ਸਿੱਧੂ ਮੂਸੇਵਾਲਾ ਕਤਲ ਕੇਸ ਤੇ ਪੰਜਾਬ ’ਚ ਗ੍ਰਨੇਡ ਹਮਲਿਆਂ ਲਈ ਲੋੜੀਂਦਾ ਹੈਪੀ ਪਾਸੀਆ ਅਮਰੀਕਾ ’ਚ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲ ਕੇਸ ਤੇ ਪੰਜਾਬ ’ਚ ਗ੍ਰਨੇਡ ਹਮਲਿਆਂ ਲਈ ਲੋੜੀਂਦਾ ਹੈਪੀ ਪਾਸੀਆ ਅਮਰੀਕਾ ’ਚ ਗ੍ਰਿਫ਼ਤਾਰ

ਚੰਡੀਗੜ੍ਹ : ਅਮਰੀਕੀ ਸੁਰੱਖਿਆ ਏਜੰਸੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਹਾਲੀਆ ਮਹੀਨਿਆਂ ਵਿਚ ਪੰਜਾਬ ਪੁਲੀਸ ਲਈ ਵੱਡੀ ਸਿਰਦਰਦੀ ਰਿਹਾ ਹੈ। ਪੰਜਾਬ ਵਿਚ 16 ਗ੍ਰਨੇਡ ਹਮਲਿਆਂ ਪਿੱਛੇ ਕਥਿਤ ਹੈਪੀ ਪਾਸੀਆ ਦਾ ਹੱਥ ਦੱਸਿਆ ਜਾਂਦਾ ਹੈ। ਅਜਨਾਲਾ ਦੇ ਪਿੰਡ ਪਾਸੀਆ…
ਪੰਜਾਬ ਪੁਲੀਸ ਨਾਲ ਮੁਕਾਬਲੇ ਵਿਚ ਦੋ ਕਥਿਤ ਸ਼ੂਟਰ ਜ਼ਖਮੀ, ਗ੍ਰਿਫ਼ਤਾਰ

ਪੰਜਾਬ ਪੁਲੀਸ ਨਾਲ ਮੁਕਾਬਲੇ ਵਿਚ ਦੋ ਕਥਿਤ ਸ਼ੂਟਰ ਜ਼ਖਮੀ, ਗ੍ਰਿਫ਼ਤਾਰ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਵਿਚ ਪੰਜਾਬ ਪੁਲੀਸ ਨਾਲ ਮੁਕਾਬਲੇ ਦੌਰਾਨ ਜਵਾਬੀ ਕਾਰਵਾਈ ਵਿਚ ਦੋ ਕਥਿਤ ਸ਼ੂਟਰ ਜ਼ਖਮੀ ਹੋ ਗਏ। ਬੀਤੇ ਦਿਨ ਪੰਜਾਬ ਪੁਲੀਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨਾਲ ਇਕ ਸਾਂਝੇ ਆਪ੍ਰੇਸ਼ਨ ਵਿੱਚ ਉਨ੍ਹਾਂ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ…
ਤਿੰਨ ਮਹੀਨਿਆਂ ਵਿੱਚ ਐੱਨਡੀਪੀਐੱਸ ਦੇ 193 ਮਾਮਲੇ ਅਤੇ 319 ਗ੍ਰਿਫ਼ਤਾਰੀਆਂ

ਤਿੰਨ ਮਹੀਨਿਆਂ ਵਿੱਚ ਐੱਨਡੀਪੀਐੱਸ ਦੇ 193 ਮਾਮਲੇ ਅਤੇ 319 ਗ੍ਰਿਫ਼ਤਾਰੀਆਂ

ਮੁਕਤਸਰ : ‘ਯੁੱਧ ਨਾਸ਼ੀਆਂ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੌਰਾਨ ਮੁਕਤਸਰ ਜ਼ਿਲ੍ਹਾ ਪੁਲੀਸ ਨੇ ਚੱਲ ਰਹੇ ਸਾਲ 2025 ਦੇ ਪਹਿਲੇ ਤਿੰਨ ਮਹੀਨਿਆਂ ਵਿਚ ਐਨਡੀਪੀਐਸ ਐਕਟ ਤਹਿਤ 193 ਮਾਮਲੇ ਦਰਜ ਕੀਤੇ ਹਨ ਅਤੇ 319 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਣਤੀ 2024…
LIC ਸਣੇ 4 ਕੰਪਨੀਆਂ ਦੀ ਹਿੱਸੇਦਾਰੀ ਵੇਚ ਖਜ਼ਾਨਾ ਭਰਨ ਦੀ ਤਿਆਰੀ ‘ਚ ਭਾਰਤ ਸਰਕਾਰ, ਜਾਣੋ ਕੀ ਹੈ ਯੋਜਨਾ

LIC ਸਣੇ 4 ਕੰਪਨੀਆਂ ਦੀ ਹਿੱਸੇਦਾਰੀ ਵੇਚ ਖਜ਼ਾਨਾ ਭਰਨ ਦੀ ਤਿਆਰੀ ‘ਚ ਭਾਰਤ ਸਰਕਾਰ, ਜਾਣੋ ਕੀ ਹੈ ਯੋਜਨਾ

ਭਾਰਤ ਸਰਕਾਰ ਇੱਕ ਵਾਰ ਫਿਰ ਆਪਣੇ ਖਜ਼ਾਨੇ ਨੂੰ ਭਰਨ ਲਈ ਸਰਕਾਰੀ ਕੰਪਨੀਆਂ ਦੇ ਵਿਨਿਵੇਸ਼ ਦਾ ਫਾਰਮੂਲਾ ਅਪਣਾਉਣ ਜਾ ਰਹੀ ਹੈ। ਖ਼ਬਰ ਹੈ ਕਿ ਇਸ ਵਾਰ ਸਰਕਾਰ ਕੋਲ ਇੰਡੀਆ, ਐਲਆਈਸੀ, ਆਰਵੀਐਨਐਲ ਅਤੇ ਜੀਆਰਐਸਈ ਵਰਗੀਆਂ ਕੰਪਨੀਆਂ ਵਿੱਚ ਆਪਣੀ ਹਿੱਸੇਦਾਰੀ ਵੇਚਣ ਜਾ ਰਹੀ…
ਸਕੂਲਾਂ ਨੂੰ ਬਣਾ ਦਿੱਤਾ ਹੈ ਪੈਸੇ ਬਣਾਉਣ ਦੀ ਮਸ਼ੀਨ…ਹਾਈ ਕੋਰਟ ਨੇ ਪ੍ਰਾਈਵੇਟ ਸਕੂਲ ਨੂੰ ਲਗਾਈ ਫਟਕਾਰ…

ਸਕੂਲਾਂ ਨੂੰ ਬਣਾ ਦਿੱਤਾ ਹੈ ਪੈਸੇ ਬਣਾਉਣ ਦੀ ਮਸ਼ੀਨ…ਹਾਈ ਕੋਰਟ ਨੇ ਪ੍ਰਾਈਵੇਟ ਸਕੂਲ ਨੂੰ ਲਗਾਈ ਫਟਕਾਰ…

ਦਿੱਲੀ ਦੇ ਪ੍ਰਾਈਵੇਟ ਸਕੂਲਾਂ ਵਿੱਚ ਮਨਮਾਨੇ ਤਰੀਕੇ ਨਾਲ ਫੀਸਾਂ ਵਿੱਚ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਖ਼ਤ ਰੁਖ਼ ਅਪਣਾਇਆ ਹੈ। ਇਸ ਕ੍ਰਮ ਵਿੱਚ, 10 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਦੌਰਾਨ, ਫੀਸ ਵਾਧੇ…
ਮਾਰਚ 2026 ਤੱਕ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਾਂਗੇ: ਸ਼ਾਹ

ਮਾਰਚ 2026 ਤੱਕ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਾਂਗੇ: ਸ਼ਾਹ

ਨੀਮਚ (ਮੱਧ ਪ੍ਰਦੇਸ਼) : ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਰਤ ਦੇ ਚਾਰ ਜ਼ਿਲ੍ਹਿਆਂ ਤੱਕ ਸੀਮਤ ਨਕਸਲਵਾਦ ਨੂੰ ਅਗਲੇ ਸਾਲ 31 ਮਾਰਚ ਤੱਕ ਖ਼ਤਮ ਕਰ ਦਿੱਤਾ ਜਾਵੇਗਾ। ਸ਼ਾਹ ਨੇ ਕਿਹਾ ਕਿ ਸੀਆਰਪੀਐੱਫ ਇਸ ਮਿਸ਼ਨ ਦੀ ‘ਰੀੜ੍ਹ ਦੀ ਹੱਡੀ’ ਹੈ।…
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦ

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦ

ਨਵੀਂ ਦਿੱਲੀ : ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪਰੈਲ ਤੋਂ ਚਾਰ ਦਿਨਾ ਸਰਕਾਰੀ ਦੌਰੇ ਲਈ ਭਾਰਤ ਆਉਣਗੇ। ਉਪ ਰਾਸ਼ਟਰਪਤੀ ਤੇ ਉਨ੍ਹਾਂ ਦਾ ਪਰਿਵਾਰ ਆਪਣੀ ਇਸ ਫੇਰੀ ਦੌਰਾਨ ਜੈਪੁਰ ਤੇ ਆਗਰਾ ਵੀ…
ਮਾਪਿਆਂ ਦੀ ਮਰਜ਼ੀ ਖਿਲਾਫ਼ ਵਿਆਹ ਕਰਵਾਉਣ ਵਾਲੇ ਜੋੜੇ ਪੁਲੀਸ ਸੁਰੱਖਿਆ ਦਾ ਦਾਅਵਾ ਨਹੀਂ ਕਰ ਸਕਦੇ: ਅਲਾਹਾਬਾਦ ਹਾਈ ਕੋਰਟ

ਮਾਪਿਆਂ ਦੀ ਮਰਜ਼ੀ ਖਿਲਾਫ਼ ਵਿਆਹ ਕਰਵਾਉਣ ਵਾਲੇ ਜੋੜੇ ਪੁਲੀਸ ਸੁਰੱਖਿਆ ਦਾ ਦਾਅਵਾ ਨਹੀਂ ਕਰ ਸਕਦੇ: ਅਲਾਹਾਬਾਦ ਹਾਈ ਕੋਰਟ

ਪ੍ਰਯਾਗਰਾਜ : ਅਲਾਹਾਬਾਦ ਹਾਈ ਕੋਰਟ ਨੇ ਕਿਹਾ ਹੈ ਕਿ ਮਾਪਿਆਂ ਦੀ ਇੱਛਾ ਵਿਰੁੱਧ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਵਾਲਾ ਜੋੜਾ ਪੁਲੀਸ ਸੁਰੱਖਿਆ ਦਾ ਦਾਅਵਾ ਨਹੀਂ ਕਰ ਸਕਦਾ ਬਸ਼ਰਤੇ ਉਨ੍ਹਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਸੱਚਮੁੱਚ ਕੋਈ ਖ਼ਤਰਾ ਨਾ ਹੋਵੇ। ਅਦਾਲਤ…
ਬੀਸੀਸੀਆਈ ਵੱਲੋਂ ਸਹਾਇਕ ਕੋਚ ਅਭਿਸ਼ੇਕ ਨਾਇਰ ਦੀ ਛੁੱਟੀ

ਬੀਸੀਸੀਆਈ ਵੱਲੋਂ ਸਹਾਇਕ ਕੋਚ ਅਭਿਸ਼ੇਕ ਨਾਇਰ ਦੀ ਛੁੱਟੀ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਹਾਇਕ ਕੋਚ ਅਭਿਸ਼ੇਕ ਨਾਇਰ ਨੂੰ ਸਹਾਇਕ ਸਟਾਫ ਦੇ ਇਕ ਉੱਚ-ਪ੍ਰੋਫਾਈਲ ਮੈਂਬਰ ਨਾਲ ਮਤਭੇਦ ਦੀਆਂ ਅਟਕਲਾਂ ਦੇ ਵਿਚਕਾਰ ਬਰਖਾਸਤ ਕਰ ਦਿੱਤਾ ਗਿਆ ਹੈ। ਹਾਲਾਂਕਿ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿਰੁੱਧ ਟੈਸਟ ਹਾਰਾਂ ਨੂੰ ਉਨ੍ਹਾਂ ਦੀ ਬਰਖਾਸਤਗੀ…
22 ਨਕਸਲੀ ਵਿਸਫੋਟਕ ਸਮੇਤ ਗ੍ਰਿਫ਼ਤਾਰ

22 ਨਕਸਲੀ ਵਿਸਫੋਟਕ ਸਮੇਤ ਗ੍ਰਿਫ਼ਤਾਰ

ਬੀਜਾਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਤਿੰਨ ਥਾਵਾਂ ’ਤੇ 22 ਨਕਸਲੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਵਿਸਫੋਟਕ ਸਮੱਗਰੀ ਜ਼ਬਤ ਕੀਤੀ ਗਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਕੋਬਰਾ (ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ- ਸੀ.ਆਰ.ਪੀ.ਐਫ. ਦੀ ਇਕ ਵਿਸ਼ੇਸ਼…
ਪਟਨਾਇਕ ਵੱਲੋਂ 9ਵੀਂ ਵਾਰ ਬੀਜੇਡੀ ਪ੍ਰਧਾਨ ਲਈ ਨਾਮਜ਼ਦਗੀ ਪੱਤਰ ਦਾਖ਼ਲ

ਪਟਨਾਇਕ ਵੱਲੋਂ 9ਵੀਂ ਵਾਰ ਬੀਜੇਡੀ ਪ੍ਰਧਾਨ ਲਈ ਨਾਮਜ਼ਦਗੀ ਪੱਤਰ ਦਾਖ਼ਲ

ਭੁਬਨੇਸ਼ਵਰ : ਉੜੀਸਾ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਆਗੂ ਨਵੀਨ ਪਟਨਾਇਕ ਨੇ ਬੀਜੂ ਜਨਤਾ ਦਲ (BJD) ਦੇ ਪ੍ਰਧਾਨ ਦੇ ਅਹੁਦੇ ਲਈ ਇੱਥੇ ਸੰਖਾ ਭਵਨ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਹ ਇਸ ਅਹੁਦੇ ਲਈ ਇਕੋ ਇਕ ਉਮੀਦਵਾਰ ਹਨ। ਇਸ…
ਵਿਦੇਸ਼ੀ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਰਿਆਣਾ ਵਾਸੀ ਗ੍ਰਿਫ਼ਤਾਰ

ਵਿਦੇਸ਼ੀ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਰਿਆਣਾ ਵਾਸੀ ਗ੍ਰਿਫ਼ਤਾਰ

ਆਗਰਾ :  ਪੁਲੀਸ ਨੇ ਵੀਰਵਾਰ ਨੂੰ ਦੱਸਿਆ ਕਿ ਇਥੇ ਆਗਰਾ ਕਿਲ੍ਹੇ ਵਿਚ ਲਿਥੁਆਨੀਆ ਦੀ ਇਕ ਮਹਿਲਾ ਸੈਲਾਨੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਹਰਿਆਣਾ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਪਛਾਣ ਮਿਜ਼ਾਨ ਵਜੋਂ ਹੋਈ…
ਰੌਬਰਟ ਵਾਡਰਾ ਤੀਜੇ ਦਿਨ ਮੁੜ ਈਡੀ ਅੱਗੇ ਪੇਸ਼

ਰੌਬਰਟ ਵਾਡਰਾ ਤੀਜੇ ਦਿਨ ਮੁੜ ਈਡੀ ਅੱਗੇ ਪੇਸ਼

ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ ਜ਼ਮੀਨ ਦੀ ਖਰੀਦ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਨੂੰ ਲੈ ਕੇ ਅੱਜ ਲਗਾਤਾਰ ਤੀਜੇ ਦਿਨ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਅੱਗੇ…
ਗੂੰਗੀ-ਬੋਲੀ 11 ਸਾਲਾ ਲੜਕੀ ਨਾਲ ਜਬਰ ਜਨਾਹ

ਗੂੰਗੀ-ਬੋਲੀ 11 ਸਾਲਾ ਲੜਕੀ ਨਾਲ ਜਬਰ ਜਨਾਹ

ਰਾਮਪੁਰ : ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਇਕ ਪਿੰਡ ਵਿਚ 11 ਸਾਲਾ ਗੂੰਗੀ-ਬੋਲੀ ਦਲਿਤ ਲੜਕੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਮੰਗਲਵਾਰ ਸ਼ਾਮ ਤੋਂ ਲਾਪਤਾ ਲੜਕੀ ਸਵੇਰੇ ਇਕ ਖੇਤ ਵਿੱਚ ਬੇਹੋਸ਼ ਪਈ ਮਿਲੀ, ਉਨ੍ਹਾਂ ਕਿਹਾ ਕਿ…
ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਵੱਡੇ ਤੜਕੇ ਭਾਰੀ ਮੀਂਹ ਪਿਆ

ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਵੱਡੇ ਤੜਕੇ ਭਾਰੀ ਮੀਂਹ ਪਿਆ

ਚੰਡੀਗੜ੍ਹ : ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ਵਿਚ ਵੀਰਵਾਰ ਤੜਕੇ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿਚ 8.3 ਮਿਲੀਮੀਟਰ ਮੀਂਹ ਪਿਆ। ਹਾਲਾਂਕਿ ਸਵੇਰ ਵੇਲੇ ਅਸਮਾਨ ਸਾਫ਼ ਸੀ ਤੇ ਲੋਕ ਜਦੋਂ ਉੱਠੇ ਤਾਂ ਧੁੱਪ ਖਿੜੀ ਹੋਈ ਸੀ।…
ਯੂਟਿਊਬਰ ਦੇ ਘਰ ’ਤੇ ਗ੍ਰਨੇਡ ਹਮਲਾ: ਆਨਲਾਈਨ ਸਿਖਲਾਈ ਦੇਣ ਵਾਲਾ ਫੌਜੀ ਜਵਾਨ ਗ੍ਰਿਫ਼ਤਾਰ

ਯੂਟਿਊਬਰ ਦੇ ਘਰ ’ਤੇ ਗ੍ਰਨੇਡ ਹਮਲਾ: ਆਨਲਾਈਨ ਸਿਖਲਾਈ ਦੇਣ ਵਾਲਾ ਫੌਜੀ ਜਵਾਨ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਪੁਲੀਸ ਨੇ ਪਿਛਲੇ ਮਹੀਨੇ ਜਲੰਧਰ ਵਿਚ ਯੂਟਿਊਬਰ ਦੇ ਘਰ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਫੌਜੀ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਜੰਮੂ-ਕਸ਼ਮੀਰ ਵਿੱਚ ਤਾਇਨਾਤ ਫੌਜੀ ਜਵਾਨ ਸੁਖਚਰਨ ਸਿੰਘ ਨੂੰ ਇੱਕ ਮੁਲਜ਼ਮ ਨੂੰ ਹੱਥਗੋਲਾ ਸੁੱਟਣ ਦੀ…
ਕਾਰਜਕਾਰੀ ਜਥੇਦਾਰ ਗੜਗੱਜ ਵੱਲੋਂ ਨਸ਼ਿਆਂ ਦੀ ਦਲਦਲ ’ਚ ਫਸੇ ਨੌਜਵਾਨਾਂ ਤੇ ਪਰਿਵਾਰਾਂ ਨਾਲ ਮੁਲਾਕਾਤ

ਕਾਰਜਕਾਰੀ ਜਥੇਦਾਰ ਗੜਗੱਜ ਵੱਲੋਂ ਨਸ਼ਿਆਂ ਦੀ ਦਲਦਲ ’ਚ ਫਸੇ ਨੌਜਵਾਨਾਂ ਤੇ ਪਰਿਵਾਰਾਂ ਨਾਲ ਮੁਲਾਕਾਤ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਸਮੇਂ ਕੁਝ ਅਜਿਹੇ ਨੌਜਵਾਨਾਂ ਤੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ, ਜੋ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ ਅਤੇ ਨਸ਼ੇ ਛੱਡਣਾ ਚਾਹੁੰਦੇ ਹਨ।…
ਤੇਜ਼ ਹਨੇਰੀ ਮਗਰੋਂ ਬਿਜਲੀ ਤਾਰਾਂ ਦੀ ਸਪਾਰਕਿੰਗ ਨਾਲ ਪੰਜ ਏਕੜ ’ਚ ਖੜ੍ਹੀ ਕਣਕ ਅਤੇ ਨਾੜ ਸੜ ਕੇ ਸੁਆਹ

ਤੇਜ਼ ਹਨੇਰੀ ਮਗਰੋਂ ਬਿਜਲੀ ਤਾਰਾਂ ਦੀ ਸਪਾਰਕਿੰਗ ਨਾਲ ਪੰਜ ਏਕੜ ’ਚ ਖੜ੍ਹੀ ਕਣਕ ਅਤੇ ਨਾੜ ਸੜ ਕੇ ਸੁਆਹ

ਕੋਟ ਈਸੇ ਖਾਂ : ਇਥੇ ਬਿਜਲੀ ਘਰ ਨੇੜੇ ਲੰਘੀ ਰਾਤ ਤੇਜ਼ ਹਨੇਰੀ ਕਰਕੇ ਬਿਜਲੀ ਦੀਆਂ ਤਾਰਾਂ ਵਿਚ ਸਪਾਰਕਿੰਗ ਨਾਲ ਲੱਗੀ ਅੱਗ ਕਰਕੇ ਢਾਈ ਏਕੜ ਵਿਚ ਖੜ੍ਹੀ ਕਣਕ ਅਤੇ ਢਾਈ ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ। ਸਮੇਂ ਸਿਰ ਅੱਗ…
ਸਿਹਤ ਵਿਭਾਗ ਨੇ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰ ਨੂੰ ਸੀਲ ਕੀਤਾ

ਸਿਹਤ ਵਿਭਾਗ ਨੇ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰ ਨੂੰ ਸੀਲ ਕੀਤਾ

ਫਰੀਦਕੋਟ : ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੇ ਅੱਜ ਇੱਥੇ ਅਰਾਈਆਂ ਵਾਲਾ ਰੋਡ ’ਤੇ ਅਣ-ਅਧਿਕਾਰਤ ਤਰੀਕੇ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਅਤੇ ਇੱਥੇ ਰੱਖੇ 21 ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ…
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਐਡਵੋਕੇਟ ਪਰਉਪਕਾਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਇਸ ਗੱਲ ਦਾ…
ਖੇਡ ਐਸੋਸੀਏਸ਼ਨਾਂ ’ਚ ਖੇਡਾਂ ਨੂੰ ਛੱਡ ਕੇ ਬਾਕੀ ਸਭ ਕੁਝ ਹੋ ਰਿਹੈ: ਸੁਪਰੀਮ ਕੋਰਟ

ਖੇਡ ਐਸੋਸੀਏਸ਼ਨਾਂ ’ਚ ਖੇਡਾਂ ਨੂੰ ਛੱਡ ਕੇ ਬਾਕੀ ਸਭ ਕੁਝ ਹੋ ਰਿਹੈ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦੇਸ਼ ਵਿੱਚ ਖੇਡ ਐਸੋਸੀਏਸ਼ਨਾਂ ਦੇ ਮਾਮਲਿਆਂ ਦੀ ‘ਡੂੰਘੀ ਜਾਂਚ’ ਲਈ ਜਾਂਚ ਕਮਿਸ਼ਨ ਬਣਾਉਣ ਦਾ ਇਸ਼ਾਰਾ ਕੀਤਾ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਇਨ੍ਹਾਂ ਐਸੋਸੀਏਸ਼ਨਾਂ ਵਿਚ ਖੇਡ ਸਰਗਰਮੀਆਂ ਨੂੰ ਛੱਡ ਕੇ ‘ਹਰ ਤਰ੍ਹਾਂ ਦੀਆਂ…
ਗੰਗਾ-ਜਮੁਨੀ ਤਹਿਜ਼ੀਬ ਦਾ ਬਿਹਤਰੀਨ ਨਮੂਨਾ ਹੈ ਉਰਦੂ: ਸੁਪਰੀਮ ਕੋਰਟ

ਗੰਗਾ-ਜਮੁਨੀ ਤਹਿਜ਼ੀਬ ਦਾ ਬਿਹਤਰੀਨ ਨਮੂਨਾ ਹੈ ਉਰਦੂ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉਰਦੂ ਨੂੰ ‘ਗੰਗਾ ਜਮੁਨੀ ਤਹਿਜ਼ੀਬ’ ਦਾ ਬਿਹਤਰੀਨ ਨਮੂਨਾ ਦੱਸਦੇ ਹੋਏ ਕਿਹਾ ਕਿ ਉਰਦੂ ਇਸੇ ਧਰਤੀ ’ਤੇ ਪੈਦਾ ਹੋਈ ਹੈ ਅਤੇ ਇਸ ਨੂੰ ਸਿਰਫ਼ ਮੁਸਲਮਾਨਾਂ ਦੀ ਭਾਸ਼ਾ ਮੰਨ ਕੇ ਇਸ ਤੋਂ ਦੂਰ ਜਾਣਾ ਮੰਦਭਾਗਾ ਹੈ। ਮਹਾਰਾਸ਼ਟਰ…
ਦੀਵਾਨੀ ਵਿਵਾਦ ’ਚ ਫੌ਼ਜਦਾਰੀ ਕੇਸ ਕਰਨਾ ਮਨਜ਼ੂਰ ਨਹੀਂ: ਸੁਪਰੀਮ ਕੋਰਟ

ਦੀਵਾਨੀ ਵਿਵਾਦ ’ਚ ਫੌ਼ਜਦਾਰੀ ਕੇਸ ਕਰਨਾ ਮਨਜ਼ੂਰ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੰਪਤੀ ਵਿਵਾਦ ਨਾਲ ਸਬੰਧਤ ਮਾਮਲੇ ’ਚ ਐੱਫਆਈਆਰ ਦਰਜ ਕਰਨ ਲਈ ਉੱਤਰ ਪ੍ਰਦੇਸ਼ ਪੁਲੀਸ ਦੇ ਦੋ ਅਧਿਕਾਰੀਆਂ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਠੋਕਿਆ ਹੈ। ਬੈਂਚ ਨੇ ਕਿਹਾ ਕਿ ਸਿਖਰਲੀ ਅਦਾਲਤ ਵਿੱਚ ਦੀਵਾਨੀ ਵਿਵਾਦਾਂ ’ਚ ਐੱਫਆਈਆਰ…
ਕਾਂਗਰਸ ਹੀ ਆਰਐੱਸਐੱਸ-ਭਾਜਪਾ ਨੂੰ ਹਰਾ ਸਕਦੀ ਹੈ: ਰਾਹੁਲ

ਕਾਂਗਰਸ ਹੀ ਆਰਐੱਸਐੱਸ-ਭਾਜਪਾ ਨੂੰ ਹਰਾ ਸਕਦੀ ਹੈ: ਰਾਹੁਲ

ਮੋਡਾਸਾ (ਗੁਜਰਾਤ) : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਭਾਵੇਂ ਗੁਜਰਾਤ ਵਿੱਚ ਪਾਰਟੀ ਵਰਕਰ ‘ਨਿਰਾਸ਼’ ਨਜ਼ਰ ਆ ਰਹੇ ਹਨ ਪਰ ਸਿਰਫ਼ ਉਨ੍ਹਾਂ ਦੀ ਪਾਰਟੀ ਹੀ ਆਰਐੱਸਐੱਸ-ਭਾਜਪਾ ਨੂੰ ਹਰਾ ਸਕਦੀ ਹੈ। ਹਫ਼ਤੇ ਵਿੱਚ ਗੁਜਰਾਤ ਦੇ ਆਪਣੇ ਦੂਜੇ ਦੌਰੇ ਦੌਰਾਨ…

ਕ੍ਰਿਪਟੋਕਰੰਸੀ ਲਈ ਰੈਗੂਲੇਟਰੀ ਢਾਂਚੇ ਸਬੰਧੀ ਪਟੀਸ਼ਨ ਨਾ ਸੁਣੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕ੍ਰਿਪਟੋਕਰੰਸੀ ਲਈ ਰੈਗੂਲੇਟਰੀ ਢਾਂਚਾ ਬਣਾਉਣ ਦੀ ਮੰਗ ਵਾਲੀ ਅਰਜ਼ੀ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਦਾਲਤ ਇਸ ਸਬੰਧੀ ‘ਕਾਨੂੰਨ ਨਹੀਂ ਬਣਾ ਸਕਦੀ ਹੈ।’ ਇਹ ਅਰਜ਼ੀ ਜਸਟਿਸ ਬੀਆਰ ਗਵਈ ਅਤੇ ਜਸਟਿਸ ਔਗਸਟੀਨ…

ਗਾਂਧੀ ਪਰਿਵਾਰ ਨਾਲ ਜੁੜੇ ਹੋਣ ਕਾਰਨ ਨਿਸ਼ਾਨਾ ਬਣਾਇਆ ਜਾ ਰਿਹੈ: ਰੌਬਰਟ ਵਾਡਰਾ

ਨਵੀਂ ਦਿੱਲੀ: ਕਾਰੋਬਾਰੀ ਰੌਬਰਟ ਵਾਡਰਾ ਨੇ ਦਾਅਵਾ ਕੀਤਾ ਕਿ ਉਸ ਨੂੰ ਜਾਂਚ ਏਜੰਸੀਆਂ ਵੱਲੋਂ ਇਸ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਹ ਗਾਂਧੀ ਪਰਿਵਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਉਹ ਭਾਜਪਾ ਦਾ ਹਿੱਸਾ ਹੁੰਦੇ ਤਾਂ ਹਾਲਾਤ ਵੱਖਰੇ…
ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਵਾਇਰ

ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਵਾਇਰ

ਚੰਡੀਗੜ੍ਹ- ਕੇਂਦਰ ਸਰਕਾਰ ਇੱਕ ਵੱਡਾ ਪ੍ਰੋਜੈਕਟ ਲੈ ਕੇ ਆਈ ਹੈ, ਜੋ ਪੰਜਾਬੀਆਂ ਲਈ ਖੁਸ਼ੀਆਂ ਲਿਆਵੇਗਾ। ਦਰਅਸਲ, ਕੇਂਦਰ ਸਰਕਾਰ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਬੁਲੇਟ ਟ੍ਰੇਨ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਰਾਹੀਂ ਪੰਜਾਬ ਅਤੇ ਹਰਿਆਣਾ ਦੇ 321…
ਪਲਾਸਟਿਕ ਦੀ ਫੈਕਟਰੀ ‘ਚ ਲੱਗੀ ਅੱਗ, ਮੌਕੇ ਦੀਆਂ ਦੇਖੋ ਖੌਫ਼ਨਾਕ ਤਸਵੀਰਾਂ

ਪਲਾਸਟਿਕ ਦੀ ਫੈਕਟਰੀ ‘ਚ ਲੱਗੀ ਅੱਗ, ਮੌਕੇ ਦੀਆਂ ਦੇਖੋ ਖੌਫ਼ਨਾਕ ਤਸਵੀਰਾਂ

ਪਟਿਆਲਾ : ਪਟਿਆਲਾ ਦੇ ਬਲਵੇੜਾ ਇਲਾਕੇ ਵਿੱਚ ਇੱਕ ਪਲਾਸਟਿਕ ਪਾਈਪ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਅੱਗ ਸਵੇਰੇ ਲਗਭਗ 3 ਵਜੇ ਲੱਗੀ, ਜਿਸ ਨੇ ਥੋੜ੍ਹੀ ਹੀ ਦੇਰ ਵਿੱਚ ਪੂਰੀ ਫੈਕਟਰੀ ਨੂੰ ਆਪਣੀ ਲਪੇਟ…
ਪ੍ਰੇਮੀ ਨਾਲ ਰੰਗੇ ਹੱਥੀਂ ਫੜੀ ਗਈ ਮਹਿਲਾ, ਪਿੱਛੋਂ ਨਾਲੇ ਵਿਚ ਮਿਲੀ ਪਤੀ ਦੀ ਲਾਸ਼

ਪ੍ਰੇਮੀ ਨਾਲ ਰੰਗੇ ਹੱਥੀਂ ਫੜੀ ਗਈ ਮਹਿਲਾ, ਪਿੱਛੋਂ ਨਾਲੇ ਵਿਚ ਮਿਲੀ ਪਤੀ ਦੀ ਲਾਸ਼

ਹਰਿਆਣਾ ਦੇ ਭਿਵਾਨੀ ਵਿੱਚ ਇੱਕ ਔਰਤ ਵੱਲੋਂ ਆਪਣੇ ਯੂਟਿਊਬਰ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਹੁਣ ਕਈ ਨਵੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਜਿਵੇਂ-ਜਿਵੇਂ ਜਾਂਚ ਅੱਗੇ ਵਧਦੀ ਜਾ ਰਹੀ ਹੈ, ਕਾਤਲ ਪਤਨੀ ਰਵੀਨਾ ਅਤੇ ਉਸਦੇ…
ਟਰੰਪ ਵੱਲੋਂ ਛੇੜੀ ਟੈਰਿਫ਼ ਜੰਗ ਦਰਮਿਆਨ ਭਾਰਤ ਨਾਲ ਰਿਸ਼ਤੇ ਸੁਧਾਰ ਰਿਹੈ ਚੀਨ

ਟਰੰਪ ਵੱਲੋਂ ਛੇੜੀ ਟੈਰਿਫ਼ ਜੰਗ ਦਰਮਿਆਨ ਭਾਰਤ ਨਾਲ ਰਿਸ਼ਤੇ ਸੁਧਾਰ ਰਿਹੈ ਚੀਨ

ਚੰਡੀਗੜ੍ਹ : ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ। ਚੀਨ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਨੇਮਾਂ ਵਿਚ ਕਈ ਅਹਿਮ ਛੋਟਾਂ ਦਿੱਤੀਆਂ ਹਨ। ਚੀਨੀ ਦੂਤਾਵਾਸ ਮੁਤਾਬਕ 1 ਜਨਵਰੀ ਤੋਂ…