Posted inNews
ਕੈਨੇਡਾ ਵਿਚ ਬੇਰੁਜ਼ਗਾਰਾਂ ਦੀ ਗਿਣਤੀ 16 ਲੱਖ ਪੁੱਜੀ
ਵਿਨੀਪੈਗ : ਕੈਨੇਡਾ ਵਿਚ 7,400 ਨਵੀਆਂ ਨੌਕਰੀਆਂ ਦੇਣ ਦੇ ਬਾਵਜੂਦ ਅਪਰੈਲ ਮਹੀਨੇ ਦੌਰਾਨ ਬੇਰੁਜ਼ਗਾਰੀ ਦਰ ਵਧ ਕੇ 6.9 ਫ਼ੀਸਦੀ ਹੋ ਗਈ ਹੈ ਜੋ ਨਵੰਬਰ ਤੋਂ ਬਾਅਦ ਸਿਖਰਲਾ ਪੱਧਰ ਦੱਸਿਆ ਜਾ ਰਿਹਾ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ ਮੁਲਕ ਵਿਚ ਬੇਰੁਜ਼ਗਾਰਾਂ ਦੀ…

























