ਖੈ਼ਬਰ ਪਖ਼ਤੂਨਖਵਾ ’ਚ ਧਮਾਕੇ ਕਾਰਨ 7 ਹਲਾਕ; 9 ਜ਼ਖ਼ਮੀ

ਖੈ਼ਬਰ ਪਖ਼ਤੂਨਖਵਾ ’ਚ ਧਮਾਕੇ ਕਾਰਨ 7 ਹਲਾਕ; 9 ਜ਼ਖ਼ਮੀ

ਪਿਸ਼ਾਵਰ : ਪਾਕਿਸਤਾਨ ਦੇ ਗੜਬੜਜ਼ਦਾ ਖੈ਼ਬਰ ਪਖ਼ਤੂਨਖਵਾ Khyber Pakhtunkhwa ਸੂਬੇ ਵਿੱਚ ਸ਼ਾਂਤੀ ਕਮੇਟੀ ਦੇ ਦਫ਼ਤਰ ’ਚ ਅੱਜ ਹੋਏ ਬੰਬ ਧਮਾਕੇ ਕਾਰਨ ਘੱਟੋ-ਘੱਟ 7 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਧਮਾਕਾ ਦੱਖਣੀ…
ਤਹੱਵੁਰ ਰਾਣਾ ਦੀ ਐੱਨਆਈਏ ਹਿਰਾਸਤ 12 ਦਿਨਾਂ ਲਈ ਵਧਾਈ

ਤਹੱਵੁਰ ਰਾਣਾ ਦੀ ਐੱਨਆਈਏ ਹਿਰਾਸਤ 12 ਦਿਨਾਂ ਲਈ ਵਧਾਈ

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ 26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੀ ਐੱਨਆਈਏ ਹਿਰਾਸਤ 12 ਦਿਨਾਂ ਲਈ ਵਧਾ ਦਿੱਤੀ। ਵਿਸ਼ੇਸ਼ ਐੱਨਆਈਏ ਜੱਜ ਚੰਦਰਜੀਤ ਸਿੰਘ ਨੇ ਰਾਣਾ ਦੀ ਪਿਛਲੀ 18 ਦਿਨਾਂ ਦੀ ਰਿਮਾਂਡ ਖਤਮ ਹੋਣ…
ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨ

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨ

ਲਾਹੌਰ : ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵੀਜ਼ਾ ਰੱਦ ਹੋਣ ਕਾਰਨ ਆਪਣੀਆਂ ਯਾਤਰਾਵਾਂ ਵਿਚ ਛੱਡਣ ਲਈ ਮਜਬੂਰ ਹੋਣ ਤੋਂ ਬਾਅਦ ਪਿਛਲੇ ਛੇ ਦਿਨਾਂ ਵਿਚ 1,000 ਤੋਂ ਵੱਧ ਭਾਰਤੀ ਵਾਹਗਾ ਸਰਹੱਦ ਰਾਹੀਂ ਆਪਣੇ ਘਰ ਰਵਾਨਾ ਹੋਣ ਲਈ ਪਾਕਿਸਤਾਨ ਛੱਡ ਕੇ ਚਲੇ ਗਏ…

ਪਾਕਿਸਤਾਨ ’ਚ ਸੁਰੱਖਿਆ ਬਲਾਂ ਵੱਲੋਂ 17 ਅਤਿਵਾਦੀ ਢੇਰ

ਪੇਸ਼ਾਵਰ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ’ਤੇ ਆਪ੍ਰੇਸ਼ਨ ਦੌਰਾਨ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਸਬੰਧਤ 17 ਹੋਰ ਅਤਿਵਾਦੀਆਂ ਨੂੰ ਮਾਰ ਦਿੱਤਾ, ਜਿਸ ਨਾਲ ਪਿਛਲੇ ਤਿੰਨ ਦਿਨਾਂ ਵਿਚ ਮਾਰੇ ਗਏ ਵਿਦੇਸ਼ੀ ਅਤਿਵਾਦੀਆਂ ਦੀ ਗਿਣਤੀ 71 ਹੋ ਗਈ ਹੈ। ਪਾਕਿਸਤਾਨੀ…
ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ

ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ

ਲੰਡਨ : ਲੰਡਨ ਵਿਚ ਕਥਿਤ ਤੌਰ ਤੇ ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ…
ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸਲਮਾਨ ਖਾਨ ਵੱਲੋਂ ਯੂਕੇ ਦਾ ਦੌਰਾ ਮੁਲਤਵੀ

ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸਲਮਾਨ ਖਾਨ ਵੱਲੋਂ ਯੂਕੇ ਦਾ ਦੌਰਾ ਮੁਲਤਵੀ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਸੋਮਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਯੂਕੇ ਵਿਚ ਉਨ੍ਹਾਂ ਆਪਣਾ ਅਗਾਮੀ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਲਮਾਨ ਨੇ 4, 5 ਮਈ ਨੂੰ…
ਖੜਗੇ ਨੇ ਪਹਿਲਗਾਮ ਹਮਲੇ ’ਤੇ ਚਰਚਾ ਲਈ ਵਿਸ਼ੇਸ਼ ਸੰਸਦ ਸੈਸ਼ਨ ਬੁਲਾਉਣ ਦੀ ਮੰਗ ਕੀਤੀ

ਖੜਗੇ ਨੇ ਪਹਿਲਗਾਮ ਹਮਲੇ ’ਤੇ ਚਰਚਾ ਲਈ ਵਿਸ਼ੇਸ਼ ਸੰਸਦ ਸੈਸ਼ਨ ਬੁਲਾਉਣ ਦੀ ਮੰਗ ਕੀਤੀ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਹਿਲਗਾਮ ਅਤਿਵਾਦੀ ਹਮਲੇ ’ਤੇ ਚਰਚਾ ਕਰਨ ਅਤੇ ਸਮੂਹਿਕ ਦ੍ਰਿੜਤਾ ਦਾ ਪ੍ਰਦਰਸ਼ਨ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਪਿਛਲੇ ਹਫ਼ਤੇ ਹੋਏ…
ਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀ

ਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀ

ਸ੍ਰੀਨਗਰ : ਪਾਕਿਸਤਾਨੀ ਫੌਜਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਵਿਚ ਸਰਹੱਦ ਪਾਰੋਂ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕੀਤੀ। ਪਿਛਲੇ…
ਸੁਪਰੀਮ ਕੋਰਟ ਵੱਲੋਂ ਅਲਾਹਾਬਾਦੀਆ ਦਾ ਪਾਸਪੋਰਟ ਵਾਪਸ ਕਰਨ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਅਲਾਹਾਬਾਦੀਆ ਦਾ ਪਾਸਪੋਰਟ ਵਾਪਸ ਕਰਨ ਦੇ ਹੁਕਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਯੂਟਿਊਬਰ ਰਣਵੀਰ ਅਲਾਹਾਬਾਦੀਆ Ranveer Alahabadia ਦਾ ਪਾਸਪੋਰਟ ਵਾਪਸ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ, ਤਾਂ ਜੋ ਉਹ ਕੰਮ ਲਈ ਵਿਦੇਸ਼ ਜਾ ਸਕੇ। ਅਸਾਮ ਅਤੇ ਮਹਾਰਾਸ਼ਟਰ ਸਰਕਾਰਾਂ ਨੇ ਦੱਸਿਆ ਕਿ ਅਲਾਹਾਬਾਦੀਆ ਖ਼ਿਲਾਫ਼ ਜਾਂਚ ਪੂਰੀ…
ਭਾਜਪਾ ਵਿਧਾਇਕ ਨੇ ਇਤਰਾਜ਼ਯੋਗ ਪੋਸਟ ਲਈ ਭੋਜਪੁਰੀ ਗਾਇਕਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਭਾਜਪਾ ਵਿਧਾਇਕ ਨੇ ਇਤਰਾਜ਼ਯੋਗ ਪੋਸਟ ਲਈ ਭੋਜਪੁਰੀ ਗਾਇਕਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਗਾਜ਼ੀਆਬਾਦ (ਉੱਤਰ ਪ੍ਰਦੇਸ਼) : ਲੋਨੀ ਤੋਂ ਭਾਜਪਾ ਵਿਧਾਇਕ ਨੰਦ ਕਿਸ਼ੋਰ ਗੁਰਜਰ ਨੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਥਿਤ ਇਤਰਾਜ਼ਯੋਗ ਸਮੱਗਰੀ ਪੋਸਟ ਕਰਨ ਲਈ ਭੋਜਪੁਰੀ ਗਾਇਕਾ ਨੇਹਾ ਰਾਠੌੜ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਨੇ ਦੱਸਿਆ ਕਿ…

ਭਵਿੱਖ ’ਚ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਜੱਥਿਆਂ ਬਾਰੇ ਬੇਯਕੀਨੀ ਬਣੀ

ਅੰਮ੍ਰਿਤਸਰ : ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕੀਤੇ ਜਾਣ ਦੇ ਕੀਤੇ ਗਏ ਫੈਸਲੇ ਨਾਲ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਤੇ ਅਗਲੇ ਮਹੀਨੇ ਵਿੱਚ ਜਾਣ ਵਾਲੇ ਜੱਥਿਆਂ ਬਾਰੇ ਵੀ ਬੇਯਕੀਨੀ ਵਾਲੀ ਸਥਿਤੀ ਬਣ…
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 71 ਅਹਿਮ ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 71 ਅਹਿਮ ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ

ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ 71 ਪ੍ਰਮੁੱਖ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਸੁਜ਼ੂਕੀ ਮੋਟਰ ਦੇ ਸਾਬਕਾ ਮੁਖੀ (ਮਰਹੂਮ) ਓਸਾਮੂ ਸੁਜ਼ੂਕੀ, ਮਰਹੂਮ ਗਾਇਕ ਪੰਕਜ ਉਧਾਸ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ (ਮਰਹੂਮ)…
ਭੜਕਾਊ ਪੋਸਟ ਦੇ ਦੋਸ਼ ਹੇਠ ਲੋਕ ਗਾਇਕਾ ਨੇਹਾ ਸਿੰਘ ਰਾਠੌੜ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ਦਰਜ

ਭੜਕਾਊ ਪੋਸਟ ਦੇ ਦੋਸ਼ ਹੇਠ ਲੋਕ ਗਾਇਕਾ ਨੇਹਾ ਸਿੰਘ ਰਾਠੌੜ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ਦਰਜ

ਲਖਨਊ : ਲਖਨਊ ਦੇ ਹਜ਼ਰਤਗੰਜ ਥਾਣੇ ਵਿੱਚ ਲੋਕ ਗਾਇਕਾ ਨੇਹਾ ਸਿੰਘ ਰਾਠੌੜ ਖ਼ਿਲਾਫ਼ ਦੇਸ਼ਧ੍ਰੋਹ ਸਣੇ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਦੌਰਾਨ Neha Singh Rathore ਨੇ ਜਵਾਬੀ ਹਮਲਾ ਕਰਦਿਆਂ ਸੋਸ਼ਲ…
28.50 ਲੱਖ ਦੇ ਇਨਾਮੀ 14 ਨਕਸਲੀਆਂ ਸਮੇਤ 24 ਨੇ ਆਤਮ ਸਮਰਪਣ ਕੀਤਾ

28.50 ਲੱਖ ਦੇ ਇਨਾਮੀ 14 ਨਕਸਲੀਆਂ ਸਮੇਤ 24 ਨੇ ਆਤਮ ਸਮਰਪਣ ਕੀਤਾ

ਬੀਜਾਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੋਮਵਾਰ ਨੂੰ 24 ਨਕਸਲੀਆਂ ਨੇ ਆਤਮ ਸਮਰਪਣ ਕੀਤਾ ਹੈ, ਜਿਨ੍ਹਾਂ ਵਿੱਚੋਂ 14 ਦੇ ਸਿਰ ’ਤੇ ਕੁੱਲ 28.50 ਲੱਖ ਰੁਪਏ ਦਾ ਇਨਾਮ ਸੀ। ਇਹ ਆਤਮ ਸਮਰਪਣ ਤਿਲੰਗਾਨਾ ਦੀ ਸਰਹੱਦ ਨਾਲ ਲੱਗਦੇ ਬੀਜਾਪੁਰ ਦੀਆਂ ਪਹਾੜੀਆਂ ’ਤੇ…
ਪੰਜਾਬ ਵਿੱਚ ਕਣਕ ਦੀ ਖ਼ਰੀਦ ਸੌ ਲੱਖ ਟਨ ਨੂੰ ਟੱਪੀ

ਪੰਜਾਬ ਵਿੱਚ ਕਣਕ ਦੀ ਖ਼ਰੀਦ ਸੌ ਲੱਖ ਟਨ ਨੂੰ ਟੱਪੀ

ਚੰਡੀਗੜ੍ਹ : ਪੰਜਾਬ ਦੇ ਖ਼ਰੀਦ ਕੇਂਦਰਾਂ ’ਚ ਕਣਕ ਦੀ ਆਮਦ 100 ਲੱਖ ਟਨ ਨੂੰ ਪਾਰ ਕਰ ਗਈ ਹੈ ਜਦੋਂਕਿ ਹੁਣ ਮੰਡੀਆਂ ’ਚ ਕਣਕ ਦੀ ਆਮਦ ਮੱਠੀ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਐਤਕੀਂ 124 ਲੱਖ ਟਨ ਦੀ ਖ਼ਰੀਦ ਦਾ ਟੀਚਾ ਤੈਅ…
ਬੀਬੀਐੱਮਬੀ: ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਨਾਂਹ

ਬੀਬੀਐੱਮਬੀ: ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਨਾਂਹ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਉੱਚ ਪੱਧਰੀ ਮੀਟਿੰਗ ਵਿੱਚ ਅੱਜ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਅਚਨਚੇਤੀ ਬੁਲਾਈ ਇਸ ਮੀਟਿੰਗ ’ਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਉੱਚ ਅਫ਼ਸਰਾਂ ਨੇ ਸ਼ਮੂਲੀਅਤ…

ਬੇਰੁਜ਼ਗਾਰ ਅਧਿਆਪਕ ਸਤੌਜ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਅੱਜ ਰੁਜ਼ਗਾਰ ਦੀ ਮੰਗ ਲਈ ਬੇਰੁਜ਼ਗਾਰ ਪੀਟੀਆਈ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਏ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਨਵੀਂ ਬੇਰੁਜ਼ਗਾਰ (2000) ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਟੈਂਕੀ…

ਮੋਟਰਸਾਈਕਲ ਸਵਾਰਾਂ ਨੇ ਭਾਗਸਰ ਦੇ ਸਰਪੰਚ ਨੂੰ ਗੋਲੀ ਮਾਰੀ

ਅਬੋਹਰ : ਇੱਥੋਂ ਨੇੜਲੇ ਪਿੰਡ ਭਾਗਸਰ ਦੇ ਸਰਪੰਚ ਨੂੰ ਬੀਤੀ ਰਾਤ ਨਕਾਬਪੋਸ਼ਾਂ ਨੇ ਗੋਲੀ ਮਾਰ ਦਿੱਤੀ। ਸਰਪੰਚ ਨੂੰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇੱਥੇ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਫ਼ਰੀਦਕੋਟ ਮੈਡੀਕਲ…
ਸਿੱਖਿਆ ਕ੍ਰਾਂਤੀ: ਕਿਸਾਨ ਯੂਨੀਅਨ ਤੇ ਪਿੰਡ ਵਾਸੀ ਆਹਮੋ-ਸਾਹਮਣੇ

ਸਿੱਖਿਆ ਕ੍ਰਾਂਤੀ: ਕਿਸਾਨ ਯੂਨੀਅਨ ਤੇ ਪਿੰਡ ਵਾਸੀ ਆਹਮੋ-ਸਾਹਮਣੇ

ਮਹਿਲ ਕਲਾਂ : ਸੂਬਾ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਪਿੰਡ ਗੁਰਮ ਵਿੱਚ ਵਿਧਾਇਕ ਵੱਲੋਂ ਉਦਘਾਟਨ ਕਰਨ ਤੋਂ ਪਹਿਲਾਂ ਹੀ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ। ਪਿੰਡ ਦੇ ਸਰਕਾਰੀ ਹਾਈ ਸਕੂਲ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਵਿਕਾਸ ਕੰਮਾਂ ਦਾ…
ਭਾਵੁਕ ਮਾਹੌਲ ’ਚ ‘ਬੈਲੀ’ ਦੀ ਕੈਨੇਡਾ ਵਾਪਸੀ

ਭਾਵੁਕ ਮਾਹੌਲ ’ਚ ‘ਬੈਲੀ’ ਦੀ ਕੈਨੇਡਾ ਵਾਪਸੀ

ਬੰਗਾ : ਇਥੇ ਦੋ ਮਹੀਨੇ ਪਹਿਲਾਂ ਕੈਨੇਡੀਅਨ ਪਰਿਵਾਰ ਢਾਈ ਸਾਲ ਦੀ ਪਾਲਤੂ ਕਤੂਰੀ ‘ਬੈਲੀ’ ਨੂੰ ਵੀ ਕੈਨੇਡਾ ਤੋਂ ਨਾਲ ਲਿਆਇਆ ਸੀ। ਅੱਜ ਉਸ ਦੀ ਕੈਨੇਡਾ ਵਾਪਸੀ ਸੀ। ਇੱਥੋਂ ਨੇੜਲੇ ਪਿੰਡ ਢਾਹਾਂ ਤੋਂ ਵਿਦਾਇਗੀ ਮੌਕੇ ਆਂਢ-ਗੁਆਂਢ ਸਣੇ ਪਰਿਵਾਰਕ ਮਾਹੌਲ ਭਾਵੁਕ ਬਣਿਆ ਰਿਹਾ।…
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਲਹਿਰਾਗਾਗਾ : ਇੱਥੋਂ ਨੇੜਲੇ ਪਿੰਡ ਢੀਂਡਸਾ ਦੇ ਕਿਸਾਨ ਬੂਟਾ ਸਿੰਘ ਨੇ ਆਰਥਿਕ ਤੰਗੀ ਕਾਰਨ ਆਪਣੇ ਘਰ ’ਚ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਬੂਟਾ ਸਿੰਘ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਸੀ। ਉਸ ਨੇ ਅੱਜ ਆਪਣੇ ਘਰ ’ਚ ਕੀਟਨਾਸ਼ਕ ਦਵਾਈ ਨਿਗਲ…
ਅੰਧ-ਵਿਸ਼ਵਾਸ ਫੈਲਾਅ ਕੇ ਕਿਰਤੀਆਂ ਦੇ ‘ਦਾਣੇ ਚੁਗਣੇ’ ਸ਼ੁਰੂ

ਅੰਧ-ਵਿਸ਼ਵਾਸ ਫੈਲਾਅ ਕੇ ਕਿਰਤੀਆਂ ਦੇ ‘ਦਾਣੇ ਚੁਗਣੇ’ ਸ਼ੁਰੂ

ਮਾਨਸਾ : ਮਾਲਵਾ ਪੱਟੀ ਵਿੱਚ ਕਣਕ ਦੇ ਸੀਜ਼ਨ ਦਾ ਲਾਹਾ ਲੈਣ ਲਈ ਹੁਣ ਸਾਧੂਆਂ ਦੇ ਭੇਸ ’ਚ ਰਹਿੰਦੇ ਲੋਕ ਅਚਾਨਕ ਹੀ ਸਰਗਰਮ ਹੋ ਗਏ ਹਨ। ਪਿੰਡਾਂ ਵਿੱਚ ਸੈਂਕੜੇ ਤਾਂਤਰਿਕ, ਜੋਤਸ਼ੀ, ਸਾਧੂ, ਟੂਣੇ-ਤਵੀਤ ਅਤੇ ਪੁੱਛਾਂ ਦੇਣ ਵਾਲਿਆਂ ਨੇ ਹਾੜ੍ਹੀ ਦੇ ਇਸ ਸੀਜ਼ਨ…
ਕੇਂਦਰ ਨੇ ਭੜਕਾਊ ਜਾਣਕਾਰੀ ਫੈਲਾਉਣ ਦੇ ਦੋਸ਼ ਹੇਠ 16 ਪਾਕਿਸਤਾਨੀ ਯੂਟਿਊਬ ਚੈਨਲ ਬਲਾਕ ਕੀਤੇ

ਕੇਂਦਰ ਨੇ ਭੜਕਾਊ ਜਾਣਕਾਰੀ ਫੈਲਾਉਣ ਦੇ ਦੋਸ਼ ਹੇਠ 16 ਪਾਕਿਸਤਾਨੀ ਯੂਟਿਊਬ ਚੈਨਲ ਬਲਾਕ ਕੀਤੇ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੇ ਮੱਦੇਨਜ਼ਰ ਇੱਕ ਵੱਡਾ ਕਦਮ ਚੁੱਕਦਿਆਂ ਭਾਰਤ ਵਿੱਚ 16 ਪਾਕਿਸਤਾਨੀ ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ। ਇਹ ਕਾਰਵਾਈ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ’ਤੇ ਕੀਤੀ ਗਈ ਹੈ। ਇਹ ਚੈਨਲ ਭਾਰਤ ਵਿਰੁੱਧ…
ਚੀਨ ਨੇ ਪਹਿਲਗਾਮ ਹਮਲੇ ਦੀ ‘ਤੁਰੰਤ ਅਤੇ ਨਿਰਪੱਖ ਜਾਂਚ’ ਮੰਗੀ

ਚੀਨ ਨੇ ਪਹਿਲਗਾਮ ਹਮਲੇ ਦੀ ‘ਤੁਰੰਤ ਅਤੇ ਨਿਰਪੱਖ ਜਾਂਚ’ ਮੰਗੀ

ਪੇਈਚਿੰਗ : ਚੀਨ ਨੇ ਆਪਣੇ ਮਿੱਤਰ ਮੁਲਕ ਪਾਕਿਸਤਾਨ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਹਿੱਤਾਂ ਦੀ ਰੱਖਿਆ ਲਈ ਆਪਣਾ ਸਮਰਥਨ ਪ੍ਰਗਟਾਉਂਦਿਆਂ ਪਹਿਲਗਾਮ ਦਹਿਸ਼ਤੀ ਹਮਲੇ ਦੀ ‘ਤੁਰੰਤ ਅਤੇ ਨਿਰਪੱਖ ਜਾਂਚ’ ਦੀ ਮੰਗ ਕੀਤੀ ਹੈ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ ‘ਸ਼ਿਨਹੂਆ’ ਅਨੁਸਾਰ Chinese Foreign Minister Wang…
ਪਾਕਿਸਤਾਨ ਨੇ ਪੁਣਛ ਅਤੇ ਕੁਪਵਾੜਾ ਸੈਕਟਰਾਂ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ

ਪਾਕਿਸਤਾਨ ਨੇ ਪੁਣਛ ਅਤੇ ਕੁਪਵਾੜਾ ਸੈਕਟਰਾਂ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ

ਜੰਮੁੂ : ਪਾਕਿਸਤਾਨੀ ਸੈਨਿਕਾਂ ਨੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਜਾਰੀ ਰੱਖਦਿਆਂ ਐਤਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁਣਛ ਅਤੇ ਕੁਪਵਾੜਾ ਜ਼ਿਲ੍ਹਿਆਂ (Jammu and Kashmir’s Poonch and Kupwara districts) ਵਿੱਚ ਕੰਟਰੋਲ ਰੇਖਾ ’ਤੇ ਬਿਨਾਂ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ। ਫੌਜ ਦੇ ਅਧਿਕਾਰੀਆਂ ਨੇ…
ਸਰਹੱਦ ਪਾਰੋਂ ਤਸਕਰ ਮਾਮਲੇ ’ਚ ਵਿਅਕਤੀ ਗ੍ਰਿਫ਼ਤਾਰ; ਤਿੰਨ ਕਿੱਲੋ ਹੈਰਇਨ ਬਰਾਮਦ

ਸਰਹੱਦ ਪਾਰੋਂ ਤਸਕਰ ਮਾਮਲੇ ’ਚ ਵਿਅਕਤੀ ਗ੍ਰਿਫ਼ਤਾਰ; ਤਿੰਨ ਕਿੱਲੋ ਹੈਰਇਨ ਬਰਾਮਦ

ਅੰਮ੍ਰਿਤਸਰ : ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ…
ਪਹਿਲਗਾਮ ਹਮਲੇ ਨੂੰ ਲੈ ਕੇ ਹਰੇਕ ਭਾਰਤੀ ਦੇ ਮਨ ’ਚ ਗੁੱਸਾ: ਮੋਦੀ

ਪਹਿਲਗਾਮ ਹਮਲੇ ਨੂੰ ਲੈ ਕੇ ਹਰੇਕ ਭਾਰਤੀ ਦੇ ਮਨ ’ਚ ਗੁੱਸਾ: ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਵਾਲੇ ਤੇ ਇਸ ਵਿਚ ਸ਼ਾਮਲ ਸਾਜ਼ਿਸ਼ਘਾੜਿਆਂ ਨੂੰ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤੇ ਪੀੜਤਾਂ ਨੂੰ ਇਨਸਾਫ਼ ਮਿਲੇਗਾ। ਸ੍ਰੀ ਮੋਦੀ…
ਉੱਤਰ-ਪੂਰਬੀ ਦਿੱਲੀ ਵਿੱਚ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਉੱਤਰ-ਪੂਰਬੀ ਦਿੱਲੀ ਵਿੱਚ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਇੱਕ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਘਟਨਾ ਐਤਵਾਰ ਰਾਤ ਲਗਪਗ 11.40 ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਸਮੀਰ ਵਜੋਂ…
ਪਹਿਲਗਾਮ ਹਮਲਾ: ਐੱਨਆਈਏ ਦੀ ਟੀਮ ਕੋਲਕਾਤਾ ਵਿਚ ਮ੍ਰਿਤਕ ਸੈਲਾਨੀ ਦੇ ਘਰ ਪੁੱਜੀ

ਪਹਿਲਗਾਮ ਹਮਲਾ: ਐੱਨਆਈਏ ਦੀ ਟੀਮ ਕੋਲਕਾਤਾ ਵਿਚ ਮ੍ਰਿਤਕ ਸੈਲਾਨੀ ਦੇ ਘਰ ਪੁੱਜੀ

ਕੋਲਕਾਤਾ : ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ਪਹਿਲਗਾਮ ਅਤਿਵਾਦੀ ਹਮਲੇ ਵਿੱਚ ਮਾਰੇ ਗਏ 26 ਸੈਲਾਨੀਆਂ ਵਿਚੋਂ ਇਕ ਬਿਟਨ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਲਈ ਅੱਜ ਕੋਲਕਾਤਾ ਪੁੱਜੀ। ਅਧਿਕਾਰੀਆਂ ਨੇ ਦੱਸਿਆ ਕਿ ਐੱਨਆਈਏ ਟੀਮ ਨੇ ਅਧਿਕਾਰੀ ਦੇ ਪਰਿਵਾਰਕ…
ਰੂਸ ਨੇ ਕੀਤਾ ਕੁਰਸਕ ਖ਼ਿੱਤਾ ਯੂਕਰੇਨ ਤੋਂ ਛੁਡਵਾ ਲੈਣ ਦਾ ਦਾਅਵਾ

ਰੂਸ ਨੇ ਕੀਤਾ ਕੁਰਸਕ ਖ਼ਿੱਤਾ ਯੂਕਰੇਨ ਤੋਂ ਛੁਡਵਾ ਲੈਣ ਦਾ ਦਾਅਵਾ

ਮਾਸਕੋ : ਰੂਸ ਨੇ ਸ਼ਨਿੱਚਰਵਾਰ ਨੂੰ ਪੱਛਮੀ ਕੁਰਸਕ ਖੇਤਰ ਦੀ ਯੂਕਰੇਨ ਤੋਂ ‘ਮੁਕੰਮਲ ਆਜ਼ਾਦੀ’ ਦਾ ਐਲਾਨ ਕੀਤਾ ਹੈ ਅਤੇ ਯੂਕਰੇਨ ਦੀਆਂ ਹਥਿਆਰਬੰਦ ਫੌਜਾਂ ਨੂੰ ਖਤਮ ਕਰਨ ਵਿੱਚ ਉੱਤਰੀ ਕੋਰੀਆਈ ਫੌਜਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਕੁਰਸਕ ਖ਼ਿੱਤੇ ਦੇ ਕੁਝ ਹਿੱਸਿਆਂ ਉਤੇ…