ਪੁਲੀਸ ਅਤੇ ਗੈਗਸਟਰਾਂ ਵਿਚਕਾਰ ਗੋਲੀਬਾਰੀ ਦੌਰਾਨ ਦੋ ਜ਼ਖਮੀ

ਪੁਲੀਸ ਅਤੇ ਗੈਗਸਟਰਾਂ ਵਿਚਕਾਰ ਗੋਲੀਬਾਰੀ ਦੌਰਾਨ ਦੋ ਜ਼ਖਮੀ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖੇੜਾ ਪਿੰਡ ਵਿੱਚ ਸ਼ਨਿੱਚਰਵਾਰ ਨੂੰ ਹੋਏ ਮੁਕਾਬਲੇ ਦੌਰਾਨ ਪੁਲੀਸ ਦੀ ਗੋਲੀ ਲੱਗਣ ਕਾਰ ਦੋ ਗੈਂਗਸਟਰ ਜ਼ਖਮੀ ਹੋ ਗਏ। ਜਾਂਚ ਅਧਿਕਾਰੀ ਐਸਪੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਜਿਨ੍ਹਾਂ…
ਮਨੀਪੁਰ ਦੇ ਦੋ ਜ਼ਿਲ੍ਹਿਆਂ ’ਚੋਂ ਇੱਕ ਅਤਿਵਾਦੀ ਸਣੇ ਪੰਜ ਗ੍ਰਿਫ਼ਤਾਰ

ਮਨੀਪੁਰ ਦੇ ਦੋ ਜ਼ਿਲ੍ਹਿਆਂ ’ਚੋਂ ਇੱਕ ਅਤਿਵਾਦੀ ਸਣੇ ਪੰਜ ਗ੍ਰਿਫ਼ਤਾਰ

ਇੰਫਾਲ : ਸੁਰੱਖਿਆ ਬਲਾਂ ਨੇ ਮਨੀਪੁਰ ਦੇ ਕਾਂਗਪੋਕਪੀ ਤੇ ਕਾਮਜੋਂਗ ਜ਼ਿਲ੍ਹਿਆਂ ਵਿਚੋਂ ਇੱਕ ਅਤਿਵਾਦੀ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਾਂਗਪੋਕਪੀ ਦੇ ਬਿਮਪਰਾਓ ਵਿੱਚੋਂ ਚਾਰ ਜਣਿਆਂ ਨੂੰ…
ਉੱਤਰ ਭਾਰਤ ’ਚ ਬਰਫ਼ਬਾਰੀ ਤੇ ਮੀਂਹ ਦਾ ਕਹਿਰ

ਉੱਤਰ ਭਾਰਤ ’ਚ ਬਰਫ਼ਬਾਰੀ ਤੇ ਮੀਂਹ ਦਾ ਕਹਿਰ

ਨਵੀਂ ਦਿੱਲੀ : ਉੱਤਰ ਭਾਰਤ ਦੇ ਕਈ ਹਿੱਸਿਆਂ ’ਚ ਸ਼ੁੱਕਰਵਾਰ ਨੂੰ ਭਾਰੀ ਬਰਫ਼ਬਾਰੀ ਅਤੇ ਮੀਂਹ ਪੈਣ ਕਾਰਨ ਜਨ-ਜੀਵਨ ਠੱਪ ਹੋ ਕੇ ਰਹਿ ਗਿਆ। ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਸਰਹੱਦੀ ਸੜਕ ਸੰਗਠਨ (ਬੀਆਰਓ) ਦੇ 57 ਮਜ਼ਦੂਰ ਦੱਬ…
ਬਰਫ ਹੇਠ ਫਸੇ 14 ਹੋਰ ਮਜ਼ਦੂਰ ਬਚਾਏ; ਅੱਠ ਹਾਲੇ ਵੀ ਫਸੇ

ਬਰਫ ਹੇਠ ਫਸੇ 14 ਹੋਰ ਮਜ਼ਦੂਰ ਬਚਾਏ; ਅੱਠ ਹਾਲੇ ਵੀ ਫਸੇ

ਦੇਹਰਾਦੂਨ :  ਉੱਤਰਖੰਡ ਦੇ ਚਮੋਲੀ ਜ਼ਿਲ੍ਹੇ ਦੇ ਪਿੰਡ ਮਾਣਾ ’ਚ ਸਥਿਤ ਸੀਮਾ ਸੜਕ ਸੰਗਠਨ (ਬੀਆਰਓ) ਦੇ ਕੈਂਪ ’ਚ ਬਰਫ਼ ਦੇ ਤੋਦੇ ਖਿਸਕਣ ਕਾਰਨ ਕਈ ਫੁੱਟ ਬਰਫ਼ ਹੇਠਾਂ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਅੱਜ ਸਵੇਰੇ ਫਿਰ ਬਚਾਅ ਕਾਰਜ ਸ਼ੁਰੂ ਕੀਤੇ ਗਏ…
ਹਵਾਈ ਫ਼ੌਜ ਮੁਖੀ ਵੱਲੋਂ ਸਵਦੇਸ਼ੀ ਰੱਖਿਆ ਨਿਰਮਾਣ ਦੀ ਵਕਾਲਤ

ਹਵਾਈ ਫ਼ੌਜ ਮੁਖੀ ਵੱਲੋਂ ਸਵਦੇਸ਼ੀ ਰੱਖਿਆ ਨਿਰਮਾਣ ਦੀ ਵਕਾਲਤ

ਨਵੀਂ ਦਿੱਲੀ : ਰੱਖਿਆ ਨਿਰਮਾਣ ਲਈ ਸਵਦੇਸ਼ੀ ਸਮਰੱਥਾ ਵਿਕਸਤ ਕਰਨ ਦੀ ਵਕਾਲਤ ਕਰਦਿਆਂ ਹਵਾਈ ਫ਼ੌਜ ਦੇ ਮੁਖੀ ਏਪੀ ਸਿੰਘ ਨੇ ਅੱਜ ਇੱਥੇ ਕਿਹਾ ਕਿ ਭਾਰਤੀ ਹਵਾਈ ਫ਼ੌਜ ‘ਸਵਦੇਸ਼ੀ ਪ੍ਰਣਾਲੀਆਂ’ ਨੂੰ ਤਰਜੀਹ ਦੇਵੇਗੀ, ਭਾਵੇਂ ਉਨ੍ਹਾਂ ਦਾ ‘ਪ੍ਰਦਰਸ਼ਨ ਥੋੜ੍ਹਾ ਘੱਟ’ ਕਿਉਂ ਨਾ ਹੋਵੇ।…
ਮਹਿਲਾ ਨਿਆਂਇਕ ਅਧਿਕਾਰੀਆਂ ਦੀ ਬਰਖ਼ਾਸਤਗੀ ਦਾ ਫ਼ੈਸਲਾ ਰੱਦ

ਮਹਿਲਾ ਨਿਆਂਇਕ ਅਧਿਕਾਰੀਆਂ ਦੀ ਬਰਖ਼ਾਸਤਗੀ ਦਾ ਫ਼ੈਸਲਾ ਰੱਦ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਮੱਧ ਪ੍ਰਦੇਸ਼ ’ਚ ਮਈ 2023 ਵਿੱਚ ਦੋ ਮਹਿਲਾ ਨਿਆਂਇਕ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਰੱਦ ਕਰ ਦਿੱਤੇ ਹਨ। ਅਦਾਲਤ ਨੇ ਇਸ ਕਾਰਵਾਈ ਨੂੰ ਮਨਮਰਜ਼ੀ ਵਾਲੀ ਦੱਸਿਆ ਤੇ 15 ਦਿਨਾਂ ਅੰਦਰ ਉਨ੍ਹਾਂ ਦੀ…
‘ਆਈਓਏ ਨੂੰ ਸੂਬਾਈ ਐਸੋਸੀਏਸ਼ਨਾਂ ਬਾਰੇ ਇੱਕਪਾਸੜ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ’

‘ਆਈਓਏ ਨੂੰ ਸੂਬਾਈ ਐਸੋਸੀਏਸ਼ਨਾਂ ਬਾਰੇ ਇੱਕਪਾਸੜ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ’

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੇ ਪ੍ਰਧਾਨ ਨੂੰ ਸੂਬਾਈ ਐਸੋਸੀਏਸ਼ਨਾਂ ਦਾ ਕੰਮਕਾਰ ਸੰਭਾਲਣ ਬਾਰੇ ਇੱਕਪਾਸੜ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ ਹੈ ਅਤੇ ਐਡਹਾਕ ਕਮੇਟੀ ਦੇ ਗਠਨ ਦਾ ਮਤਾ ਇਸ ਦੀ ਜਨਰਲ ਅਸੈਂਬਲੀ…
ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 9 ਲੱਖ ਕਰੋੜ ਡੁੱਬੇ

ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 9 ਲੱਖ ਕਰੋੜ ਡੁੱਬੇ

ਮੁੰਬਈ : ਅਮਰੀਕਾ ਵੱਲੋਂ ਚੀਨ ਤੋਂ ਦਰਾਮਦ ਵਸਤਾਂ ’ਤੇ 10 ਫ਼ੀਸਦ ਵਾਧੂ ਟੈਕਸ ਲਾਉਣ ਦੇ ਐਲਾਨ ਮਗਰੋਂ ਸ਼ੁੱਕਰਵਾਰ ਨੂੰ ਭਾਰਤ ਦੇ ਸ਼ੇਅਰ ਬਾਜ਼ਾਰ ਸਮੇਤ ਆਲਮੀ ਪੱਧਰ ’ਤੇ ਬਾਜ਼ਾਰਾਂ ਵਿੱਚ ਭਾਰੀ ਗਿਰਾਵਟ ਦਰਜ ਹੋਈ। ਸੈਂਸੈਕਸ ਅਤੇ ਨਿਫ਼ਟੀ ਲਗਭਗ 2 ਫ਼ੀਸਦੀ ਡਿੱਗ ਗਏ।…
ਭਗਵਾਨਪੁਰੀਆ ਗੈਂਗ ਦਾ ਸਾਥੀ ਗ੍ਰਿਫਤਾਰ, ਛੇ ਪਿਸਤੌਲ ਬਰਾਮਦ

ਭਗਵਾਨਪੁਰੀਆ ਗੈਂਗ ਦਾ ਸਾਥੀ ਗ੍ਰਿਫਤਾਰ, ਛੇ ਪਿਸਤੌਲ ਬਰਾਮਦ

ਚੰਡੀਗੜ੍ਹ : ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਹਿਯੋਗੀ ਗੁਰਬਾਜ਼ ਸਿੰਘ ਨੂੰ 6 ਪਿਸਤੌਲ 10 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਪੰਜਾਬ ਦੇ ਡਾਇਰੈਕਟਰ…
ਕੀ ਅੰਮ੍ਰਿਤਪਾਲ ਦੀ ਗੈਂਗਸਟਰ ਜੈਪਾਲ ਦੇ ਕਾਲੇ ਧਨ ਤੱਕ ਸੀ ਪਹੁੰਚ?

ਕੀ ਅੰਮ੍ਰਿਤਪਾਲ ਦੀ ਗੈਂਗਸਟਰ ਜੈਪਾਲ ਦੇ ਕਾਲੇ ਧਨ ਤੱਕ ਸੀ ਪਹੁੰਚ?

ਚੰਡੀਗੜ੍ਹ : ਕੋਲਕਾਤਾ ਵਿੱਚ ਇਕ ਮੁਕਾਬਲੇ ’ਚ ਪੰਜਾਬ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦੇ ਮਾਰੇ ਜਾਣ ਤੋਂ ਤਿੰਨ ਸਾਲ ਬਾਅਦ ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਦੀ ਪੰਜਾਬ ਤੋਂ ਇਲਾਵਾ…
ਅਹਿਮਦਗੜ੍ਹ ਅਧੀਨ ਪੈਂਦੀਆਂ ਇੱਕ ਦਰਜਨ ਬਸਤੀਆਂ ’ਚ ਪੁਲੀਸ ਵੱਲੋਂ ਛਾਪੇ

ਅਹਿਮਦਗੜ੍ਹ ਅਧੀਨ ਪੈਂਦੀਆਂ ਇੱਕ ਦਰਜਨ ਬਸਤੀਆਂ ’ਚ ਪੁਲੀਸ ਵੱਲੋਂ ਛਾਪੇ

ਮੰਡੀ ਅਹਿਮਦਗੜ੍ਹ : ਮਾਲੇਰਕੋਟਲਾ ਜ਼ਿਲ੍ਹੇ ਦੇ ਸਬ ਡਵੀਜ਼ਨ ਅਹਿਮਦਗੜ੍ਹ ਅਧੀਨ ਪੈਂਦੀਆਂ ਕਰੀਬ ਇੱਕ ਦਰਜਨ ਬਸਤੀਆਂ ਦੇ ਸ਼ੱਕੀ ਨਸ਼ਾ ਤਸਕਰਾਂ ਦੇ ਪਰਿਵਾਰਾਂ ਨੂੰ ਅੱਜ ਤੜਕਸਾਰ ਪੁਲੀਸ ਨੇ ਘੇਰ ਲਿਆ ਅਤੇ ਪੁੱਛ ਪੜਤਾਲ ਕਰਨ ਤੋਂ ਇਲਾਵਾ ਤਲਾਸ਼ੀ ਵੀ ਕੀਤੀ। ਇਸ ਦੇ ਨਾਲ ਹੀ…
ਸਰਕਾਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਲਈ ਰਣਨੀਤੀ ਦਾ ਐਲਾਨ

ਸਰਕਾਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਲਈ ਰਣਨੀਤੀ ਦਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਨਸ਼ਾ ਮੁਕਤ ਪੰਜਾਬ’ ਲਈ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਕਪਤਾਨਾਂ ਨੂੰ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਹੈ। ਨਸ਼ਿਆਂ ਖ਼ਿਲਾਫ਼ ਉੱਚ ਪੱਧਰੀ ਮੀਟਿੰਗ ’ਚ ਮੁੱਖ ਮੰਤਰੀ ਨੇ ਨਸ਼ਾ ਤਸਕਰੀ ਰੋਕਣ ਲਈ ਬਣਾਈ ਰਣਨੀਤੀ ਦਾ…
ਕਿਸਾਨ ਅੰਦੋਲਨ: ਸੁਪਰੀਮ ਕੋਰਟ ’ਚ ਸੁਣਵਾਈ 19 ਮਾਰਚ ਤੋਂ ਬਾਅਦ

ਕਿਸਾਨ ਅੰਦੋਲਨ: ਸੁਪਰੀਮ ਕੋਰਟ ’ਚ ਸੁਣਵਾਈ 19 ਮਾਰਚ ਤੋਂ ਬਾਅਦ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ਸਬੰਧੀ ਮਾਮਲਿਆਂ ’ਤੇ ਸੁਣਵਾਈ ਅੱਜ ਮੁਲਤਵੀ ਕਰਦੇ ਹੋਏ ਕਿਹਾ ਕਿ ਕੇਂਦਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੇ ਦੋ ਗੇੜ ਮੁਕੰਮਲ ਹੋ ਚੁੱਕੇ ਹਨ। ਕਿਸਾਨਾਂ ਨੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ…
ਭਾਰਤ ਤੇ ਯੂਰੋਪੀ ਯੂਨੀਅਨ ਮੁਕਤ ਵਪਾਰ ਸਮਝੌਤੇ ਲਈ ਰਾਜ਼ੀ

ਭਾਰਤ ਤੇ ਯੂਰੋਪੀ ਯੂਨੀਅਨ ਮੁਕਤ ਵਪਾਰ ਸਮਝੌਤੇ ਲਈ ਰਾਜ਼ੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਰੋਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵੋਨ ਡੇਰ ਲੇਯੇਨ ਨੇ ਅੱਜ ਇੱਥੇ ਇਸ ਸਾਲ ਦੇ ਅਖ਼ੀਰ ਤੱਕ ਮੁਕਤ ਵਪਾਰ ਸਮਝੌਤੇ ਨੂੰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਦੋਵੇਂ ਆਗੂਆਂ ਨੇ ਰੱਖਿਆ, ਸੁਰੱਖਿਆ ਅਤੇ…
ਪ੍ਰਾਵੀਡੈਂਟ ਫੰਡ ’ਤੇ 8.25 ਫ਼ੀਸਦ ਵਿਆਜ ਦਰ ਬਰਕਰਾਰ

ਪ੍ਰਾਵੀਡੈਂਟ ਫੰਡ ’ਤੇ 8.25 ਫ਼ੀਸਦ ਵਿਆਜ ਦਰ ਬਰਕਰਾਰ

ਨਵੀਂ ਦਿੱਲੀ: ਰਿਟਾਇਰਮੈਂਟ ਫੰਡ ਬਾਰੇ ਸੰਸਥਾ ਐਂਪਲਾਈਜ਼ ਪ੍ਰਾਵੀਡੈਂਟ ਫੰਡ ਆਰਗੇਨਾਈਜ਼ੇਸ਼ਨ (ਈਪੀਐੱਫਓ) ਨੇ ਮੁਲਾਜ਼ਮਾਂ ਦੇ ਪ੍ਰਾਵੀਡੈਂਟ ਫੰਡ ਵਿਚ ਜਮ੍ਹਾਂ ਰਾਸ਼ੀ ’ਤੇ ਮਿਲਦੇ 8.25 ਫ਼ੀਸਦ ਵਿਆਜ ਨੂੰ ਵਿੱਤੀ ਵਰ੍ਹੇ 2024-25 ਵਿਚ ਵੀ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਈਪੀਐੱਫਓ ਨੇ ਫਰਵਰੀ 2024 ਵਿੱਚ…
ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਦੇ ਸਿੱਖ ਆਗੂ ਨੂੰ ਦੋਸ਼ਮੁਕਤ ਕਰਨ ’ਤੇ ਲੱਗੀ ਰੋਕ ਹਟਾਈ

ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਦੇ ਸਿੱਖ ਆਗੂ ਨੂੰ ਦੋਸ਼ਮੁਕਤ ਕਰਨ ’ਤੇ ਲੱਗੀ ਰੋਕ ਹਟਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2021 ਵਿੱਚ ਨੈਸ਼ਨਲ ਕਾਨਫਰੰਸ ਦੇ ਆਗੂ ਤ੍ਰਿਲੋਚਨ ਸਿੰਘ ਵਜ਼ੀਰ ਨੂੰ ਦੋਸ਼ਮੁਕਤ ਕਰਨ ’ਤੇ ਰੋਕ ਲਗਾਉਣ ਸਬੰਧੀ ਹਾਈ ਕੋਰਟ ਦੇ ਫੈਸਲੇ ਨੂੰ ਅੱਜ ਰੱਦ ਕਰ ਦਿੱਤਾ। ਜਸਟਿਸ ਅਭੈ ਐੱਸ ਓਕਾ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ…