Posted inUnited States
ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਟਰੰਪ ਨੇ ਵਪਾਰਕ ਭਾਈਵਾਲਾਂ ’ਤੇ ਪਰਸਪਰ ਟੈਕਸ ਲਗਾਉਣ ਦੀ ਤਜਵੀਜ਼ ’ਤੇ ਸਹੀ ਪਾਈ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਕੁਝ ਘੰਟੇ ਪਹਿਲਾਂ ਵਪਾਰਕ ਭਾਈਵਾਲਾਂ ਵੱਲੋਂ ਦਰਾਮਦ ਵਸਤਾਂ ’ਤੇ ਵਿਆਪਕ ਪਰਸਪਰ ਟੈਕਸ (Reciprocal Tax) ਲਾਉਣ ਵਾਲੇ ਹੁਕਮਾਂ ’ਤੇ ਵੀਰਵਾਰ ਨੂੰ ਦਸਤਖ਼ਤ ਕਰ ਦਿੱਤੇ ਹਨ। ਇਸ…