ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਅੰਮ੍ਰਿਤਸਰ ਦਿਹਾਤੀ ਪੁਲਸ ਅਸਾਮ ਨੂੰ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗਾ NSA ਹੁਣ ਨਹੀਂ ਵਧਾਇਆ ਜਾਵੇਗਾ, NSA ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ।
Posted inNews
MP Amritpal Singh ਨੂੰ ਲੈਣ ਲਈ ਡਿਬਰੂਗੜ੍ਹ ਰਵਾਨਾ ਹੋਈ ਪੰਜਾਬ ਪੁਲਸ
