ਅਮਰੀਕਾ, ਯੂਕਰੇਨ ਨੇ ਆਰਥਿਕ ਸਮਝੌਤੇ ਸਹੀਬੱਧ ਕੀਤੇ

ਅਮਰੀਕਾ, ਯੂਕਰੇਨ ਨੇ ਆਰਥਿਕ ਸਮਝੌਤੇ ਸਹੀਬੱਧ ਕੀਤੇ

ਵਾਸ਼ਿੰਗਟਨ : ਅਮਰੀਕਾ ਅਤੇ ਯੂਕਰੇਨ ਨੇ ਬੁੱਧਵਾਰ ਨੂੰ ਇਕ ਇਤਿਹਾਸਕ ਆਰਥਿਕ ਸਮਝੌਤੇ ਦੀ ਘੋਸ਼ਣਾ ਕੀਤੀ, ਜਿਸ ਰਾਹੀਂ ਯੂਕਰੇਨ ਨੂੰ ਅਮਰੀਕੀ ਫੌਜੀ ਅਤੇ ਆਰਥਿਕ ਮਦਦ ਦੇ ਬਦਲੇ ਆਪਣੇ ਖਣਿਜ ਸਰੋਤਾਂ ਤੱਕ ਅਮਰੀਕਾ ਦੀ ਪਹੁੰਚ ਯਕੀਨੀ ਹੋਵੇਗੀ। ਕਈ ਹਫ਼ਤਿਆਂ ਤੱਕ ਰਾਸ਼ਟਰਪਤੀ ਡੋਨਲਡ ਟਰੰਪ…
ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਨਵੀਂ ਦਿੱਲੀ : ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ 22 ਅਪਰੈਲ ਦੇ ਦਹਿਸ਼ਤੀ ਹਮਲੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਬਣੇ ਤਣਾਅ ਨੂੰ ਘਟਾਉਣ ਅਤੇ ‘ਇਕ ਦੂਜੇ ਨਾਲ ਮਿਲ ਕੇ ਕੰਮ ਕਰਨ’। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ…
ਰੂਸ ਲਈ ਲੜਦੇ ਲਗਪਗ 600 ਉੱਤਰ ਕੋਰਿਆਈ ਸੈਨਿਕ ਮਰੇ

ਰੂਸ ਲਈ ਲੜਦੇ ਲਗਪਗ 600 ਉੱਤਰ ਕੋਰਿਆਈ ਸੈਨਿਕ ਮਰੇ

ਸਿਓਲ : ਦੱਖਣੀ ਕੋਰੀਆ ਦੀ ਖ਼ੁਫੀਆ ਏਜੰਸੀ ਨੇ ਅੱਜ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਅਨੁਮਾਨ ਹੈ ਕਿ ਰੂਸ ਨਾਲ ਮਿਲ ਕੇ ਯੂਕਰੇਨੀ ਫੌਜ ਖ਼ਿਲਾਫ਼ ਲੜਦੇ ਹੋਏ ਉੱਤਰੀ ਕੋਰੀਆ ਦੇ 4700 ਸੈਨਿਕ ਜੰਗ ਵਿੱਚ ਦੁਸ਼ਮਣ ਦੀ ਗੋਲੀ ਦਾ ਸ਼ਿਕਾਰ ਹੋਏ। ਇਨ੍ਹਾਂ ਵਿੱਚੋਂ…

ਬੰਗਲਾਦੇਸ਼ ਹਾਈ ਕੋਰਟ ਵੱਲੋਂ ਚਿਨਮਯ ਦਾਸ ਰਿਹਾਅ ਕਰਨ ਦਾ ਆਦੇਸ਼

ਢਾਕਾ: ਬੰਗਲਾਦੇਸ਼ ਹਾਈ ਕੋਰਟ ਨੇ ਕੌਮੀ ਝੰਡੇ ਦੇ ਅਪਮਾਨ ਦੇ ਦੋਸ਼ ਹੇਠ ਕਰੀਬ ਪੰਜ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਿੰਦੂ ਆਗੂ ਚਿਨਮਯ ਕ੍ਰਿਸ਼ਨ ਦਾਸ ਨੂੰ ਅੱਜ ਜ਼ਮਾਨਤ ’ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਕਿਹਾ, ‘‘ਦੋ…
ਕੈਨੇਡਾ ਦਾ ‘ਟੋਬਾ ਗੋਲਡ ਕੱਪ 2025’ ਫ਼ੀਲਡ ਹਾਕੀ ਟੂਰਨਾਮੈਂਟ ਪੰਜਾਬ ਸਪੋਰਟਸ ਕਲੱਬ(ਹਾਕਸ) ਕੈਲਗਰੀ ਨੇ ਜਿੱਤਿਆ

ਕੈਨੇਡਾ ਦਾ ‘ਟੋਬਾ ਗੋਲਡ ਕੱਪ 2025’ ਫ਼ੀਲਡ ਹਾਕੀ ਟੂਰਨਾਮੈਂਟ ਪੰਜਾਬ ਸਪੋਰਟਸ ਕਲੱਬ(ਹਾਕਸ) ਕੈਲਗਰੀ ਨੇ ਜਿੱਤਿਆ

ਵਿਨੀਪੈਗ : ਨਵੀਂ ਪਨੀਰੀ ਨੂੰ ਫ਼ੀਲਡ ਹਾਕੀ ਨਾਲ ਜੋੜਨ ਲਈ ਸਥਾਨਕ ਟੋਬਾ ਵਾਰੀਅਰਜ਼ ਫ਼ੀਲਡ ਹਾਕੀ ਅਕੈਡਮੀ ਮੈਨੀਟੋਬਾ ਵੱਲੋਂ 7ਵਾਂ ਸ਼ਾਨਦਾਰ ‘ਟੋਬਾ ਗੋਲਡ ਕੱਪ 2025’ ਫ਼ੀਲਡ ਹਾਕੀ ਟੂਰਨਾਮੈਂਟ 1717 ਗੇਟਵੇ ਰਿਕਰੇਸ਼ਨ ਸੈਂਟਰ ਵਿਨੀਪੈਗ ਵਿੱਚ ਕਰਵਾਇਆ ਗਿਆ। ਪੰਜਾਬ ਸਪੋਰਟਸ ਕਲੱਬ(ਹਾਕਸ) ਕੈਲਗਰੀ ਨੇ ਯੂਥ…
ਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇ

ਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇ

ਕਰਾਚੀ : ਚੇਨੱਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮਰਨ ਵਾਲੇ 23 ਸਾਲਾ ਪਾਕਿਸਤਾਨੀ ਵਿਅਕਤੀ ਦੇ ਮਾਪੇ ਬੁੱਧਵਾਰ ਨੂੰ ਵੀ ਲਾਸ਼ ਦੀ ਉਡੀਕ ਕਰ ਰਹੇ ਸਨ, ਜਿਸ ਜਹਾਜ਼ ਨੇ ਇਸ ਨੂੰ ਲਿਆਉਣਾ ਸੀ, ਉਹ ਲਾਸ਼ ਤੋਂ ਬਿਨਾਂ ਹੀ ਪਾਕਿਸਤਾਨ ਪੁੱਜੀ। ਮੰਗਲਵਾਰ…
ਕਸ਼ਮੀਰ ਤੋਂ ਅਫ਼ਗਾਨ ਤੇ ਰੂਸ ਤੱਕ: ਸਰਕਾਰ ਵੱਲੋਂ ਪਾਕਿ ਦੇ ਆਲਮੀ ਦਹਿਸ਼ਤੀ ਕਾਰਿਆਂ ਦੀ ਮਿਸਲ ਜਾਰੀ

ਕਸ਼ਮੀਰ ਤੋਂ ਅਫ਼ਗਾਨ ਤੇ ਰੂਸ ਤੱਕ: ਸਰਕਾਰ ਵੱਲੋਂ ਪਾਕਿ ਦੇ ਆਲਮੀ ਦਹਿਸ਼ਤੀ ਕਾਰਿਆਂ ਦੀ ਮਿਸਲ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀ ਰਿਹਾਇਸ਼ ਉਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ (Cabinet Committee on Security) ਦੀ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੇ ਜਾਣ ਦੇ ਨਾਲ ਹੀ ਸਰਕਾਰ ਨੇ ਕਸ਼ਮੀਰ ਤੋਂ ਅਫਗਾਨਿਸਤਾਨ ਅਤੇ ਰੂਸ ਤੱਕ ਪਾਕਿਸਤਾਨ ਦੇ…
ਬੀਬੀਐੱਮਬੀ ਦਾ ਫੈਸਲਾ: ‘ਆਪ’ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਬੀਬੀਐੱਮਬੀ ਦਾ ਫੈਸਲਾ: ‘ਆਪ’ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਬੀਬੀਐੱਮਬੀ ਦੇ ਫ਼ੈਸਲੇ ਨੂੰ ਲੈ ਕੇ ਸੂਬਾ ਭਰ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ‘ਆਪ’ ਨੇ ਭਾਰਤੀ ਜਨਤਾ ਪਾਰਟੀ ਵਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਰਾਹੀਂ ਪੰਜਾਬ ਦੇ ਪਾਣੀ…
ਚਾਰਧਾਮ ਯਾਤਰਾ ਸ਼ੁਰੂ, ਜਾਣੋ ਇਸ ਨਾਲ ਜੁੜੀਆਂ ਸਾਰੀਆਂ ਅਹਿਮ ਗੱਲਾਂ

ਚਾਰਧਾਮ ਯਾਤਰਾ ਸ਼ੁਰੂ, ਜਾਣੋ ਇਸ ਨਾਲ ਜੁੜੀਆਂ ਸਾਰੀਆਂ ਅਹਿਮ ਗੱਲਾਂ

ਨਵੀਂ ਦਿੱਲੀ :  ਉੱਤਰਾਖੰਡ ਸਰਕਾਰ ਨੇ ਬੁੱਧਵਾਰ ਨੂੰ ਉੱਤਰਕਾਸ਼ੀ ਵਿੱਚ ਗੰਗੋਤਰੀ ਅਤੇ ਯਮੁਨੋਤਰੀ ਧਾਮ ਦੇ ਦਰਵਾਜ਼ੇ ਖੋਲ੍ਹਣ ਦੇ ਨਾਲ ਚਾਰਧਾਮ ਯਾਤਰਾ ਦੀ ਰਸਮੀ ਸ਼ੁਰੂਆਤ ਦਾ ਐਲਾਨ ਕੀਤਾ। ਚਾਰਧਾਮ ਹਿੰਦੂ ਧਰਮ ਦਾ ਇੱਕ ਪ੍ਰਮੁੱਖ ਤੀਰਥ ਅਸਥਾਨ ਹੈ, ਜਿਸ ਵਿੱਚ ਯਮੁਨੋਤਰੀ, ਗੰਗੋਤਰੀ,…
ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਸੀਸੀਪੀਏ ਲਵੇਗੀ: ਮੇਘਵਾਲ

ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਸੀਸੀਪੀਏ ਲਵੇਗੀ: ਮੇਘਵਾਲ

ਨਵੀਂ ਦਿੱਲੀ: ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਕਾਂਗਰਸ ਸਮੇਤ ਹੋਰ ਕਈ ਪਾਰਟੀਆਂ ਵੱਲੋਂ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਬਾਰੇ ਕੋਈ ਫ਼ੈਸਲਾ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਪੀਏ) ਲਵੇਗੀ। ਸੰਸਦੀ ਮਾਮਲਿਆਂ ਬਾਰੇ ਰਾਜ…
21 ਵਿਧਾਇਕਾਂ ਨੇ ਮੋਦੀ ਤੇ ਸ਼ਾਹ ਨੂੰ ਲਿਖਿਆ ਪੱਤਰ

21 ਵਿਧਾਇਕਾਂ ਨੇ ਮੋਦੀ ਤੇ ਸ਼ਾਹ ਨੂੰ ਲਿਖਿਆ ਪੱਤਰ

ਇੰਫਾਲ : ਮਨੀਪੁਰ ਦੇ 21 ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਸ਼ਾਂਤੀ ਤੇ ਆਮ ਵਰਗੇ ਹਾਲਾਤ ਯਕੀਨੀ ਬਣਾਉਣ ਲਈ ‘ਚੁਣੀ ਹੋਈ ਸਰਕਾਰ’ ਬਹਾਲ ਕਰਨ ਦੀ ਅਪੀਲ ਕੀਤੀ ਹੈ। ਮਨੀਪੁਰ…
ਰਾਹੁਲ ਵੱਲੋਂ ਸ਼ੁਭਮ ਦਿਵੇਦੀ ਦੇ ਪਰਿਵਾਰ ਨਾਲ ਮੁਲਾਕਾਤ

ਰਾਹੁਲ ਵੱਲੋਂ ਸ਼ੁਭਮ ਦਿਵੇਦੀ ਦੇ ਪਰਿਵਾਰ ਨਾਲ ਮੁਲਾਕਾਤ

ਕਾਨਪੁਰ/ਅਮੇਠੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਦਹਿਸ਼ਤੀ ਹਮਲੇ ’ਚ ਮਾਰੇ ਗਏ ਕਾਨਪੁਰ ਵਾਸੀ ਸ਼ੁਭਮ ਦਿਵੇਦੀ ਦੇ ਪਰਿਵਾਰ ਨਾਲ ਅੱਜ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਘਟਨਾ ਦੇ…
ਦਿੱਲੀ ਦੇ ਪ੍ਰਸਿੱਧ ਦਿੱਲੀ ਹਾਟ ਬਾਜ਼ਾਰ ਵਿੱਚ ਭਿਆਨਕ ਅੱਗ ਲੱਗੀ, ਕਈ ਸਟਾਲ ਸੜੇ

ਦਿੱਲੀ ਦੇ ਪ੍ਰਸਿੱਧ ਦਿੱਲੀ ਹਾਟ ਬਾਜ਼ਾਰ ਵਿੱਚ ਭਿਆਨਕ ਅੱਗ ਲੱਗੀ, ਕਈ ਸਟਾਲ ਸੜੇ

ਨਵੀਂ ਦਿੱਲੀ : ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਦੱਖਣੀ ਦਿੱਲੀ ਦੇ INA ਵਿਖੇ ਇੱਕ ਪ੍ਰਸਿੱਧ ਬਾਜ਼ਾਰ, ਦਿੱਲੀ ਹਾਟ ਵਿੱਚ ਭਿਆਨਕ ਅੱਗ ਲੱਗ ਗਈ। ਦਿੱਲੀ ਦੇ ਸੈਰ-ਸਪਾਟਾ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਅੱਗ ’ਤੇ…
ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ

ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ

ਨਵੀਂ ਦਿੱਲੀ : ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਏਅਰਲਾਈਨਾਂ ਵੱਲੋਂ ਰਜਿਸਟਰਡ, ਸੰਚਾਲਿਤ, ਮਲਕੀਅਤ ਤੇ ਲੀਜ਼ ’ਤੇ ਲਏ ਗਏ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ ਹੈ। ਇਸ ਤੋਂ ਪਹਿਲਾਂ…
ਥਲ ਸੈਨਾ ਦੀ ਉੱਤਰੀ ਕਮਾਂਡ ਨੂੰ ਮਿਲੇਗਾ ਨਵਾਂ ਕਮਾਂਡਰ ਤੇ ਭਾਰਤੀ ਹਵਾਈ ਸੈਨਾ ਨੂੰ ਨਵਾਂ ਉਪ ਮੁਖੀ

ਥਲ ਸੈਨਾ ਦੀ ਉੱਤਰੀ ਕਮਾਂਡ ਨੂੰ ਮਿਲੇਗਾ ਨਵਾਂ ਕਮਾਂਡਰ ਤੇ ਭਾਰਤੀ ਹਵਾਈ ਸੈਨਾ ਨੂੰ ਨਵਾਂ ਉਪ ਮੁਖੀ

ਨਵੀਂ ਦਿੱਲੀ : ਰਣਨੀਤਕ ਤੇ ਯੁੱਧਨੀਤਕ ਪੱਖੋਂ ਅਹਿਮ ਭਾਰਤੀ ਥਲ ਸੈਨਾ ਦੀ ਉੱਤਰੀ ਕਮਾਂਡ ਨੂੰ ਨਵਾਂ ਕਮਾਂਡਰ ਤੇ ਭਾਰਤੀ ਹਵਾਈ ਸੈਨਾ ਨੂੰ ਨਵਾਂ ਉਪ ਮੁਖੀ (Vice Chief) ਮਿਲੇਗਾ। ਅਗਲੇ ਦੋ ਦਿਨਾਂ ਵਿੱਚ ਫੌਜ ਦੇ ਤਿੰਨ ਸਿਖਰਲੇ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਹੋਣੀਆਂ…
ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦੀ ਸਮੀਖਿਆ

ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦੀ ਸਮੀਖਿਆ

ਜੰਮੂ : ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਮੌਜੂਦਾ ਸੁਰੱਖਿਆ ਹਾਲਾਤ ਦੀ ਸਮੀਖਿਆ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਬੈਠਕ ਦੌਰਾਨ ਉਨ੍ਹਾਂ ਪਾਕਿਸਤਾਨ ਦੇ ਹਵਾਲੇ ਨਾਲ ਸਰਹੱਦ ਪਾਰੋਂ…
1 ਮਈ ਤੋਂ ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ

1 ਮਈ ਤੋਂ ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ

ਅੰਮ੍ਰਿਤਸਰ : ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ 1 ਮਈ ਨੂੰ ਅਟਾਰੀ ਸਰਹੱਦ ਮੁਕੰਮਲ ਤੌਰ ’ਤੇ ਬੰਦ ਕੀਤੇ ਜਾਣ ਤੋਂ ਪਹਿਲਾਂ ਅੱਜ ਆਖਰੀ ਦਿਨ ਲਗਪਗ 300 ਤੋਂ ਵੱਧ ਵਿਅਕਤੀ ਦੋਵਾਂ ਦੇਸ਼ਾਂ ਤੋਂ ਆਪੋ ਆਪਣੇ ਮੁਲਕਾਂ ਵਿੱਚ ਵਾਪਸ ਪਰਤੇ ਹਨ। ਦੇਸ਼ ਵਾਪਸੀ ਕਰਨ…
ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ, ਪਰ ਸਰਕਾਰ ਇਸ ਨੂੰ ਨਿਰਧਾਰਿਤ ਸਮੇਂ ’ਚ ਲਾਗੂ ਕਰੇ: ਰਾਹੁਲ ਗਾਂਧੀ

ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ, ਪਰ ਸਰਕਾਰ ਇਸ ਨੂੰ ਨਿਰਧਾਰਿਤ ਸਮੇਂ ’ਚ ਲਾਗੂ ਕਰੇ: ਰਾਹੁਲ ਗਾਂਧੀ

ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ‘11 ਸਾਲਾਂ ਦੇ ਵਿਰੋਧ ਤੋਂ ਬਾਅਦ’ ਸਰਕਾਰ ਵੱਲੋਂ ਅਗਾਮੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਨੂੰ ਸ਼ਾਮਲ ਕੀਤੇ ਜਾਣ ਦੇ ‘ਚਾਣਚੱਕ’ ਲਏ ਫੈਸਲੇ…
ਬਿਨਾਂ ਭੜਕਾਹਟ ਗੋਲੀਬੰਦੀ ਦੀ ਉਲੰਘਣਾ ਖ਼ਿਲਾਫ਼ ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ

ਬਿਨਾਂ ਭੜਕਾਹਟ ਗੋਲੀਬੰਦੀ ਦੀ ਉਲੰਘਣਾ ਖ਼ਿਲਾਫ਼ ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ

ਨਵੀਂ ਦਿੱਲੀ : ਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ (Directors General of Military Operations – DGMOs) ਨੇ ਪਾਕਿਸਤਾਨ ਵੱਲੋਂ ਬਿਨਾਂ ਭੜਕਾਹਟ ਦੇ ਜੰਗਬੰਦੀ ਦੀਆਂ ਉਲੰਘਣਾਵਾਂ ‘ਤੇ ਚਰਚਾ ਕਰਨ ਲਈ ਮੰਗਲਵਾਰ ਨੂੰ…
ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਵਾਉਣ ਦਾ ਫ਼ੈਸਲਾ

ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਵਾਉਣ ਦਾ ਫ਼ੈਸਲਾ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ ਦੇਸ਼ ਦੀ ਆਉਣ ਵਾਲੀ ਮਰਦਮਸ਼ੁਮਾਰੀ/ਜਨਗਣਨਾ ਅਭਿਆਸ ਵਿੱਚ ਜਾਤੀ ਗਣਨਾ ਨੂੰ ‘ਪਾਰਦਰਸ਼ੀ’ ਢੰਗ ਨਾਲ ਸ਼ਾਮਲ ਕਰਨ…
ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price – FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ…
ਪੰਜਾਬ ਦਾ ਡਾਇਰੈਕਟਰ ਭਾਖੜਾ ਡੈਮ ਤੋਂ ਤਬਦੀਲ

ਪੰਜਾਬ ਦਾ ਡਾਇਰੈਕਟਰ ਭਾਖੜਾ ਡੈਮ ਤੋਂ ਤਬਦੀਲ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਟਰਾਂਸਫ਼ਰ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ…
ਪੰਜਾਬ-ਹਰਿਆਣਾ ਜਲ ਵਿਵਾਦ- ਕੀ ਹੈ ਮਾਮਲਾ ਅਤੇ ਇਸ ਦੇ ਪਿੱਛੇ ਦੀ ਪੂਰੀ ਕਹਾਣੀ

ਪੰਜਾਬ-ਹਰਿਆਣਾ ਜਲ ਵਿਵਾਦ- ਕੀ ਹੈ ਮਾਮਲਾ ਅਤੇ ਇਸ ਦੇ ਪਿੱਛੇ ਦੀ ਪੂਰੀ ਕਹਾਣੀ

ਚੰਡੀਗੜ੍ਹ : ਪੰਜਾਬ-ਹਰਿਆਣਾ ਜਲ ਵਿਵਾਦ: ਹਫ਼ਤੇ ਦੀ ਸ਼ੁਰੂਆਤ ਵਿੱਚ ਹਰਿਆਣਾ ਸਰਕਾਰ ਨੇ ਭਾਖੜਾ ਡੈਮ ਤੋਂ 8,500 ਕਿਊਸਿਕ ਪਾਣੀ ਦੀ ਮੰਗ ਕਰ ਕੇ ਹਲਚਲ ਮਚਾ ਦਿੱਤੀ। ਸਰਕਾਰ ਦਾ ਦਾਅਵਾ ਹੈ ਕਿ ਰਾਜ ਕੋਲ ਘਰੇਲੂ ਵਰਤੋਂ ਲਈ ਵੀ ਪਾਣੀ ਨਹੀਂ ਬਚਿਆ। ਦੂਜੇ ਪਾਸੇ,…
ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

ਗੁਰਦਾਸਪੁਰ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਗੁਰਦਾਸਪੁਰ ਜ਼ਿਲ੍ਹੇ ਦੇ ਤਤਕਾਲੀ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਆਪਣੀ ਪੋਤਰੀ ਦੇ ਵਿਆਹ…
ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐੱਸਏਐੱਸ ਪ੍ਰੀਖਿਆ ਪਾਸ ਕਰਨ ਵਾਲੇ 11 ਕਰਮਚਾਰੀਆਂ ਨੂੰ ਬਤੌਰ ਸੈਕਸ਼ਨ ਅਫ਼ਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਅ ਰਹੇ ਸਨ। ਇਸ ਨਿਯੁਕਤੀ ਉਪਰੰਤ…
ਨਵਜੋਤ ਸਿੱਧੂ ਵੱਲੋਂ ਯੂ-ਟਿਊਬ ਚੈਨਲ ਦੀ ਸ਼ੁਰੂਆਤ

ਨਵਜੋਤ ਸਿੱਧੂ ਵੱਲੋਂ ਯੂ-ਟਿਊਬ ਚੈਨਲ ਦੀ ਸ਼ੁਰੂਆਤ

ਅੰਮ੍ਰਿਤਸਰ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਹੁਣ ਚਿੰਤਕ ਵਜੋਂ ਨਜ਼ਰ ਆਉਣਗੇ। ਉਨ੍ਹਾਂ ਅੱਜ ਆਪਣਾ ਨਵਾਂ ਯੂ-ਟਿਊਬ ਚੈਨਲ ‘ਨਵਜੋਤ ਸਿੱਧੂ ਆਫੀਸ਼ੀਅਲ’ ਸ਼ੁਰੂ ਕੀਤਾ ਹੈ। ਇਸ ਚੈਨਲ ’ਤੇ ਉਹ ਲੋਕਾਂ ਨਾਲ ਪ੍ਰੇਰਨਾਦਾਇਕ ਤੇ ਹੌਸਲਾ ਵਧਾਊ, ਸਿਹਤ, ਸੁੰਦਰ ਕੱਪੜਿਆਂ ਤੇ ਜੀਵਨ…