ਅੰਨਾ ਡੀਐੱਮਕੇ ਤੇ ਭਾਜਪਾ 2026 ਤਾਮਿਲ ਨਾਡੂ ਅਸੈਂਬਲੀ ਚੋਣਾਂ ਮਿਲ ਕੇ ਲੜਨਗੇ: ਸ਼ਾਹ

ਅੰਨਾ ਡੀਐੱਮਕੇ ਤੇ ਭਾਜਪਾ 2026 ਤਾਮਿਲ ਨਾਡੂ ਅਸੈਂਬਲੀ ਚੋਣਾਂ ਮਿਲ ਕੇ ਲੜਨਗੇ: ਸ਼ਾਹ

ਚੇਨੱਈ : AIADMK, BJP join hands for 2026 Tamil Nadu polls ਭਾਜਪਾ ਅਤੇ ਅੰਨਾ ਡੀਐੱਮਕੇ (AIADMK) ਨੇ ਅਗਲੇ ਸਾਲ ਤਾਮਿਲ ਨਾਡੂ ਵਿਚ ਹੋਣ ਵਾਲੀਆਂ ਅਸੈਂਬਲੀ ਚੋਣਾਂ ਲਈ ਗੱਠਜੋੜ ’ਤੇ ਮੋਹਰ ਲਗਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ…
ਸੋਨੇ ਤੇ ਚਾਂਦੀ ਦੀਆਂ ਕੀਮਤਾਂ ਅਸਮਾਨੀ ਪੁੱਜੀਆਂ

ਸੋਨੇ ਤੇ ਚਾਂਦੀ ਦੀਆਂ ਕੀਮਤਾਂ ਅਸਮਾਨੀ ਪੁੱਜੀਆਂ

ਨਵੀਂ ਦਿੱਲੀ : Gold skyrockets ਸੋਨੇ ਤੇ ਚਾਂਦੀ ਦੀਆਂ ਕੀਮਤਾਂ ਅਸਮਾਨੀ ਪੁੱਜ ਗਈਆਂ ਹਨ। ਆਲ ਇੰਡੀਆ ਸਰਾਫ਼ਾ ਐਸੋਸੀਏਸ਼ਨ ਮੁਤਾਬਕ ਕੌਮੀ ਰਾਜਧਾਨੀ ਵਿਚ ਸਥਾਨਕ ਜਿਊਲਰਾਂ ਤੇ ਪ੍ਰਚੂਨ ਖਰੀਦਦਾਰਾਂ ਵੱਲੋਂ ਮੰਗ ਵਧਣ ਕਰਕੇ ਸੋਨੇ ਦੀਆਂ ਕੀਮਤਾਂ ਅੱਜ 6250 ਰੁਪਏ ਦੇ ਵਾਧੇ ਨਾਲ 96,450…
ਹੰਸ ਦੀ ਪਤਨੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਭਗਵੰਤ ਮਾਨ

ਹੰਸ ਦੀ ਪਤਨੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਭਗਵੰਤ ਮਾਨ

ਜਲੰਧਰ : ਮਸ਼ਹੂਰ ਗਾਇਕ ਹੰਸ ਰਾਜ ਹੰਸ ਦੀ ਮਰਹੂਮ ਪਤਨੀ ਰੇਸ਼ਮ ਕੌਰ ਨਮਿੱਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਇੱਥੋਂ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ’ਚ ਪਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਤੇ…
ਸਬ ਇੰਸਪੈਕਟਰ ਹੱਤਿਆ ਕਾਂਡ: 18 ਮੁਲਜ਼ਮਾਂ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ

ਸਬ ਇੰਸਪੈਕਟਰ ਹੱਤਿਆ ਕਾਂਡ: 18 ਮੁਲਜ਼ਮਾਂ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ

ਸ੍ਰੀ ਗੋਇੰਦਵਾਲ ਸਾਹਿਬ : ਇੱਥੇ ਬੀਤੇ ਦਿਨ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਗੁੱਟਾਂ ਦੇ ਵਿਵਾਦ ਨੂੰ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸਥਾਨਕ ਪੁਲੀਸ ਨੇ 11 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ…
ਮੁੱਖ ਮੰਤਰੀ ਦਾ ਕਿਸਾਨਾਂ ਨਾਲ ਸਿੱਧਾ ਸੰਵਾਦ ਅੱਜ

ਮੁੱਖ ਮੰਤਰੀ ਦਾ ਕਿਸਾਨਾਂ ਨਾਲ ਸਿੱਧਾ ਸੰਵਾਦ ਅੱਜ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ…
ਸੁਖਬੀਰ ਬਾਦਲ ਇਜਲਾਸ ਮੁਲਤਵੀ ਕਰਨ: ਚੰਦੂਮਾਜਰਾ

ਸੁਖਬੀਰ ਬਾਦਲ ਇਜਲਾਸ ਮੁਲਤਵੀ ਕਰਨ: ਚੰਦੂਮਾਜਰਾ

ਸ੍ਰੀ ਆਨੰਦਪੁਰ ਸਾਹਿਬ : ਸਾਬਕਾ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਪੰਥ ਦੇ ਵਡੇਰੇ ਹਿੱਤਾਂ ਲਈ ਉਹ ਭਲਕੇ…

ਕੇਰਲਾ ਹਾਈ ਕੋਰਟ ਵੱਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਪੋਕਸੋ ਤੇ ਫ਼ਰਜ਼ੀਵਾੜੇ ਦਾ ਕੇਸ ਰੱਦ

ਕੋਚੀ : ਕੇਰਲਾ ਹਾਈ ਕੋਰਟ ਨੇ ਮਲਿਆਲਮ ਨਿਊਜ਼ ਚੈਨਲ ਏਸ਼ੀਆਨੈੱਟ ਦੇ ਛੇ ਪੱਤਰਕਾਰਾਂ ਖ਼ਿਲਾਫ਼ ਪੋਕਸੋ ਐਕਟ ਤਹਿਤ ਦਰਜ ਕੇਸ ਅੱਜ ਖਾਰਜ ਕਰ ਦਿੱਤਾ। ਇਨ੍ਹਾਂ ਪੱਤਰਕਾਰਾਂ ’ਤੇ ਦੋ ਸਾਲ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਗਲਤ ਇਸਤੇਮਾਲ ਦੇ ਮਾੜੇ ਪ੍ਰਭਾਵਾਂ ਬਾਰੇ ਕਰਵਾਏ ਗਏ ਇਕ…
ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ

ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ

ਜਲੰਧਰ : Punjab News: ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ ‘ਨਾਈਟ ਡੋਮੀਨੇਸ਼ਨ’ ਪਹਿਲਕਦਮੀ ਤਹਿਤ ਜਲੰਧਰ ਜ਼ਿਲ੍ਹੇ ਵਿਚ ਅਚਨਚੇਤ ਨਿਰੀਖਣ ਕੀਤਾ ਗਿਆ।…
ਪਟਿਆਲਾ ਪੁਲੀਸ ਨੇ ਸਪੈਸ਼ਲ ਡੀਜੀਪੀ ਦੀ ਅਗਵਾਈ ਹੇਠ ਰਾਤ ਭਰ ਚਲਾਇਆ ਗਸ਼ਤ ਆਪਰੇਸ਼ਨ

ਪਟਿਆਲਾ ਪੁਲੀਸ ਨੇ ਸਪੈਸ਼ਲ ਡੀਜੀਪੀ ਦੀ ਅਗਵਾਈ ਹੇਠ ਰਾਤ ਭਰ ਚਲਾਇਆ ਗਸ਼ਤ ਆਪਰੇਸ਼ਨ

ਪਟਿਆਲਾ/ਅੰਮ੍ਰਿਤਸਰ : ਪਟਿਆਲਾ ਪੁਲਿਸ ਨੇ 11-12 ਅਪਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਗਸ਼ਤ ਤੇ ਛਾਪੇਮਾਰੀ ਦਾ ਆਪਰੇਸ਼ਨ (ਨਾਈਟ ਡੋਮੀਨੇਸ਼ਨ ਆਪਰੇਸ਼ਨ) ਚਲਾਇਆ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ…

ਅਦਾਲਤ ਨੇ ਗੰਗਾ ਕੰਢਿਓਂ ਕਬਜ਼ੇ ਹਟਾਉਣ ਲਈ ਚੁੱਕੇ ਕਦਮਾਂ ਦਾ ਵੇਰਵਾ ਮੰਗਿਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਬਿਹਾਰ ਸਰਕਾਰ ਨੂੰ ਗੰਗਾ ਦੇ ਕੰਢਿਆਂ ’ਤੇ ਗੈਰ-ਕਾਨੂੰਨੀ ਉਸਾਰੀਆਂ ਹਟਾਉਣ ਲਈ ਚੁੱਕੇ ਕਦਮਾਂ ਬਾਰੇ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਅਧਿਕਾਰੀਆਂ…

ਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਵੱਲੋਂ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਬੀਐੱਸ ਯੇਦੀਯੁਰੱਪਾ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਮੁੜ ਸ਼ੁਰੂ ਕਰਨ ਦੇ ਹੁਕਮ ਵਿਰੁੱਧ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਕਰਨਾਟਕ ਹਾਈ ਕੋਰਟ ਨੇ 5 ਜਨਵਰੀ 2021 ਨੂੰ ਸ਼ਿਕਾਇਤਕਰਤਾ ਏ. ਆਲਮ ਪਾਸ਼ਾ ਦੀ…

ਅਦਾਲਤ ’ਚ ਕਮੀਜ਼ ਦੇ ਬਟਨ ਖੋਲ੍ਹ ਕੇ ਪੇਸ਼ ਹੋਣ ’ਤੇ ਵਕੀਲ ਨੂੰ ਛੇ ਮਹੀਨੇ ਦੀ ਜੇਲ੍ਹ

ਲਖਨਊ: ਅਲਾਹਾਬਾਦ ਹਾਈ ਕੋਰਟ ਨੇ ਅਦਾਲਤ ਸਾਹਮਣੇ ਬਿਨਾਂ ਗਾਊਨ ਅਤੇ ਕਮੀਜ਼ ਦੇ ਬਟਨ ਖੋਲ੍ਹ ਕੇ ਪੇਸ਼ ਹੋਣ ਦੇ ਮਾਮਲੇ ਵਿੱਚ ਬੀਤੇ ਦਿਨ ਸਥਾਨਕ ਵਕੀਲ ਅਸ਼ੋਕ ਪਾਂਡੇ ਨੂੰ ਅਦਾਲਤ ਦੀ ਹੱਤਕ ਦਾ ਦੋਸ਼ੀ ਠਹਿਰਾਉਂਦੇ ਹੋਏ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਉਹ…

‘ਮੁਫ਼ਤ ਕਾਨੂੰਨੀ ਸਹਾਇਤਾ ਕਰਨ ਵਾਲਿਆਂ ਨੂੰ ਸਨਮਾਨਿਆ ਜਾਵੇ’

ਨਵੀਂ ਦਿੱਲੀ: ਸੰਸਦ ਦੀ ਕਮੇਟੀ ਨੇ ਕਿਹਾ ਹੈ ਕਿ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਵਾਲੇ ਵਕੀਲਾਂ ਵਾਸਤੇ ‘ਕੌਮੀ ਰਜਿਸਟਰੀ’ ਸਥਾਪਤ ਕਰਨ ਦੀ ਲੋੜ ਹੈ ਤਾਂ ਜੋ ਉਨ੍ਹਾਂ ਦੇ ਕੰਮ ਨੂੰ ਨਾ ਸਿਰਫ਼ ਪਛਾਣ ਮਿਲੇ, ਬਲਕਿ ਉਨ੍ਹਾਂ ਦੀ ਕਰੀਅਰ ਵਿੱਚ ਤਰੱਕੀ ਵੀ…

ਵਿਆਹ ਨਾ ਹੋਣ ’ਤੇ ਵੀ ਨਾਲ ਰਹਿ ਸਕਦਾ ਹੈ ਬਾਲਗ ਜੋੜਾ: ਹਾਈ ਕੋਰਟ

ਪ੍ਰਯਾਗਰਾਜ : ਅਲਾਹਾਬਾਦ ਹਾਈ ਕੋਰਟ ਨੇ ਦੋ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਮਹਿਲਾ-ਪੁਰਸ਼ ਦੇ ਜੋੜੇ ਦੇ ਰੂਪ ਵਿੱਚ ਨਾਲ ਰਹਿਣ ਦੇ ਮਾਮਲੇ ’ਚ ਕਿਹਾ ਕਿ ਸੰਵਿਧਾਨ ਤਹਿਤ ਬਾਲਗ ਜੋੜਾ ਇਕੱਠਾ ਰਹਿ ਸਕਦਾ ਹੈ, ਭਾਵੇਂ ਕਿ ਉਨ੍ਹਾਂ ਨੇ ਵਿਆਹ ਨਾ ਵੀ ਕੀਤਾ…

ਪਤਨੀ ਦੀ ਮੌਤ ਤੋਂ ਨਿਰਾਸ਼ ਪਤੀ ਨੇ ਦੋ ਬੱਚਿਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ ਕੀਤੀ

ਦਾਵਣਗੇਰੇ (ਕਰਨਾਟਕ) : ਪਤਨੀ ਦੀ ਸਮੇਂ ਤੋਂ ਪਹਿਲਾਂ ਹੋਈ ਮੌਤ ਤੋਂ ਨਿਰਾਸ਼ 32 ਸਾਲਾ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੇ ਦੋ ਬੱਚਿਆਂ ਦੀ ਹੱਤਿਆ ਕਰਨ ਮਗਰੋਂ ਖ਼ੁਦਕੁਸ਼ੀ ਕਰ ਲਈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਇਹ…

ਪਤਨੀ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ 91 ਸਾਲਾ ਪਤੀ ਨੂੰ ਜ਼ਮਾਨਤ

ਕੋਚੀ : ਕੇਰਲਾ ਹਾਈ ਕੋਰਟ ਨੇ ਨਾਜਾਇਜ਼ ਸਬੰਧਾਂ ਦੇ ਦੋਸ਼ਾਂ ਤੋਂ ਖ਼ਫ਼ਾ ਹੋ ਕੇ ਆਪਣੀ 88 ਸਾਲਾ ਪਤਨੀ ’ਤੇ ਚਾਕੂ ਨਾਲ ਹਮਲਾ ਕਰਨ ਦੇ ਕਥਿਤ ਦੋਸ਼ੀ 91 ਸਾਲਾ ਵਿਅਕਤੀ ਨੂੰ ਜ਼ਮਾਨਤ ਦੇ ਦਿੱਤੀ ਹੈ। ਪਟੀਸ਼ਨਰ ਥੇਵਨ ਆਪਣੀ ਪਤਨੀ ਕੁੰਜਲੀ ਨਾਲ ਰਹਿੰਦਾ…
ਤਖ਼ਤ ਦਮਦਮਾ ਸਾਹਿਬ ’ਚ ਵਿਸਾਖੀ ਮੇਲਾ ਸ਼ੁਰੂ

ਤਖ਼ਤ ਦਮਦਮਾ ਸਾਹਿਬ ’ਚ ਵਿਸਾਖੀ ਮੇਲਾ ਸ਼ੁਰੂ

ਤਲਵੰਡੀ ਸਾਬੋ : ਸਿੱਖ ਕੌਮ ਦੇ ਚੌਥੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦਾ ਵਿਸਾਖੀ ਮੇਲਾ ਅੱਜ ਤਖ਼ਤ ਸਾਹਿਬ ਸਣੇ ਇੱਥੋਂ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਵਿੱਚ ਅਖੰਡ ਪਾਠ ਪ੍ਰਕਾਸ਼ ਹੋਣ ਨਾਲ ਰਸਮੀ ਤੌਰ ’ਤੇ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਅੱਜ…
ਚੀਨੀ ਵਿਗਿਆਨੀਆਂ ਨੇ ਚੰਦਰਮਾ ਦੇ ਖੋਲ੍ਹੇ ਉਹ ਰਾਜ਼ ਜਿਸ ਤੋਂ ਅੱਜ ਤੱਕ ਦੁਨੀਆ ਸੀ ਅਣਜਾਣ, ਅਜੇ ਹੋਰ ਖੋਜ ਹੋਣੀ ਬਾਕੀ

ਚੀਨੀ ਵਿਗਿਆਨੀਆਂ ਨੇ ਚੰਦਰਮਾ ਦੇ ਖੋਲ੍ਹੇ ਉਹ ਰਾਜ਼ ਜਿਸ ਤੋਂ ਅੱਜ ਤੱਕ ਦੁਨੀਆ ਸੀ ਅਣਜਾਣ, ਅਜੇ ਹੋਰ ਖੋਜ ਹੋਣੀ ਬਾਕੀ

ਚੰਦਰਮਾ ‘ਤੇ ਕੀ ਹੈ, ਚੰਦਰਮਾ ਕਿਹੋ ਜਿਹਾ ਹੈ, ਇਹ ਧਰਤੀ ਤੋਂ ਕਿੰਨਾ ਵੱਖਰਾ ਹੈ, ਕੀ ਉੱਥੇ ਜੀਵਨ ਸੰਭਵ ਹੈ? ਸਾਰੀ ਦੁਨੀਆ ਇਸ ਭੇਤ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਰ ਦੇਸ਼ ਆਪਣੇ ਤਰੀਕੇ ਨਾਲ ਚੰਦਰਮਾ ਦੀ ਖੋਜ ਕਰ ਰਿਹਾ…
ਵੱਡੀ ਤਬਾਹੀ, ਭਿਆਨਕ ਭੂਚਾਲ ਦੇ ਇਕ ਤੋਂ ਬਾਅਦ ਇਕ 112 ਝਟਕੇ

ਵੱਡੀ ਤਬਾਹੀ, ਭਿਆਨਕ ਭੂਚਾਲ ਦੇ ਇਕ ਤੋਂ ਬਾਅਦ ਇਕ 112 ਝਟਕੇ

ਮਿਆਂਮਾਰ ਵਿਚ ਆਏ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਵੀਰਵਾਰ ਤੱਕ 2.8 ਤੋਂ 7.5 ਤੀਬਰਤਾ ਦੇ 112 ਝਟਕੇ ਮਹਿਸੂਸ ਕੀਤੇ ਗਏ। ਮਿਆਂਮਾਰ ਦੇ ਮੌਸਮ ਅਤੇ ਜਲ ਵਿਗਿਆਨ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। 28 ਮਾਰਚ ਨੂੰ ਦੇਸ਼ ਦੇ ਮਾਂਡਲੇ ਖੇਤਰ ਵਿੱਚ 7.7…
ਅੱਜ ਸ਼ਾਮ ਸਾਵਧਾਨ! IMD ਦੇ ਅਲਰਟ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ

ਅੱਜ ਸ਼ਾਮ ਸਾਵਧਾਨ! IMD ਦੇ ਅਲਰਟ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ

ਪਿਛਲੇ 24 ਘੰਟਿਆਂ ਵਿਚ ਪੰਜਾਬ, ਹਰਿਆਣਾ, ਦਿੱਲੀ NCR ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਬਾਰਿਸ਼…
ਮੀਂਹ-ਤੂਫਾਨ ਕਾਰਨ ਭਾਰੀ ਤਬਾਹੀ, 83 ਮੌਤਾਂ, ਅਗਲੇ 48 ਘੰਟਿਆਂ ਤੱਕ ਪੰਜਾਬ, ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੀਂਹ-ਤੂਫਾਨ ਕਾਰਨ ਭਾਰੀ ਤਬਾਹੀ, 83 ਮੌਤਾਂ, ਅਗਲੇ 48 ਘੰਟਿਆਂ ਤੱਕ ਪੰਜਾਬ, ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ

ਭਾਰਤ ਵਿਚ ਮੌਸਮ ਇਕਦਮ ਬਦਲ ਗਿਆ ਹੈ। ਭਾਰੀ ਬਾਰਸ਼ ਅਤੇ ਗੜੇਮਾਰੀ ਨੇ ਵੱਡੀ ਤਬਾਹੀ ਮਚਾਈ ਹੈ। 10 ਅਪ੍ਰੈਲ ਨੂੰ ਯੂਪੀ-ਬਿਹਾਰ ਵਿੱਚ ਤੂਫਾਨ ਕਾਰਨ 83 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 61 ਮੌਤਾਂ ਬਿਹਾਰ ਵਿੱਚ ਹੋਈਆਂ ਅਤੇ 22 ਮੌਤਾਂ ਯੂਪੀ…

ਮਨੀਪੁਰ ਦੇ ਦੋ ਜ਼ਿਲ੍ਹਿਆਂ ’ਚੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਇੰਫਾਲ: ਮਨੀਪੁਰ ਪੁਲੀਸ ਨੇ ਕਾਕਚਿੰਗ ਤੇ ਇੰਫਾਲ ਪੱਛਮੀ ਜ਼ਿਲ੍ਹਿਆਂ ’ਚੋਂ ਵੱਡੀ ਮਾਤਰਾ ’ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਪੁਲੀਸ ਨੇ ਇੰਫਾਲ ਪੱਛਮੀ ਜ਼ਿਲ੍ਹੇ ’ਚ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ਕਾਂਗਲੀਪਾਕ ਕਮਿਊਨਿਸਟ ਪਾਰਟੀ ਦੇ ਇੱਕ ਮੈਂਬਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ…
ਅਧਿਆਪਕਾਂ ਵੱਲੋਂ ਨੌਕਰੀ ਖੁੁੱਸਣ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ

ਅਧਿਆਪਕਾਂ ਵੱਲੋਂ ਨੌਕਰੀ ਖੁੁੱਸਣ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ

ਕੋਲਕਾਤਾ : ਸੁਪਰੀਮ ਕੋਰਟ ਵੱਲੋਂ ਅਧਿਆਪਕ ਭਰਤੀ ਪ੍ਰਕਿਰਿਆ ਨੂੰ ‘ਤਰੁੱਟੀਪੂਰਨ ਤੇ ਭ੍ਰਿਸ਼ਟ’ ਕਰਾਰ ਦੇਣ ਦੇ ਫ਼ੈਸਲੇ ਮਗਰੋਂ ਨੌਕਰੀ ਗੁਆਉਣ ਵਾਲੇ ਕੁਝ ਅਧਿਆਪਕਾਂ ਨੇ ਅੱਜ ਇੱਥੇ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਨੌਕਰੀ ਗੁਆਉਣ ਵਾਲੇ…
ਵਿੱਤ ਮੰਤਰੀ ਸੀਤਾਰਾਮਨ ਵੱਲੋਂ ਲੰਡਨ ਦੇ ਮੇਅਰ ਨਾਲ ਦੁਵੱਲੀ ਵਾਰਤਾ

ਵਿੱਤ ਮੰਤਰੀ ਸੀਤਾਰਾਮਨ ਵੱਲੋਂ ਲੰਡਨ ਦੇ ਮੇਅਰ ਨਾਲ ਦੁਵੱਲੀ ਵਾਰਤਾ

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੀਤੇ ਦਿਨ ਲੰਡਨ ਦੇ ਮੇਅਰ ਅਲੈਸਟਰ ਕਿੰਗ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਮੇਅਰ ਕਿੰਗ ਨੇ ਕਿਹਾ ਕਿ ਬਰਤਾਨੀਆ ਭਾਰਤ ’ਚ ਬੁਨਿਆਦੀ ਢਾਂਚੇ ਲਈ ਵਿੱਤੀ ਫੰਡਿੰਗ ਹੋਰ ਵਧਾਉਣ ਦਾ ਇੱਛੁਕ ਹੈ। ਮੇਅਰ ਨੇ…
ਵਿਕਰਮਾਦਿੱਤਿਆ ਨੇ ਬਿਜਲੀ ਬਿੱਲਾਂ ਦੇ ਮਾਮਲੇ ’ਚ ਕੰਗਨਾ ਨੂੰ ਘੇਰਿਆ

ਵਿਕਰਮਾਦਿੱਤਿਆ ਨੇ ਬਿਜਲੀ ਬਿੱਲਾਂ ਦੇ ਮਾਮਲੇ ’ਚ ਕੰਗਨਾ ਨੂੰ ਘੇਰਿਆ

ਸ਼ਿਮਲਾ : ਹਿਮਾਚਲ ਪ੍ਰਦੇਸ਼ ਰਾਜ ਬਿਜਲੀ ਬੋਰਡ ਲਿਮਟਿਡ (ਐਚਪੀਐਸਈਬੀ) ਦੇ ਅਦਾਕਾਰਾ-ਰਾਜਸੀ ਆਗੂ ਕੰਗਨਾ ਰਣੌਤ ਦੇ ਬਿਜਲੀ ਬਿੱਲ ਦਾ ਭੁਗਤਾਨ ਨਾ ਕਰਨ ਦੇ ਸਪਸ਼ਟੀਕਰਨ ਤੋਂ ਬਾਅਦ ਪੀਡਬਲਿਊਡੀ ਮੰਤਰੀ ਵਿਕਰਮਾਦਿੱਤਿਆ ਨੇ ਦੋਸ਼ ਲਾਇਆ ਕਿ ਕੰਗਨਾ ਇਸ ਮਾਮਲੇ ਵਿਚ ਝੂਠ ਬੋਲ ਰਹੀ ਹੈ, ਉਹ…
ਇੰਡੋ ਕੈਨੇਡੀਅਨ: ਅੰਮ੍ਰਿਤਸਰ ਤੋਂ ਨਾਂਦੇੜ ਲਈ ਬੱਸ ਸੇਵਾ ਸ਼ੁਰੂ

ਇੰਡੋ ਕੈਨੇਡੀਅਨ: ਅੰਮ੍ਰਿਤਸਰ ਤੋਂ ਨਾਂਦੇੜ ਲਈ ਬੱਸ ਸੇਵਾ ਸ਼ੁਰੂ

ਅੰਮ੍ਰਿਤਸਰ : ਰੇਲ ਤੇ ਹਵਾਈ ਮਾਰਗ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਾਸਤੇ ਪ੍ਰਾਈਵੇਟ ਬੱਸ ਸੇਵਾ ਸ਼ੁਰੂ ਹੋ ਗਈ ਹੈ ਜਿਸ ਤਹਿਤ ਅੱਜ ਪਹਿਲੀ ਬੱਸ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋਈ। ਇਹ ਬੱਸ ਸੇਵਾ ਇੰਡੋ ਕੈਨੇਡੀਅਨ ਬੱਸ…
ਨਿਊਯਾਰਕ ਵਿਚ ਹਵਾ ’ਚ ਦੋਫਾੜ ਹੋਇਆ ਹੈਲੀਕਾਪਟਰ ਨਦੀ ਵਿਚ ਡਿੱਗਿਆ, ਪਾਇਲਟ ਸਣੇ ਛੇ ਜਣਿਆਂ ਦੀ ਮੌਤ

ਨਿਊਯਾਰਕ ਵਿਚ ਹਵਾ ’ਚ ਦੋਫਾੜ ਹੋਇਆ ਹੈਲੀਕਾਪਟਰ ਨਦੀ ਵਿਚ ਡਿੱਗਿਆ, ਪਾਇਲਟ ਸਣੇ ਛੇ ਜਣਿਆਂ ਦੀ ਮੌਤ

ਨਿਊ ਯਾਰਕ :  ਨਿਊਯਾਰਕ ਵਿਚ ਸੈਰ-ਸਪਾਟੇ ਵਿਚ ਇਸਤੇਮਾਲ ਹੋਣ ਵਾਲੇ ਹੈਲੀਕਾਪਟਰ ਦੇ ਵੀਰਵਾਰ ਨੂੰ ਉਡਾਨ ਦੌਰਾਨ ਹਵਾ ਵਿਚ ਦੋ ਟੋਟੇ ਹੋ ਗਏ ਤੇ ਹਡਸਨ ਨਦੀ ਵਿਚ ਜਾ ਡਿੱਗਾ। ਹਾਦਸੇ ਵਿਚ ਹੈਲੀਕਾਪਟਰ ਸਵਾਰ ਪਾਇਲਟ ਤੇ ਸਪੇਨ ਦੇ ਪੰਜ ਸੈਲਾਨੀਆਂ ਦੀ ਮੌਤ…
‘ਜਵਾਬੀ ਟੈਕਸ’ ਦਾ ਫੈਸਲਾ ਟਲਣ ਨਾਲ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ ਸ਼ੇਅਰ ਬਾਜ਼ਾਰ

‘ਜਵਾਬੀ ਟੈਕਸ’ ਦਾ ਫੈਸਲਾ ਟਲਣ ਨਾਲ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ ਸ਼ੇਅਰ ਬਾਜ਼ਾਰ

ਮੁੰਬਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਸਣੇ ਬਹੁਤੇ ਮੁਲਕਾਂ ’ਤੇ ਜਵਾਬੀ ਟੈਕਸ ਲਗਾਉਣ ਦੇ ਫੈਸਲੇ ’ਤੇ 90 ਦਿਨਾਂ ਲਈ ਭਾਵ 9 ਜੁਲਾਈ ਤੱਕ ਰੋਕ ਲਾਉਣ ਨਾਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਨੇ ਸ਼ੁਰੂਆਤੀ ਕਾਰੋਬਾਰ ਵਿਚ ਸ਼ੂਟ ਵੱਟ ਲਈ ਹੈ। ਬੰਬੇ…
ਪੰਜਾਬ ਸਰਕਾਰ ਦਾ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਤੋਂ ਯੂ-ਟਰਨ

ਪੰਜਾਬ ਸਰਕਾਰ ਦਾ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਤੋਂ ਯੂ-ਟਰਨ

ਧਰਮਕੋਟ : ‘ਆਪ’ ਸਰਕਾਰ ਦੀ ਸਕੂਲਾਂ ਵਿੱਚ ਚੱਲ ਰਹੀ ਉਦਘਾਟਨ ਕ੍ਰਾਂਤੀ ਨੂੰ ਵਿਰੋਧੀਆਂ ਵਲੋਂ ਨਿਸ਼ਾਨੇ ਉੱਤੇ ਲਏ ਜਾਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਅੱਜ ਤੋਂ ਸਕੂਲ ਪਖਾਨਿਆਂ ਦੇ ਉਦਘਾਟਨ ਪੱਥਰ ਰੱਖਣ ’ਤੇ ਰੋਕ ਲਗਾ ਦਿੱਤੀ ਹੈ। ਸਿੱਖਿਆ ਵਿਭਾਗ ਵੱਲੋਂ ਅੱਜ…
ਭਾਰਤ ਤੇ ਪਾਕਿ ਵਿਚਾਲੇ ਬ੍ਰਿਗੇਡ ਕਮਾਂਡਰ ਪੱਧਰ ਦੀ ਫਲੈਗ ਮੀਟਿੰਗ

ਭਾਰਤ ਤੇ ਪਾਕਿ ਵਿਚਾਲੇ ਬ੍ਰਿਗੇਡ ਕਮਾਂਡਰ ਪੱਧਰ ਦੀ ਫਲੈਗ ਮੀਟਿੰਗ

ਜੰਮੂ : ਭਾਰਤ ਤੇ ਪਾਕਿਸਤਾਨ ਦੀ ਸੈਨਾ ਵਿਚਾਲੇ ਸਰਹੱਦੀ ਪ੍ਰਬੰਧਨ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਲਈ ਅੱਜ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ (ਐੱਲਓਸੀ) ਕੋਲ ਬ੍ਰਿਗੇਡ ਕਮਾਂਡਰ ਪੱਧਰ ਦੀ ‘ਫਲੈਗ ਮੀਟਿੰਗ’ ਹੋਈ। ਇਸ ਮਹੀਨੇ ਦੋਵੇਂ ਧਿਰਾਂ ਵਿਚਾਲੇ ਇਹ ਇਸ…