Posted inNews
16 ਅਪਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 15 ਅਪਰੈਲ ਦੀ ਥਾਂ 16 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪਰੈਲ ਲਈ…