ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 1750 ਅੰਕ ਚੜ੍ਹਿਆ

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 1750 ਅੰਕ ਚੜ੍ਹਿਆ

ਮੁੰਬਈ  : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਲੈਕਟ੍ਰਾਨਿਕਸ ’ਤੇ ਕੁਝ ਟੈਰਿਫਾਂ ਵਿੱਚ ਢਿੱਲ ਦੇਣ ਮਗਰੋਂ ਨਿਵੇਸ਼ਕਾਂ ਦੇ ਸਕਾਰਾਤਮਕ ਰੁਖ਼ ਕਰਕੇ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਆਈ ਹੈ। ਬੰਬੇ ਸਟਾਕ ਐਕਸਚੇਂਜ (BSE) ਦਾ ਸੂਚਕ ਅੰਕ ਸੈਂਸੈਕਸ (Sensex) ਸ਼ੁਰੂਆਤੀ ਕਾਰੋਬਾਰ ਵਿਚ 1750.37 ਅੰਕਾਂ…
ਕਾਂਗਰਸ ਵੱਲੋਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ, ਸੂਬਾ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ

ਕਾਂਗਰਸ ਵੱਲੋਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ, ਸੂਬਾ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ

ਨਵੀਂ ਦਿੱਲੀ : ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਦਰਜ ਕੀਤੇ ਕੇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ।…
ਸਾਬਕਾ ਮੰਤਰੀ ਤੋਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਮੰਗੀ ਫਿਰੌਤੀ, ਕੇਸ ਦਰਜ

ਸਾਬਕਾ ਮੰਤਰੀ ਤੋਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਮੰਗੀ ਫਿਰੌਤੀ, ਕੇਸ ਦਰਜ

ਊਨਾ :  ਭਾਜਪਾ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਵੀਰੇਂਦਰ ਕੰਵਰ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ 20-25 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ ਅਤੇ ਅਣਪਛਾਤੇ ਕਾਲਰ ਨੇ ਧਮਕੀ ਦਿੱਤੀ ਕਿ ਜੇਕਰ ਮੰਗ ਪੂਰੀ ਨਹੀਂ ਹੋਈ…
ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ

ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ

ਅਹਿਮਦਾਬਾਦ : ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ, ਜੋ ਨਸ਼ਾ ਤਸਕਰਾਂ ਨੇ ਭੱਜਣ ਤੋਂ ਪਹਿਲਾਂ ਸਮੁੰਦਰ ਵਿਚ ਸੁੱਟ…
ਅਮਿਤਾਭ ਬੱਚਨ ਨੇ ਪੁੱਛਿਆ ਕਿਵੇਂ ਵਧਣਗੇ X ਫਾਲੋਅਰ ?, ਫੈਨ ਨੇ ਕਿਹਾ ‘ਰੇਖਾ ਜੀ ਨਾਲ ਇਕ ਨਾਲ ਸੈਲਫੀ’

ਅਮਿਤਾਭ ਬੱਚਨ ਨੇ ਪੁੱਛਿਆ ਕਿਵੇਂ ਵਧਣਗੇ X ਫਾਲੋਅਰ ?, ਫੈਨ ਨੇ ਕਿਹਾ ‘ਰੇਖਾ ਜੀ ਨਾਲ ਇਕ ਨਾਲ ਸੈਲਫੀ’

ਚੰਡੀਗੜ੍ਹ : ਅਮਿਤਾਭ ਬੱਚਨ ਨੇ ਹਾਲ ਹੀ ਵਿਚ X (ਪਹਿਲਾਂ ਟਵਿੱਟਰ) ’ਤੇ ਇੱਕ ਹਾਸੋਹੀਣਾ ਮੁੱਦਾ ਸਾਂਝਾ ਕੀਤਾ। ਆਨਲਾਈਨ ਸਭ ਤੋਂ ਵੱਧ ਸਰਗਰਮ ਹਸਤੀਆਂ ਵਿੱਚੋਂ ਇਕ ਹੋਣ ਦੇ ਬਾਵਜੂਦ ਉਹ ਸੋਸ਼ਲ ਮੀਡੀਆ ’ਤੇ ਇਕ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਕ ਟਵੀਟ…
ਅੱਗ ਨਾਲ ਖੇਡੋਗੇ ਤਾਂ ਤੁਹਾਡੇ ਹੱਥ ਵੀ ਸੜਨਗੇ: ਹਸੀਨਾ

ਅੱਗ ਨਾਲ ਖੇਡੋਗੇ ਤਾਂ ਤੁਹਾਡੇ ਹੱਥ ਵੀ ਸੜਨਗੇ: ਹਸੀਨਾ

ਨਵੀਂ ਦਿੱਲੀ :  ਗੱਦੀਓਂ ਲਾਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਖਿਲਾਫ਼ ਜਾਰੀ ਤਾਜ਼ਾ ਵਾਰੰਟਾਂ ਮਗਰੋਂ ਮੁਲਕ ਦੇ ਅੰਤਰਿਮ ਮੁਖੀ ਮੁਹੰਮਦ ਯੂਨਸ ਨੂੰ ਚੇਤਾਵਨੀ ਦਿੱਤੀ ਹੈ ਕਿ ‘ਜੇ ਉਹ ਅੱਗ ਨਾਲ ਖੇਡਣਗੇ ਤਾਂ ਉਨ੍ਹਾਂ ਦੇ ਹੱਥ ਵੀ…
ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 19 ਕਾਲਜ ਵਿਦਿਆਰਥੀ ਬਿਮਾਰ

ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 19 ਕਾਲਜ ਵਿਦਿਆਰਥੀ ਬਿਮਾਰ

ਭੋਪਾਲ : ਮੱਧ ਪ੍ਰਦੇਸ਼ ਵਿਚ ਵਿਦਿਆਰਥੀਆਂ ਨੂੰ ਕਾਲਜ ਹੋਸਟਲ ਵਿਚ ਇਕ ਪਾਰਟੀ ਦੌਰਾਨ ਪਰੋਸਿਆ ਗਿਆ ਭੋਜਨ ਖਾਣ ਤੋਂ ਬਾਅਦ 19 ਵਿਦਿਆਰਥੀ ਬਿਮਾਰ ਹੋ ਗਏ। ਮੌਲਾਨਾ ਆਜ਼ਾਦ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (MANIT) ਦੇ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਵਾਲੇ ਉਮੇਸ਼ ਸ਼ਾਰਦਾ…
ਪ੍ਰਧਾਨ ਮੰਤਰੀ ਨੇ ਹਿਸਾਰ-ਅਯੁੱਧਿਆ ਉਡਾਣ ਨੂੰ ਹਰੀ ਝੰਡੀ ਦਿੱਤੀ

ਪ੍ਰਧਾਨ ਮੰਤਰੀ ਨੇ ਹਿਸਾਰ-ਅਯੁੱਧਿਆ ਉਡਾਣ ਨੂੰ ਹਰੀ ਝੰਡੀ ਦਿੱਤੀ

ਹਿਸਾਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੋਂ ਅਯੁੱਧਿਆ ਲਈ ਇਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਈ। ਇਸਦੇ ਨਾਲ ਹੀ ਉਨ੍ਹਾਂ ਹਵਾਈ ਅੱਡੇ ਅਤੇ ਨਵੀਂ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇੱਥੇ ਸਥਿਤ ਮਹਾਰਾਜਾ ਅਗਰਸੇਨ ਹਵਾਈ ਅੱਡੇ ਦੀ…
ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਸਰਕਾਰ: ਮੁੱਖ ਮੰਤਰੀ

ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਸਰਕਾਰ: ਮੁੱਖ ਮੰਤਰੀ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 134ਵੀਂ ਜੈਅੰਤੀ ਸਬੰਧੀ ਰਾਜ ਪੱਧਰੀ ਸਮਾਗਮ ਅੱਜ ਇਥੇ ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ। ਇਸ ਦੌਰਾਨ ਗੁਰੂ ਤੇਗ ਬਹਾਦਰ ਹਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ…
ਨਿਹੰਗ ਸਿੰਘਾਂ ਦੇ ਰਵਾਇਤੀ ਮਹੱਲੇ ਨਾਲ ਵਿਸਾਖੀ ਮੇਲਾ ਸਮਾਪਤ

ਨਿਹੰਗ ਸਿੰਘਾਂ ਦੇ ਰਵਾਇਤੀ ਮਹੱਲੇ ਨਾਲ ਵਿਸਾਖੀ ਮੇਲਾ ਸਮਾਪਤ

ਤਲਵੰਡੀ ਸਾਬੋ : ਸਿੱਖ ਕੌਮ ਵਿੱਚ ਚੌਥੇ ਤਖ਼ਤ ਵਜੋਂ ਜਾਣੇ ਜਾਂਦੇ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਲੱਗਿਆ ਚਾਰ ਰੋਜ਼ਾ ਵਿਸਾਖੀ ਮੇਲਾ ਅੱਜ ਸ਼ਾਮ ਛਿਆਨਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘ…
16 ਅਪਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

16 ਅਪਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 15 ਅਪਰੈਲ ਦੀ ਥਾਂ 16 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪਰੈਲ ਲਈ…
ਵਿਰੋਧੀ ਧਿਰ ਦੇ ਆਗੂਆਂ ’ਤੇ ਗੈਂਗਸਟਰ ਕਰ ਰਹੇ ਨੇ ਹਮਲੇ: ਮਜੀਠੀਆ

ਵਿਰੋਧੀ ਧਿਰ ਦੇ ਆਗੂਆਂ ’ਤੇ ਗੈਂਗਸਟਰ ਕਰ ਰਹੇ ਨੇ ਹਮਲੇ: ਮਜੀਠੀਆ

ਅੰਮ੍ਰਿਤਸਰ : ਇਥੇ ਅੱਜ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਗੈਂਗਸਟਰਾਂ ਰਾਹੀਂ ਵਿਰੋਧੀ ਧਿਰ ਦੇ ਆਗੂਆਂ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਕਿਉਂਕਿ ਇਹ ਆਗੂ ਸਰਕਾਰ ਦੀਆਂ ਅਸਫ਼ਲਤਾਵਾਂ ਨੂੰ ਬੇਨਕਾਬ…
‘ਆਪ’ ਨੇ ਬਾਜਵਾ ਦੇ ਪੁਲੀਸ ਅੱਗੇ ਪੇਸ਼ ਨਾ ਹੋਣ ’ਤੇ ਚੁੱਕੇ ਸਵਾਲ

‘ਆਪ’ ਨੇ ਬਾਜਵਾ ਦੇ ਪੁਲੀਸ ਅੱਗੇ ਪੇਸ਼ ਨਾ ਹੋਣ ’ਤੇ ਚੁੱਕੇ ਸਵਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੁਲੀਸ ਸਾਹਮਣੇ ਪੇਸ਼ ਨਾ ਹੋਣ ’ਤੇ ਸਵਾਲ ਚੁੱਕੇ ਹਨ। ਇਸ ਬਾਰੇ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪ੍ਰਤਾਪ ਬਾਜਵਾ ਨੂੰ ਸਵਾਲ ਕਰਦਿਆਂ…
‘ਆਪ’ ਵਰਕਰਾਂ ਨੇ ‘ਡੰਡੇ ਤੇ ਝੰਡੇ’ ਨਾਲ ਕੀਤੀ ਅੰਬੇਡਕਰ ਦੇ ਬੁੱਤਾਂ ਦੀ ਰਾਖੀ

‘ਆਪ’ ਵਰਕਰਾਂ ਨੇ ‘ਡੰਡੇ ਤੇ ਝੰਡੇ’ ਨਾਲ ਕੀਤੀ ਅੰਬੇਡਕਰ ਦੇ ਬੁੱਤਾਂ ਦੀ ਰਾਖੀ

ਚੰਡੀਗੜ੍ਹ : ਵਿਦੇਸ਼ਾਂ ਵਿੱਚ ਬੈਠੇ ਕੁਝ ਵਿਅਕਤੀਆਂ ਵੱਲੋਂ ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਤੋਂ ਬਾਅਦ ਅੱਜ ਸਾਰਾ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ‘ਡੰਡੇ ਅਤੇ ਝੰਡੇ’ ਨਾਲ ਡਾ. ਅੰਬੇਡਕਰ…
ਸਮਾਜ ਵਿਰੋਧੀ ਤਾਕਤਾਂ ਵੱਲੋਂ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ: ਕਰੀਮਪੁਰੀ

ਸਮਾਜ ਵਿਰੋਧੀ ਤਾਕਤਾਂ ਵੱਲੋਂ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ: ਕਰੀਮਪੁਰੀ

ਫਿਲੌਰ : ਪਿੰਡ ਨੰਗਲ ’ਚ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਜ਼ਿਲ੍ਹਾ ਪੱਧਰੀ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਕਿ ਸਮਾਜ ਵਿਰੋਧੀ ਤਾਕਤਾਂ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਕਰ ਰਹੀਆਂ ਹਨ, ਜਿਨ੍ਹਾਂ…
ਹਰਸਿਮਰਤ ਨੇ ਮੁੱਖ ਮੰਤਰੀ ’ਤੇ ਸੇਧੇ ਨਿਸ਼ਾਨੇ

ਹਰਸਿਮਰਤ ਨੇ ਮੁੱਖ ਮੰਤਰੀ ’ਤੇ ਸੇਧੇ ਨਿਸ਼ਾਨੇ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜ ’ਚ ਭੇਦਭਾਵ ਖਤਮ ਕਰਦਿਆਂ ਰੰਗਰੇਟਿਆਂ ਨੂੰ ‘ਗੁਰੂ…
ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਵਧੀ

ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਵਧੀ

ਚੰਡੀਗੜ੍ਹ : ਪੰਜਾਬ ਵਿੱਚ ਕਿਸਾਨਾਂ ਵੱਲੋਂ ਪਿਛਲੇ 2-3 ਦਿਨਾਂ ਤੋਂ ਤੇਜ਼ੀ ਨਾਲ ਕਣਕ ਦੀ ਵਾਢੀ ਕੀਤੀ ਜਾ ਰਹੀ ਹੈ। ਇਸੇ ਸਦਕਾ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ। ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਦੋ ਲੱਖ…
ਨਿਹੰਗ ਸਿੰਘਾਂ ਵੱਲੋਂ ਕੱਢੇ ਮਹੱਲੇ ਮੌਕੇ ਘੋੜਿਆਂ ਦੀ ਫੇਟ ਵਿੱਚ ਆਉਣ ਨਾਲ ਪੱਤਰਕਾਰ ਸਮੇਤ ਛੇ ਜਣੇ ਜ਼ਖ਼ਮੀ

ਨਿਹੰਗ ਸਿੰਘਾਂ ਵੱਲੋਂ ਕੱਢੇ ਮਹੱਲੇ ਮੌਕੇ ਘੋੜਿਆਂ ਦੀ ਫੇਟ ਵਿੱਚ ਆਉਣ ਨਾਲ ਪੱਤਰਕਾਰ ਸਮੇਤ ਛੇ ਜਣੇ ਜ਼ਖ਼ਮੀ

ਤਲਵੰਡੀ ਸਾਬੋ : ਬੁੱਢਾ ਦਲ ਦੇ ਘੋੜ ਸਵਾਰ ਨਿਹੰਗ ਸਿੰਘਾਂ ਵੱਲੋਂ ਜੰਡਸਰ ਰੋਡ ’ਤੇ ਖੁੱਲ੍ਹੇ ਮੈਦਾਨ ਵਿੱਚ ਅੱਜ ਬਾਅਦ ਦੁਪਹਿਰ ਕੱਢੇ ਗਏ ਰਵਾਇਤੀ ਮਹੱਲੇ ਵਿੱਚ ਘੋੜ ਦੌੜ ਦੇ ਜੌਹਰ ਦਿਖਾਉਂਦਿਆਂ ਘੋੜਿਆਂ ਦੀ ਫੇਟ ਵਿਚ ਆਉਣ ਨਾਲ ਇੱਕ ਪੱਤਰਕਾਰ ਸਮੇਤ ਛੇ ਜਣੇ…
32 ਸਾਲਾਂ ਬਾਅਦ ਲੈਣ ਜਾ ਰਹੇ ਤਲਾਕ? ਪਤਨੀ Michelle Obama ਨੇ ਕਿਹਾ ‘ਮੈਂ ਫ਼ੈਸਲਾ ਲੈਣ ਲਈ ਆਜ਼ਾਦ ਹਾਂ…’

32 ਸਾਲਾਂ ਬਾਅਦ ਲੈਣ ਜਾ ਰਹੇ ਤਲਾਕ? ਪਤਨੀ Michelle Obama ਨੇ ਕਿਹਾ ‘ਮੈਂ ਫ਼ੈਸਲਾ ਲੈਣ ਲਈ ਆਜ਼ਾਦ ਹਾਂ…’

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ (Barack Obama) ਅਤੇ ਉਨ੍ਹਾਂ ਦੀ ਪਤਨੀ ਵਿਚਕਾਰ ਤਲਾਕ ਦੀਆਂ ਅਟਕਲਾਂ ਹਨ। ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਮਿਸ਼ੇਲ ਓਬਾਮਾ (Michelle Obama) ਨੇ ਹੁਣ ਇਨ੍ਹਾਂ ਚਰਚਾਵਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਤਲਾਕ ਦੀਆਂ…
ਕੋਲੰਬੋ ਤੋਂ ਕਰਾਚੀ ਜਾਂਦੀ ਫਲਾਈਟ ਲੋਨਾਵਲਾ ‘ਚ ਹੋਈ ਸੀ ਕਰੈਸ਼, ਰੂਹ ਕੰਬਾ ਦਿੰਦਾ ਹੈ ਆਜ਼ਾਦੀ ਤੋਂ ਪਹਿਲਾਂ ਦਾ ਇਹ ਹਾਦਸਾ

ਕੋਲੰਬੋ ਤੋਂ ਕਰਾਚੀ ਜਾਂਦੀ ਫਲਾਈਟ ਲੋਨਾਵਲਾ ‘ਚ ਹੋਈ ਸੀ ਕਰੈਸ਼, ਰੂਹ ਕੰਬਾ ਦਿੰਦਾ ਹੈ ਆਜ਼ਾਦੀ ਤੋਂ ਪਹਿਲਾਂ ਦਾ ਇਹ ਹਾਦਸਾ

ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਕੋਲੰਬੋ ਤੋਂ ਕਰਾਚੀ ਤੱਕ ਸ਼ੁਰੂ ਹੋਈ ਇੱਕ ਹਵਾਈ ਯਾਤਰਾ ਇਸ ਤਰ੍ਹਾਂ ਖਤਮ ਹੋਵੇਗੀ। ਮਹਾਰਾਸ਼ਟਰ ਦੇ ਲੋਨਾਵਲਾ ਵਿੱਚ ਵਾਪਰੀ ਇਸ ਘਟਨਾ ਤੋਂ ਪੂਰੀ ਦੁਨੀਆ ਹੈਰਾਨ ਰਹਿ ਗਈ। ਇਹ ਯਾਤਰਾ ਕੋਲੰਬੋ ਤੋਂ ਸ਼ੁਰੂ ਹੋ ਕੇ…
ਬਾਜ਼ਾਰ ‘ਚ ਆਏ ਜ਼ਹਿਰੀਲੇ ਟਮਾਟਰ, 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ!

ਬਾਜ਼ਾਰ ‘ਚ ਆਏ ਜ਼ਹਿਰੀਲੇ ਟਮਾਟਰ, 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ!

ਪਹਿਲੇ ਸਮਿਆਂ ਵਿਚ ਲੋਕ ਲੰਬੇ ਸਮੇਂ ਤੱਕ ਜੀਉਂਦੇ ਸਨ। ਉਹ ਕਿਸੇ ਕਿਸਮ ਦੀ ਬੀਮਾਰੀ ਤੋਂ ਪੀੜਤ ਨਹੀਂ ਸੀ। ਸਬਜ਼ੀਆਂ ਨੂੰ ਖੇਤਾਂ ਵਿੱਚੋਂ ਲਿਆ ਕੇ ਸਿੱਧਾ ਖਾਧਾ ਜਾ ਸਕਦਾ ਸੀ। ਇਹ ਬਹੁਤ ਹੀ ਕੁਦਰਤੀ ਤਰੀਕਿਆਂ ਨਾਲ ਉਗਾਈਆਂ ਗਈਆਂ ਸਨ। ਨਾ ਤਾਂ…
12, 13 ਅਤੇ 14 ਅਪ੍ਰੈਲ ਨੂੰ ਬੰਦ ਰਹਿਣਗੇ Bank, ਵੇਖੋ ਤੁਹਾਡਾ ਸ਼ਹਿਰ List ‘ਚ ਹੈ ਜਾਂ ਨਹੀਂ?

12, 13 ਅਤੇ 14 ਅਪ੍ਰੈਲ ਨੂੰ ਬੰਦ ਰਹਿਣਗੇ Bank, ਵੇਖੋ ਤੁਹਾਡਾ ਸ਼ਹਿਰ List ‘ਚ ਹੈ ਜਾਂ ਨਹੀਂ?

Bank Holidays: ਜੇਕਰ ਤੁਹਾਡਾ ਬੈਂਕ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਹੈ ਅਤੇ ਤੁਸੀਂ ਇਸਨੂੰ ਕੱਲ੍ਹ ਯਾਨੀ ਸ਼ਨੀਵਾਰ 12 ਅਪ੍ਰੈਲ ਨੂੰ ਪੂਰਾ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਇਹ ਖਬਰ ਪੜ੍ਹ ਲਓ ਕਿਉਂਕਿ, ਦੇਸ਼ ਭਰ ਦੇ ਬੈਂਕਾਂ ਵਿੱਚ 12 ਤੋਂ…
ਕਤਲ ਕਰ ਨੀਲੇ ਡਰੰਮ ‘ਚ ਪਾਏ 15 ਟੁਕੜੇ… ਬੱਚੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ, ਜਾਣੋ ‘ਸੀਲਬੰਦ ਡਰੰਮ’ ਦਾ ਮਾਮਲਾ

ਕਤਲ ਕਰ ਨੀਲੇ ਡਰੰਮ ‘ਚ ਪਾਏ 15 ਟੁਕੜੇ… ਬੱਚੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ, ਜਾਣੋ ‘ਸੀਲਬੰਦ ਡਰੰਮ’ ਦਾ ਮਾਮਲਾ

ਫਰੂਖਾਬਾਦ: ਕਮਲਗੰਜ ਥਾਣਾ ਖੇਤਰ ਦੇ ਬਲੀਪੁਰ ਪਿੰਡ ਤੋਂ ਇੱਕ ਹੈਰਾਨ ਕਰਨ ਵਾਲੀ ਕਾਲ ਨੇ ਯੂਪੀ ਪੁਲਿਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਕਿਸੇ ਨੇ 112 ‘ਤੇ ਫੋਨ ਕਰਕੇ ਸੂਚਨਾ ਦਿੱਤੀ ਕਿ ਇਕ ਔਰਤ ਦਾ…
ਜੰਮੂ-ਕਸ਼ਮੀਰ: ਕਾਲਜ ਬੱਸ ਪਲਟਣ ਕਾਰਨ ਇਕ ਵਿਦਿਆਰਥਣ ਦੀ ਮੌਤ, 17 ਜ਼ਖਮੀ

ਜੰਮੂ-ਕਸ਼ਮੀਰ: ਕਾਲਜ ਬੱਸ ਪਲਟਣ ਕਾਰਨ ਇਕ ਵਿਦਿਆਰਥਣ ਦੀ ਮੌਤ, 17 ਜ਼ਖਮੀ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਨੂੰ ਇਕ ਕਾਲਜ ਬੱਸ ਦੇ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖਮੀ ਹੋ ਗਏ। ਸਰਕਾਰੀ ਡਿਗਰੀ ਕਾਲਜ ਹੰਦਵਾੜਾ ਦੀ ਇਕ ਬੱਸ ਜੋ 27 ਵਿਦਿਆਰਥੀਆਂ ਨੂੰ ਪਿਕਨਿਕ ਲਈ…
ਅਤਿਵਾਦੀਆਂ ਨਾਲ ਮੁਕਾਬਲੇ ਵਿਚ ਜੇਸੀਓ ਸ਼ਹੀਦ; ਕਿਸ਼ਤਵਾੜ ਵਿਚ 2 ਅਤਿਵਾਦੀ ਢੇਰ

ਅਤਿਵਾਦੀਆਂ ਨਾਲ ਮੁਕਾਬਲੇ ਵਿਚ ਜੇਸੀਓ ਸ਼ਹੀਦ; ਕਿਸ਼ਤਵਾੜ ਵਿਚ 2 ਅਤਿਵਾਦੀ ਢੇਰ

ਜੰਮੂ : ਫੌਜ ਅਤੇ ਅਤਿਵਾਦੀਆਂ ਵਿਚਕਾਰ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਫੌਜ ਦਾ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਅਤੇ ਦੋ ਅਤਿਵਾਦੀ ਢੇਰ ਕੀਤੇ ਗਏ ਹਨ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ (ਐਲਓਸੀ) ’ਤੇ ਅਤਿਵਾਦੀਆਂ ਨਾਲ…
ਗ਼ੈਰ-ਕਾਨੂੰਨੀ ਹੋਸਟਲ ਵਿੱਚ ਰੱਖੇ ਸੀ 29 ਬੱਚੇ, 5 ’ਤੇ ਮਾਮਲਾ ਦਰਜ

ਗ਼ੈਰ-ਕਾਨੂੰਨੀ ਹੋਸਟਲ ਵਿੱਚ ਰੱਖੇ ਸੀ 29 ਬੱਚੇ, 5 ’ਤੇ ਮਾਮਲਾ ਦਰਜ

ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇਕ ਸੰਗਠਨ ਵੱਲੋਂ ਚਲਾਏ ਜਾ ਰਹੇ ਇਕ ਅਣਅਧਿਕਾਰਤ ਹੋਸਟਲ ਤੋਂ ਘੱਟੋ-ਘੱਟ 29 ਬੱਚਿਆਂ ਨੂੰ ਬਚਾਇਆ ਗਿਆ। ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ ਸ਼ੁੱਕਰਵਾਰ ਨੂੰ ਖਡਾਵਲੀ ਵਿਚ ਇਕ ਰਿਹਾਇਸ਼ੀ ਸੰਸਥਾ ਪਸੈਦਨ ਵਿਕਾਸ…
ਕਥਿਤ ਸੱਤ ਮਰੀਜ਼ਾਂ ਦੀ ਮੌਤ ਦਾ ਜ਼ਿੰਮੇਵਾਰ ਨਕਲੀ ਡਾਕਟਰ ਗ੍ਰਿਫਤਾਰ, ਜਾਂਚ ਦੌਰਾਨ ਗੰਭੀਰ ਤੱਥ ਆਏ ਸਾਹਮਣੇ

ਕਥਿਤ ਸੱਤ ਮਰੀਜ਼ਾਂ ਦੀ ਮੌਤ ਦਾ ਜ਼ਿੰਮੇਵਾਰ ਨਕਲੀ ਡਾਕਟਰ ਗ੍ਰਿਫਤਾਰ, ਜਾਂਚ ਦੌਰਾਨ ਗੰਭੀਰ ਤੱਥ ਆਏ ਸਾਹਮਣੇ

ਇੰਦੌਰ :  ਇੰਦੌਰ-ਅਧਾਰਤ ਰੁਜ਼ਗਾਰ ਸਲਾਹਕਾਰ ਫਰਮ ਦੇ ਡਾਇਰੈਕਟਰ ਨੇ ਕਿਹਾ ਹੈ ਕਿ ਕਥਿਤ ਨਕਲੀ ਕਾਰਡੀਓਲੋਜਿਸਟ(ਦਿਲ ਦੇ ਡਾਕਟਰ) ਨਰਿੰਦਰ ਯਾਦਵ ਉਰਫ਼ ਨਰਿੰਦਰ ਜੌਨ ਕੈਮ ਨੇ 2020 ਅਤੇ 2024 ਦੇ ਵਿਚਕਾਰ ਨੌਕਰੀ ਲਈ ਤਿੰਨ ਵਾਰ ਆਪਣਾ ਬਾਇਓਡਾਟਾ ਭੇਜਿਆ ਸੀ, ਜਿਸ ਵਿਚ ਇਹ…
ਰਾਹੁਲ ਨੇ ਰੁਜ਼ਗਾਰ ਨਾਲ ਸਬੰਧਤ ਯੋਜਨਾ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਰੁਜ਼ਗਾਰ ਨਾਲ ਸਬੰਧਤ ਯੋਜਨਾ ’ਤੇ ਮੋਦੀ ਨੂੰ ਘੇਰਿਆ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਰੁਜ਼ਗਾਰ ਨਾਲ ਜੁੜੀ ਪ੍ਰੋਤਸਾਹਨ ਯੋਜਨਾ (ਈਐੱਲਆਈ) ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸ਼ਬਦੀ ਵਾਰ ਕੀਤੇ ਅਤੇ ਪੁੱਛਿਆ ਕਿ ਕੀ ਇਹ ਵੀ ਜੁਮਲਾ ਹੀ ਹੈ। ਰਾਹੁਲ ਨੇ ਐੱਕਸ ’ਤੇ ਕਿਹਾ ਕਿ…
ਮੋਦੀ ਨੇ ਪਰਿਵਾਰਵਾਦ ਮਾਮਲੇ ’ਤੇ ਵਿਰੋਧੀ ਧਿਰਾਂ ਨੂੰ ਘੇਰਿਆ

ਮੋਦੀ ਨੇ ਪਰਿਵਾਰਵਾਦ ਮਾਮਲੇ ’ਤੇ ਵਿਰੋਧੀ ਧਿਰਾਂ ਨੂੰ ਘੇਰਿਆ

ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਿਵਾਰਵਾਦ ਬਾਰੇ ਵਿਰੋਧੀ ਧਿਰਾਂ ਨੂੰ ਘੇਰਦਿਆਂ ਅੱਜ ਕਿਹਾ ਕਿ ਉਹ ਸੱਤਾ ਦੇ ਲਾਲਚ ’ਚ ਸਿਰਫ਼ ਆਪਣੇ ਪਰਿਵਾਰ ਨੂੰ ਅੱਗੇ ਵਧਾਉਣ ’ਤੇ ਧਿਆਨ ਕੇਂਦਰਤ ਕਰਦੇ ਹਨ ਜਦਕਿ ਉਨ੍ਹਾਂ ਦੀ ਸਰਕਾਰ ਸਾਰਿਆਂ ਦੇ ਵਿਕਾਸ ਲਈ ਕੰਮ…
ਮਨਮੋਹਨ ਸਿੰਘ ਹਮੇਸ਼ਾ ਦੇਸ਼ ਬਾਰੇ ਫ਼ਿਕਰਮੰਦ ਰਹੇ: ਗੁਰਸ਼ਰਨ ਕੌਰ

ਮਨਮੋਹਨ ਸਿੰਘ ਹਮੇਸ਼ਾ ਦੇਸ਼ ਬਾਰੇ ਫ਼ਿਕਰਮੰਦ ਰਹੇ: ਗੁਰਸ਼ਰਨ ਕੌਰ

ਨਵੀਂ ਦਿੱਲੀ : ਇਥੇ ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਗੁਰਮੀਤ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਰੀਮੈਂਬਰਿੰਗ ਦਿ ਗ੍ਰੇਟ ਇੰਡੀਅਨ ਇਕੋਨੋਮਿਸਟ ਡਾ. ਮਨਮੋਹਨ ਸਿੰਘ’ ਲੋਕ ਅਰਪਣ ਕੀਤੀ…