Posted inNews
ਅਮਰੀਕੀ ਰੱਖਿਆ ਏਜੰਸੀ ਵੱਲੋਂ ਭਾਰਤ ਨੂੰ ਫ਼ੌਜੀ ਸਾਜ਼ੋ-ਸਾਮਾਨ ਦੀ ਸਪਲਾਈ ਨੂੰ ਪ੍ਰਵਾਨਗੀ
ਨਵੀਂ ਦਿੱਲੀ: ਅਮਰੀਕਾ ਨੇ ਭਾਰਤ ਨੂੰ 13.1 ਕਰੋੜ ਡਾਲਰ ਮੁੱਲ ਦੇ ਅਹਿਮ ਫੌਜੀ ਉਪਕਰਣ ਅਤੇ ਹੋਰ ਲੌਜਿਸਟਿਕ ਸਹਾਇਤਾ ਸਮੱਗਰੀਆਂ ਦੀ ਸਪਲਾਈ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਅਤੇ ਅਮਰੀਕਾ ਵਿਚਕਾਰ ਰਣਨੀਤਕ ਸਬੰਧਾਂ ਤਹਿਤ ਇਹ ਮਨਜ਼ੂਰੀ ਪ੍ਰਦਾਨ ਕੀਤੀ ਗਈ ਹੈ।…



























