Posted inNews
ਹਵਾਈ ਅੱਡੇ ’ਤੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ
ਅੰਮ੍ਰਿਤਸਰ : ਸਥਾਨਕ ਕਸਟਮ ਵਿਭਾਗ ਨੇ ਇੱਥੇ ਹਵਾਈ ਅੱਡੇ ’ਤੇ ਮਲੇਸ਼ੀਆ ਦੀ ਹਵਾਈ ਉਡਾਣ ਰਾਹੀਂ ਇੱਥੇ ਪੁੱਜੇ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧੀ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ…























