ਕੈਨੇਡਾ-ਫੈਡਰਲ ਚੋਣਾਂ ਲਈ ਦੇਸ਼ ਭਰ ਵਿਚ ਐਡਵਾਂਸ ਪੋਲਿੰਗ ਸ਼ੁਰੂ

ਕੈਨੇਡਾ-ਫੈਡਰਲ ਚੋਣਾਂ ਲਈ ਦੇਸ਼ ਭਰ ਵਿਚ ਐਡਵਾਂਸ ਪੋਲਿੰਗ ਸ਼ੁਰੂ

ਵਿਨੀਪੈਗ : ਕੈਨੇਡਾ ਵਿਚ ਸੰਘੀ ਚੋਣਾਂ 28 ਅਪਰੈਲ ਨੂੰ ਹਨ, ਪਰ ਜਿਹੜੇ ਲੋਕ 28 ਤੋਂ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਸ਼ੁੱਕਰਵਾਰ ਨੂੰ ਐਡਵਾਂਸ ਪੋਲਿੰਗ ਸ਼ੁਰੂ ਹੋ ਗਈ ਹੈ। ਇਸ ਤਹਿਤ ਰਜਿਸਟਰਡ ਵੋਟਰ 18 ਅਪਰੈਲ ਤੋਂ 21 ਅਪਰੈਲ ਤੱਕ ਆਪਣੇ…
ਸ਼ਾਨਨ ਪਾਵਰ ਪ੍ਰਾਜੈਕਟ ’ਤੇ ਹਿਮਾਚਲ ਦਾ ਕੋਈ ਹੱਕ ਨਹੀਂ: ਈਟੀਓ

ਸ਼ਾਨਨ ਪਾਵਰ ਪ੍ਰਾਜੈਕਟ ’ਤੇ ਹਿਮਾਚਲ ਦਾ ਕੋਈ ਹੱਕ ਨਹੀਂ: ਈਟੀਓ

ਚੰਡੀਗੜ੍ਹ : ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਤੇ ਸਹਿਕਾਰਤਾ ਮੰਤਰੀ ਮੁਕੇਸ਼ ਅਗਨੀਹੋਤਰੀ ਵੱਲੋਂ ਸ਼ਾਨਨ ਪਾਵਰ ਪ੍ਰਾਜੈਕਟ ਸਬੰਧੀ ਦਿੱਤੇ ਬਿਆਨ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ,‘ਸ਼ਾਨਨ ਪਾਵਰ ਪ੍ਰਾਜੈਕਟ ਪੰਜਾਬ ਦੀ ਮਲਕੀਅਤ…
ਫਾਰਚੂਨਰ ਪਲਟਣ ਕਾਰਨ ਮਸੇਰੇ ਭਰਾਵਾਂ ਦੀ ਮੌਤ; ਦੋ ਜ਼ਖ਼ਮੀ

ਫਾਰਚੂਨਰ ਪਲਟਣ ਕਾਰਨ ਮਸੇਰੇ ਭਰਾਵਾਂ ਦੀ ਮੌਤ; ਦੋ ਜ਼ਖ਼ਮੀ

ਮਾਨਸਾ : ਇੱਥੋਂ ਨੇੜਲੇ ਪਿੰਡ ਚੁਕੇਰੀਆਂ ਦੇ ਪੁਰਾਣੇ ਡੇਰੇ ਕੋਲ ਬੀਤੀ ਰਾਤ ਕੁੱਤੇ ਅੱਗੇ ਆਉਣ ਕਾਰਨ ਫਾਰਚੂਨਰ ਪਲਟ ਗਈ ਜਿਸ ਕਾਰਨ ਅਮਰੀਕੀ ਨਾਗਰਿਕ ਤੇ ਉਸ ਦੇ ਮਾਸੀ ਦੇ ਮੁੰਡੇ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਉਨ੍ਹਾਂ ਦੇ ਦੋ ਦੋਸਤ ਵੀ…
ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਹੋਰ ਰਹਿਣਾ ਪਵੇਗਾ ਡਿਬਰੂਗੜ੍ਹ ਜੇਲ੍ਹ, ਪੰਜਾਬ ਸਰਕਾਰ ਨੇ NSA ਤਹਿਤ ਹਿਰਾਸਤ ਵਧਾਈ

ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਹੋਰ ਰਹਿਣਾ ਪਵੇਗਾ ਡਿਬਰੂਗੜ੍ਹ ਜੇਲ੍ਹ, ਪੰਜਾਬ ਸਰਕਾਰ ਨੇ NSA ਤਹਿਤ ਹਿਰਾਸਤ ਵਧਾਈ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗਰਮ ਖ਼ਿਆਲੀ ਕਾਰਕੁਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਇਹ ਘਟਨਾਕ੍ਰਮ ਹੈਰਾਨੀਜਨਕ ਹੈ ਕਿਉਂਕਿ…
‘ਜਾਟ’ ਫਿਲਮ ਤੋਂ ਵਿਵਾਦਤ ਸੀਨ ਹਟਾਇਆ ਗਿਆ: ਜਲੰਧਰ ’ਚ FIR ਦਰਜ ਹੋਣ ਪਿੱਛੋਂ ਆਇਆ ਫ਼ੈਸਲਾ

‘ਜਾਟ’ ਫਿਲਮ ਤੋਂ ਵਿਵਾਦਤ ਸੀਨ ਹਟਾਇਆ ਗਿਆ: ਜਲੰਧਰ ’ਚ FIR ਦਰਜ ਹੋਣ ਪਿੱਛੋਂ ਆਇਆ ਫ਼ੈਸਲਾ

ਜਲੰਧਰ : ਸ਼ੁੱਕਰਵਾਰ ਨੂੰ ਫਿਲਮ ‘ਜਾਟ’ ਤੋਂ ਚਰਚ ਦਾ ਵਿਵਾਦਪੂਰਨ ਦ੍ਰਿਸ਼ ਹਟਾ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਇਹ ਫ਼ੈਸਲਾ ਜਲੰਧਰ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਲਿਆ ਗਿਆ ਹੈ। ਇੱਕ ਦਿਨ ਪਹਿਲਾਂ, ਈਸਾਈ ਭਾਈਚਾਰੇ ਦੇ ਅਲਟੀਮੇਟਮ ਤੋਂ ਬਾਅਦ ਬਾਲੀਵੁੱਡ ਅਦਾਕਾਰ…
ਕੇਜਰੀਵਾਲ ਦੀ ਧੀ ਹਰਸ਼ਿਤਾ ਤੇ ਸੰਭਵ ਜੈਨ ਵਿਆਹ ਦੇ ਬੰਧਨ ’ਚ ਬੱਝੇ

ਕੇਜਰੀਵਾਲ ਦੀ ਧੀ ਹਰਸ਼ਿਤਾ ਤੇ ਸੰਭਵ ਜੈਨ ਵਿਆਹ ਦੇ ਬੰਧਨ ’ਚ ਬੱਝੇ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਅੱਜ ਆਪਣੇ ਕਾਲਜ ਸਮੇਂ ਦੇ ਦੋਸਤ ਸੰਭਵ ਜੈਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਸ਼ਿਤਾ ਕੇਜਰੀਵਾਲ ਤੇ ਸੰਭਵ ਜੈਨ ਆਈਆਈਟੀ ਦਿੱਲੀ ’ਚ ਪੜ੍ਹਦੇ ਸਨ, ਜਿੱਥੇ ਦੋਵੇਂ ਦੀ…
MP Amritpal Singh ਨੂੰ ਲੈਣ ਲਈ ਡਿਬਰੂਗੜ੍ਹ ਰਵਾਨਾ ਹੋਈ ਪੰਜਾਬ ਪੁਲਸ

MP Amritpal Singh ਨੂੰ ਲੈਣ ਲਈ ਡਿਬਰੂਗੜ੍ਹ ਰਵਾਨਾ ਹੋਈ ਪੰਜਾਬ ਪੁਲਸ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਅੰਮ੍ਰਿਤਸਰ ਦਿਹਾਤੀ ਪੁਲਸ ਅਸਾਮ ਨੂੰ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।  ਦੱਸ ਦਈਏ ਕਿ…
ਯਮਨ ਦੀ ਤੇਲ ਬੰਦਰਗਾਹ ’ਤੇ ਅਮਰੀਕਾ ਦਾ ਹਵਾਈ ਹਮਲਾ; 20 ਲੋਕਾਂ ਦੀ ਮੌਤ

ਯਮਨ ਦੀ ਤੇਲ ਬੰਦਰਗਾਹ ’ਤੇ ਅਮਰੀਕਾ ਦਾ ਹਵਾਈ ਹਮਲਾ; 20 ਲੋਕਾਂ ਦੀ ਮੌਤ

ਦੁਬਈ : ਯਮਨ ਵਿਚ ਹੂਤੀ ਬਾਗ਼ੀਆਂ ਦੇ ਕਬਜ਼ੇ ਵਾਲੀ ਰਾਸ ਈਸਾ ਤੇਲ ਬੰਦਰਗਾਹ ਉੱਤੇ ਅਮਰੀਕਾ ਵੱਲੋਂ ਕੀਤੇ ਹਵਾਈ ਹਮਲਿਆਂ ਵਿਚ 20 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 50 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਹੂਤੀ ਬਾਗ਼ੀਆਂ ਨੇ ਸ਼ੁੱਕਰਵਾਰ ਨੂੰ ਇਹ…
ਨੀਰਜ ਚੋਪੜਾ ਨੇ ਪੋਟ ਇਨਵੀਟੇਸ਼ਨਲ ਟਰੈਕ ਚੈਂਪੀਅਨਸ਼ਿਪ ਜਿੱਤੀ

ਨੀਰਜ ਚੋਪੜਾ ਨੇ ਪੋਟ ਇਨਵੀਟੇਸ਼ਨਲ ਟਰੈਕ ਚੈਂਪੀਅਨਸ਼ਿਪ ਜਿੱਤੀ

ਨਵੀਂ ਦਿੱਲੀ : ਭਾਰਤ ਦੇ ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਦੱਖਣੀ ਅਫ਼ਰੀਕਾ ਦੇ ਪੋਟਚੈਫਸਟਸਰੂਮ ਵਿੱਚ ਪੋਟ ਇਨਵੀਟੇਸ਼ਨਲ ਟਰੈਕ ਚੈਂਪੀਅਨਸ਼ਿਪ ਜਿੱਤ ਕੇ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਚੋਪੜਾ ਨੇ ਵਰਲਡ ਅਥਲੈਟਿਕਸ ਕੌਂਟੀਨੈਂਟਲ ਟੂਰ ਚੈਲੈਂਜਰ…
ਦੇਸ਼ ’ਚੋਂ ਨਕਸਲਵਾਦ ਖ਼ਤਮ ਕਰਨ ’ਚ ਸੀਆਰਪੀਐੱਫ ਦੀ ਅਹਿਮ ਭੂਮਿਕਾ: ਸ਼ਾਹ

ਦੇਸ਼ ’ਚੋਂ ਨਕਸਲਵਾਦ ਖ਼ਤਮ ਕਰਨ ’ਚ ਸੀਆਰਪੀਐੱਫ ਦੀ ਅਹਿਮ ਭੂਮਿਕਾ: ਸ਼ਾਹ

ਨੀਮਚ (ਮੱਧ ਪ੍ਰਦੇਸ਼) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ ਵਿੱਚ ਸਿਰਫ਼ ਚਾਰ ਜ਼ਿਲ੍ਹਿਆਂ ਤੱਕ ਸੀਮਤ ਨਕਸਲਵਾਦ ਨੂੰ ਅਗਲੇ ਵਰ੍ਹੇ 31 ਮਾਰਚ ਤੱਕ ਖ਼ਤਮ ਕਰ ਦਿੱਤਾ ਜਾਵੇਗਾ ਤੇ ਸੀਆਰਪੀਐੱਫ ਇਸ ਮਿਸ਼ਨ ਦੀ ਰੀੜ੍ਹ ਦੀ ਹੱਡੀ ਹੈ। ਉਹ…
ਸੁਪਰੀਮ ਕੋਰਟ ਨੇ ਬਰਖ਼ਾਸਤ ਅਧਿਆਪਕਾਂ ਦਾ ਸੇਵਾਕਾਲ ਵਧਾਇਆ

ਸੁਪਰੀਮ ਕੋਰਟ ਨੇ ਬਰਖ਼ਾਸਤ ਅਧਿਆਪਕਾਂ ਦਾ ਸੇਵਾਕਾਲ ਵਧਾਇਆ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਨੂੰ ਵੱਡੀ ਰਾਹਤ ਦਿੰਦਿਆਂ ਬੀਤੇ ਦਿਨੀਂ ਬਰਖਾਸਤ ਕੀਤੇ ਅਧਿਆਪਕਾਂ ਦਾ ਸੇਵਾਕਾਲ 31 ਦਸੰਬਰ 2025 ਤੱਕ ਵਧਾ ਦਿੱਤਾ ਹੈ। ਚੀਫ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਸੂਬਾ ਸਰਕਾਰ ਵੱਲੋਂ…
ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਸਬੰਧੀ ਸਮੱਸਿਆਵਾਂ

ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਸਬੰਧੀ ਸਮੱਸਿਆਵਾਂ

ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਵਿਚ ਭਾਰਤੀ ਅਧਿਕਾਰੀ ਵਿਦਿਆਰਥੀ ਦੇ ਵੀਜ਼ਾ ਰੱਦ ਕਰਨ ਅਤੇ ਵੀਜ਼ਿਆਂ ਦੀ ਮਿਆਦ ਵਧਾਉਣ ਨਾਲ ਸਬੰਧਤ ਮੁੱਦਿਆਂ ਵਿਚ ਸਹਾਇਤਾ ਕਰਨ ਲਈ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿਚ ਹਨ। ਇਹ ਜਾਣਕਾਰੀ ਭਾਰਤੀ ਵਿਦੇਸ਼ ਵਿਭਾਗ…
ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਜੰਮੂ : ਜੰਮੂ-ਕਸ਼ਮੀਰ ਸਰਕਾਰ ਨੇ ਭਾਰਤੀ ਮੌਸਮ ਵਿਭਾਗ ਵਲੋਂ ਗਰਮੀ ਦੀ ਲਹਿਰ ਦੇ ਅਲਰਟ ਦੇ ਮੱਦੇਨਜ਼ਰ ਦੁਕਾਨਾਂ, ਵਪਾਰਕ ਅਦਾਰਿਆਂ, ਫੈਕਟਰੀਆਂ, ਇੱਟਾਂ ਦੇ ਭੱਠਿਆਂ ਅਤੇ ਹੋਰ ਕਾਰਜ ਸਥਾਨਾਂ ’ਤੇ ਗਰਮੀ ਨਾਲ ਨਜਿੱਠਣ ਲਈ ਉਪਾਵਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ…
ਸਾਬਕਾ ਰਾਅ ਮੁਖੀ ਨੇ ਫਾਰੂਕ ਅਬਦੁੱਲਾ ਬਾਰੇ ਛਪੀਆਂ ਖਬਰਾਂ ਨੂੰ ਗਲਤ ਦੱਸਿਆ

ਸਾਬਕਾ ਰਾਅ ਮੁਖੀ ਨੇ ਫਾਰੂਕ ਅਬਦੁੱਲਾ ਬਾਰੇ ਛਪੀਆਂ ਖਬਰਾਂ ਨੂੰ ਗਲਤ ਦੱਸਿਆ

ਨਵੀਂ ਦਿੱਲੀ : ਰਾਅ ਦੇ ਸਾਬਕਾ ਮੁਖੀ ਏ ਐਸ ਦੁੱਲਤ ਨੇ ਅੱਜ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਨਿੱਜੀ ਤੌਰ ’ਤੇ ਸੁਝਾਅ ਦਿੱਤਾ ਸੀ ਕਿ ਜੇਕਰ…
ਮੁਸਲਿਮ ਭਾਈਚਾਰੇ ਨੂੰ ਭਾਰਤੀ ਉੱਤਰਾਧਿਕਾਰ ਕਾਨੂੰਨ ਤਹਿਤ ਲਿਆਉਣ ਬਾਰੇ ਵਿਚਾਰ ਕਰੇਗਾ ਸੁਪਰੀਮ ਕੋਰਟ

ਮੁਸਲਿਮ ਭਾਈਚਾਰੇ ਨੂੰ ਭਾਰਤੀ ਉੱਤਰਾਧਿਕਾਰ ਕਾਨੂੰਨ ਤਹਿਤ ਲਿਆਉਣ ਬਾਰੇ ਵਿਚਾਰ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ ’ਤੇ ਚਰਚਾ ਕਰਨ ਬਾਰੇ ਸਹਿਮਤੀ ਜ਼ਾਹਿਰ ਕੀਤੀ ਕਿ ਕੀ ਮੁਸਲਿਮ ਭਾਈਚਾਰੇ ਨੂੰ ਜੱਦੀ ਜਾਇਦਾਦਾਂ ਦੇ ਮਾਮਲੇ ’ਚ ਸ਼ਰੀਅਤ ਦੀ ਥਾਂ ਧਰਮ ਨਿਰਪੇਖ ਭਾਰਤੀ ਉੱਤਰਾਧਿਕਾਰ ਕਾਨੂੰਨ ਤਹਿਤ ਲਿਆਂਦਾ ਜਾ ਸਕਦਾ ਹੈ ਤਾਂ ਕਿ…
ਧਨਖੜ ਵੱਲੋਂ ਜੱਜ ਦੇ ਘਰੋਂ ਨਗ਼ਦੀ ਮਿਲਣ ਦੇ ਮਾਮਲੇ ’ਚ ਐੱਫਆਈਆਰ ਦਰਜ ਨਾ ਕਰਨ ਦਾ ਨੋਟਿਸ

ਧਨਖੜ ਵੱਲੋਂ ਜੱਜ ਦੇ ਘਰੋਂ ਨਗ਼ਦੀ ਮਿਲਣ ਦੇ ਮਾਮਲੇ ’ਚ ਐੱਫਆਈਆਰ ਦਰਜ ਨਾ ਕਰਨ ਦਾ ਨੋਟਿਸ

ਨਵੀਂ ਦਿੱਲੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੁਝ ਦਿਨ ਪਹਿਲਾਂ ਹਾਈ ਕੋਰਟ ਦੇ ਇੱਕ ਜੱਜ ਦੀ ਰਿਹਾਇਸ਼ ਤੋਂ ਜਲੀ ਹੋਈ ਨਗ਼ਦੀ ਦੇ ਬੰਡਲ ਮਿਲਣ ਦੇ ਮਾਮਲੇ ’ਚ ਹਾਲੇ ਤੱਕ ਐੱਫਆਈਆਰ ਦਰਜ ਨਾ ਕੀਤੇ ਜਾਣ ’ਤੇ ਸੁਆਲ ਕਰਦਿਆਂ ਹੈਰਾਨੀ ਪ੍ਰਗਟਾਈ ਕਿ…
ਸੁਪਰੀਮ ਕੋਰਟ ਨੇ ਚੋਣ ਨਿਯਮਾਂ ਵਿੱਚ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਅੱਗੇ ਪਾਈ

ਸੁਪਰੀਮ ਕੋਰਟ ਨੇ ਚੋਣ ਨਿਯਮਾਂ ਵਿੱਚ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਅੱਗੇ ਪਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਚੋਣ ਨਿਯਮਾਂ 1961 ਦੇ ਸੰਚਾਲਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾ ਜਵਾਬ ਦੇਣ ਲਈ ਤਿੰਨ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਹ ਨਿਯਮ ਕਥਿਤ ਤੌਰ ’ਤੇ ਲੋਕਾਂ ਦੇ…
ਹਿਮਾਚਲ ਦੇ ਕੁਝ ਹਿੱਸਿਆਂ ’ਚ ਝੱਖੜ ਤੋਂ ਬਾਅਦ ਭਾਰੀ ਮੀਂਹ; ਬੱਚੇ ਦੀ ਮੌਤ

ਹਿਮਾਚਲ ਦੇ ਕੁਝ ਹਿੱਸਿਆਂ ’ਚ ਝੱਖੜ ਤੋਂ ਬਾਅਦ ਭਾਰੀ ਮੀਂਹ; ਬੱਚੇ ਦੀ ਮੌਤ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਝੱਖੜ ਤੋਂ ਬਾਅਦ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਕਈ ਖੇਤਰਾਂ ਵਿਚ ਗੜੇਮਾਰੀ ਵੀ ਹੋਈ। ਇੱਥੇ ਝੱਖੜ ਤੋਂ ਬਾਅਦ ਕਈ ਦਰੱਖਤ ਉਖੜ ਗਏ ਅਤੇ ਬਿਜਲੀ ਸਪਲਾਈ ਵਿੱਚ ਵਿਘਨ ਪਿਆ ਜਿਸ ਕਾਰਨ ਸ਼ਿਮਲਾ ਦੇ…
ਕੈਲਾਸ਼ ਮਾਨਸਰੋਵਰ ਯਾਤਰਾ ਇਸ ਸਾਲ ਮੁੜ ਸ਼ੁਰੂ ਹੋਵੇਗੀ: ਵਿਦੇਸ਼ ਮੰਤਰਾਲਾ

ਕੈਲਾਸ਼ ਮਾਨਸਰੋਵਰ ਯਾਤਰਾ ਇਸ ਸਾਲ ਮੁੜ ਸ਼ੁਰੂ ਹੋਵੇਗੀ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ : ਭਾਰਤ ਅਤੇ ਚੀਨ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਕਰਨ ਲਈ ਤਿਆਰ ਹਨ। ਇਹ ਧਾਰਮਿਕ ਯਾਤਰਾ ਤਿੱਬਤ ਵਿੱਚ ਕੈਲਾਸ਼ ਪਰਬਤ ਅਤੇ ਝੀਲ ਮਾਨਸਰੋਵਰ ਤਕ ਕੀਤੀ ਜਾਂਦੀ ਹੈ ਜੋ ਸਾਲ 2020 ਤੋਂ ਬੰਦ ਪਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ…
ਰੂਸ ਦੀ ਸੁਪਰੀਮ ਕੋਰਟ ਨੇ ਤਾਲਿਬਾਨ ਨੂੰ ਪਾਬੰਦੀਸ਼ੁਦਾ ਜਥੇਬੰਦੀਆਂ ਦੀ ਸੂਚੀ ਤੋਂ ਹਟਾਇਆ

ਰੂਸ ਦੀ ਸੁਪਰੀਮ ਕੋਰਟ ਨੇ ਤਾਲਿਬਾਨ ਨੂੰ ਪਾਬੰਦੀਸ਼ੁਦਾ ਜਥੇਬੰਦੀਆਂ ਦੀ ਸੂਚੀ ਤੋਂ ਹਟਾਇਆ

ਮਾਸਕੋ : ਰੂਸ ਦੀ ਸੁਪਰੀਮ ਕੋਰਟ ਨੇ ਸਰਕਾਰੀ ਐਡਵੋਕੇਟ ਜਨਰਲ ਦੀ ਅਪੀਲ ’ਤੇ ਤਾਲਿਬਾਨ ‘ਤੇ ਲਾਈ ਪਾਬੰਦੀ ਨੂੰ ਹਟਾ ਦਿੱਤਾ ਹੈ। ਇਹ ਜਾਣਕਾਰੀ ਆਰਆਈਏ ਨਿਊਜ਼ ਏਜੰਸੀ ਨੇ ਸਾਂਝੀ ਕੀਤੀ। ਇਸ ਨਾਲ ਤਾਲਿਬਾਨ ਨੂੰ ਰੂਸ ਦੀ ਦਹਿਸ਼ਤਗਰਦ ਜਥੇਬੰਦੀਆਂ ਦੀ ਸੂਚੀ ਤੋਂ…
ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ ‘ਬਹੁਤ ਮਹੱਤਵਪੂਰਨ’ ਪੜਾਅ ’ਤੇ ਹੈ: ਪਰਮਾਣੂ ਨਿਗਰਾਨੀ ਸਮੂਹ ਮੁਖੀ

ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ ‘ਬਹੁਤ ਮਹੱਤਵਪੂਰਨ’ ਪੜਾਅ ’ਤੇ ਹੈ: ਪਰਮਾਣੂ ਨਿਗਰਾਨੀ ਸਮੂਹ ਮੁਖੀ

ਦੁਬਈ :  ਸੰਯੁਕਤ ਰਾਸ਼ਟਰ ਦੇ ਪਰਮਾਣੂ ਨਿਗਰਾਨੀ ਸੰਸਥਾ ਦੇ ਮੁਖੀ ਨੇ ਵੀਰਵਾਰ ਨੂੰ ਇਸਲਾਮੀ ਗਣਰਾਜ ਦੇ ਦੌਰੇ ਦੌਰਾਨ ਕਿਹਾ ਕਿ ਤਹਿਰਾਨ ਦੇ ਤੇਜ਼ੀ ਨਾਲ ਵਧ ਰਹੇ ਪਰਮਾਣੂ ਪ੍ਰੋਗਰਾਮ ਤੇ ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ “ਬਹੁਤ ਮਹੱਤਵਪੂਰਨ” ਪੜਾਅ ’ਤੇ ਹੈ। ਤਹਿਰਾਨ…
ਜਥੇਦਾਰਾਂ ਦੀ ਨਿਯੁਕਤੀ ਬਾਰੇ ਖਰੜਾ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ

ਜਥੇਦਾਰਾਂ ਦੀ ਨਿਯੁਕਤੀ ਬਾਰੇ ਖਰੜਾ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ

ਅੰਮ੍ਰਿਤਸਰ : ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਬਾਰੇ ਪੰਥ ਪ੍ਰਮਾਣਿਤ ਨਿਯਮ ਘੜੇ ਜਾਣ ਲਈ ਦਲ ਖ਼ਾਲਸਾ ਨੇ ਖਰੜੇ ਦੀ ਕਾਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਹੈ। ਦਲ ਖ਼ਾਲਸਾ ਨੇ ਆਸ ਪ੍ਰਗਟਾਈ ਹੈ ਕਿ ਉਹ ਇਸ…
ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ : ਇਥੇ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ…
ਕੌਮੀ ਇਨਸਾਫ਼ ਮੋਰਚਾ ਵੱਲੋਂ 15 ਮਈ ਨੂੰ ਰੋਸ ਮਾਰਚ ਕਰਨ ਦਾ ਐਲਾਨ

ਕੌਮੀ ਇਨਸਾਫ਼ ਮੋਰਚਾ ਵੱਲੋਂ 15 ਮਈ ਨੂੰ ਰੋਸ ਮਾਰਚ ਕਰਨ ਦਾ ਐਲਾਨ

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰਨਾਂ ਪੰਥਕ ਮੁੱਦਿਆਂ ਨੂੂੰ ਲੈ ਕੇ ਮੁਹਾਲੀ ਵਿੱਚ 30 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਧਾਰਮਿਕ ਸ਼ਖਸੀਅਤਾਂ, ਕਿਸਾਨ, ਮਜ਼ਦੂਰ ਯੂਨੀਅਨ, ਵਪਾਰਕ ਜਥੇਬੰਦੀਆਂ ਤੇ ਪੰਥਕ ਜਥੇਬੰਦੀਆਂ…
ਈਡੀ ਦਫ਼ਤਰ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਆਗੂ ਹਿਰਾਸਤ ’ਚ ਲਏ

ਈਡੀ ਦਫ਼ਤਰ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਆਗੂ ਹਿਰਾਸਤ ’ਚ ਲਏ

ਚੰਡੀਗੜ੍ਹ : ਹਰਿਆਣਾ ਕਾਂਗਰਸ ਨੇ ਅੱਜ ਇੱਥੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ ਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ…
ਫ਼ਰਾਂਸ ਦੇ ਰਾਜਦੂਤ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਫ਼ਰਾਂਸ ਦੇ ਰਾਜਦੂਤ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ : ਫਰਾਂਸ ਦੇ ਰਾਜਦੂਤ ਥੈਰੀ ਮਾਥੂ ਨੇ ਅੱਜ ਇਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ…

ਕਾਂਗਰਸ ਨੇ ਜਨਰਲ ਸਕੱਤਰਾਂ ਤੇ ਇੰਚਾਰਜਾਂ ਦੀ ਮੀਟਿੰਗ ਸੱਦੀ

ਨਵੀਂ ਦਿੱਲੀ : ਕਾਂਗਰਸ ਨੇ ਨੈਸ਼ਨਲ ਹੈਰਾਲਡ ਕੇਸ ਵਿੱਚ ਪਾਰਟੀ ਆਗੂਆਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਖ਼ਿਲਾਫ਼ ਰੋਸ ਮੁਜ਼ਾਹਰਿਆਂ ਦੀ ਯੋਜਨਾ ਬਣਾਉਣ ਲਈ ਸ਼ਨਿਚਰਵਾਰ ਨੂੰ ਸਾਰੇ ਜਨਰਲ ਸਕੱਤਰਾਂ, ਇੰਚਾਰਜਾਂ ਤੇ ਸਾਰੇ ਵਿੰਗਾਂ ਦੇ ਮੁਖੀਆਂ ਦੀ…

‘ਮਨੀਪੁਰ ਹਿੰਸਾ ’ਚ ਬੀਰੇਨ ਸਿੰਘ ਦੀ ਭੂਮਿਕਾ ਸਬੰਧੀ ਆਡੀਓ ਕਲਿੱਪ ਬਾਰੇ ਰਿਪੋਰਟ ਤਿਆਰ’

ਨਵੀਂ ਦਿੱਲੀ  : ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਮਨੀਪੁਰ ਵਿੱਚ ਜਾਤੀ ਹਿੰਸਾ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਸਾਬਕਾ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੀ ਸ਼ਮੂਲੀਅਤ ਸਬੰਧੀ ਲੀਕ ਹੋਈ ਵੀਡੀਓ ਕਲਿੱਪ ਦੀ ਪ੍ਰਮਾਣਿਕਤਾ ਬਾਰੇ ਫੋਰੈਂਸਿਕ…

ਸਿੰਧੂ ਨਦੀ ਕੈਨਾਲ ਪ੍ਰਾਜੈਕਟ ਖ਼ਿਲਾਫ਼ ਮਾਰਚ ਸ਼ੁਰੂ ਕਰਨਗੇ ਸਿੰਧ ਦੇ ਵਕੀਲ

ਸਿੰਧ (ਪਾਕਿਸਤਾਨ) : ਸਿੰਧ ਵਿੱਚ ਵਕੀਲਾਂ ਵੱਲੋਂ ਬਾਬਰਲੋ ਬਾਈਪਾਸ ’ਤੇ ਸ਼ਾਂਤੀਪੂਰਨ ਧਰਨਾ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਹ ਬਾਈਪਾਸ ਸੱਖਰ ਤੇ ਖੈਰਪੁਰ ਵਿਚਾਲੇ ਹੈ। ਵਕੀਲਾਂ ਵੱਲੋਂ ਸਿੰਧੂ ਨਦੀ ’ਤੇ ਛੇ ਨਵੀਆਂ ਨਹਿਰਾਂ ਬਣਾਏ ਜਾਣ ਦਾ ਵਿਰੋਧ ਕੀਤਾ…
ਸਿੱਖਿਆ ਮੰਤਰੀ ਨਾਲ 3704 ਅਧਿਆਪਕ ਯੂਨੀਅਨ ਦੀ ਮੀਟਿੰਗ

ਸਿੱਖਿਆ ਮੰਤਰੀ ਨਾਲ 3704 ਅਧਿਆਪਕ ਯੂਨੀਅਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ/ਜਲਾਲਾਬਾਦ : ਇੱਥੇ 3704 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਉਪਰੰਤ ਕਿਹਾ ਕਿ ਈਡਬਲਿਊਐੱਸ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਏ ਫੈਸਲੇ ਤੋਂ ਬਾਅਦ ਸਿੱਖਿਆ…