡੰਪਰ ਟਰੱਕ ਦੀ ਵੈਨ ਨਾਲ ਟੱਕਰ ਕਾਰਨ 5 ਦੀ ਮੌਤ, 20 ਜ਼ਖਮੀ

ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ’ਚ ਮੰਗਲਵਾਰ ਸਵੇਰੇ ਡੰਪਰ ਟਰੱਕ ਨੇ ਇਕ ਵੈਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਭਿੰਡ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ (ਐਸਪੀ) ਅਸਿਤ ਯਾਦਵ ਨੇ…
ਦਿੱਲੀ-ਐੱਨਸੀਆਰ ਅਤੇ ਬਿਹਾਰ ’ਚ ਭੂਚਾਲ ਦੇ ਝਟਕੇ

ਦਿੱਲੀ-ਐੱਨਸੀਆਰ ਅਤੇ ਬਿਹਾਰ ’ਚ ਭੂਚਾਲ ਦੇ ਝਟਕੇ

ਨਵੀਂ ਦਿੱਲੀ/ਪਟਨਾ : ਕੌਮੀ ਰਾਜਧਾਨੀ ਅਤੇ ਨੇੜਲੇ ਇਲਾਕਿਆਂ (ਐੱਨਸੀਆਰ) ਤੇ ਬਿਹਾਰ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੋਵੇਂ ਥਾਵਾਂ ’ਤੇ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ ਹੈ। ਭੂਚਾਲ ਕਰਕੇ ਕਿਸੇ ਜਾਨੀ ਤੇ ਮਾਲੀ ਨੁਕਸਾਨ…
‘ਤਹੱਵੁਰ ਰਾਣਾ 2005 ’ਚ 26/11 ਦੇ ਅਤਿਵਾਦੀ ਹਮਲੇ ਦੀ ਸਾਜ਼ਿਸ਼ ਦਾ ਹਿੱਸਾ ਬਣਿਆ ਸੀ’

‘ਤਹੱਵੁਰ ਰਾਣਾ 2005 ’ਚ 26/11 ਦੇ ਅਤਿਵਾਦੀ ਹਮਲੇ ਦੀ ਸਾਜ਼ਿਸ਼ ਦਾ ਹਿੱਸਾ ਬਣਿਆ ਸੀ’

ਮੁੰਬਈ : ਤਹੱਵੁਰ ਹੁਸੈਨ ਰਾਣਾ 2005 ਵਿੱਚ ਲਸ਼ਕਰ-ਏ-ਤਇਬਾ ਅਤੇ ਐੱਚਯੂਜੇਆਈ ਦੇ ਮੈਂਬਰ ਦੇ ਰੂਪ ਵਿੱਚ 26/11 ਮੁੰਬਈ ਅਤਿਵਾਦੀ ਹਮਲਿਆਂ ਦੀ ਸਾਜ਼ਿਸ਼ ਦਾ ਹਿੱਸਾ ਬਣ ਗਿਆ ਸੀ ਅਤੇ ਉਹ ਪਾਕਿਸਤਾਨ ਵਿਚਲੇ ਸਾਜ਼ਿਸ਼ਘਾੜਿਆਂ ਨਾਲ ਨੇੜਿਓਂ ਜੁੜਿਆ ਹੋਇਆ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।…
ਪਾਕਿ ਨਾਗਰਿਕ ਖ਼ਿਲਾਫ਼ ਯੂਏਪੀਏ ਤਹਿਤ ਐੱਫਆਈਆਰ ਦਰਜ

ਪਾਕਿ ਨਾਗਰਿਕ ਖ਼ਿਲਾਫ਼ ਯੂਏਪੀਏ ਤਹਿਤ ਐੱਫਆਈਆਰ ਦਰਜ

ਅਸਾਮ (ਗੁਹਾਟੀ) : ਕਾਂਗਰਸੀ ਸੰਸਦ ਮੈਂਬਰ ਗੌਰਵ ਗੋਗੋਈ ਦੀ ਬ੍ਰਿਟਿਸ਼ ਮੂਲ ਦੀ ਪਤਨੀ ਐਲਿਜ਼ਾਬੈੱਥ ਕੋਲਬਰਨ ਦੇ ਆਈਐੱਸਆਈ ਨਾਲ ਕਥਿਤ ਸਬੰਧਾਂ ਦੇ ਮੁੱਦੇ ’ਤੇ ਪੈਦਾ ਹੋਏ ਵਿਵਾਦ ਦਰਮਿਆਨ ਅਸਾਮ ਪੁਲੀਸ ਨੇ ਅੱਜ ਪਾਕਿਸਾਨੀ ਨਾਗਰਿਕ ਅਲੀ ਤੌਕੀਰ ਸ਼ੇਖ਼ ਖ਼ਿਲਾਫ਼ ਬੀਐੱਨਐੱਸ ਦੀਆਂ ਵੱਖ…
ਐੱਨਆਰਆਈਜ਼ ਨੂੰ ਵਿਦੇਸ਼ ਤੋਂ ਵੋਟਿੰਗ ਦਾ ਅਧਿਕਾਰ ਦੇਣ ਦਾ ਸਮਾਂ: ਰਾਜੀਵ ਕੁਮਾਰ

ਐੱਨਆਰਆਈਜ਼ ਨੂੰ ਵਿਦੇਸ਼ ਤੋਂ ਵੋਟਿੰਗ ਦਾ ਅਧਿਕਾਰ ਦੇਣ ਦਾ ਸਮਾਂ: ਰਾਜੀਵ ਕੁਮਾਰ

ਨਵੀਂ ਦਿੱਲੀ : ਅਹੁਦਾ ਛੱਡ ਰਹੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਪੋਲਿੰਗ ਸਟੇਸ਼ਨਾਂ ਅਨੁਸਾਰ ਵੋਟਿੰਗ ਦੇ ਰੁਝਾਨ ਦਾ ਭੇਤ ਯਕੀਨੀ ਬਣਾਉਣ ਲਈ ਇੱਕ ਠੋਸ ਪ੍ਰਬੰਧ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪਰਵਾਸੀ…
ਟੋਰਾਂਟੋ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 17 ਜ਼ਖਮੀ, ਜਾਨੀ ਨੁਕਸਾਨ ਤੋਂ ਬਚਾਅ

ਟੋਰਾਂਟੋ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 17 ਜ਼ਖਮੀ, ਜਾਨੀ ਨੁਕਸਾਨ ਤੋਂ ਬਚਾਅ

ਵੈਨਕੂਵਰ : ਸੋਮਵਾਰ ਨੂੰ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰਨ ਦੀ ਕੋਸ਼ਿਸ਼ ਕਰਦੇ ਹੋਏ ਡੈਲਟਾ ਏਅਰਲਾਈਨਜ਼ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਘੱਟੋ-ਘੱਟ 17 ਯਾਤਰੀ ਜ਼ਖਮੀ ਹੋ ਗਏ, ਜਿਸ ਉਪਰੰਤ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਡੈਲਟਾ ਏਅਰ ਲਾਈਨਜ਼ ਨੇ…
ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ

ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ

ਅਫਗਾਨਿਸਤਾਨ ਵਿੱਚ ਮੰਗਲਵਾਰ ਤੜਕੇ 4.3 ਦੀ ਸ਼ਿੱਦਤ ਵਾਲਾ ਭੂਚਾਲ ਮਹਿਸੂਸ ਕੀਤਾ ਗਿਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ ਭੂਚਾਲ 180 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ ਅਤੇ ਇਸ ਨੂੰ ਅਕਸ਼ਾਂਸ਼ 36.52 ਐਨ, ਲੰਬਕਾਰ 71.10 ਈ ’ਤੇ ਰਿਕਾਰਡ ਕੀਤਾ ਗਿਆ। ਭੂਚਾਲ…
ਅਮਰੀਕਾ ਨੇ ਤੀਜੀ ਵਾਰ ਮੁੜ ਹੱਥਕੜੀਆਂ ਲਾ ਕੇ ਵਤਨ ਭੇਜੇ ਭਾਰਤੀ ਨਾਗਰਿਕ

ਅਮਰੀਕਾ ਨੇ ਤੀਜੀ ਵਾਰ ਮੁੜ ਹੱਥਕੜੀਆਂ ਲਾ ਕੇ ਵਤਨ ਭੇਜੇ ਭਾਰਤੀ ਨਾਗਰਿਕ

ਅੰਮ੍ਰਿਤਸਰ : ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਨੀਤੀ ਤਹਿਤ ਹੁਣ ਤੱਕ 333 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਲੰਘੀ ਰਾਤ ਅਮਰੀਕਾ ਤੋਂ ਵਾਪਸ ਭੇਜੇ 112 ਭਾਰਤੀਆਂ ਨੂੰ ਪਹਿਲਾਂ ਵਾਂਗ ਹੀ ਹੱਥਕੜੀਆਂ ਲਾ…
ਸਿੱਖ ਜਥੇਬੰਦੀਆਂ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਈ ਕਰਾਰ

ਸਿੱਖ ਜਥੇਬੰਦੀਆਂ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਈ ਕਰਾਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਮਗਰੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ’ਤੇ ਦੁੱਖ ਦਾ ਪ੍ਰਗਟਾਇਆ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਐਡਵੋਕੇਟ ਧਾਮੀ ਦੇ ਅਸਤੀਫ਼ੇ…
ਧਾਮੀ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ

ਧਾਮੀ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ

ਅੰਮ੍ਰਿਤਸਰ : ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫ਼ਾਰਗ ਕਰਨ ਦੇ ਫ਼ੈਸਲੇ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।…
ਢਾਈ ਲੱਖ ਦੀ ਸੁਪਾਰੀ ਦੇ ਕੇ ਕਾਰੋਬਾਰੀ ਨੇ ਪਤਨੀ ਦਾ ਕਰਵਾਇਆ ਕਤਲ

ਢਾਈ ਲੱਖ ਦੀ ਸੁਪਾਰੀ ਦੇ ਕੇ ਕਾਰੋਬਾਰੀ ਨੇ ਪਤਨੀ ਦਾ ਕਰਵਾਇਆ ਕਤਲ

ਲੁਧਿਆਣਾ : ਸਨਅਤੀ ਸ਼ਹਿਰ ਦੇ ਡੋਹਲੋਂ ਰੋਡ ’ਤੇ ਕਾਰੋਬਾਰੀ ਅਨੋਖ ਮਿੱਤਲ ਦੀ ਪਤਨੀ ਮਾਨਵੀ ਮਿੱਤਲ ਉਰਫ਼ ਲਿਪਸੀ ਦਾ ਕਤਲ ਲੁਟੇਰਿਆਂ ਨੇ ਨਹੀਂ, ਬਲਕਿ ਉਸ ਦੇ ਪਤੀ ਅਨੋਖ ਮਿੱਤਲ ਨੇ ਨਾਜਾਇਜ਼ ਸਬੰਧਾਂ ਕਾਰਨ ਢਾਈ ਲੱਖ ਰੁਪਏ ਦੀ ਸੁਪਾਰੀ ਦੇ ਕੇ ਕਰਵਾਇਆ ਸੀ।…
ਮੁਕਤਸਰ ਦਾ ਡੀਸੀ ਮੁਅੱਤਲ, ਵਿਜੀਲੈਂਸ ਮੁਖੀ ਬਦਲਿਆ

ਮੁਕਤਸਰ ਦਾ ਡੀਸੀ ਮੁਅੱਤਲ, ਵਿਜੀਲੈਂਸ ਮੁਖੀ ਬਦਲਿਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੁਰੱਪਸ਼ਨ ਖ਼ਿਲਾਫ਼ ਮੁਹਿੰਮ’ ਦੇ ਦੂਸਰੇ ਗੇੜ ਦੀ ਕਾਰਵਾਈ ਵਿੱਢਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਜਿਸ ਕਰਕੇ ਮੁੱਖ ਮੰਤਰੀ…
ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੀਤੀ ਤਿਆਰ ਕਰਨ ਦੇ ਨਿਰਦੇਸ਼

ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੀਤੀ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਸਰਕਾਰ ਨੇ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ (ਅਸਥਾਈ ਤੇ ਠੇਕੇ ’ਤੇ ਕੰਮ ਕਰ ਰਹੇ) ਕਰਮਚਾਰੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਪੱਕਾ ਕਰਨ ਸਬੰਧੀ ਮੰਗ ਨੂੰ ਪੂਰਾ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ…
ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਦੇ ਦੌਰੇ

ਬਟਾਲਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬਟਾਲਾ ਅਤੇ ਨੇੜਲੇ ਕੋਈ ਅੱਧੀ ਦਰਜਨ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ, ਸਾਫ਼ ਸਫ਼ਾਈ ਅਤੇ ਹੋਰ ਪ੍ਰਬੰਧਕੀ ਕੰਮਾਂ ਨੂੰ ਦੇਖਿਆ। ਸ੍ਰੀ ਬੈਂਸ ਨੇ ਸਰਕਾਰੀ ਸੀਨੀਅਰ…
ਕਰੋੜਾਂ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ

ਕਰੋੜਾਂ ਦੀ ਅਦਾਇਗੀ ਲਈ ਗੰਨਾ ਕਾਸ਼ਤਕਾਰਾਂ ਵੱਲੋਂ ਖੰਡ ਮਿੱਲ ਦਾ ਕੰਡਾ ਜਾਮ

ਮੁਕੇਰੀਆਂ : ਗੰਨਾ ਕਾਸ਼ਤਕਾਰਾਂ ਦੀ ਹੁਣ ਤੱਕ ਕਰੀਬ 36 ਦਿਨਾਂ ਦੀ ਖੰਡ ਮਿੱਲ ਮੁਕੇਰੀਆਂ ਵੱਲ ਖੜ੍ਹੀ ਕਰੀਬ 100 ਕਰੋੜ ਤੋਂ ਵੱਧ ਦੀ ਅਦਾਇਗੀ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਰੀਬ 12.30 ਵਜੇ ਤੋਂ ਮਿੱਲ ਦਾ ਤੁਲਾਈ ਕੰਡਾ ਜਾਮ ਕਰਕੇ ਧਰਨਾ…
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਮਗਰੋਂ ਸੁਰੱਖਿਆ ਸਖ਼ਤ

ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਮਗਰੋਂ ਸੁਰੱਖਿਆ ਸਖ਼ਤ

ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਸ਼ਨਿਚਰਵਾਰ ਰਾਤ ਨੂੰ ਭਗਦੜ ਦੀ ਘਟਨਾ ਵਾਪਰਨ ਤੋਂ ਬਾਅਦ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਬਿਨਾ ਕਿਸੇ ਜਾਇਜ਼ ਕਾਰਨ ਤੋਂ ਕਿਸੇ ਵੀ ਵਿਅਕਤੀ ਦੇ ਫੁੱਟ ਓਵਰਬ੍ਰਿਜ ’ਤੇ ਘੁੰਮਣ ’ਤੇ ਰੋਕ ਲਗਾਈ ਗਈ ਹੈ।…
ਬੰਗਾਲ ਦੀ ਖਾੜੀ ‘ਚੋਂ ਉਠ ਰਿਹੈ ਭਿਆਨਕ ਤੂਫਾਨ, ਪੰਜਾਬ ‘ਚ ਵੀ ਭਾਰੀ ਮੀਂਹ ਦੀ ਚਿਤਾਵਨੀ

ਬੰਗਾਲ ਦੀ ਖਾੜੀ ‘ਚੋਂ ਉਠ ਰਿਹੈ ਭਿਆਨਕ ਤੂਫਾਨ, ਪੰਜਾਬ ‘ਚ ਵੀ ਭਾਰੀ ਮੀਂਹ ਦੀ ਚਿਤਾਵਨੀ

ਦੇਸ਼ ਭਰ ਵਿਚ ਲਗਾਤਾਰ ਬਦਲਦੇ ਮੌਸਮ ਦੇ ਵਿਚਕਾਰ ਮੌਸਮ ਵਿਭਾਗ ਨੇ ਉੱਤਰ ਪੂਰਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਅਨੁਸਾਰ ਬੰਗਾਲ ਦੀ ਖਾੜੀ ਉੱਤੇ ਉੱਤਰ ਪੂਰਬ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਆਸਾਮ ਅਤੇ ਆਸਪਾਸ…
ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਕੈਥਲ : ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਅੱਠ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਬੱਸ ਚਾਲਕ ਅਤੇ ਮਹਿਲਾ…
ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ; 18 ਹਲਾਕ

ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ; 18 ਹਲਾਕ

ਨਵੀਂ ਦਿੱਲੀ : ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਲੰਘੀ ਰਾਤ ਭਾਰੀ ਭੀੜ ਕਾਰਨ ਮਚੀ ਭਗਦੜ ’ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਭਾਰਤੀ ਰੇਲਵੇ ਮੁਤਾਬਕ ਮ੍ਰਿਤਕਾਂ…
ਕੌਮੀ ਰਾਜਧਾਨੀ ਤੇ ਬਿਹਾਰ ਵਿਚ ਭੂਚਾਲ ਦੇ ਝਟਕੇ

ਕੌਮੀ ਰਾਜਧਾਨੀ ਤੇ ਬਿਹਾਰ ਵਿਚ ਭੂਚਾਲ ਦੇ ਝਟਕੇ

Earthquake ਕੌਮੀ ਰਾਜਧਾਨੀ ਅਤੇ ਨੇੜਲੇ ਇਲਾਕਿਆਂ (NCR) ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 4.0 ਮਾਪੀ ਗਈ ਹੈ। ਭੂਚਾਲ ਕਰਕੇ ਫਿਲਹਾਲ ਕਿਸੇ ਕਿਸਮ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ…
ਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦ

ਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਸਾਲ 2030 ਤੋਂ ਪਹਿਲਾਂ ਕੱਪੜਾ ਸੈਕਟਰ ’ਚ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਦਾ ਟੀਚਾ ਹਾਸਲ ਕਰਨ ਪ੍ਰਤੀ ਆਸਵੰਦ ਹਨ। ਭਾਰਤ ਟੈਕਸਟਾਈਲ 2025 ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, ‘‘ਮੌਜੂਦਾ ਸਮੇਂ…
ਨਿਤਿਨ ਗਡਕਰੀ ਤੇ ਧਰਮੇਂਦਰ ਪ੍ਰਧਾਨ ਨੇ ਕੀਤਾ ਇਸ਼ਨਾਨ

ਨਿਤਿਨ ਗਡਕਰੀ ਤੇ ਧਰਮੇਂਦਰ ਪ੍ਰਧਾਨ ਨੇ ਕੀਤਾ ਇਸ਼ਨਾਨ

ਪ੍ਰਯਾਗਰਾਜ : ਮਹਾਂਕੁੰਭ ’ਚ ਅੱਜ ਕੇਂਦਰੀ ਮੰਤਰੀਆਂ ਨਿਤਿਨ ਗਡਕਰੀ ਅਤੇ ਧਰਮੇਂਦਰ ਪ੍ਰਧਾਨ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਤੇ ਉੱਤਰ ਪ੍ਰਦੇਸ਼ ਦੇ ਮੰਤਰੀ ਰਾਕੇਸ਼ ਸਚਾਨ, ਯੋਗੇਂਦਰ ਉਪਾਧਿਆਏ ਤੇ ਦਇਆਸ਼ੰਕਰ ਨੇ ਤ੍ਰਿਵੇਣੀ ਸੰਗਮ ’ਚ ਇਸ਼ਨਾਨ ਕੀਤਾ। ਸੰਗਮ ’ਚ ਪਤਨੀ ਸਣੇ ਇਸ਼ਨਾਨ ਕਰਨ…
ਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀ

ਰਾਸ਼ਟਰਪਤੀ ਭਵਨ ’ਚ ਹੁਣ ਬਦਲਵੇਂ ਢੰਗ ਨਾਲ ਹੋਵੇਗੀ ਚੇਂਜ ਆਫ ਗਾਰਡ ਸੈਰੇਮਨੀ

ਰਾਸ਼ਟਰਪਤੀ ਭਵਨ ਵਿੱਚ ਹੁਣ ਬਦਲਵੇਂ ਢੰਗ ਨਾਲ ਚੇਂਜ ਆਫ ਗਾਰਡ ਸੈਰੇਮਨੀ ਹੋਵੇਗੀ, ਜਿਸ ਦੌਰਾਨ ਰਾਸ਼ਟਰਪਤੀ ਮਹਿਲ ਦੀ ਪਿੱਠਭੂਮੀ ਵਿੱਚ ਵਿਜ਼ੂਅਲ ਅਤੇ ਸੰਗੀਤਕ ਪੇਸ਼ਕਾਰੀ ਕੀਤੀ ਜਾਵੇਗੀ। ਅੱਜ ਇੱਥੇ ਜਾਰੀ ਸਰਕਾਰੀ ਬਿਆਨ ਅਨੁਸਾਰ ਨਵੇਂ ਫਾਰਮੈਟ ਵਿੱਚ ਰਾਸ਼ਟਰਪਤੀ ਦੇ ਬਾਡੀਗਾਰਡਾਂ ਦੇ ਘੋੜਿਆਂ ਅਤੇ…
ਯੂਪੀ ’ਚ ਟੈਂਪੂ ਟਰੈਵਲਰ ਤੇ ਬੱਸ ਦੀ ਟੱਕਰ; ਚਾਰ ਹਲਾਕ

ਯੂਪੀ ’ਚ ਟੈਂਪੂ ਟਰੈਵਲਰ ਤੇ ਬੱਸ ਦੀ ਟੱਕਰ; ਚਾਰ ਹਲਾਕ

ਬਾਰਾਬੰਕੀ ਜ਼ਿਲ੍ਹੇ ’ਚ ਅੱਜ ਪੂਰਵਾਂਚਲ ਐਕਸਪ੍ਰੈੱਸਵੇਅ ’ਤੇ ਟੈਂਪੂ ਟਰੈਵਲਰ ਵੱਲੋਂ ਇੱਕ ਬੱਸ ਨੂੰ ਪਿੱਛਿਓਂ ਟੱਕਰ ਮਾਰਨ ਕਰਕੇ ਇੱਕ ਮਹਿਲਾ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ। ਹਾਦਸੇ ’ਚ ਛੇ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਪੁਲੀਸ ਨੇ ਦੱਸਿਆ ਕਿ ਛੱਤੀਸਗੜ੍ਹ ਤੋਂ…
ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ

ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਹੋਰ ਭਾਰਤੀ ਡਿਪੋਰਟ

ਅੰਮ੍ਰਿਤਸਰ : ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 112 ਹੋਰ ਭਾਰਤੀਆਂ ਨੂੰ ਲੈ ਕੇ ਫੌਜ ਦਾ ਇੱਕ ਵਿਸ਼ੇਸ਼ ਜਹਾਜ਼ ਅੱਜ ਦੇਰ ਰਾਤ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਵਿੱਢੀ…