ਸਾਫ਼ ਪਾਣੀ ਲਈ ਦੋ ਯੋਜਨਾਵਾਂ ਸ਼ੁਰੂ ਹੋਣਗੀਆਂ: ਮੁੰਡੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਐਲਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇੱਥੇ ਕਰਦਿਆਂ ਕਿਹਾ…

ਯੂਕਰੇਨ ਦੇ ਸਹਿਯੋਗੀਆਂ ਨੇ ਰੂਸ ’ਤੇ ਨਵੀਆਂ ਪਾਬੰਦੀਆਂ ਲਾਈਆਂ

ਕੀਵ : ਕੀਵ ਦੇ ਯੂਰਪੀ ਸਹਿਯੋਗੀਆਂ ਨੇ ਅੱਜ ਮਾਸਕੋ ’ਤੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਇੱਕ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਾਲੇ ਫੋਨ ’ਤੇ ਹੋਈ ਗੱਲਬਾਤ ਦੇ…

ਖੈ਼ਬਰ ਪਖ਼ਤੂਨਖਵਾ ’ਚ ਡਰੋਨ ਹਮਲੇ ’ਚ ਚਾਰ ਬੱਚੇ ਹਲਾਕ

ਪਿਸ਼ਾਵਰ : ਪਾਕਿਸਤਾਨ ਦੇ ਖੈ਼ਬਰ ਪਖਤੂਨਖਵਾ ਸੂਬੇ ’ਚ ਇਕ ਸ਼ੱਕੀ ਡਰੋਨ ਹਮਲੇ ’ਚ ਇੱਕੋ ਪਰਿਵਾਰ ਦੇ ਚਾਰ ਬੱਚਿਆਂ ਦੀ ਮੌਤ ਹੋ ਗਈ ਤੇ ਪੰਜ ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸੋਮਵਾਰ ਨੂੰ…

‘ਅਮਰੀਕਾ ਵਾਂਗ ਅਤਿਵਾਦੀਆਂ ਨੂੰ ਭਾਰਤ ਹਵਾਲੇ ਕਰੇ ਪਾਕਿ’

ਯੇਰੂਸ਼ਲਮ : ਇਜ਼ਰਾਈਲ ਵਿੱਚ ਭਾਰਤੀ ਰਾਜਦੂਤ ਜੇਪੀ ਸਿੰਘ ਨੇ ਕਿਹਾ ਕਿ ਜਿਵੇਂ ਅਮਰੀਕਾ ਨੇ 26/11 ਦੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਤਹੱਵੁਰ ਹੁਸੈਨ ਰਾਣਾ ਨੂੰ ਭਾਰਤ ਹਵਾਲੇ ਕੀਤਾ ਹੈ, ਉਵੇਂ ਪਾਕਿਸਤਾਨ ਨੂੰ ਵੀ ਮੁੱਖ ਅਤਿਵਾਦੀਆਂ ਹਾਫਿਜ਼ ਸਈਦ, ਸਾਜਿਦ…

ਨੇਪਾਲ ਵਿੱਚ 4.7 ਸ਼ਿੱਦਤ ਦੇ ਭੂਚਾਲ ਦੇ ਝਟਕੇ

ਕਾਠਮੰਡੂ : ਪੱਛਮੀ ਨੇਪਾਲ ਦੇ ਕਾਸਕੀ ਜ਼ਿਲ੍ਹੇ ਵਿਚ ਅੱਜ ਬਾਅਦ ਦੁਪਹਿਰ 4.7 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ ਕਾਠਮੰਡੂ ਤੋਂ ਲਗਪਗ 250 ਕਿਲੋਮੀਟਰ ਦੂਰ ਕਾਸਕੀ ਜ਼ਿਲ੍ਹੇ ਦੇ ਸਿਨੁਵਾ ਖੇਤਰ…

ਇੰਡੀਆਨਾ ’ਚ ਪੁਲੀਸ ਅਧਿਕਾਰੀ ਦੇ ਕਾਤਲ ਨੂੰ ਮੌਤ ਦੀ ਸਜ਼ਾ

ਮਿਸ਼ੀਗਨ ਸਿਟੀ (ਅਮਰੀਕਾ) : ਸਾਲ 2000 ਵਿੱਚ ਪੁਲੀਸ ਅਧਿਕਾਰੀ ਦਾ ਕਤਲ ਕਰਨ ਦੇ ਦੋਸ਼ੀ ਇੰਡੀਆਨਾ ਦੇ ਵਸਨੀਕ ਨੂੰ ਜ਼ਹਿਰੀਲਾ ਟੀਕਾ ਲਾ ਕੇ ਮੌਤ ਦੀ ਸਜ਼ਾ ਦੇ ਦਿੱਤੀ ਗਈ। ਪਿਛਲੇ 15 ਵਰ੍ਹਿਆਂ ’ਚ ਸੂਬੇ ’ਚ ਦੂਜੀ ਵਾਰ ਇਹ ਸਜ਼ਾ ਦਿੱਤੀ ਗਈ ਹੈ।…
ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਗੱਲਬਾਤ ਲਈ ਸਹਿਮਤ ਹਨ: ਟਰੰਪ

ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਗੱਲਬਾਤ ਲਈ ਸਹਿਮਤ ਹਨ: ਟਰੰਪ

ਵਾਸ਼ਿੰਗਟਨ/ਮਾਸਕੋ/ਕੀਵ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਆਪਣੀ ਗੱਲਬਾਤ ਤੋਂ ਬਾਅਦ ਕਿਹਾ ਕਿ ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਲਈ ਗੱਲਬਾਤ ਸ਼ੁਰੂ ਕਰਨਗੇ। ਪਰ ਕ੍ਰੇਮਲਿਨ ਨੇ ਕਿਹਾ ਕਿ ਪ੍ਰਕਿਰਿਆ ਵਿਚ ਸਮਾਂ ਲੱਗੇਗਾ ਅਤੇ ਅਮਰੀਕੀ ਰਾਸ਼ਟਰਪਤੀ…
ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ

ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ

ਅੰਮ੍ਰਿਤਸਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਭਾਰਤੀ ਫੌਜ ਨੇ ਬੀਤੇ ਦਿਨ ਖੁਲਾਸਾ ਕੀਤਾ ਸੀ ਕਿ ਪਾਕਿਸਤਾਨੀ ਫ਼ੌਜ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਭਾਰਤੀ…
ਪੰਜਾਬ ਦੀਆਂ ਤਿੰਨੇ ਜੇਸੀਪੀ’ਜ਼ ਤੇ ਬਹਾਲ ਹੋਵੇਗੀ ਰੀਟ੍ਰੀਟ ਰਸਮ

ਪੰਜਾਬ ਦੀਆਂ ਤਿੰਨੇ ਜੇਸੀਪੀ’ਜ਼ ਤੇ ਬਹਾਲ ਹੋਵੇਗੀ ਰੀਟ੍ਰੀਟ ਰਸਮ

ਅੰਮ੍ਰਿਤਸਰ : ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਅੱਜ 20 ਮਈ ਸ਼ਾਮ ਤੋਂ ਪੰਜਾਬ ਦੀ ਸਰਹੱਦ ਤੇ ਅਟਾਰੀ (ਅੰਮ੍ਰਿਤਸਰ ), ਹੁਸੈਨੀ ਵਾਲਾ (ਫਿਰੋਜ਼ਪੁਰ), ਸਾਦਕੀ (ਫਾਜ਼ਿਲਕਾ )ਵਿਖੇ ਰੀਟ੍ਰੀਟ ਰਸਮ ਬਹਾਲ ਕੀਤੀ ਜਾ ਰਹੀ ਹੈ। ਇਕ ਬੀਐਸਐੱਫ ਅਧਿਕਾਰੀ ਵੱਲੋਂ ਇਹ ਜਾਣਕਾਰੀ ਦਿੱਤੀ…
ਮਾਊਂਟ ਲੋਹੋਤਸੇ ਚੋਟੀ ਤੋਂ ਉਤਰਨ ਸਮੇਂ ਭਾਰਤੀ ਪਰਬਤਾਰੋਹੀ ਦੀ ਮੌਤ

ਮਾਊਂਟ ਲੋਹੋਤਸੇ ਚੋਟੀ ਤੋਂ ਉਤਰਨ ਸਮੇਂ ਭਾਰਤੀ ਪਰਬਤਾਰੋਹੀ ਦੀ ਮੌਤ

ਕਾਠਮੰਡੂ : ਇਕ ਮੀਡੀਆ ਰਿਪੋਰਟ ਦੇ ਅਨੁਸਾਰ ਹਿਮਾਲਿਆ ਵਿਚ ਦੁਨੀਆ ਦੇ ਚੌਥੇ ਸਭ ਤੋਂ ਉੱਚੇ ਪਹਾੜ ਮਾਊਂਟ ਲੋਹੋਤਸੇ ਨੂੰ ਚੜ੍ਹਨ ਤੋਂ ਬਾਅਦ ਇਕ ਭਾਰਤੀ ਪਰਬਤਾਰੋਹੀ ਦੀ ਮੌਤ ਹੋ ਗਈ। ਦ ਹਿਮਾਲੀਅਨ ਟਾਈਮਜ਼ ਅਖਬਾਰ ਨੇ ਰਿਪੋਰਟ ਦਿੱਤੀ ਹੈ ਕਿ ਰਾਜਸਥਾਨ ਦੇ ਰਾਕੇਸ਼…
ਭਾਰਤ ਨੇ ਮਾਲਦੀਵ ਨਾਲ 13 ਸਮਝੌਤੇ ਸਹੀਬੱਧ ਕੀਤੇ

ਭਾਰਤ ਨੇ ਮਾਲਦੀਵ ਨਾਲ 13 ਸਮਝੌਤੇ ਸਹੀਬੱਧ ਕੀਤੇ

ਮਾਲੇ :  ਭਾਰਤ ਨੇ ਮਾਲਦੀਵ ਨਾਲ 13 ਸਮਝੌਤੇ ਸਹੀਬੱਧ ਕੀਤੇ ਹਨ। ਇਨ੍ਹਾਂ ਵਿੱਚ 10 ਕਰੋੜ ਮਾਲਦੀਵ ਰੁਪਏ ਦੀ ਗਰਾਂਟ ਨਾਲ ਮਾਲਦੀਵ ਵਿੱਚ ਕਿਸ਼ਤੀ ਸੇਵਾਵਾਂ ਵਧਾਉਣ, ਸਮੁੰਦਰੀ ਸੰਪਰਕ ਦਾ ਵਿਸਥਾਰ ਕਰਨ ਅਤੇ ਲੋਕਾਂ ਲਈ ਰੋਜ਼ੀ-ਰੋਟੀ ਦੇ ਸਰੋਤ ਵਧਾਉਣ ਵਾਲੇ ਪ੍ਰਾਜੈਕਟ ਸ਼ਾਮਲ…
ਵਿਰੋਧ ਦੀ ਹਰ ਆਵਾਜ਼ ਤੋਂ ਡਰਦੀ ਹੈ ਭਾਜਪਾ: ਖੜਗੇ

ਵਿਰੋਧ ਦੀ ਹਰ ਆਵਾਜ਼ ਤੋਂ ਡਰਦੀ ਹੈ ਭਾਜਪਾ: ਖੜਗੇ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅਸ਼ੋਕਾ ਯੂਨੀਵਰਸਿਟੀ ਦੇ ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਦੀ ਗ੍ਰਿਫ਼ਤਾਰੀ ਅਤੇ ਕੁਝ ਹਾਲੀਆ ਘਟਨਾਵਾਂ ਦਾ ਹਵਾਲਾ ਦਿੰੰਦਿਆਂ ਦੋਸ਼ ਲਾਇਆ ਕਿ ਭਾਜਪਾ ਵਿਰੋਧ ਦੀ ਹਰ ਆਵਾਜ਼ ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਪਤਾ…
ਮੱਧ ਪ੍ਰਦੇਸ਼ ਸਰਕਾਰ ਨੇ ਜਾਂਚ ਲਈ ਸਿੱਟ ਬਣਾਈ

ਮੱਧ ਪ੍ਰਦੇਸ਼ ਸਰਕਾਰ ਨੇ ਜਾਂਚ ਲਈ ਸਿੱਟ ਬਣਾਈ

ਭੋਪਾਲ : ਮੱਧ ਪ੍ਰਦੇਸ਼ ਸਰਕਾਰ ਨੇ ਭਾਜਪਾ ਦੇ ਨੇਤਾ ਅਤੇ ਸੂਬਾਈ ਮੰਤਰੀ ਮੰਡਲ ਵਿੱਚ ਕਬਾਇਲੀ ਮਾਮਲਿਆਂ ਦੇ ਮੰਤਰੀ ਕੁੰਵਰ ਵਿਜੈ ਸ਼ਾਹ ਵੱਲੋਂ ਕੀਤੀਆਂ ਗਈਆਂ ਵਿਵਾਦਤ ਟਿੱਪਣੀਆਂ ਦੀ ਜਾਂਚ ਲਈ ਤਿੰਨ ਮੈਂਬਰ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਹ ਫ਼ੈਸਲਾ…
ਹੇਮਕੁੰਟ ਸਾਹਿਬ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਹੇਮਕੁੰਟ ਸਾਹਿਬ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਚਮੋਲੀ : ਉੱਤਰਾਖੰਡ ਪੁਲੀਸ ਨੇ 25 ਮਈ ਤੋਂ ਸ਼ੁਰੂ ਹੋਣ ਵਾਲੀ ਹੇਮਕੁੰਟ ਸਾਹਿਬ ਯਾਤਰਾ ਦੇ ਪੈਦਲ ਮਾਰਗ ਦਾ ਨਿਰੀਖਣ ਕੀਤਾ ਅਤੇ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਹੈ। ਸੂਬਾਈ ਪੁਲੀਸ ਨੇ ਐੱਕਸ ’ਤੇ ਲਿਖਿਆ, ‘ਹੇਮਕੁੰਟ ਸਾਹਿਬ ਯਾਤਰਾ 2025: ਕਿਵਾੜ…
ਜਲੰਧਰ ਦਿਹਾਤੀ ਪੁਲੀਸ ਵੱਲੋਂ ਮੁਕਾਬਲੇ ਦੌਰਾਨ ਗੈਂਗਸਟਰ ਕਾਬੂ

ਜਲੰਧਰ ਦਿਹਾਤੀ ਪੁਲੀਸ ਵੱਲੋਂ ਮੁਕਾਬਲੇ ਦੌਰਾਨ ਗੈਂਗਸਟਰ ਕਾਬੂ

ਜਲੰਧਰ :  ਆਦਮਪੁਰ ਦੇ ਨਜ਼ਦੀਕੀ ਪਿੰਡ ਕਾਲਰਾ ਨਜਦੀਕ ਅੱਜ ਤੜਕਸਾਰ ਜਲੰਧਰ ਦਿਹਾਤੀ ਪੁਲੀਸ ਨੇ ਮੁਕਾਬਲੇ ਉਪਰੰਤ ਇਕ ਗੈਂਗਸਟਰ ਕਾਬੂ ਕੀਤਾ ਹੈ। ਦੋਵਾਂ ਵਿਚਕਾਰ ਹੋਈ ਗੋਲਾਬਾਰੀ ’ਚ ਜ਼ਖਮੀ ਹੋਏ ਪਰਮਜੀਤ ਪੰਮਾ ਵਾਸੀ ਪਿੰਡ ਬਿੰਜੋਂ ਹੁਸ਼ਿਆਰਪੁਰ ਨੂੰ ਗਿਰਫ਼ਤਾਰ ਕਰਨ ਉਪਰੰਤ ਇਲਾਜ ਲਈ…
ਯੂਪੀ: ਰਾਜਧਾਨੀ ਸਮੇਤ ਦੋ ਰੇਲਗੱਡੀਆਂ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼

ਯੂਪੀ: ਰਾਜਧਾਨੀ ਸਮੇਤ ਦੋ ਰੇਲਗੱਡੀਆਂ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼

ਹਰਦੋਈ (ਯੂਪੀ) : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿਚ ਇਕ ਰਾਜਧਾਨੀ ਐਕਸਪ੍ਰੈਸ ਸਮੇਤ ਦੋ ਰੇਲਗੱਡੀਆਂ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਨੂੰ ਲੋਕੋ ਪਾਇਲਟਾਂ ਦੀ ਚੌਕਸੀ ਕਾਰਨ ਨਾਕਾਮ ਕਰ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਨੇ ਦਾਆਵਾ ਕੀਤਾ ਕਿ ਸੋਮਵਾਰ ਸ਼ਾਮ ਨੂੰ ਅਣਪਛਾਤੇ…

ਕਿਸਾਨ ਜਥੇਬੰਦੀਆਂ ਵੱਲੋਂ ਸਿੰਧ ਜਲ ਸੰਧੀ ’ਤੇ ਰੋਕ ਦੀ ਹਮਾਇਤ

ਨਵੀਂ ਦਿੱਲੀ : ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਦੀਆਂ ਕਿਸਾਨ ਜਥੇਬੰਦੀਆਂ ਨੇ ਸਿੰਧ ਜਲ ਸੰਧੀ ਮੁਅੱਤਲ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਹਮਾਇਤ ਕੀਤੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਇਥੇ ਮੁਲਾਕਾਤ ਦੌਰਾਨ ਸੰਯੁਕਤ ਕਿਸਾਨ ਮੋਰਚਾ, ਭਾਰਤੀ ਕਿਸਾਨ…

ਥਲ ਸੈਨਾ ਮੁਖੀ ਜਨਰਲ ਦਿਵੇਦੀ ਵੱਲੋਂ ਲੌਂਗੇਵਾਲਾ ਦਾ ਦੌਰਾ

ਜੈਪੁਰ : ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਅੱਜ ਰਾਜਸਥਾਨ ਦੇ ਮੂਹਰਲੇ ਇਲਾਕੇ ਲੌਂਗੇਵਾਲਾ ਦਾ ਦੌਰਾ ਕੀਤਾ ਅਤੇ ਇੱਥੇ ਤਾਇਨਾਤ ਸੈਨਾ ਦੇ ਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ‘ਅਪਰੇਸ਼ਨ ਸਿੰਧੂਰ’ ਦੌਰਾਨ ਜਵਾਨਾਂ ਵੱਲੋਂ ਨਿਭਾਈ ਮਿਸਾਲੀ ਭੂਮਿਕਾ ਲਈ…

ਲੜਕੀ ਨੂੰ ਮੈਸੇਜ ਭੇਜਣ ’ਤੇ ਲੜਕੇ ਦੇ ਕੇਸ ਕਤਲ

ਨਾਭਾ : ਇੱਥੋਂ ਦੇ ਪਿੰਡ ਮਲਕੋ ਦੇ 21 ਸਾਲਾ ਦਲਿਤ ਨੌਜਵਾਨ ਦੀ ਕੁੱਟਮਾਰ, ਕੇਸ ਕੱਟਣ ਅਤੇ ਮੂੰਹ ਕਾਲਾ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਘਟਨਾ ਐਤਵਾਰ ਦੀ ਹੈ ਜਿਥੇ ਇੱਕ ਨਾਬਾਲਗ ਲੜਕੀ ਨੂੰ ਮੈਸੇਜ ਕਰਨ ’ਤੇ ਸਬੰਧਤ ਨੌਜਵਾਨ ਨਾਲ…

ਭਾਰਤ ਧਰਮਸ਼ਾਲਾ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਦੇਸ਼ ਕੋਈ ਧਰਮਸ਼ਾਲਾ ਜਾਂ ਜਨਤਕ ਸ਼ਰਨਾਰਥੀ ਕੈਂਪ ਨਹੀਂ ਹੈ, ਜਿੱਥੇ ਦੁਨੀਆ ਭਰ ਦੇ ਵਿਦੇਸ਼ੀ ਨਾਗਰਿਕਾਂ ਨੂੰ ਰੱਖਿਆ ਜਾ ਸਕੇ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਕੇ ਵਿਨੋਦ ਚੰਦਰਨ ਦਾ ਬੈਂਚ ਮਦਰਾਸ ਹਾਈ ਕੋਰਟ…

ਸੈਂਕੜੇ ਅਧਿਆਪਕਾਂ ਦਾ ਤਰੱਕੀ ਲੈਣ ਦਾ ਸੁਪਨਾ ਟੁੱਟਿਆ:ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਤੇ ਬੀਪੀਈਓਜ਼ ਦੀ ਭਰਤੀ ਰੱਦ ਕਰਨ ਦੀ ਤਿਆਰੀ

ਮਾਨਸਾ : ਸੂਬੇ ’ਚ ਵੱਡੇ ਪੱਧਰ ’ਤੇ ਖਾਲੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ’ਤੇ ਰੈਗੂਲਰ ਅਧਿਆਪਕਾਂ ਵੱਲੋਂ ਆਪਣੀ ਯੋਗਤਾ ਦੇ ਅਧਾਰ ’ਤੇ ਪ੍ਰੀਖ਼ਿਆ ਦੇ ਕੇ ਤਰੱਕੀ ਲੈਣ ਦਾ ਸੁਪਨਾ ਉਸ ਵੇਲੇ ਟੁੱਟ ਗਿਆ, ਜਦੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ…

ਆਰਟੀਏ ਦੀ ਗ੍ਰਿਫ਼ਤਾਰੀ ਲਈ ਤੀਜਾ ਵਾਰੰਟ ਜਾਰੀ

ਐੱਸਏਐੱਸ ਨਗਰ (ਮੁਹਾਲੀ) : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਪਰਦੀਪ ਸਿੰਘ ਢਿੱਲੋਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪਰਦੀਪ ਢਿੱਲੋਂ ਦੇ ਤੀਜੀ ਵਾਰ 26 ਮਈ…

ਨਸ਼ੇ ਦੀ ਓਵਰਡੋਜ਼ ਕਾਰਨ ਮੁਰਾਦਪੁਰਾ ਦੇ ਨੌਜਵਾਨ ਦੀ ਮੌਤ

ਤਰਨ ਤਾਰਨ : ਇਥੇ ਸ਼ਹਿਰ ਦੀ ਮੁਰਾਦਪੁਰ ਆਬਾਦੀ ਦੇ ਨੌਜਵਾਨ ਦੀ ਅੱਜ ਘਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਬੀਰ ਸਿੰਘ (19) ਵਜੋਂ ਕੀਤੀ ਗਈ ਹੈ। ਮ੍ਰਿਤਕ ਦੀ ਮਾਤਾ ਕੰਵਲਜੀਤ ਕੌਰ ਅਤੇ ਚਾਚੀ ਸਰਬਜੀਤ ਕੌਰ ਨੇ…

ਸਿੱਖਿਆ ਬੋਰਡ ਵੱਲੋਂ ਰੀ-ਚੈਕਿੰਗ ਦਾ ਸ਼ਡਿਊਲ ਜਾਰੀ

ਐੱਸਏਐੱਸ ਨਗਰ (ਮੁਹਾਲੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜ਼ਾਰੀ ਵਧਾਉਣ ਲਈ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਬੀਤੀ 14 ਮਈ ਅਤੇ ਦਸਵੀਂ ਜਮਾਤ ਦਾ ਨਤੀਜਾ ਬੀਤੀ 16 ਮਈ ਨੂੰ ਐਲਾਨਿਆ ਜਾ…

ਸਰਹੱਦ ’ਤੇ ਅੱਜ ਤੋਂ ਬਹਾਲ ਹੋਵੇਗੀ ਝੰਡਾ ਉਤਾਰਨ ਦੀ ਰਸਮ

ਅੰਮ੍ਰਿਤਸਰ : ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਠੀਕ ਹੋ ਰਹੇ ਹਾਲਾਤ ਦੌਰਾਨ ਸਰਹੱਦ ’ਤੇ ਹੁੰਦੀ ਝੰਡਾ ਉਤਾਰਨ ਦੀ ਰਸਮ ਨੂੰ ਵੀ ਬਹਾਲ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਭਲਕੇ 20 ਮਈ ਤੋਂ ਹੋਵੇਗੀ ਅਤੇ 21 ਮਈ ਤੋਂ ਆਮ ਲੋਕਾਂ…

ਸੋਸ਼ਲ ਮੀਡੀਆ ’ਤੇ ਹਵਾਈ ਫਾਇਰ ਦੀ ਵੀਡੀਓ ਪਾਉਣ ’ਤੇ ਕੇਸ ਦਰਜ

ਸ਼ਹਿਣਾ  : ਸੋਸ਼ਲ ਮੀਡੀਏ ’ਤੇ ਹਵਾਈ ਫਾਇੰਗ ਕਰਨ ਸਬੰਧੀ ਅਤੇ ਗੀਤ ਲਾਉਣ ਸਬੰਧੀ ਵੀਡੀਓ ਅਪਲੋਡ ਕਰਨ ’ਤੇ ਥਾਣਾ ਸ਼ਹਿਣਾ ਥਾਣੇ ਅਧੀਨ ਆਉਂਦੇ ਪਿੰਡ ਭਗਤਪੁਰਾ ਦੇ ਦੋ ਵਿਅਕਤੀਆਂ ਖਿਲਾਫ਼ ਧਾਰਾ 125, 223, 3 ਬੀਐੱਨਐੱਸ ਦੀ ਉਲੰਘਣਾ ਦਾ ਪਰਚਾ ਦਰਜ ਕੀਤਾ ਗਿਆ ਹੈ।…

ਗੁਰੂ ਸਾਹਿਬ ਬਾਰੇ ਵੀਡੀਓ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਵੱਲੋਂ ਗੁਰੂ ਗੋਬਿੰਦ ਸਿੰਘ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏਆਈ ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ…

ਕਰਨਾਲ ਰੇਲਵੇ ਸਟੇਸ਼ਨ ’ਤੇ ਇੰਟਰਲਾਕਿੰਗ ਕਾਰਨ 32 ਰੇਲ ਗੱਡੀਆਂ ਪ੍ਰਭਾਵਿਤ

ਅੰਬਾਲਾ : ਇੱਥੇ ਅੰਬਾਲਾ-ਦਿੱਲੀ ਰੇਲ ਸੈਕਸ਼ਨ ਦੇ ਕਰਨਾਲ ਰੇਲਵੇ ਸਟੇਸ਼ਨ ’ਤੇ ਇੰਟਰਲਾਕਿੰਗ ਦੇ ਕੰਮ ਕਾਰਨ 32 ਰੇਲਗੱਡੀਆਂ ਪ੍ਰਭਾਵਿਤ ਹੋਣਗੀਆਂ। ਇਹ ਕੰਮ 19 ਤੋਂ 21 ਮਈ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ ਛੇ ਰੇਲਗੱਡੀਆਂ ਪੂਰੀ ਤਰ੍ਹਾਂ ਰੱਦ ਕੀਤੀਆਂ ਗਈਆਂ ਹਨ ਜਦੋਂਕਿ ਸੱਤ…

ਆਈਪੀਐੱਲ: ਇੱਜ਼ਤ ਬਚਾਉਣ ਲਈ ਭਿੜਨਗੇ ਸੁਪਰਕਿੰਗਜ਼ ਤੇ ਰੌਇਲਜ਼

ਨਵੀਂ ਦਿੱਲੀ : ਪਲੇਆਫ ਦੌੜ ’ਚੋਂ ਪਹਿਲਾਂ ਹੀ ਬਾਹਰ ਹੋ ਚੁੱਕੀਆਂ ਅਤੇ ਆਖਰੀ ਦੋ ਸਥਾਨਾਂ ’ਤੇ ਚੱਲ ਰਹੀਆਂ ਚੇੱਨਈ ਸੁਪਰਕਿੰਗਜ਼ ਅਤੇ ਰਾਜਸਥਾਨ ਰੌਇਲਜ਼ ਮੰਗਲਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਆਹਮੋ-ਸਾਹਮਣੇ ਹੋਣਗੀਆਂ। ਇਸ ਦੌਰਾਨ ਉਨ੍ਹਾਂ ਦੀਆਂ ਨਜ਼ਰਾਂ ਇਹ ਮੁਕਾਬਲਾ ਜਿੱਤ…

ਜੈਸ਼ੰਕਰ ਵੱਲੋਂ ਅਤਿਵਾਦ ਖ਼ਿਲਾਫ਼ ਡਟਣ ਲਈ ਹੌਂਡੂਰਸ ਦੀ ਸ਼ਲਾਘਾ

ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਹੌਂਡੂਰਸ ਦੇ ਹਮਰੁਤਬਾ ਐਡੁਆਰਡੋ ਐਨਰਿਕ ਰੇਇਨਾ ਗਾਰਸੀਆ ਨਾਲ ਇਥੇ ਮੀਟਿੰਗ ਕਰਕੇ ਦੋਵੇਂ ਮੁਲਕਾਂ ਵਿਚਕਾਰ ਸਬੰਧਾਂ ਬਾਰੇ ਚਰਚਾ ਕੀਤੀ। ਭਾਰਤ ਦੌਰੇ ’ਤੇ ਆਏ ਗਾਰਸੀਆ ਨੇ ਕਿਹਾ ਕਿ ਉਹ ਹਰ ਤਰ੍ਹਾਂ ਦੇ ਅਤਿਵਾਦ ਦਾ ਵਿਰੋਧ…