Posted inNews
ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨ ਕੋਲ ਰੋਸ ਜਤਾਇਆ
ਨਵੀਂ ਦਿੱਲੀ : ਭਾਰਤ ਨੇ ਕੈਨੇਡਾ ਵਿਚ ਖਾਲਿਸਤਾਨੀ ਅਨਸਰਾਂ ਤੇ ਸਮਰਥਕਾਂ ਵੱਲੋਂ ਕਰਵਾਈ ਭਾਰਤ ਵਿਰੋਧੀ ਪਰੇਡ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਕੋਲ ਸਖ਼ਤ ਰੋਸ ਜਤਾਇਆ ਹੈ। ਇਸ ਪਰੇਡ ਵਿੱਚ 8,00,000 ਹਿੰਦੂਆਂ ਨੂੰ ਭਾਰਤ ਵਾਪਸ ਭੇਜਣ ਦੀ ਮੰਗ…