Posted inNews
ਮਨੋਨੀਤ ਮੁੱਖ ਮੰਤਰੀ ਰੇਖਾ ਗੁਪਤਾ ਤੇ ਕੈਬਨਿਟ ਮੰਤਰੀ ਰਾਮਲੀਲਾ ਮੈਦਾਨ ਵਿਚ ਅੱਜ ਲੈਣਗੇ ਹਲਫ਼
ਨਵੀਂ ਦਿੱਲੀ : ਦਿੱਲੀ ਦੀ ਮਨੋਨੀਤ ਮੁੱਖ ਮੰਤਰੀ ਰੇਖਾ ਗੁਪਤਾ ਤੇ ਉਨ੍ਹਾਂ ਦੀ ਕੈਬਨਿਟ ਵਿਚਲੇ ਮੰਤਰੀ ਵੀਰਵਾਰ ਦੁਪਹਿਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਅਹੁਦੇ ਦਾ ਹਲਫ਼ ਲੈਣਗੇ। ਭਾਜਪਾ 26 ਸਾਲਾਂ ਦੇ ਵਕਫ਼ੇ ਮਗਰੋਂ ਦਿੱਲੀ ਦੀ ਸੱਤਾ ਵਿਚ ਵਾਪਸੀ…