Posted inNews
ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐੱਸਏਐੱਸ ਪ੍ਰੀਖਿਆ ਪਾਸ ਕਰਨ ਵਾਲੇ 11 ਕਰਮਚਾਰੀਆਂ ਨੂੰ ਬਤੌਰ ਸੈਕਸ਼ਨ ਅਫ਼ਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਅ ਰਹੇ ਸਨ। ਇਸ ਨਿਯੁਕਤੀ ਉਪਰੰਤ…