Posted inNews
ਰੂਸ ਨੇ ਆਰਜ਼ੀ ਜੰਗਬੰਦੀ ਦੀ ਆੜ ਹੇਠ ਹਮਲੇ ਜਾਰੀ ਰੱਖੇ: ਜ਼ੇਲੈਂਸਕੀ
ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਰੂਸ ਦੇ ਰਾਸ਼ਟਰਪਤੀ ’ਤੇ ਈਸਟਰ ਜੰਗਬੰਦੀ ਦੇ ਨਾਂ ’ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਰੂਸ ਨੇ ਇਸ ਜੰਗਬੰਦੀ ਦੀ ਆੜ ਹੇਠ ਹਮਲੇ ਜਾਰੀ ਰੱਖੇ ਹਨ ਜਦਕਿ ਰੂਸ ਦੇ ਰਾਸ਼ਟਰਪਤੀ ਨੇ ਈਸਟਰ…