ਗੈਸ ਫੈਕਟਰੀਆਂ ਖ਼ਿਲਾਫ਼ ਲਾਮਬੰਦ ਹੋਏ ਕਿਸਾਨ ਆਗੂ

ਗੈਸ ਫੈਕਟਰੀਆਂ ਖ਼ਿਲਾਫ਼ ਲਾਮਬੰਦ ਹੋਏ ਕਿਸਾਨ ਆਗੂ

ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਅੱਜ ਕਰਨੈਲ ਸਿੰਘ ਈਸੜੂ ਭਵਨ ਵਿੱੱਚ ਹੋਈ, ਜਿਸ ਵਿੱਚ 26 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤੇ ਜਾਣ ਵਾਲੇ ਜਬਰ ਵਿਰੋਧੀ ਧਰਨੇ ਤੇ ਮੁਜ਼ਾਹਰਿਆਂ ਬਾਰੇ ਚਰਚਾ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ…
ਬਰਖ਼ਾਸਤ ਕਰੋਨਾ ਵਾਲੰਟੀਅਰਾਂ ਵੱਲੋਂ ਮੁਜ਼ਾਹਰਾ

ਬਰਖ਼ਾਸਤ ਕਰੋਨਾ ਵਾਲੰਟੀਅਰਾਂ ਵੱਲੋਂ ਮੁਜ਼ਾਹਰਾ

ਲੁਧਿਆਣਾ : ਕਰੋਨਾ ਕਾਲ ਸਮੇਂ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਮਰੀਜ਼ਾਂ ਦੀ ਦੇਖਭਾਲ ਕਰਨ ਵਾਲੇ ਕਰੋਨਾ ਵਾਲੰਟੀਅਰਾਂ ਨੇ ਅੱਜ ਲੁਧਿਆਣਾ ’ਚ ਸੂਬਾ ਪੱਧਰੀ ਮੁਜ਼ਾਹਰਾ ਕੀਤਾ। ਐੱਨਐੱਚਐੱਮ ਕਰੋਨਾ ਵਾਲੰਟੀਅਰਾਂ ਵਜੋਂ ਭਰਤੀ ਕੀਤੇ ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮਿਸ਼ਨ ਫ਼ਤਹਿ ਕਰਨ…

ਆਈਐੱਮਐੱਫ ਨੇ ਪਾਕਿਸਤਾਨ ’ਤੇ 11 ਨਵੀਆਂ ਸ਼ਰਤਾਂ ਲਾਈਆਂ

ਇਸਲਾਮਾਬਾਦ : ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਆਪਣੇ ਰਾਹਤ ਪ੍ਰੋਗਰਾਮ ਦੀ ਅਗਲੀ ਕਿਸ਼ਤ ਜਾਰੀ ਕਰਨ ਲਈ ਪਾਕਿਸਤਾਨ ’ਤੇ 11 ਨਵੀਆਂ ਸ਼ਰਤਾਂ ਲਾਈਆਂ ਹਨ। ਇਸ ਦੇ ਨਾਲ ਹੀ ਆਈਐੱਮਐੱਫ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਭਾਰਤ ਨਾਲ ਤਣਾਅ ਵਧਣ ਕਾਰਨ…

ਬੰਗਲਾਦੇਸ਼ ਤੋਂ ਦਰਾਮਦ ’ਤੇ ਪਾਬੰਦੀ ਨਾਲ ਐੱਮਐੱਸਐੱਮਈ ਨੂੰ ਮਦਦ ਮਿਲੇਗੀ: ਮਾਹਿਰ

ਨਵੀਂ ਦਿੱਲੀ : ਭਾਰਤ ਵੱਲੋਂ ਕੁਝ ਬੰਗਲਾਦੇਸ਼ੀ ਵਸਤਾਂ ’ਤੇ ਲਾਈ ਗਈ ਪਾਬੰਦੀ ਨਾਲ ਘਰੇਲੂ ਰੈਡੀਮੇਡ ਕੱਪੜਾ ਸਨਅਤ, ਖਾਸ ਤੌਰ ’ਤੇ ਐੱਮਐੱਸਐੱਮਈ ਨੂੰ ਮੁਕਾਬਲੇਬਾਜ਼ੀ ਵਧਾਉਣ ’ਚ ਮਦਦ ਮਿਲੇਗੀ। ਭਾਰਤ ਨੇ 17 ਮਈ ਨੂੰ ਬੰਗਲਾਦੇਸ਼ ਤੋਂ 77 ਕਰੋੜ ਡਾਲਰ ਦੇ ਸਾਮਾਨ ਦੀ ਦਰਾਮਦ…

ਬੰਗਲਾਦੇਸ਼ੀ ਵਸਤਾਂ ਦੀ ਆਮਦ ’ਤੇ ਰੋਕ ਦਾ ਫ਼ੈਸਲਾ ਸਹੀ ਕਰਾਰ

ਨਵੀਂ ਦਿੱਲੀ : ਜ਼ਮੀਨੀ ਬੰਦਰਗਾਹਾਂ ਰਾਹੀਂ ਬੰਗਲਾਦੇਸ਼ ਦੇ ਰੈਡੀਮੇਡ ਕੱਪੜਿਆਂ ਅਤੇ ਕਈ ਹੋਰ ਵਸਤਾਂ ਦੀ ਆਮਦ ’ਤੇ ਰੋਕ ਲਗਾਉਣ ਦਾ ਭਾਰਤ ਵੱਲੋਂ ਲਿਆ ਗਿਆ ਫ਼ੈਸਲਾ ਦੁਵੱਲੇ ਵਪਾਰ ’ਚ ਨਿਰਪੱਖਤਾ ਅਤੇ ਬਰਾਬਰੀ ਲਿਆਉਣ ਵਾਲਾ ਕਰਾਰ ਦਿੱਤਾ ਗਿਆ ਹੈ। ਸਰਕਾਰੀ ਸੂਤਰਾਂ ਨੇ ਕਿਹਾ…

ਬੰਗਲਾਦੇਸ਼ ਨੇ ਪਾਕਿਸਤਾਨੀ ਕਾਰੋਬਾਰੀਆਂ ਲਈ ਵੀਜ਼ਾ ਨੀਤੀ ਸੁਖਾਲੀ ਕੀਤੀ

ਕਰਾਚੀ : ਇਸਲਾਮਾਬਾਦ ’ਚ ਬੰਗਲਾਦੇਸ਼ ਦੇ ਸਿਖਰਲੇ ਦੂਤ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਪਾਕਿਸਤਾਨ ਦੇ ਵਪਾਰਕ ਆਗੂਆਂ ਲਈ ਆਪਣੀ ਵੀਜ਼ਾ ਨੀਤੀ ਸੁਖਾਲੀ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮਕਸਦ ਦੋਵਾਂ ਮੁਲਕਾਂ ਤੇ ਪੂਰੇ ਖੇਤਰ ਵਿਚਾਲੇ ਆਰਥਿਕ…

ਮੇਘਾਲਿਆ: ਭਾਰਤ ਵਿਰੋਧੀ ਸਮੱਗਰੀ ਪੋਸਟ ਕਰਨ ਦੇ ਦੋਸ਼ ਹੇਠ ਦੋ ਕਾਬੂ

ਸ਼ਿਲੌਂਗ : ਮੇਘਾਲਿਆ ਦੇ ਉੱਤਰੀ ਗਾਰੋ ਹਿੱਲਜ਼ ਜ਼ਿਲ੍ਹੇ ਵਿੱਚ ਸੋਸ਼ਲ ਮੀਡੀਆ ’ਤੇ ਭਾਰਤ ਵਿਰੋਧੀ ਸਮੱਗਰੀ ਪੋਸਟ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਵਿਅਕਤੀਆਂ ਨੂੰ ਬਾਜੇਂਗਡੋਬਾ ਪੁਲੀਸ ਥਾਣਾ ਖੇਤਰ ਅਧੀਨ ਆਉਂਦੇ ਵੱਖ-ਵੱਖ…

ਧਮਾਕਿਆਂ ਦੀ ਯੋਜਨਾ ਬਣਾਉਂਦੇ ਦੋ ਮਸ਼ਕੂਕ ਗ੍ਰਿਫ਼ਤਾਰ

ਵਿਜ਼ਿਆਨਗਰਮ (ਆਂਧਰਾ ਪ੍ਰਦੇਸ਼): ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਪੁਲੀਸ ਦੀ ਸਾਂਝੀ ਟੀਮ ਨੇ ਕਾਰਵਾਈ ਕਰਦਿਆਂ ਹੈਦਰਾਬਾਦ ’ਚ ਧਮਾਕਿਆਂ ਦੀ ਯੋਜਨਾ ਬਣਾ ਰਹੇ ਦੋ ਮਸ਼ਕੂਕ ਗ੍ਰਿਫ਼ਤਾਰ ਕੀਤੇ ਹਨ। ਪੁਲੀਸ ਨੇ ਅੱਜ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਿਰਾਜ ਉਰ ਰਹਿਮਾਨ (29) ਨੂੰ…

ਪੰਜ ਮੈਂਬਰੀ ਕਮੇਟੀ ਕਰੇਗੀ ਭਰਤੀ ਮੁਹਿੰਮ ਦੀ ਸਮੀਖਿਆ

ਚੰਡੀਗੜ੍ਹ : ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ 22 ਮਈ ਨੂੰ ਭਰਤੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ…

ਸੁਖਬੀਰ ਦੀਆਂ ਨੀਤੀਆਂ ਨੇ ਅਕਾਲੀ ਦਲ ਦਾ ਘਾਣ ਕੀਤਾ: ਰੱਖੜਾ

ਪਟਿਆਲਾ : ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਨੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਘਾਣ ਕੀਤਾ ਹੈ। ਇਸ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਵਿੱਚ ਆਪਣਾ ਆਧਾਰ ਗੁਆ ਬੈਠਾ ਹੈ। ਉਨ੍ਹਾਂ…
ਸ਼ਾਂਤੀ ਵਾਰਤਾ ਤੋਂ ਕੁੱਝ ਘੰਟੇ ਬਾਅਦ ਰੂਸੀ ਹਮਲੇ ਕਾਰਨ ਯੂਕਰੇਨ ਵਿਚ 9 ਦੀ ਮੌਤ

ਸ਼ਾਂਤੀ ਵਾਰਤਾ ਤੋਂ ਕੁੱਝ ਘੰਟੇ ਬਾਅਦ ਰੂਸੀ ਹਮਲੇ ਕਾਰਨ ਯੂਕਰੇਨ ਵਿਚ 9 ਦੀ ਮੌਤ

ਮੈਲਬਰਨ : ਮਾਸਕੋ ਅਤੇ ਕੀਵ ਦਰਮਿਆਨ ਸਾਲਾਂ ਬਾਅਦ ਹੋਈ ਪਹਿਲੀ ਸਿੱਧੀ ਸ਼ਾਂਤੀ ਗੱਲਬਾਤ ਤੋਂ ਕੁਝ ਘੰਟੇ ਬਾਅਦ ਰੂਸੀ ਡਰੋਨ ਹਮਲੇ ਕਾਰਨ ਯੂਕਰੇਨ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ। ਯੂਕਰੇਨ ਦੇ ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਸੁਮੀ ਖੇਤਰ ਵਿਚ ਇਕ…
ਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪ

ਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪ

ਨਿਊ ਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ ਤੇ ਉਨ੍ਹਾਂ ਨੂੰ ਤਣਾਅ ਦੀ ਕਗਾਰ ਤੋਂ ਵਾਪਸ ਲਿਆਉਣਾ ਉਨ੍ਹਾਂ ਦੀ ‘ਵੱਡੀ ਸਫ਼ਲਤਾ’ ਹੈ, ਜਿਸ ਦਾ ਸਿਹਰਾ ਉਨ੍ਹਾਂ ਨੂੰ ਕਦੇ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ…
ਅਰਜਨਟੀਨਾ ਟੂਰਨਾਮੈਂਟ: ਹਾਕੀ ਇੰਡੀਆ ਵੱਲੋਂ ਭਾਰਤੀ ਜੂਨੀਅਰ ਮਹਿਲਾ ਟੀਮ ਦਾ ਐਲਾਨ

ਅਰਜਨਟੀਨਾ ਟੂਰਨਾਮੈਂਟ: ਹਾਕੀ ਇੰਡੀਆ ਵੱਲੋਂ ਭਾਰਤੀ ਜੂਨੀਅਰ ਮਹਿਲਾ ਟੀਮ ਦਾ ਐਲਾਨ

ਨਵੀਂ ਦਿੱਲੀ : ਹਾਕੀ ਇੰਡੀਆ ਨੇ ਅਰਜਨਟੀਨਾ ਦੇ ਰੋਸਾਰੀਓ ਵਿਚ ਹੋਣ ਵਾਲੇ ਚਾਰ ਦੇਸ਼ਾਂ ਦੇ ਹਾਕੀ ਟੂਰਨਾਮੈਂਟ ਲਈ 24 ਮੈਂਬਰੀ ਭਾਰਤੀ ਜੂਨੀਅਰ ਮਹਿਲਾ ਟੀਮ ਦਾ ਐਲਾਨ ਕੀਤਾ ਹੈ। ਟੀਮ ਦੀ ਗੋਲਕੀਪਰ ਨਿਧੀ ਨੂੰ ਕਪਤਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦੋਂ ਕਿ…
ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਏਆਈ ਸੇਵਾਵਾਂ ਦਿੱਤੀਆਂ: ਮਾਈਕਰੋਸਾਫਟ

ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਏਆਈ ਸੇਵਾਵਾਂ ਦਿੱਤੀਆਂ: ਮਾਈਕਰੋਸਾਫਟ

ਵਾਸ਼ਿੰਗਟਨ : ਤਕਨਾਲੋਜੀ ਖੇਤਰ ਦੀ ਵਿਸ਼ਾਲ ਕੰਪਨੀ ‘ਮਾਈਕਰੋਸਾਫਟ’ ਨੇ ਮੰਨਿਆ ਹੈ ਕਿ ਉਸ ਨੇ ਗਾਜ਼ਾ ਵਿਚ ਚੱਲ ਰਹੀ ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਉੱਨਤ ਮਸਨੂਈ ਬੌਧਿਕਤਾ (ਏਆਈ) ਅਤੇ ‘ਕਲਾਊਡ ਕੰਪਿਊਟਿੰਗ’ ਸੇਵਾਵਾਂ ਵੇਚੀਆਂ ਹਨ। ਇਹ ਸੇਵਾਵਾਂ ਇਜ਼ਰਾਇਲੀ ਬੰਧਕਾਂ ਦੀ ਪਛਾਣ ਕਰਨ ਅਤੇ…
ਪਾਕਿ ਤੇ ਭਾਰਤ ਅਮਨਪਸੰਦ ਗੁਆਂਢੀਆਂ ਵਾਂਗ ਮੇਜ਼ ’ਤੇ ਬੈਠ ਕੇ ਕਸ਼ਮੀਰ ਸਣੇ ਹੋਰ ਬਕਾਇਆ ਮੁੱਦੇ ਸੁਲਝਾਉਣ: ਸ਼ਾਹਬਾਜ਼

ਪਾਕਿ ਤੇ ਭਾਰਤ ਅਮਨਪਸੰਦ ਗੁਆਂਢੀਆਂ ਵਾਂਗ ਮੇਜ਼ ’ਤੇ ਬੈਠ ਕੇ ਕਸ਼ਮੀਰ ਸਣੇ ਹੋਰ ਬਕਾਇਆ ਮੁੱਦੇ ਸੁਲਝਾਉਣ: ਸ਼ਾਹਬਾਜ਼

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਤੇ ਭਾਰਤ ਨੂੰ ਅਮਨਪਸੰਦ ਗੁਆਂਢੀਆਂ ਵਾਂਗ ਮੇਜ਼ ’ਤੇ ਬੈਠ ਕੇ ਕਸ਼ਮੀਰ ਸਣੇ ਆਪਣੇ ਸਾਰੇ ਬਕਾਇਆ ਮੁੱਦੇ ਸੁਲਝਾਉਣੇ ਚਾਹੀਦੇ ਹਨ। ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਆਪਣੀ ਫੌਜ ਦੇ ਸਨਮਾਨ ਵਿਚ ‘ਯੌਮ-ਏ-ਤਸ਼ੱਕੁਰ’…
ਸ਼ਾਹ ਵੱਲੋਂ ਮਾਊਂਟ ਮਕਾਲੂ ਚੜ੍ਹਨ ਲਈ ਆਈਟੀਬੀਪੀ ਜਵਾਨਾਂ ਨੂੰ ਵਧਾਈ

ਸ਼ਾਹ ਵੱਲੋਂ ਮਾਊਂਟ ਮਕਾਲੂ ਚੜ੍ਹਨ ਲਈ ਆਈਟੀਬੀਪੀ ਜਵਾਨਾਂ ਨੂੰ ਵਧਾਈ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਰਤ-ਤਿੱਬਤ ਸਰਹੱਦੀ ਪੁਲੀਸ (ਆਈਟੀਬੀਪੀ) ਦੇ ਜਵਾਨਾਂ ਨੂੰ ਦੁਨੀਆ ਦੀ ਪੰਜਵੀਂ ਸਭ ਤੋਂ ਉੱਚੀ ਚੋਟੀ ਮਾਊਂਟ ਮਕਾਲੂ ਦੀ ਚੜ੍ਹਾਈ ਕਾਮਯਾਬੀ ਨਾਲ ਪੂਰੀ ਕਰਨ ’ਤੇ ਵਧਾਈ ਦਿੱਤੀ ਹੈ। ਸ਼ਾਹ ਨੇ ਕਿਹਾ ਕਿ ਖਰਾਬ ਮੌਸਮ…
ਉੜੀਸਾ: ਬਿਜਲੀ ਡਿੱਗਣ ਕਾਰਨ 9 ਦੀ ਮੌਤ

ਉੜੀਸਾ: ਬਿਜਲੀ ਡਿੱਗਣ ਕਾਰਨ 9 ਦੀ ਮੌਤ

ਭੁਬਨੇਸ਼ਵਰ : ਸੂਬੇ ਵਿਚ ਆਏ ਤੂਫ਼ਾਨ ਦੌਰਾਨ ਬਿਜਲੀ ਡਿੱਗਣ ਦੀਆਂ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿਚ ਛੇ ਔਰਤਾਂ ਸਮੇਤ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੋਰਾਪੁਟ ਜ਼ਿਲ੍ਹੇ ਵਿਚ ਤਿੰਨ, ਜਾਜਪੁਰ ਅਤੇ…
ਸ਼ਾਹਬਾਜ਼ ਸ਼ਰੀਫ਼ ਨੇ Operation Sindoor ਦੌਰਾਨ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀ

ਸ਼ਾਹਬਾਜ਼ ਸ਼ਰੀਫ਼ ਨੇ Operation Sindoor ਦੌਰਾਨ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀ

ਡੀਗੜ੍ਹ : ਭਾਰਤ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਫੌਜੀ ਹਮਲੇ ਦੀ ਸ਼ਾਹਦੀ ਹੁਣ ਖੁ਼ਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਰੀ ਹੈ। ਭਾਜਪਾ ਆਗੂ ਅਮਿਤ ਮਾਲਵੀਆ ਨੇ ਆਪਣੇ ਐਕਸ ਅਕਾਊਂਟ ’ਤੇ ਇਕ ਵੀਡੀਓ ਪੋਸਟ ਕੀਤੀ ਹੈ।…
ਸ਼ਸ਼ੀ ਥਰੂਰ ਨੇ ਸਵੀਕਾਰੀ ਪਾਕਿ ਨੂੰ ਬੇਨਕਾਬ ਕਰਨ ਦੀ ਜ਼ਿੰਮੇਵਾਰੀ

ਸ਼ਸ਼ੀ ਥਰੂਰ ਨੇ ਸਵੀਕਾਰੀ ਪਾਕਿ ਨੂੰ ਬੇਨਕਾਬ ਕਰਨ ਦੀ ਜ਼ਿੰਮੇਵਾਰੀ

ਨਵੀਂ ਦਿੱਲੀ : Operation Sindoor ਮਗਰੋਂ ਕੂਟਨੀਤਕ ਮੁਹਿੰਮ ਵਜੋਂ ਆਲਮੀ ਮੰਚਾਂ ’ਤੇ ਭਾਰਤ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਤੇ ਪਾਕਿਸਤਾਨ ਵੱਲੋਂ ਅਤਿਵਾਦ ਦੀ ਪੁਸ਼ਤ ਪਨਾਹੀ ਤੋਂ ਪਰਦਾ ਚੁੱਕਣ ਦੇ ਇਰਾਦੇ ਨਾਲ ਅਗਲੇ ਹਫ਼ਤੇ ਤੋਂ ਵੱਖ ਵੱਖ ਮੁਲਕਾਂ ਲਈ ਸਰਬ ਪਾਰਟੀ…
ਕੇਦਾਰਨਾਥ ਧਾਮ ਵਿਚ ਹੈਲੀਕਾਪਟਰ ਹਾਦਸਾਗ੍ਰਸਤ; ਪਾਇਲਟ ਦੀ ਚੌਕਸੀ ਨਾਲ ਵੱਡਾ ਹਾਦਸਾ ਟਲਿਆ

ਕੇਦਾਰਨਾਥ ਧਾਮ ਵਿਚ ਹੈਲੀਕਾਪਟਰ ਹਾਦਸਾਗ੍ਰਸਤ; ਪਾਇਲਟ ਦੀ ਚੌਕਸੀ ਨਾਲ ਵੱਡਾ ਹਾਦਸਾ ਟਲਿਆ

ਚੰਡੀਗੜ੍ਹ :  ਸ੍ਰੀ ਕੇਦਾਰਨਾਥ ਧਾਮ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਮਜ਼ ਰਿਸ਼ੀਕੇਸ਼ ਤੋਂ ਮੈਡੀਕਲ ਐਮਰਜੈਂਸੀ ਲਈ ਆਏ ਇੱਕ ਹੈਲੀਕਾਪਟਰ ਦੀ ਲੈਂਡਿੰਗ ਦੌਰਾਨ ਤਕਨੀਕੀ ਖਰਾਬੀ ਕਾਰਨ ਐਮਰਜੈਂਸੀ ਸਥਿਤੀ ਪੈਦਾ ਹੋ ਗਈ। ਇਹ ਹਾਦਸਾ ਹੈਲੀਕਾਪਟਰ ਦੀ ਪੂੰਛ(ਟੇਲ) ਟੁੱਟਣ…
NIA ਵੱਲੋਂ ISIS ਸਲੀਪਰ ਸੈੱਲ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

NIA ਵੱਲੋਂ ISIS ਸਲੀਪਰ ਸੈੱਲ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮੁੰਬਈ ਹਵਾਈ ਅੱਡੇ ਤੋਂ ਦੋ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ ’ਤੇ ਅਤਿਵਾਦੀ ਸੰਗਠਨ ਆਈਐਸਆਈਐਸ ISIS ਦੇ ਸਲੀਪਰ ਸੈੱਲ ਦਾ ਹਿੱਸਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋਵੇਂ ਪੁਣੇ, ਮਹਾਰਾਸ਼ਟਰ ਵਿਚ…
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਹੇਠ ਇਕ ਵਿਦੇਸ਼ੀ ਗ੍ਰਿਫ਼ਤਾਰ, 4 ਕਰੋੜ ਰੁਪਏ ਦਾ MDMA ਜ਼ਬਤ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਹੇਠ ਇਕ ਵਿਦੇਸ਼ੀ ਗ੍ਰਿਫ਼ਤਾਰ, 4 ਕਰੋੜ ਰੁਪਏ ਦਾ MDMA ਜ਼ਬਤ

ਬੰਗਲੁਰੂ : ਕਾਲਜ ਦੇ ਵਿਦਿਆਰਥੀਆਂ ਅਤੇ ਆਈਟੀ ਕਰਮਚਾਰੀਆਂ ਨੂੰ ਸਿੰਥੈਟਿਕ ਡਰੱਗਜ਼ ਦੀ ਤਸਕਰੀ ਦੇ ਦੋਸ਼ ਵਿਚ ਇਕ 40 ਸਾਲਾ ਵਿਦੇਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਡੈਨੀਅਲ ਅਰਿੰਜ਼ੇ ਓਕਵੋਸ਼ਾ ਤੋਂ 4 ਕਰੋੜ ਰੁਪਏ ਦਾ MDMA ਜ਼ਬਤ…
ਹਿਮਾਚਲ ਪ੍ਰਦੇਸ਼: ਊਨਾ ਵਿਚ ਟੈਂਪੂ ਪਲਟਣ ਕਾਰਨ 26 ਜ਼ਖਮੀ

ਹਿਮਾਚਲ ਪ੍ਰਦੇਸ਼: ਊਨਾ ਵਿਚ ਟੈਂਪੂ ਪਲਟਣ ਕਾਰਨ 26 ਜ਼ਖਮੀ

ਊਨਾ : ਇੱਥੇ ਇਕ ਟੈਂਪੂ ਦੇ ਪਲਟ ਜਾਣ ਕਾਰਨ ਇਕ ਬੱਚੇ ਸਮੇਤ 26 ਵਿਅਕਤੀ ਜ਼ਖਮੀ ਹੋ ਗਏ। ਪੁਲੀਸ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਧੂਸਾਡਾ ਖੇਤਰ ਵਿੱਚ ਵਾਪਰੀ ਜਦੋਂ ਟੈਂਪੂ ਡਰਾਈਵਰ ਕਿਸੇ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਣ ਦੀ…
ਅਸਾਮ: 1500 ਕਿਲੋਗ੍ਰਾਮ ਦੇ ਕਰੀਬ ਨਸ਼ੀਲੇ ਪਦਾਰਥ ਜ਼ਬਤ, 3 ਗ੍ਰਿਫ਼ਤਾਰ

ਅਸਾਮ: 1500 ਕਿਲੋਗ੍ਰਾਮ ਦੇ ਕਰੀਬ ਨਸ਼ੀਲੇ ਪਦਾਰਥ ਜ਼ਬਤ, 3 ਗ੍ਰਿਫ਼ਤਾਰ

ਗੁਹਾਟੀ : ਅਸਾਮ ਪੁਲੀਸ ਨੇ ਦੋ ਵੱਖ-ਵੱਖ ਕਾਰਵਾਈਆਂ ਵਿਚ ਲਗਪਗ 1,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ‘ਐਕਸ’ ’ਤੇ ਦੋ ਵੱਡੀਆਂ ਕਾਰਵਾਈਆਂ ਦੇ ਵੇਰਵੇ ਸਾਂਝੇ ਕਰਦੇ ਹੋਏ ਕਿਹਾ, “ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਗੋਲਾਘਾਟ ਪੁਲੀਸ ਨੇ…
ਪੰਜਾਬ ਦਾ ਕੋਈ ਮੰਤਰੀ ਨਸ਼ਾ ਨਹੀਂ ਕਰਦਾ: ਕੇਜਰੀਵਾਲ

ਪੰਜਾਬ ਦਾ ਕੋਈ ਮੰਤਰੀ ਨਸ਼ਾ ਨਹੀਂ ਕਰਦਾ: ਕੇਜਰੀਵਾਲ

ਜੰਡਿਆਲਾ ਮੰਜਕੀ/ਨਵਾਂ ਸ਼ਹਿਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜੰਡਿਆਲਾ ਅਤੇ ਲੰਗੜੋਆ ’ਚ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਵਾਈ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਈ। ਇਸ ਦੌਰਾਨ ਪਿੰਡ ਲਖਣਪਾਲ,…
ਦੁਨੀਆ ’ਚ ਪਾਕਿ ਨੂੰ ਬੇਨਕਾਬ ਕਰਨਗੇ ਸੰਸਦ ਮੈਂਬਰ

ਦੁਨੀਆ ’ਚ ਪਾਕਿ ਨੂੰ ਬੇਨਕਾਬ ਕਰਨਗੇ ਸੰਸਦ ਮੈਂਬਰ

ਨਵੀਂ ਦਿੱਲੀ : ਸਰਕਾਰ ਪਹਿਲਗਾਮ ’ਚ ਅਤਿਵਾਦੀ ਹਮਲੇ ਦੇ ਜਵਾਬ ’ਚ ਚਲਾਏ ਗਏ ‘ਅਪਰੇਸ਼ਨ ਸਿੰਧੂਰ’ ਮਗਰੋਂ ਹਮਲਾਵਰ ਕੂਟਨੀਤਕ ਮੁਹਿੰਮ ਤਹਿਤ ਆਲਮੀ ਮੰਚਾਂ ’ਤੇ ਭਾਰਤ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਅਤੇ ਪਾਕਿਸਤਾਨ ਵੱਲੋਂ ਅਤਿਵਾਦ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਦਾ ਪਰਦਾਫਾਸ਼…
ਬਟਾਲਾ ਵਿਚ ਬੰਬ ਨੁਮਾ ਪਦਾਰਥ ਮਿਲਿਆ

ਬਟਾਲਾ ਵਿਚ ਬੰਬ ਨੁਮਾ ਪਦਾਰਥ ਮਿਲਿਆ

ਚੰਡੀਗੜ੍ਹ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਕਸਬੇ ਵਿਚ ਸ਼ਨਿਚਰਵਾਰ ਨੂੰ ਇਕ ਸ਼ਰਾਬ ਦੇ ਠੇਕੇ ਦੇ ਬਾਹਰ ਬੰਬ ਨੁਮਾ(ਹੈਂਡ-ਗਰਨੇਡ) ਪਦਾਰਥ ਮਿਲਿਆ ਹੈ। ਪੁਲੀਸ ਨੇ ਦੱਸਿਆ ਕਿ ਇਕ ਬੰਬ ਨਿਰੋਧਕ ਟੀਮ ਨੂੰ ਬੁਲਾਇਆ ਗਿਆ ਅਤੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਇਕ ਪੁਲੀਸ…
ਕੈਂਟਰ ਤੇ ਕਰੇਟਾ ਦੀ ਟੱਕਰ; ਚਾਰ ਮੌਤਾਂ

ਕੈਂਟਰ ਤੇ ਕਰੇਟਾ ਦੀ ਟੱਕਰ; ਚਾਰ ਮੌਤਾਂ

ਜ਼ੀਰਾ : ਇੱਥੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ’ਤੇ ਪਿੰਡ ਮਲਸੀਆਂ ਕਲਾਂ ਕੈਂਟਰ ਤੇ ਕਰੇਟਾ ਦੀ ਟੱਕਰ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਜਣੇ ਜ਼ਖ਼ਮੀ ਹੋ ਗਏ। ਚੇਤਨ, ਉਸ ਦੀ ਪਤਨੀ ਕੋਮਲ ਤੇ ਧੀ ਭਾਵਿਸ਼ਾ, ਪਾਰਵਤੀ ਦੇਵੀ ਪਤਨੀ ਕ੍ਰਿਸ਼ਨ ਲਾਲ,…
ਨਸ਼ਿਆਂ ਕਾਰਨ ਮੌਤਾਂ ਦੀ ਜਾਂਚ ਹੋਵੇ: ਔਜਲਾ

ਨਸ਼ਿਆਂ ਕਾਰਨ ਮੌਤਾਂ ਦੀ ਜਾਂਚ ਹੋਵੇ: ਔਜਲਾ

ਚੰਡੀਗੜ੍ਹ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੱਥੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ’ਤੇ ਉਂਗਲ ਚੁੱਕਦਿਆਂ ਕਿਹਾ ਕਿ ਮਜੀਠਾ ਦੁਖਾਂਤ ਨੇ ਸਰਕਾਰ ਦੇ ਦਾਅਵੇ ਬੇਪਰਦ ਕਰ ਦਿੱਤੇ ਹਨ। ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 27 ਮੌਤਾਂ ਨੇ…
ਪਿੰਕੀ ਧਾਲੀਵਾਲ ਦੇ ਘਰ ’ਤੇ ਗੋਲੀਆਂ ਚਲਾਈਆਂ

ਪਿੰਕੀ ਧਾਲੀਵਾਲ ਦੇ ਘਰ ’ਤੇ ਗੋਲੀਆਂ ਚਲਾਈਆਂ

ਐੱਸਏਐੱਸ ਨਗਰ (ਮੁਹਾਲੀ) : ਮਿਊਜ਼ਿਕ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਤੋਂ ਗੈਂਗਸਟਰ ਵੱਲੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਧਾਲੀਵਾਲ ਨੂੰ ਡਰਾਉਣ ਲਈ ਇੱਥੋਂ ਦੇ ਸੈਕਟਰ-71 ਵਿੱਚ ਉਸ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਲੰਘੀ ਦੇਰ ਰਾਤ ਦੀ…