Posted inNews
ਗੜਗੱਜ ਵੱਲੋਂ ਰੋਹਤਕ ’ਚ ਸਿੱਖੀ ਦਾ ਪ੍ਰਚਾਰ
ਅੰਮ੍ਰਿਤਸਰ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਕੇ ਦੀ ਸੰਗਤ ਨਾਲ ਗੁਰਮਤਿ ਵਿਚਾਰਾਂ…