ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਦਿਆਂ ਅੱਜ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਹ ਨਿਯੁਕਤੀ ਪੱਤਰ ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿੱਚ ਸਮਾਗਮ ਦੌਰਾਨ ਦਿੱਤੇ ਗਏ।…
ਜਬਰ-ਜਨਾਹ ਮਾਮਲਾ: ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

ਜਬਰ-ਜਨਾਹ ਮਾਮਲਾ: ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

ਮੁਹਾਲੀ-ਇੱਥੋਂ ਦੀ ਅਦਾਲਤ ਨੇ 2018 ਦੇ ਜਬਰ ਜਨਾਹ ਮਾਮਲੇ ਵਿਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ 28 ਮਾਰਚ ਨੂੰ ਪਾਸਟਰ ਬਜਿੰਦਰ ਸਿੰਘ ਨੂੰ ਮੁਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ…
ਅਮਰੀਕਾ ਵੱਲੋਂ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਉਣ ਦਾ ਐਲਾਨ

ਅਮਰੀਕਾ ਵੱਲੋਂ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਉਣ ਦਾ ਐਲਾਨ

ਨਿਊਯਾਰਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਏ ਜਾਂਦੇ ਹਨ ਜਿਸ ਕਾਰਨ ਅਮਰੀਕਾ ਵਲੋਂ ਇਨ੍ਹਾਂ ਦੇਸ਼ਾਂ ਵਿਚ ਬਰਾਮਦ ਕਰਨਾ ਲਗਪਗ ਅਸੰਭਵ ਹੋ ਜਾਂਦਾ ਹੈ ਜਿਸ ਕਰ ਕੇ ਅਮਰੀਕਾ…
ਮਿਆਂਮਾਰ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2,719 ਪੁੱਜੀ

ਮਿਆਂਮਾਰ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2,719 ਪੁੱਜੀ

ਹਾਂਗਕਾਂਗ-ਮਿਆਂਮਾਰ ਵਿੱਚ ਕੁਝ ਦਿਨ ਪਹਿਲਾਂ 7.7 ਸ਼ਿੱਦਤ ਵਾਲਾ ਭੂਚਾਲ ਆਉਣ ਕਾਰਨ ਮਰਨ ਵਾਲਿਆਂ ਦੀ ਗਿਣਤੀ 2,719 ਤਕ ਪੁੱਜ ਗਈ ਹੈ ਤੇ ਲਗਪਗ 4,521 ਲੋਕ ਜ਼ਖਮੀ ਹੋਏ ਹਨ ਅਤੇ 400 ਤੋਂ ਵੱਧ ਲੋਕ ਲਾਪਤਾ ਹਨ। ਇਹ ਜਾਣਕਾਰੀ ਚਾਈਨਾ ਸੈਂਟਰਲ ਟੈਲੀਵਿਜ਼ਨ (ਸੀਸੀਟੀਵੀ)…
ਭਾਰਤ ਵੱਲੋਂ ਐੱਚਏਐੱਲ ਦੇ ਰੂਸ ਨਾਲ ਸਬੰਧਾਂ ਬਾਰੇ ਦੋਸ਼ ਰੱਦ

ਭਾਰਤ ਵੱਲੋਂ ਐੱਚਏਐੱਲ ਦੇ ਰੂਸ ਨਾਲ ਸਬੰਧਾਂ ਬਾਰੇ ਦੋਸ਼ ਰੱਦ

ਨਵੀਂ ਦਿੱਲੀ-ਬ੍ਰਿਟਿਸ਼ ਏਅਰੋਸਪੇਸ ਨਾਲ ਜੁੜੀ ਕੰਪਨੀ ਦਾ ਸਬੰਧ ਭਾਰਤ ਦੇ ਰੱਖਿਆ ਖੇਤਰ ਦੀ ਜਨਤਕ ਕੰਪਨੀ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐੱਚਏਐੱਲ) ਨਾਲ ਜੋੜਨ ਤੇ ਇਸ ਕੰਪਨੀ ਦਾ ਸਬੰਧ ਅੱਗੇ ਰੂਸ ਦੀ ਹਥਿਆਰ ਏਜੰਸੀ ਨਾਲ ਹੋਣ ਬਾਰੇ ‘ਨਿਊ ਯਾਰਕ ਟਾਈਮਜ਼’ ਵਿੱਚ ਪ੍ਰਕਾਸ਼ਿਤ ਖ਼ਬਰ…
ਮਮਤਾ ਵੱਲੋਂ ਇੱਕਜੁਟ ਹੋਣ ਦਾ ਸੱਦਾ

ਮਮਤਾ ਵੱਲੋਂ ਇੱਕਜੁਟ ਹੋਣ ਦਾ ਸੱਦਾ

ਕੋਲਕਾਤਾ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕਾਂ ਨੂੰ ਕਿਹਾ ਕਿ ਉਹ ਅਜਿਹੀ ਕਿਸੇ ਉਕਸਾਹਟ ’ਚ ਨਾ ਆਉਣ ਜਿਸ ਨਾਲ ਫ਼ਿਰਕੂ ਹਿੰਸਾ ਭੜਕ ਜਾਵੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਖੜ੍ਹੀ…
ਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏ

ਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏ

ਨਵੀਂ ਦਿੱਲੀ-ਹੁਣ ਦੇਸ਼ ਭਰ ਵਿਚ ਲੋਕਾਂ ਨੂੰ ਕੌਮੀ ਮਾਰਗਾਂ ’ਤੇ ਸਫਰ ਕਰਨ ਵੇਲੇ ਆਪਣੀ ਜੇਬ ਢਿੱਲੀ ਕਰਨੀ ਪਵੇਗੀ ਕਿਉਂਕਿ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ (ਐਨਐੱਚਏਆਈ) ਨੇ ਦੇਸ਼ ਭਰ ਦੇ ਟੌਲ ਪਲਾਜ਼ਿਆਂ ’ਤੇ ਟੌਲ ਦੇ ਰੇਟ ਚਾਰ ਤੋਂ ਪੰਜ ਫੀਸਦੀ ਤਕ…
ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 2 ਡਰਾਈਵਰਾਂ ਦੀ ਮੌਤ

ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 2 ਡਰਾਈਵਰਾਂ ਦੀ ਮੌਤ

ਰਾਂਚੀ- ਮੰਗਲਵਾਰ ਤੜਕੇ ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿਚ ਦੋ ਮਾਲ ਗੱਡੀਆਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਪਾਵਰ ਮੇਜਰ ਐੱਨਟੀਪੀਸੀ ਵੱਲੋਂ ਚਲਾਈਆਂ ਜਾਂਦੀਆਂ ਦੋ ਰੇਲ ਗੱਡੀਆਂ ਦੀ ਟੱਕਰ ਬਰਹੈਤ…