Posted inNews
ਭਾਰਤ ਦੇ ਮਿਜ਼ਾਈਲ ਹਮਲੇ ‘ਜੰਗੀ ਕਾਰਵਾਈ’, ਸਾਨੂੰ ਢੁੱਕਵਾਂ ਜਵਾਬ ਦੇਣ ਦਾ ਪੂਰਾ ਅਧਿਕਾਰ: ਸ਼ਾਹਬਾਜ਼ ਸ਼ਰੀਫ਼
ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਵੱਡੇ ਤੜਕੇ ਮਕਬੂਜ਼ਾ ਕਸ਼ਮੀਰ ਅਤੇ ਪੰਜਾਬ ਸੂਬੇ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਭਾਰਤੀ ਮਿਜ਼ਾਈਲ ਹਮਲਿਆਂ ਨੂੰ ‘ਜੰਗੀ ਕਾਰਵਾਈ’ ਕਰਾਰ ਦਿੱਤਾ ਹੈ। ਸ਼ਰੀਫ਼ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਨੂੰ ‘ਢੁਕਵਾਂ ਜਵਾਬ’ ਦੇਣ…




















