Posted inNews
ਬਠਿੰਡਾ ਦੇ ਖੇਤਾਂ ’ਚ ਜੰਗੀ ਜਹਾਜ਼ ਹਾਦਸਾਗ੍ਰਸਤ; 1 ਹਲਾਕ, 9 ਜ਼ਖ਼ਮੀ
ਬਠਿੰਡਾ : ਬਠਿੰਡਾ ਦੇ ਪਿੰਡ ਆਕਲੀਆ ਖੁਰਦ ਦੇ ਖੇਤਾਂ ਵਿਚ ਬੁੱਧਵਾਰ ਵੱਡੇ ਤੜਕੇ ਕਰੀਬ 1.30 ਵਜੇ ਭਾਰਤੀ ਹਵਾਈ ਸੈਨਾ ਦਾ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ’ਚ ਧਮਾਕਾ ਹੋਣ ਕਾਰਨ ਨੇੜੇ ਖੜ੍ਹੇ ਲੋਕ ਇਸ ਦੀ ਲਪੇਟ ਵਿਚ ਆ ਗਏ।…