ਭਾਰਤ ਵੱਲੋਂ ਵਕਫ਼ ਸੋਧ ਐਕਟ ਬਾਰੇ ਪਾਕਿਸਤਾਨ ਦੀਆਂ ਟਿੱਪਣੀਆਂ ਖਾਰਜ

ਨਵੀਂ ਦਿੱਲੀ : ਭਾਰਤ ਨੇ ਅੱਜ ਪਾਕਿਸਤਾਨ ਵੱਲੋਂ ਵਕਫ਼ ਸੋਧ ਐਕਟ ਦੀ ਕੀਤੀ ਗਈ ਆਲੋਚਨਾ ਨੂੰ ਸਖ਼ਤੀ ਨਾਲ ਖਾਰਜ ਕਰਦਿਆਂ ਕਿਹਾ ਕਿ ਇਸਲਾਮਾਬਾਦ ਨੂੰ ਹੋਰਾਂ ਨੂੰ ਉਪਦੇਸ਼ ਦੇਣ ਦੀ ਬਜਾਏ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਆਪਣੇ ਖ਼ੁਦ ਦੇ…

‘ਕੀ ਲੋਕਪਾਲ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਸ਼ਿਕਾਇਤਾਂ ਦੀ ਕਰ ਸਕਦੈ ਸੁਣਵਾਈ?’

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਹਾਈ ਕੋਰਟ ਦੇ ਮੌਜੂਦਾ ਜੱਜਾਂ ਖ਼ਿਲਾਫ਼ ਸ਼ਿਕਾਇਤਾਂ ਦੀ ਸੁਣਵਾਈ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਲੋਕਪਾਲ ਦੇ ਅਧਿਕਾਰ ਖੇਤਰ ਨਾਲ ਸਬੰਧਤ ਮਾਮਲੇ ਵਿੱਚ 30 ਅਪਰੈਲ ਨੂੰ ਦਲੀਲਾਂ ਸੁਣੇਗਾ। ਇਹ ਮਾਮਲਾ ਜਸਟਿਸ ਬੀਆਰ ਗਵਈ,…
ਪਰਵਾਸੀ ਮਜ਼ਦੂਰਾਂ ਨੂੰ ਪਿੰਡ ’ਚੋਂ ਬਾਹਰ ਜਾਣ ਦੇ ਨਿਰਦੇਸ਼

ਪਰਵਾਸੀ ਮਜ਼ਦੂਰਾਂ ਨੂੰ ਪਿੰਡ ’ਚੋਂ ਬਾਹਰ ਜਾਣ ਦੇ ਨਿਰਦੇਸ਼

ਬਨੂੜ : ਨੇੜਲੇ ਪਿੰਡ ਬੂਟਾ ਸਿੰਘ ਵਾਲਾ ਵਿਖੇ ਸਰਪੰਚ ਜਰਨੈਲ ਸਿੰਘ ਅਤੇ ਪੰਚਾਇਤ ਦੀ ਅਗਵਾਈ ਹੇਠ ਹੋਏ ਗ੍ਰਾਮ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪਿੰਡ ਦੀ ਆਬਾਦੀ ਵਿਚ ਰਹਿੰਦੇ ਪਰਵਾਸੀ ਮਜ਼ਦੂਰਾਂ ਨੂੰ 30 ਅਪਰੈਲ ਤੱਕ ਪਿੰਡ ਵਿੱਚੋਂ…
ਛਾਜਲੀ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ

ਛਾਜਲੀ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ

ਦਿੜ੍ਹਬਾ ਮੰਡੀ/ਸੁਨਾਮ ਊਧਮ ਸਿੰਘ ਵਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਪਿੰਡ ਛਾਜਲੀ ਵਿੱਚ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕਰਨ ਲਈ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ…
ਕਾਂਗਰਸ ਦੀ ਹਾਲਤ 90 ਸਾਲਾ ਬਜ਼ੁਰਗ ਵਰਗੀ ਹੋਈ: ਮਾਨ

ਕਾਂਗਰਸ ਦੀ ਹਾਲਤ 90 ਸਾਲਾ ਬਜ਼ੁਰਗ ਵਰਗੀ ਹੋਈ: ਮਾਨ

ਦਿੜ੍ਹਬਾ ਮੰਡੀ/ਸੁਨਾਮ ਊਧਮ ਸਿੰਘ ਵਾਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਕਾਂਗਰਸ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਇਸ ਪਾਰਟੀ ਦੀ ਹਾਲਤ 90 ਸਾਲ ਦੇ ਬਿਮਾਰ ਬਜ਼ੁਰਗ ਵਰਗੀ ਹੋਈ ਪਈ ਹੈ, ਜਦਕਿ ਅਕਾਲੀ ਦਲ ਵਾਲੇ ਰੱਬ ਨੇ ਮਾਰ ਦਿੱਤੇ ਕਿਉਂਕਿ…
ਪੰਜਾਬ ’ਚ ਬਿਜਲੀ ਚੋਰੀ ਸਾਲਾਨਾ 2000 ਕਰੋੜ ਰੁਪਏ ਤੋਂ ਟੱਪੀ

ਪੰਜਾਬ ’ਚ ਬਿਜਲੀ ਚੋਰੀ ਸਾਲਾਨਾ 2000 ਕਰੋੜ ਰੁਪਏ ਤੋਂ ਟੱਪੀ

ਪਟਿਆਲਾ : ਪੰਜਾਬ ’ਚ ਬਿਜਲੀ ਚੋਰੀ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐੱਸਪੀਸੀਐੱਲ) ਨੂੰ ਲਗਾਤਾਰ ਘਾਟਾ ਪੈ ਰਿਹਾ ਹੈ ਤੇ ਪੰਜਾਬੀਆਂ ਨੇ 2024-25 ਦੇ ਨੌਂ ਮਹੀਨਿਆਂ ’ਚ ਰੋਜ਼ਾਨਾ ਲਗਪਗ 5.5 ਕਰੋੜ ਦੀ ਔਸਤ ਨਾਲ 2,000 ਕਰੋੜ ਰੁਪਏ ਤੋਂ ਵੱਧ ਦੀ ਬਿਜਲੀ…
ਰੰਗ ਸੁਨਹਿਰੀ: ਪੰਜਾਬ ’ਚ ਕਣਕ ਦੀ ਬੰਪਰ ਫ਼ਸਲ ਤੋਂ ਕਿਸਾਨ ਖ਼ੁਸ਼

ਰੰਗ ਸੁਨਹਿਰੀ: ਪੰਜਾਬ ’ਚ ਕਣਕ ਦੀ ਬੰਪਰ ਫ਼ਸਲ ਤੋਂ ਕਿਸਾਨ ਖ਼ੁਸ਼

ਚੰਡੀਗੜ੍ਹ : ਐਤਕੀਂ ਪੰਜਾਬ ’ਚ ਕਣਕ ਦੀ ਬੰਪਰ ਫ਼ਸਲ ਹੋਣ ਦਾ ਅਨੁਮਾਨ ਹੈ, ਜਿਸ ਤੋਂ ਕਿਸਾਨ ਕਾਫ਼ੀ ਆਸਵੰਦ ਹਨ ਅਤੇ ਖ਼ੁਸ਼ ਵੀ ਹਨ। ਇਸ ਵਾਰ ਕਣਕ ਦਾ ਸੀਜ਼ਨ ਸਭ ਤੋਂ ਛੋਟਾ ਰਹਿਣ ਦੀ ਸੰਭਾਵਨਾ ਹੈ। ਆਮ ਤੌਰ ’ਤੇ ਪੰਜਾਬ ਵਿੱਚ ਕਣਕ…
ਪਰਲ ਮਾਮਲਾ: ਈਡੀ ਵੱਲੋਂ ਪੰਜਾਬ ਤੇ ਰਾਜਸਥਾਨ ’ਚ ਛਾਪੇ

ਪਰਲ ਮਾਮਲਾ: ਈਡੀ ਵੱਲੋਂ ਪੰਜਾਬ ਤੇ ਰਾਜਸਥਾਨ ’ਚ ਛਾਪੇ

ਨਵੀਂ ਦਿੱਲੀ/ਐੱਸਏਐੱਸ ਨਗਰ (ਮੁਹਾਲੀ) : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਰਲ ਐਗਰੋ ਕਾਰਪੋਰੇਸ਼ਨ ਲਿਮਿਟਡ (ਪੀਏਸੀਐੱਲ) ਦੇ ਮਾਮਲੇ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਕੁਲਵੰਤ ਸਿੰਘ ਅਤੇ ਰਾਜਸਥਾਨ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਖਾਚਰੀਆਵਾਸ ਦੇ ਟਿਕਾਣਿਆਂ ਸਣੇ 15 ਤੋਂ ਵੱਧ ਥਾਵਾਂ…
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 500 ਨਵੇਂ ਪ੍ਰਿੰਸੀਪਲ

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲਣਗੇ 500 ਨਵੇਂ ਪ੍ਰਿੰਸੀਪਲ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਸਕੂਲ ਪ੍ਰਿੰਸੀਪਲਾਂ ਲਈ ਤਰੱਕੀ ਦਾ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰ ਦਿੱਤਾ ਹੈ। ਇਸ ਨਾਲ ਪੰਜਾਬ ਦੇ ਸਰਕਾਰੀ…
ਦੁਕਾਨਦਾਰ ਦੇ ਕਰਿੰਦੇ ਨੂੰ ਗੋਲੀ ਮਾਰ ਕੇ ਸਾਢੇ ਅੱਠ ਲੱਖ ਲੁੱਟੇ

ਦੁਕਾਨਦਾਰ ਦੇ ਕਰਿੰਦੇ ਨੂੰ ਗੋਲੀ ਮਾਰ ਕੇ ਸਾਢੇ ਅੱਠ ਲੱਖ ਲੁੱਟੇ

ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਵੈਰੋਵਾਲ ਅਧੀਨ ਪਿੰਡ ਮੁਗਲਾਣੀ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕਰਿਆਨਾ ਦੁਕਾਨਦਾਰ ਦੇ ਕਰਿੰਦੇ ਨੂੰ ਗੋਲੀ ਮਾਰ ਕੇ ਸਾਢੇ ਅੱਠ ਲੱਖ ਰੁਪਏ ਲੁੱਟ ਲਏ। ਇਸ ਘਟਨਾ ਮਗਰੋਂ ਵਪਾਰੀਆਂ ਵਿੱਚ ਸਹਿਮ ਹੈ। ਪੀੜਤ ਦੁਕਾਨਦਾਰ ਰਾਮ ਖੁੱਲਰ ਵਾਸੀ ਖਡੂਰ…
ਪੁਲਿਸ ਨਾਲ ਠੱਗੀ!, ਸੈਂਕੜੇ ਮੁਲਾਜ਼ਮਾਂ ਤੋਂ 50 ਕਰੋੜ ਰੁਪਏ ਠੱਗ ਕੇ ਭੱਜਿਆ ਕਾਂਸਟੇਬਲ…

ਪੁਲਿਸ ਨਾਲ ਠੱਗੀ!, ਸੈਂਕੜੇ ਮੁਲਾਜ਼ਮਾਂ ਤੋਂ 50 ਕਰੋੜ ਰੁਪਏ ਠੱਗ ਕੇ ਭੱਜਿਆ ਕਾਂਸਟੇਬਲ…

ਅਜਮੇਰ ਵਿਚ ਰਾਜਸਥਾਨ ਪੁਲਿਸ ਦੇ ਇਕ ਕਾਂਸਟੇਬਲ ਨੇ ਆਪਣੇ ਹੀ ਸੈਂਕੜੇ ਸਾਥੀਆਂ ਨਾਲ ਠੱਗੀ ਮਾਰੀ। ਧੋਖਾਧੜੀ ਦਾ ਇਹ ਖੇਡ ਕਾਂਸਟੇਬਲ ਪਿਛਲੇ ਇੱਕ ਸਾਲ ਤੋਂ ਖੇਡ ਰਿਹਾ ਸੀ। ਪਰ ਹੌਲੀ-ਹੌਲੀ ਉਸ ਦੇ ਖਿਲਾਫ ਸ਼ਿਕਾਇਤਾਂ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਅਤੇ…
ਭਿਆਨਕ ਤੂਫਾਨ ਦੀ ਚਿਤਾਵਨੀ, ਲੋਕਾਂ ਨੂੰ ਘਰਾਂ ‘ਚ ਰਹਿਣ ਲਈ ਐਡਵਾਇਜ਼ਰੀ, ਸਕੂਲ-ਕਾਲਜ ਬੰਦ

ਭਿਆਨਕ ਤੂਫਾਨ ਦੀ ਚਿਤਾਵਨੀ, ਲੋਕਾਂ ਨੂੰ ਘਰਾਂ ‘ਚ ਰਹਿਣ ਲਈ ਐਡਵਾਇਜ਼ਰੀ, ਸਕੂਲ-ਕਾਲਜ ਬੰਦ

ਚੀਨੀ ਸਰਕਾਰ ਨੇ ਲੱਖਾਂ ਲੋਕਾਂ ਲਈ ਇੱਕ ਵਿਸ਼ੇਸ਼ ਨਿਰਦੇਸ਼ ਜਾਰੀ ਕੀਤਾ ਹੈ। ਇਸ ਹਫਤੇ ਦੇ ਅੰਤ ਵਿਚ ਲੋਕਾਂ ਨੂੰ ਆਪਣੇ ਘਰਾਂ ਦੀਆਂ ਚਾਰ ਦੀਵਾਰੀਆਂ ਦੇ ਅੰਦਰ ਰਹਿਣ ਲਈ ਕਿਹਾ ਗਿਆ। ਫੈਕਟਰੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਜਲਦੀ ਘਰ ਵਾਪਸ…
ਆ ਰਹੀ ਹੈ ਅਸਮਾਨੀ ਆਫ਼ਤ!, 4 ਦਿਨ ਹਨੇਰੀ ਤੇ ਗੜੇਮਾਰੀ ਦੇ ਨਾਲ ਭਾਰੀ ਮੀਂਹ…

ਆ ਰਹੀ ਹੈ ਅਸਮਾਨੀ ਆਫ਼ਤ!, 4 ਦਿਨ ਹਨੇਰੀ ਤੇ ਗੜੇਮਾਰੀ ਦੇ ਨਾਲ ਭਾਰੀ ਮੀਂਹ…

ਜੇਕਰ ਤੁਸੀਂ ਹਿਮਾਚਲ ਪ੍ਰਦੇਸ਼ ਆਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਇਥੇ ਅਚਾਨਕ ਮੀਂਹ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਦੱਸ ਦਈਏ ਕਿ ਆਉਣ ਵਾਲੇ 4 ਦਿਨਾਂ ਵਿੱਚ ਹਿਮਾਚਲ ਦੇ ਕਈ ਇਲਾਕਿਆਂ…
ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲੀ ਧਰਤੀ, ਪਹਾੜ ਤੋਂ ਹੋਈ ਪੱਥਰਾਂ ਦੀ ਬਾਰਿਸ਼! ਲੋਕਾਂ ‘ਚ ਫੈਲੀ ਦਹਿਸ਼ਤ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲੀ ਧਰਤੀ, ਪਹਾੜ ਤੋਂ ਹੋਈ ਪੱਥਰਾਂ ਦੀ ਬਾਰਿਸ਼! ਲੋਕਾਂ ‘ਚ ਫੈਲੀ ਦਹਿਸ਼ਤ

ਅਮਰੀਕਾ ਵਿੱਚ ਆਏ ਤੇਜ਼ ਭੂਚਾਲ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜੀ ਹਾਂ, ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਰਾਜ ਵਿੱਚ 5.2 ਤੀਬਰਤਾ ਦਾ ਭੂਚਾਲ ਆਇਆ ਹੈ। ਭੂਚਾਲ ਦੇ ਝਟਕਿਆਂ ਨਾਲ ਲੋਕ ਡਰ ਗਏ। ਭੂਚਾਲ ਕਾਰਨ ਸੈਨ ਡਿਏਗੋ ਦੇ ਬਾਹਰ…
ਨਿਊ ਯਾਰਕ ’ਚ ਜਹਾਜ਼ ਹਾਦਸਾਗ੍ਰਸਤ, ਭਾਰਤੀ ਮੂਲ ਦਾ ਡਾਕਟਰ ਤੇ ਪਰਿਵਾਰ ਦੇ ਤਿੰਨ ਜੀਅ ਹਲਾਕ

ਨਿਊ ਯਾਰਕ ’ਚ ਜਹਾਜ਼ ਹਾਦਸਾਗ੍ਰਸਤ, ਭਾਰਤੀ ਮੂਲ ਦਾ ਡਾਕਟਰ ਤੇ ਪਰਿਵਾਰ ਦੇ ਤਿੰਨ ਜੀਅ ਹਲਾਕ

ਨਿਊ ਯਾਰਕ : ਇਥੇ ਵੀਕਐਂਡ ਦੌਰਾਨ ਨਿਊ ਯਾਰਕ ਵਿਚ ਵਾਪਰੇ ਜਹਾਜ਼ ਹਾਦਸੇ ਵਿਚ ਭਾਰਤੀ ਮੂਲ ਦੇ ਡਾਕਟਰ ਤੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਪਰਿਵਾਰ ਜਨਮ ਦਿਨ ਦੇ ਜਸ਼ਨਾਂ ਲਈ ਕੈਟਸਕਿਲਜ਼ ਪਹਾੜੀਆਂ ਵੱਲ ਜਾ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ…
ਰੂਹਾਨੀਅਤ ਦਾ ਸੰਦੇਸ਼-ਵਾਹਕ ਭਾਰਤੀ ਜਬਰ-ਜਨਾਹ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਰੂਹਾਨੀਅਤ ਦਾ ਸੰਦੇਸ਼-ਵਾਹਕ ਭਾਰਤੀ ਜਬਰ-ਜਨਾਹ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਵੈਨਕੂਵਰ : ਓਂਟਾਰੀਓ ਵਿਚ ਯੌਰਕ ਪੁਲੀਸ ਨੇ ਟਰਾਂਟੋ ਨੇੜੇ ਪਿਕਰੰਗ ਸ਼ਹਿਰ ਰਹਿੰਦੇ ਧਾਰਮਿਕ ਆਗੂ ਪਰਵੀਨ ਰੰਜਨ (44) ਨੂੰ ਸ਼ਰਧਾਲੂ ਔਰਤਾਂ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰੰਜਨ ਨੇ ਲੰਘੇ ਸਾਲਾਂ ਦੌਰਾਨ ਮਾਰਖਮ ਅਤੇ ਪਿਕਰਿੰਗ ’ਚ ਰੂਹਾਨੀਅਤ…
ਸੰਸਦੀ ਚੋਣਾਂ ਵਿਚ ਲਿਬਰਲਾਂ ਤੇ ਟੋਰੀਆਂ ਦੇ ਸਿੰਗ ਫਸਣ ਲੱਗੇ

ਸੰਸਦੀ ਚੋਣਾਂ ਵਿਚ ਲਿਬਰਲਾਂ ਤੇ ਟੋਰੀਆਂ ਦੇ ਸਿੰਗ ਫਸਣ ਲੱਗੇ

ਵੈਨਕੂਵਰ : ਕੈਨੇਡਾ ਦੀਆਂ ਫੈਡਰਲ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆਉਣ ਲੱਗਾ ਹੈ, ਤਿਵੇਂ ਤਿਵੇਂ ਵੋਟਰ ਮਨ ਖੋਲ੍ਹਣ ਲੱਗੇ ਹਨ, ਜਿਸ ਨਾਲ ਤਸਵੀਰ ਕੁਝ ਸਾਫ ਹੋਣ ਲੱਗੀ ਹੈ ਕਿ ਚੋਣਾਂ ਤੋਂ ਬਾਅਦ ਦੇਸ਼ ਦੀ ਵਾਗਡੋਰ ਮੌਜੂਦਾ ਪ੍ਰਧਾਨ ਮੰਤਰੀ ਮਾਰਕ ਕਾਰਨੀ…
ਸਮੁੱਚੀ ਪੰਜਾਬ ਕਾਂਗਰਸ ਬਾਜਵਾ ਨਾਲ ਚੱਟਾਨ ਵਾਂਗ ਖੜ੍ਹੀ: ਰਾਜਾ ਵੜਿੰਗ

ਸਮੁੱਚੀ ਪੰਜਾਬ ਕਾਂਗਰਸ ਬਾਜਵਾ ਨਾਲ ਚੱਟਾਨ ਵਾਂਗ ਖੜ੍ਹੀ: ਰਾਜਾ ਵੜਿੰਗ

ਚੇਤਨਪੁਰਾ : ਇਥੇ ਕੁੱਕੜਾਂਵਾਲਾ ਵਿੱਚ ‘ਜਿੱਤੇਗਾ ਬਲਾਕ ਜਿੱਤੇਗੀ ਕਾਂਗਰਸ’ ਦੇ ਬੈਨਰ ਹੇਠ ਕਰਵਾਈ ਗਈ ਰੈਲੀ ਦੌਰਾਨ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ…
ਸੀਨੀਅਰ ਬੀਐੱਸਐੱਫ ਅਧਿਕਾਰੀਆਂ ਵੱਲੋਂ ਮੁਰਸ਼ਿਦਾਬਾਦ ’ਚ ਹਿੰਸਾ ਦੇ ਝੰਬੇ ਇਲਾਕਿਆਂ ਦਾ ਦੌਰਾ

ਸੀਨੀਅਰ ਬੀਐੱਸਐੱਫ ਅਧਿਕਾਰੀਆਂ ਵੱਲੋਂ ਮੁਰਸ਼ਿਦਾਬਾਦ ’ਚ ਹਿੰਸਾ ਦੇ ਝੰਬੇ ਇਲਾਕਿਆਂ ਦਾ ਦੌਰਾ

ਕੋਲਕਾਤਾ:  ਬੀਐੱਸਐੱਫ ਦੇ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਥਾਨਕ ਲੋਕਾਂ ਨੂੰ ਸ਼ਾਂਤੀ ਬਹਾਲੀ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੀ ਸਹਾਇਤਾ ਦਾ ਭਰੋਸਾ ਦਿੱਤਾ। ਬੀਐੱਸਐੱਫ ਦੇ…
ਤਹੱਵੁਰ ਰਾਣਾ ਤੋਂ ਰੋਜ਼ਾਨਾ 8-10 ਘੰਟੇ ਪੁੱਛ-ਪੜਤਾਲ ਕਰ ਰਹੀ ਹੈ ਐੱਨਆਈਏ

ਤਹੱਵੁਰ ਰਾਣਾ ਤੋਂ ਰੋਜ਼ਾਨਾ 8-10 ਘੰਟੇ ਪੁੱਛ-ਪੜਤਾਲ ਕਰ ਰਹੀ ਹੈ ਐੱਨਆਈਏ

ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (NIA) 26/11 ਮੁੰਬਈ ਦਹਿਸ਼ਤੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ’ਚੋਂ ਇਕ ਤਹੱਵੁਰ ਰਾਣਾ ਤੋਂ ਰੋਜ਼ਾਨਾ 8 ਤੋਂ 10 ਘੰਟੇ ਪੁੱਛ ਪੜਤਾਲ ਕਰ ਰਹੀ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਜਾਂਚ ਏਜੰਸੀ ਵੱਲੋਂ ਇਨ੍ਹਾਂ ਹਮਲਿਆਂ ਪਿਛਲੀ ਵਡੇਰੀ…
ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 1750 ਅੰਕ ਚੜ੍ਹਿਆ

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 1750 ਅੰਕ ਚੜ੍ਹਿਆ

ਮੁੰਬਈ  : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਲੈਕਟ੍ਰਾਨਿਕਸ ’ਤੇ ਕੁਝ ਟੈਰਿਫਾਂ ਵਿੱਚ ਢਿੱਲ ਦੇਣ ਮਗਰੋਂ ਨਿਵੇਸ਼ਕਾਂ ਦੇ ਸਕਾਰਾਤਮਕ ਰੁਖ਼ ਕਰਕੇ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਆਈ ਹੈ। ਬੰਬੇ ਸਟਾਕ ਐਕਸਚੇਂਜ (BSE) ਦਾ ਸੂਚਕ ਅੰਕ ਸੈਂਸੈਕਸ (Sensex) ਸ਼ੁਰੂਆਤੀ ਕਾਰੋਬਾਰ ਵਿਚ 1750.37 ਅੰਕਾਂ…
ਕਾਂਗਰਸ ਵੱਲੋਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ, ਸੂਬਾ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ

ਕਾਂਗਰਸ ਵੱਲੋਂ ਭਗਵੰਤ ਮਾਨ ਸਰਕਾਰ ਦੀ ਨਿਖੇਧੀ, ਸੂਬਾ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ

ਨਵੀਂ ਦਿੱਲੀ : ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਦਰਜ ਕੀਤੇ ਕੇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨ ਸਰਕਾਰ ਨੂੰ ਅਸੁਰੱਖਿਅਤ ਤੇ ਅਯੋਗ ਦੱਸਿਆ।…
ਸਾਬਕਾ ਮੰਤਰੀ ਤੋਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਮੰਗੀ ਫਿਰੌਤੀ, ਕੇਸ ਦਰਜ

ਸਾਬਕਾ ਮੰਤਰੀ ਤੋਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਮੰਗੀ ਫਿਰੌਤੀ, ਕੇਸ ਦਰਜ

ਊਨਾ :  ਭਾਜਪਾ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਵੀਰੇਂਦਰ ਕੰਵਰ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ 20-25 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ ਅਤੇ ਅਣਪਛਾਤੇ ਕਾਲਰ ਨੇ ਧਮਕੀ ਦਿੱਤੀ ਕਿ ਜੇਕਰ ਮੰਗ ਪੂਰੀ ਨਹੀਂ ਹੋਈ…
ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ

ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ

ਅਹਿਮਦਾਬਾਦ : ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ, ਜੋ ਨਸ਼ਾ ਤਸਕਰਾਂ ਨੇ ਭੱਜਣ ਤੋਂ ਪਹਿਲਾਂ ਸਮੁੰਦਰ ਵਿਚ ਸੁੱਟ…
ਅਮਿਤਾਭ ਬੱਚਨ ਨੇ ਪੁੱਛਿਆ ਕਿਵੇਂ ਵਧਣਗੇ X ਫਾਲੋਅਰ ?, ਫੈਨ ਨੇ ਕਿਹਾ ‘ਰੇਖਾ ਜੀ ਨਾਲ ਇਕ ਨਾਲ ਸੈਲਫੀ’

ਅਮਿਤਾਭ ਬੱਚਨ ਨੇ ਪੁੱਛਿਆ ਕਿਵੇਂ ਵਧਣਗੇ X ਫਾਲੋਅਰ ?, ਫੈਨ ਨੇ ਕਿਹਾ ‘ਰੇਖਾ ਜੀ ਨਾਲ ਇਕ ਨਾਲ ਸੈਲਫੀ’

ਚੰਡੀਗੜ੍ਹ : ਅਮਿਤਾਭ ਬੱਚਨ ਨੇ ਹਾਲ ਹੀ ਵਿਚ X (ਪਹਿਲਾਂ ਟਵਿੱਟਰ) ’ਤੇ ਇੱਕ ਹਾਸੋਹੀਣਾ ਮੁੱਦਾ ਸਾਂਝਾ ਕੀਤਾ। ਆਨਲਾਈਨ ਸਭ ਤੋਂ ਵੱਧ ਸਰਗਰਮ ਹਸਤੀਆਂ ਵਿੱਚੋਂ ਇਕ ਹੋਣ ਦੇ ਬਾਵਜੂਦ ਉਹ ਸੋਸ਼ਲ ਮੀਡੀਆ ’ਤੇ ਇਕ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਕ ਟਵੀਟ…
ਅੱਗ ਨਾਲ ਖੇਡੋਗੇ ਤਾਂ ਤੁਹਾਡੇ ਹੱਥ ਵੀ ਸੜਨਗੇ: ਹਸੀਨਾ

ਅੱਗ ਨਾਲ ਖੇਡੋਗੇ ਤਾਂ ਤੁਹਾਡੇ ਹੱਥ ਵੀ ਸੜਨਗੇ: ਹਸੀਨਾ

ਨਵੀਂ ਦਿੱਲੀ :  ਗੱਦੀਓਂ ਲਾਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਖਿਲਾਫ਼ ਜਾਰੀ ਤਾਜ਼ਾ ਵਾਰੰਟਾਂ ਮਗਰੋਂ ਮੁਲਕ ਦੇ ਅੰਤਰਿਮ ਮੁਖੀ ਮੁਹੰਮਦ ਯੂਨਸ ਨੂੰ ਚੇਤਾਵਨੀ ਦਿੱਤੀ ਹੈ ਕਿ ‘ਜੇ ਉਹ ਅੱਗ ਨਾਲ ਖੇਡਣਗੇ ਤਾਂ ਉਨ੍ਹਾਂ ਦੇ ਹੱਥ ਵੀ…
ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 19 ਕਾਲਜ ਵਿਦਿਆਰਥੀ ਬਿਮਾਰ

ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 19 ਕਾਲਜ ਵਿਦਿਆਰਥੀ ਬਿਮਾਰ

ਭੋਪਾਲ : ਮੱਧ ਪ੍ਰਦੇਸ਼ ਵਿਚ ਵਿਦਿਆਰਥੀਆਂ ਨੂੰ ਕਾਲਜ ਹੋਸਟਲ ਵਿਚ ਇਕ ਪਾਰਟੀ ਦੌਰਾਨ ਪਰੋਸਿਆ ਗਿਆ ਭੋਜਨ ਖਾਣ ਤੋਂ ਬਾਅਦ 19 ਵਿਦਿਆਰਥੀ ਬਿਮਾਰ ਹੋ ਗਏ। ਮੌਲਾਨਾ ਆਜ਼ਾਦ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (MANIT) ਦੇ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਵਾਲੇ ਉਮੇਸ਼ ਸ਼ਾਰਦਾ…
ਪ੍ਰਧਾਨ ਮੰਤਰੀ ਨੇ ਹਿਸਾਰ-ਅਯੁੱਧਿਆ ਉਡਾਣ ਨੂੰ ਹਰੀ ਝੰਡੀ ਦਿੱਤੀ

ਪ੍ਰਧਾਨ ਮੰਤਰੀ ਨੇ ਹਿਸਾਰ-ਅਯੁੱਧਿਆ ਉਡਾਣ ਨੂੰ ਹਰੀ ਝੰਡੀ ਦਿੱਤੀ

ਹਿਸਾਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੋਂ ਅਯੁੱਧਿਆ ਲਈ ਇਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਈ। ਇਸਦੇ ਨਾਲ ਹੀ ਉਨ੍ਹਾਂ ਹਵਾਈ ਅੱਡੇ ਅਤੇ ਨਵੀਂ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇੱਥੇ ਸਥਿਤ ਮਹਾਰਾਜਾ ਅਗਰਸੇਨ ਹਵਾਈ ਅੱਡੇ ਦੀ…
ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਸਰਕਾਰ: ਮੁੱਖ ਮੰਤਰੀ

ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਸਰਕਾਰ: ਮੁੱਖ ਮੰਤਰੀ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 134ਵੀਂ ਜੈਅੰਤੀ ਸਬੰਧੀ ਰਾਜ ਪੱਧਰੀ ਸਮਾਗਮ ਅੱਜ ਇਥੇ ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ। ਇਸ ਦੌਰਾਨ ਗੁਰੂ ਤੇਗ ਬਹਾਦਰ ਹਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ…
ਨਿਹੰਗ ਸਿੰਘਾਂ ਦੇ ਰਵਾਇਤੀ ਮਹੱਲੇ ਨਾਲ ਵਿਸਾਖੀ ਮੇਲਾ ਸਮਾਪਤ

ਨਿਹੰਗ ਸਿੰਘਾਂ ਦੇ ਰਵਾਇਤੀ ਮਹੱਲੇ ਨਾਲ ਵਿਸਾਖੀ ਮੇਲਾ ਸਮਾਪਤ

ਤਲਵੰਡੀ ਸਾਬੋ : ਸਿੱਖ ਕੌਮ ਵਿੱਚ ਚੌਥੇ ਤਖ਼ਤ ਵਜੋਂ ਜਾਣੇ ਜਾਂਦੇ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਲੱਗਿਆ ਚਾਰ ਰੋਜ਼ਾ ਵਿਸਾਖੀ ਮੇਲਾ ਅੱਜ ਸ਼ਾਮ ਛਿਆਨਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘ…