IND vs ENG 1st ODI: ਭਾਰਤ ਨੇ ਪਹਿਲੇ ODI ਮੁਕਾਬਲੇ ‘ਚ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾਇਆ, ਸ਼ੁਭਮਨ ਗਿੱਲ ਨੇ ਖੇਡੀ ਸ਼ਾਨਦਾਰ 87 ਦੌੜਾਂ ਦੀ ਪਾਰੀ

IND vs ENG 1st ODI: ਭਾਰਤ ਨੇ ਪਹਿਲੇ ODI ਮੁਕਾਬਲੇ ‘ਚ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾਇਆ, ਸ਼ੁਭਮਨ ਗਿੱਲ ਨੇ ਖੇਡੀ ਸ਼ਾਨਦਾਰ 87 ਦੌੜਾਂ ਦੀ ਪਾਰੀ

IND vs ENG 1st ODI: ਜਦੋਂ ਜੋਫਰਾ ਆਰਚਰ ਨੇ ਯਸ਼ਸਵੀ ਜੈਸਵਾਲ ਨੂੰ ਆਊਟ ਕੀਤਾ ਅਤੇ ਸਾਕਿਬ ਮਹਿਮੂਦ ਨੇ ਰੋਹਿਤ ਸ਼ਰਮਾ ਨੂੰ ਆਊਟ ਕੀਤਾ ਤਾਂ ਇੰਗਲੈਂਡ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਇਸ ਦੀ ਕਿਸਮਤ ਆਉਣ ਵਾਲੀ ਹੈ। ਇੰਗਲੈਂਡ ਜਦੋਂ ਭਾਰਤ ਦੇ…
ਅਦਾਕਾਰ ਸੋਨੂੰ ਸੂਦ ਦੀਆਂ ਵਧੀਆਂ ਮੁਸ਼ਕਿਲਾਂ, ਲੁਧਿਆਣਾ ਅਦਾਲਤ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

ਅਦਾਕਾਰ ਸੋਨੂੰ ਸੂਦ ਦੀਆਂ ਵਧੀਆਂ ਮੁਸ਼ਕਿਲਾਂ, ਲੁਧਿਆਣਾ ਅਦਾਲਤ ਨੇ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਵਿੱਚ ਗਵਾਹੀ ਦੇਣ ਲਈ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੂਦ ਦੇ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਇਹ ਵਾਰੰਟ ਜਾਰੀ ਕੀਤਾ…
ਅਮਰੀਕਾ ਦੇ ਡਿਪੋਰਟ ਐਕਸ਼ਨ ਤੋਂ ਬਾਅਦ ਹੁਣ ਕੈਨੇਡਾ ਦੀ ਵੱਡੀ ਕਾਰਵਾਈ…

ਅਮਰੀਕਾ ਦੇ ਡਿਪੋਰਟ ਐਕਸ਼ਨ ਤੋਂ ਬਾਅਦ ਹੁਣ ਕੈਨੇਡਾ ਦੀ ਵੱਡੀ ਕਾਰਵਾਈ…

ਅਮਰੀਕਾ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਮੁਲਕ ਵਿਚੋਂ ਬਾਹਰ ਕੱਢਣ ਦੇ ਫੈਸਲੇ ਤਹਿਤ 30 ਪੰਜਾਬੀਆਂ ਸਮੇਤ ਭਾਰਤ ਦੇ 104 ਪਰਵਾਸੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ। ਉਨ੍ਹਾਂ ਨੂੰ ਅਮਰੀਕਾ ਦਾ ਫੌਜੀ ਜਹਾਜ਼…
ਆਰਬੀਆਈ ਦਾ ਆਮ ਆਦਮੀ ਨੂੰ ਤੋਹਫਾ!, ਵਿਆਜ਼ ਦਰਾਂ ਵਿਚ ਵੱਡੀ ਕਟੌਤੀ, ਘਟੇਗੀ ਈਐੱਮਆਈ…

ਆਰਬੀਆਈ ਦਾ ਆਮ ਆਦਮੀ ਨੂੰ ਤੋਹਫਾ!, ਵਿਆਜ਼ ਦਰਾਂ ਵਿਚ ਵੱਡੀ ਕਟੌਤੀ, ਘਟੇਗੀ ਈਐੱਮਆਈ…

ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਸੰਜੇ ਮਲਹੋਤਰਾ ਨੇ ਆਪਣੀ ਪਹਿਲੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਵਿੱਚ ਹੀ ਆਮ ਆਦਮੀ ਦੀ ਉਡੀਕ ਖਤਮ ਕਰ ਦਿੱਤੀ ਹੈ। 3 ਦਿਨਾਂ ਤੱਕ ਚੱਲੀ MPC ਦੀ ਬੈਠਕ ਤੋਂ ਬਾਅਦ ਉਨ੍ਹਾਂ ਨੇ ਰੇਪੋ ਰੇਟ ‘ਚ…
ਭਾਰਤੀਆਂ ਨੂੰ ਅਮਰੀਕਾ ਵੱਲੋਂ ਹਥਕੜੀਆਂ ਲਾ ਕੇ Deport ਕਰਨਾ ਮਾੜੀ ਗੱਲ: ਭਗਵੰਤ ਮਾਨ

ਭਾਰਤੀਆਂ ਨੂੰ ਅਮਰੀਕਾ ਵੱਲੋਂ ਹਥਕੜੀਆਂ ਲਾ ਕੇ Deport ਕਰਨਾ ਮਾੜੀ ਗੱਲ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਮਾਮਲੇ ’ਤੇ ਟਿੱਪਣੀ ਕਰਦਿਆਂ ਅਮਰੀਕਾ ਵੱਲੋਂ ਦਿਖਾਏ ਵਿਵਹਾਰ ’ਤੇ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵੱਲੋਂ ਹਥਕੜੀਆਂ ਅਤੇ ਬੇੜੀਆਂ ਲਾ ਕੇ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਣਾ ਸਮੁੱਚੇ…
ਪ੍ਰਵਾਸੀ ਭਾਰਤੀਆਂ ਦੀ ਬੇ-ਆਬਰੂ ਭਰੀ ਵਤਨ ਵਾਪਸੀ ਖ਼ਿਲਾਫ਼ ਆਵਾਜ਼ ਉਠਾਉਣ ਲਈ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਪੀਲ

ਪ੍ਰਵਾਸੀ ਭਾਰਤੀਆਂ ਦੀ ਬੇ-ਆਬਰੂ ਭਰੀ ਵਤਨ ਵਾਪਸੀ ਖ਼ਿਲਾਫ਼ ਆਵਾਜ਼ ਉਠਾਉਣ ਲਈ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਪੀਲ

ਜਲੰਧਰ : ਅਮਰੀਕਾ ਵੱਲੋਂ ਆਪਣੇ ਫੌਜੀ ਮਾਲਵਾਹਕ ਜਹਾਜ਼ ਰਾਹੀਂ ਬੇੜੀਆਂ ਅਤੇ ਹੱਥਕੜੀਆਂ ਵਿੱਚ ਜਕੜੇ ਪ੍ਰਵਾਸੀ ਭਾਰਤੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਮੀਡੀਆ ਅਤੇ ਲੋਕ ਨਜ਼ਰਾਂ ਤੋਂ ਛੁਪਾ ਕੇ ਲਿਆਉਣ ਦੀ ਕੀਤੀ ਕਾਰਵਾਈ ਅਤੇ ਮੋਦੀ ਹਕੂਮਤ ਵੱਲੋਂ ਇਸ ਨੂੰ ਦਿੱਤੀ ਹਰੀ…
ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ’ਤੇ ਮਾਮਲਾ ਦਰਜ

ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ’ਤੇ ਮਾਮਲਾ ਦਰਜ

ਜੈਤੋ : ਨੇੜਲੇ ਪਿੰਡ ਚੰਦਭਾਨ ’ਚ ਬੀਤੇ ਦਿਨ ਹੋਏ ਹਿੰਸਾ ਦੇ ਤਾਂਡਵ ਕਾਰਨ ਲੋਕਾਂ ’ਚ ਫੈਲੇ ਹੋਏ ਡਰ ਨੂੰ ਖਤਮ ਕਰਨ ਦੇ ਮਕਸਦ ਨਾਲ ਅੱਜ ਐਸਪੀ ਜਸਮੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਪਿੰਡ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ…
ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ: ਮੋਦੀ-ਟਰੰਪ ਚੰਗੇ ਦੋਸਤ, ਫੇਰ ਪ੍ਰਧਾਨ ਮੰਤਰੀ ਨੇ ਅਜਿਹਾ ਕਿਉਂ ਹੋਣ ਦਿੱਤਾ: ਪ੍ਰਿਯੰਕਾ ਗਾਂਧੀ

ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ: ਮੋਦੀ-ਟਰੰਪ ਚੰਗੇ ਦੋਸਤ, ਫੇਰ ਪ੍ਰਧਾਨ ਮੰਤਰੀ ਨੇ ਅਜਿਹਾ ਕਿਉਂ ਹੋਣ ਦਿੱਤਾ: ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ : ਕਾਂਗਰਸੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਅਮਰੀਕਾ ਵਿੱਚ ਗੈਰਕਾਨੂੰਨੀ ਤੌਰ ’ਤੇ ਰਹਿ ਰਹੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਤਰੀਕੇ ਲਈ ਸਰਕਾਰ ਦੀ ਆਲੋਚਨਾ ਕੀਤੀ ਅਤੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼…
4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਪਾਉਣਾ ਪਵੇਗਾ ਹੈਲਮੇਟ…

4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਪਾਉਣਾ ਪਵੇਗਾ ਹੈਲਮੇਟ…

ਸੜਕ ਸੁਰੱਖਿਆ ‘ਤੇ ਹੋਈ ਸਹਿਮਤੀ ‘ਤੇ ਚਰਚਾ ਕਰਨ ਲਈ ਸੁਪਰੀਮ ਕੋਰਟ ਕਮੇਟੀ ਦੇ ਚੇਅਰਮੈਨ ਜਸਟਿਸ ਅਭੈ ਮਨੋਹਰ ਸਪਰੇ ਦੀ ਪ੍ਰਧਾਨਗੀ ਹੇਠ ਯੋਜਨਾ ਭਵਨ ਵਿਖੇ ਇੱਕ ਮੀਟਿੰਗ ਹੋਈ। ਇਸ ਸਮੇਂ ਦੌਰਾਨ, ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ…
ਲੁਧਿਆਣਾ ਤੋਂ ਬਠਿੰਡਾ ਤੱਕ ਛੇ-ਲੇਨ ਹਾਈਵੇਅ 36 ਪਿੰਡਾਂ ਵਿਚੋਂ ਲੰਘੇਗਾ, ਜ਼ਮੀਨ ਐਕੁਆਇਰ

ਲੁਧਿਆਣਾ ਤੋਂ ਬਠਿੰਡਾ ਤੱਕ ਛੇ-ਲੇਨ ਹਾਈਵੇਅ 36 ਪਿੰਡਾਂ ਵਿਚੋਂ ਲੰਘੇਗਾ, ਜ਼ਮੀਨ ਐਕੁਆਇਰ

ਲੁਧਿਆਣਾ-ਬਠਿੰਡਾ ਹਾਈਵੇਅ ਪ੍ਰੋਜੈਕਟ ਮੁੜ ਪਟੜੀ ਉਤੇ ਆ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਕਿਹਾ ਹੈ ਕਿ ਐਕੁਆਇਰ ਕੀਤੀ ਗਈ ਤਕਰੀਬਨ ਸਾਰੀ ਜ਼ਮੀਨ ’ਤੇ ਕਬਜ਼ਾ ਲੈ ਲਿਆ ਗਿਆ ਹੈ। NHAI ਨੇ ਪਿਛਲੇ ਸਾਲ ਜ਼ਮੀਨ ਦੀ ਘਾਟ ਕਾਰਨ ਵੱਡੇ…
ਵਿਧਾਇਕ ਰਾਣਾ ਗੁਰਜੀਤ ਦੀ ਕੋਠੀ ਉਤੇ ਆਈਟੀ ਦੀ ਰੇਡ

ਵਿਧਾਇਕ ਰਾਣਾ ਗੁਰਜੀਤ ਦੀ ਕੋਠੀ ਉਤੇ ਆਈਟੀ ਦੀ ਰੇਡ

ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਠੀ ਉਤੇ ਆਈਟੀ ਨੇ ਰੇਡ ਮਾਰੀ ਹੈ। ਚੰਡੀਗੜ੍ਹ ਸੈਕਟਰ 4 ਸਥਿਤ ਰਾਣਾ ਗੁਰਜੀਤ ਦੇ ਘਰ ਸੀਬੀਆਈ ਦੀ ਛਾਪੇਮਾਰੀ ਜਾਰੀ ਹੈ।  ਜਿਨ੍ਹਾਂ ਵਿਚ ਸੈਕਟਰ 4 ਅਤੇ 9 ਵਿੱਚ ਉਨ੍ਹਾਂ ਦੀ ਰਿਹਾਇਸ਼ ਅਤੇ ਵਿਧਾਇਕਾਂ ਦੇ ਹੋਸਟਲ…
ਵੱਡੇ ਭੂਚਾਲ ਦਾ ਅਲਰਟ, ਫੌਜ ਸਣੇ ਬਚਾਅ ਟੀਮਾਂ ਤਾਇਨਾਤ…

ਵੱਡੇ ਭੂਚਾਲ ਦਾ ਅਲਰਟ, ਫੌਜ ਸਣੇ ਬਚਾਅ ਟੀਮਾਂ ਤਾਇਨਾਤ…

ਗ੍ਰੀਸ ਦੇ ਪ੍ਰਸਿੱਧ ਸੈਲਾਨੀ ਸਥਾਨ ਸੈਂਟੋਰਿਨੀ ਵਿੱਚ ਦੋ ਦਿਨਾਂ ਵਿੱਚ 300 ਭੂਚਾਲ ਆਏ। ਭੂਚਾਲ ਤੋਂ ਬਾਅਦ ਹਜ਼ਾਰਾਂ ਲੋਕ ਸੈਂਟੋਰਿਨੀ ਤੋਂ ਭੱਜ ਨਿਕਲੇ। ਇਸ ਵਿੱਚ ਸਥਾਨਕ ਵਾਸੀ ਅਤੇ ਸੈਲਾਨੀ ਦੋਵੇਂ ਸ਼ਾਮਲ ਹਨ। ਬੀਬੀਸੀ ਦੇ ਅਨੁਸਾਰ ਹਾਲ ਹੀ ਦੇ ਦਿਨਾਂ ਵਿਚ 11,000…
ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ

ਅਮਰੀਕਾ ’ਚੋਂ ਕੱਢੇ 104 ਭਾਰਤੀ ਵਾਪਸ ਵਤਨ ਪਰਤੇ

ਅੰਮ੍ਰਿਤਸਰ : ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਮੁਲਕ ’ਚੋਂ ਬਾਹਰ ਕੱਢਣ ਦੇ ਫ਼ੈਸਲੇ ਤਹਿਤ ਅੱਜ 30 ਪੰਜਾਬੀਆਂ ਸਮੇਤ ਭਾਰਤ ਦੇ 104 ਪਰਵਾਸੀ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ। ਉਨ੍ਹਾਂ ਨੂੰ ਅਮਰੀਕਾ…
ਐਗਜ਼ਿਟ ਪੋਲ: ਕੇਜਰੀਵਾਲ ਨੂੰ ਵੱਡਾ ਝਟਕਾ, BJP ਦਾ ਖਿੜ ਰਿਹਾ ਹੈ ਕਮਲ

ਐਗਜ਼ਿਟ ਪੋਲ: ਕੇਜਰੀਵਾਲ ਨੂੰ ਵੱਡਾ ਝਟਕਾ, BJP ਦਾ ਖਿੜ ਰਿਹਾ ਹੈ ਕਮਲ

ਦਿੱਲੀ ਚੋਣਾਂ ਦੇ ਪਹਿਲੇ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਦਾ ਜਾ ਰਿਹਾ ਹੈ। ਮੈਟ੍ਰਿਕਸ ਦੇ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਨੂੰ 33 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦੋਂ ਕਿ ਭਾਜਪਾ ਨੂੰ 37 ਸੀਟਾਂ ਮਿਲਣ…
ਪਤੰਗ ਦੀ ਡੋਰ ਦੇ ਲਪੇਟ ਵਿਚ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ

ਪਤੰਗ ਦੀ ਡੋਰ ਦੇ ਲਪੇਟ ਵਿਚ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ

ਫਗਵਾੜਾ: ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ ਦੇ ਪਤੰਗ ਦੀ ਡੋਰ ਦੇ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 7 ਸਾਲਾ ਹਰਲੀਨ ਆਪਣੇ ਦਾਦੇ ਨਾਲ ਸਕੂਟਰ ’ਤੇ ਜਾ ਰਹੀ…