US Tariff: 9 ਜੁਲਾਈ ਨੂੰ ਖ਼ਤਮ ਹੋ ਰਹੀ 90 ਦਿਨਾਂ ਦੀ ਮਿਆਦ ’ਚ ਵਾਧਾ ਨਹੀਂ ਹੋਵੇਗਾ: ਟਰੰਪ

US Tariff: 9 ਜੁਲਾਈ ਨੂੰ ਖ਼ਤਮ ਹੋ ਰਹੀ 90 ਦਿਨਾਂ ਦੀ ਮਿਆਦ ’ਚ ਵਾਧਾ ਨਹੀਂ ਹੋਵੇਗਾ: ਟਰੰਪ

ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ US Tariff ਦੇ ਅਮਲ ’ਤੇ ਲੱਗੀ 90 ਦਿਨਾਂ ਦੀ ਰੋਕ ਦੀ ਮਿਆਦ ਨੂੰ 9 ਜੁਲਾਈ ਤੋਂ ਅੱਗੇ ਵਧਾਉਣ ਦੀ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ ਕਿਉਂਕਿ ਇਸ ਤਰੀਕ ਨੂੰ ਉਨ੍ਹਾਂ ਵੱਲੋਂ ਨਿਰਧਾਰਿਤ ਗੱਲਬਾਤ…
ਗਾਜ਼ਾ ਵਿੱਚ ਗੱਲ ਸਿਰੇ ਚੜ੍ਹਾਓ: ਟਰੰਪ

ਗਾਜ਼ਾ ਵਿੱਚ ਗੱਲ ਸਿਰੇ ਚੜ੍ਹਾਓ: ਟਰੰਪ

ਤਲ ਅਵੀਵ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗਾਜ਼ਾ ਵਿੱਚ ਜੰਗਬੰਦੀ ਲਈ ਗੱਲਬਾਤ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਸਮਝੌਤਾ ਕੀਤਾ ਜਾਵੇ ਜਿਸ ਨਾਲ 20 ਮਹੀਨਿਆਂ ਤੋਂ ਚੱਲ ਰਿਹਾ ਲੜਾਈ ਦਾ ਦੌਰ ਸਮਾਪਤ ਹੋ ਜਾਵੇ। ਉਨ੍ਹਾਂ ਕਿਹਾ…

ਰੂਸ ਵੱਲੋਂ ਯੂਕਰੇਨ ’ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ

ਕੀਵ : ਰੂਸ ਨੇ ਲੰਘੀ ਰਾਤ ਯੂਕਰੇਨ ’ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ ਕੀਤਾ। ਇਸ ਹਮਲੇ ਨਾਲ ਤਿੰਨ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੀ ਸਫ਼ਲਤਾ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ। ਇਹ…

ਇਰਾਨ ਦੇ ਤਹਿਰਾਨ ’ਚ ਐਵਿਨ ਜੇਲ੍ਹ ’ਤੇ ਇਜ਼ਾਰਾਇਲੀ ਹਮਲੇ ’ਚ 71 ਹਲਾਕ: ਇਰਾਨੀ ਨਿਆਂਪਾਲਿਕਾ

ਦੁਬਈ : ਇਰਾਨ ਦੀ ਨਿਆਂਪਾਲਿਕਾ ਨੇ ਅੱਜ ਦੱਸਿਆ ਕਿ ਲੰਘੇ ਸੋਮਵਾਰ ਨੂੰ ਤਹਿਰਾਨ ਦੀ ਏਵਿਨ ਜੇਲ੍ਹ  (Evin prison)   ’ਤੇ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 71 ਲੋਕ ਮਾਰੇ ਗਏ ਸਨ।  ਇਸ ਜੇਲ੍ਹ ’ਚ ਕਈ ਰਾਜਨੀਤਕ ਕੈਦੀਆਂ ਤੇ ਬਾਗ਼ੀਆਂ political prisoners and dissidents  ਨੂੰ…
Pakistan: ਬਲੋਚਿਸਤਾਨ ’ਚ 5.3 ਸ਼ਿੱਦਤ ਦਾ ਭੂਚਾਲ; ਪੰਜ ਵਿਅਕਤੀ ਜ਼ਖਮੀ

Pakistan: ਬਲੋਚਿਸਤਾਨ ’ਚ 5.3 ਸ਼ਿੱਦਤ ਦਾ ਭੂਚਾਲ; ਪੰਜ ਵਿਅਕਤੀ ਜ਼ਖਮੀ

ਕਰਾਚੀ : ਪਾਕਿਸਤਾਨ ਦੇ ਬਲੋਚਿਸਤਾਨ   Balochistan ਸੂਬੇ ’ਚ ਅੱਜ  5.3 ਸ਼ਿੱਦਤ ਦਾ ਭੂਚਾਲ  earthquake ਆਇਆ, ਜਿਸ ਕਾਰਨ ਘੱਟੋ-ਘੱਟ ਪੰਜ ਵਿਅਕਤੀ ਜ਼ਖਮੀ ਹੋ ਗਏ। Paramilitary Levies official ਤੌਕੀਰ ਸ਼ਾਹ ਅਨੁਸਾਰ ਭੂਚਾਲ ਦਾ ਝਟਕਾ ਸਥਾਨਕ ਸਮੇਂ ਮੁਤਾਬਕ ਸਵੇਰੇ ਲਗਪਗ 3.30 ਵਜੇ ਲੱਗਿਆ, ਜਿਸ ਦਾ…
ਪਾਕਿਸਤਾਨ ਤੇ ਨੇਪਾਲ ਵਿੱਚ ਭੂਚਾਲ ਦੇ ਝਟਕੇ; ਪੰਜ ਜ਼ਖ਼ਮੀ

ਪਾਕਿਸਤਾਨ ਤੇ ਨੇਪਾਲ ਵਿੱਚ ਭੂਚਾਲ ਦੇ ਝਟਕੇ; ਪੰਜ ਜ਼ਖ਼ਮੀ

ਕਰਾਚੀ/ਕਾਠਮੰਡੂ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ’ਚ ਅੱਜ 5.3 ਸ਼ਿੱਦਤ ਵਾਲਾ ਭੂਚਾਲ ਆਇਆ ਜਿਸ ਕਾਰਨ ਪੰਜ ਵਿਅਕਤੀ ਜ਼ਖਮੀ ਹੋ ਗਏ ਤੇ ਕਈ ਘਰਾਂ ਨੂੰ ਨੁਕਸਾਨ ਪੁੱਜਿਆ। ਫੌਜ ਦੇ ਅਧਿਕਾਰੀ ਤੌਕੀਰ ਸ਼ਾਹ ਨੇ ਦੱਸਿਆ ਕਿ ਇਹ ਭੂਚਾਲ ਤੜਕੇ ਸਾਢੇ ਤਿੰੰਨ ਵਜੇ ਆਇਆ…
ਦੇਸ਼ ਭਰ ਵਿੱਚ ਅਗਾਊਂ ਪਹੁੰਚਿਆ ਮੌਨਸੂਨ

ਦੇਸ਼ ਭਰ ਵਿੱਚ ਅਗਾਊਂ ਪਹੁੰਚਿਆ ਮੌਨਸੂਨ

ਨਵੀਂ ਦਿੱਲੀ : ਦੇਸ਼ ਭਰ ਵਿੱਚ ਮੌਨਸੂਨ ਨੌਂ ਦਿਨ ਪਹਿਲਾਂ ਹੀ ਪਹੁੰਚ ਗਿਆ ਹੈ। ਆਮ ਤੌਰ ’ਤੇ ਇਹ 8 ਜੁਲਾਈ ਨੂੰ ਪਹੁੰਚਦਾ ਹੈ। ਕੌਮੀ ਰਾਜਧਾਨੀ ਦਿੱਲੀ ਵਿੱਚ ਮੌਨਸੂਨ ਨੇ ਅੱਜ ਦਸਤਕ ਦਿੱਤੀ। ਇਸ ਕਾਰਨ ਦਿੱਲੀ ਤੇ ਹੋਰ ਉੱਤਰੀ ਸੂਬਿਆਂ ਵਿੱਚ ਕਾਫੀ…
ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਚੇਤਾਵਨੀ

ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਚੇਤਾਵਨੀ

ਸ਼ਿਮਲਾ : ਭਾਰਤੀ ਮੌਸਮ ਵਿਭਾਗ ਦੀ ਹਾਈਡਰੋ ਮੈਟਰੋਲੋਜੀਕਲ ਡਿਵੀਜ਼ਨ ਨੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਰਕੇ ਅਗਲੇ 24 ਘੰਟਿਆਂ ਵਿਚ ਪਹਾੜੀ ਰਾਜ ਦੇ ਸੱਤ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਚੇਤਾਵਨੀ ਦਿੱਤੀ ਹੈ। ਇਸ ਅਨੁਸਾਰ ਅਗਲੇ 24 ਘੰਟਿਆਂ ਵਿਚ…
Uddhav Thackeray ਹਿੰਦੀ ਦਾ ਵਿਰੋਧ ਨਹੀਂ ਕਰਦੇ ਪਰ ਇਸ ਨੂੰ ਥੋਪਣ ਦੇ ਖ਼ਿਲਾਫ਼ ਹਾਂ: ਊਧਵ ਠਾਕਰੇ

Uddhav Thackeray ਹਿੰਦੀ ਦਾ ਵਿਰੋਧ ਨਹੀਂ ਕਰਦੇ ਪਰ ਇਸ ਨੂੰ ਥੋਪਣ ਦੇ ਖ਼ਿਲਾਫ਼ ਹਾਂ: ਊਧਵ ਠਾਕਰੇ

ਮੁੰਬਈ : ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇੇ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਿੰਦੀ ਦਾ ਵਿਰੋਧ ਨਹੀਂ ਕਰਦੀ ਬਲਕਿ ਇਸ ‘ਥੋਪੇ ਜਾਣ’ ਦੇ ਖ਼ਿਲਾਫ਼ ਹੈ। ਦੱਖਣੀ ਮੁੰਬਈ ’ਚ ਇੱਕ ਵਿਰੋਧ ਪ੍ਰਦਰਸ਼ਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਠਾਕਰੇ ਨੇ ਇਹ…
Sardaar Ji 3′ row: ਕਾਂਗਰਸੀ ਆਗੂ ਪ੍ਰਤਾਪ ਬਾਜਵਾ ਵੱਲੋਂ  ਦਿਲਜੀਤ ਦੁਸਾਂਝ ਦੀ ਹਮਾਇਤ

Sardaar Ji 3′ row: ਕਾਂਗਰਸੀ ਆਗੂ ਪ੍ਰਤਾਪ ਬਾਜਵਾ ਵੱਲੋਂ ਦਿਲਜੀਤ ਦੁਸਾਂਝ ਦੀ ਹਮਾਇਤ

ਚੰਡੀਗੜ੍ਹ  : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਜਿਸ ਨੂੰ ਆਪਣੀ ਨਵੀਂ ਫਿਲਮ ‘ਸਰਦਾਰ ਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨਾਲ ਕੰਮ ਕਰਨ ’ਤੇ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ,    ਦੀ ਹਮਾਇਤ ’ਚ…
Cloud burst in Uttarkashi: ਉੱਤਰਕਾਸ਼ੀ ’ਚ ਬੱਦਲ ਫਟਣ ਕਾਰਨ ਦੋ ਦੀ ਮੌਤ, ਸੱਤ ਲਾਪਤਾ

Cloud burst in Uttarkashi: ਉੱਤਰਕਾਸ਼ੀ ’ਚ ਬੱਦਲ ਫਟਣ ਕਾਰਨ ਦੋ ਦੀ ਮੌਤ, ਸੱਤ ਲਾਪਤਾ

ਨਵੀਂ ਦਿੱਲੀ /ਸ਼ਿਮਲਾ/ਉੱਤਰਕਾਸ਼ੀ : ਲਗਾਤਾਰ ਪੈ ਰਹੇ ਮੀਂਹ ਦਰਮਿਆਨ ਉੱਤਰਕਾਸ਼ੀ ਜ਼ਿਲ੍ਹੇ ਵਿਚ ਯਮੁਨੋਤਰੀ ਕੌਮੀ ਸ਼ਾਹਰਾਹ ਉੱਤੇ ਬੜਕੋਟ ਖੇਤਰ ਵਿਚ ਪਾਲੀਗਾੜ ਤੇ ਓਜਰੀ ਡਾਬਰਕੋਟ ਵਿਚਾਲੇ ਸਿਲਾਈ ਬੈਂਡ ਕੋਲ ਬੱਦਲ ਫਟਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਲਾਪਤਾ…
‘ਅਪਰੇਸ਼ਨ ਸਿੰਧੂਰ’ ਦੌਰਾਨ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ ਗੁੰਮਰਾਹ ਕੀਤਾ: ਕਾਂਗਰਸ

‘ਅਪਰੇਸ਼ਨ ਸਿੰਧੂਰ’ ਦੌਰਾਨ ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ ਗੁੰਮਰਾਹ ਕੀਤਾ: ਕਾਂਗਰਸ

ਨਵੀਂ ਦਿੱਲੀ : ਕਾਂਗਰਸ ਨੇ ‘ਅਪਰੇਸ਼ਨ ਸਿੰਧੂਰ’ ਸਬੰਧੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਭਾਰਤੀ ਲੜਾਕੂ ਜਹਾਜ਼ ਤਬਾਹ ਹੋ ਗਏ ਪਰ ਇਸ ਦੀ ਮੋਦੀ ਸਰਕਾਰ ਨੇ ਕੋਈ ਜਾਣਕਾਰੀ ਸਾਂਝੀ ਨਹੀਂ…
ਮਜੀਠੀਆ ਦੀ ਗ੍ਰਿਫ਼ਤਾਰੀ ਜਮਹੂਰੀ ਪ੍ਰਕਿਰਿਆ ’ਤੇ ਸਵਾਲ: ਅਸ਼ਵਨੀ ਕੁਮਾਰ

ਮਜੀਠੀਆ ਦੀ ਗ੍ਰਿਫ਼ਤਾਰੀ ਜਮਹੂਰੀ ਪ੍ਰਕਿਰਿਆ ’ਤੇ ਸਵਾਲ: ਅਸ਼ਵਨੀ ਕੁਮਾਰ

ਚੰਡੀਗੜ੍ਹ : ਸਾਬਕਾ ਕਾਨੂੰਨ ਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਕਥਿਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਕਾਨੂੰਨੀ, ਰਾਜਨੀਤਕ ਤੇ ਜਮਹੂਰੀ ਪ੍ਰਕਿਰਿਆਵਾਂ ਨਾਲ ਸਬੰਧਤ ਕਈ ਸਵਾਲ ਖੜ੍ਹੇ ਕਰਦੀ ਹੈ। ਮਜੀਠੀਆ ਵਿਰੁੱਧ ਨਸ਼ਿਆਂ…

ਯੂਜੀਸੀ ਦੀ ਡਿਫਾਲਟਰ ਸੂਚੀ ਵਿੱਚ ਚਾਰ ਆਈਆਈਟੀ ਤੇ ਤਿੰਨ ਆਈਆਈਐੱਮ

ਨਵੀਂ ਦਿੱਲੀ : ਚਾਰ ਭਾਰਤੀ ਤਕਨੀਕੀ ਸੰਸਥਾਵਾਂ (ਆਈਆਈਟੀ) ਅਤੇ ਤਿੰਨ ਭਾਰਤੀ ਮੈਨੇਜਮੈਂਟ ਸੰਸਥਾਵਾਂ (ਆਈਆਈਐੱਮ) ਨੂੰ ਰੈਗਿੰਗ ਰੋਕੂ ਨਿਯਮਾਂ ਦਾ ਪਾਲਣ ਨਾ ਕਰਨ ਕਾਰਨ ਡਿਫਾਲਟਰ ਸੂਚੀ ’ਚ ਰੱਖਿਆ ਗਿਆ ਹੈ। ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਯੂਜੀਸੀ…

ਬਿਹਾਰ ਦੇ ਵੋਟਰਾਂ ਦੀ ਸੂਚੀ ਵੈੱਬਸਾਈਟ ’ਤੇ ਅਪਲੋਡ ਕਰੇਗਾ ਚੋਣ ਕਮਿਸ਼ਨ

ਨਵੀਂ ਦਿੱਲੀ: ਚੋਣ ਕਮਿਸ਼ਨ ਜਲਦੀ ਹੀ 2003 ਦੀ ਬਿਹਾਰ ਦੀ ਵੋਟਰ ਸੂਚੀ ਆਪਣੀ ਵੈੱਬਸਾਈਟ ’ਤੇ ਅਪਲੋਡ ਕਰੇਗਾ ਤਾਂ ਜੋ 4.96 ਕਰੋੜ ਵੋਟਰ, ਜਿਨ੍ਹਾਂ ਦੇ ਨਾਂ ਇਸ ਵਿੱਚ ਸ਼ਾਮਲ ਹਨ, ਵੋਟਰ ਸੂਚੀ ਦੀ ਵਿਸ਼ੇਸ਼ ਪੜਤਾਲ ਲਈ ਸਬੰਧਤ ਫਾਰਮ ਨਾਲ ਜੋੜਨ ਲਈ…

ਲੋਨਾਵਾਲਾ ਦੇ ਏਕਵੀਰਾ ਆਈ ਮੰਦਿਰ ’ਚ 7 ਜੁਲਾਈ ਤੋਂ ਲਾਗੂ ਹੋਵੇਗਾ ਡਰੈੱਸ ਕੋਡ

ਠਾਣੇ: ਮਹਾਰਾਸ਼ਟਰ ਦੇ ਲੋਨਾਵਾਲਾ ਸਥਿਤ ਏਕਵੀਰਾ ਆਈ ਮੰਦਿਰ ਦਾ ਪ੍ਰਬੰਧਕੀ ਟਰੱਸਟ 7 ਜੁਲਾਈ ਤੋਂ ਸ਼ਰਧਾਲੂਆਂ ਲਈ ਡਰੈੱਸ ਕੋਡ ਲਾਗੂ ਕਰੇਗਾ, ਜਿਸ ਤਹਿਤ ਪੱਛਮੀ ਪਹਿਰਾਵੇ ਅਤੇ ਭੜਕਾਊ ਕੱਪੜਿਆਂ ’ਤੇ ਪਾਬੰਦੀ ਹੋਵੇਗੀ। ਸੰਸਦ ਮੈਂਬਰ ਸੁਰੇਸ਼ ਮਹਾਤਰੇ, ਜੋ ਕਿ ਕਾਰਲਾ ਏਕਵੀਰਾ ਆਈ ਟਰੱਸਟ…
Weather Update: ਮੌਨਸੂਨ ਨੇ ਫੜੀ ਰਫ਼ਤਾਰ; ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਦੀ ਝੜੀ ਲੱਗੀ

Weather Update: ਮੌਨਸੂਨ ਨੇ ਫੜੀ ਰਫ਼ਤਾਰ; ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਦੀ ਝੜੀ ਲੱਗੀ

ਚੰਡੀਗੜ੍ਹ : ਮੌਨਸੂਨ ਆਮ ਨਾਲੋਂ ਇਕ ਹਫ਼ਤਾ ਪਹਿਲਾਂ ਪੂਰੇ ਦੇਸ਼ ਵਿਚ ਪਹੁੰਚ ਗਈ ਹੈ ਜਿਸ ਕਰਕੇ ਕੌਮੀ ਰਾਜਧਾਨੀ ਤੇ ਹੋਰਨਾਂ ਉੱਤਰੀ ਰਾਜਾਂ ਵਿਚ ਮੀਂਹ ਪਿਆ ਤੇ ਕਈ ਪਹਾੜੀ ਇਲਾਕਿਆਂ ਵਿਚ ਜ਼ਮੀਨ ਖਿਸਕਣ ਤੇ ਢਿੱਗਾਂ ਡਿੱਗਣ ਦੀਆਂ ਰਿਪੋਰਟਾਂ ਹਨ। ਐਤਵਾਰ ਰਾਤੀਂ…
ਵਿਜੀਲੈਂਸ ਬਿਊਰੋ ਦੀ ਟੀਮ ਬਿਕਰਮ ਮਜੀਠੀਆ ਨੂੰ ਮੁਹਾਲੀ ਤੋਂ ਲੈ ਕੇ ਰਵਾਨਾ

ਵਿਜੀਲੈਂਸ ਬਿਊਰੋ ਦੀ ਟੀਮ ਬਿਕਰਮ ਮਜੀਠੀਆ ਨੂੰ ਮੁਹਾਲੀ ਤੋਂ ਲੈ ਕੇ ਰਵਾਨਾ

ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਤੜਕੇ ਮੁਹਾਲੀ ਤੋਂ ਲੈ ਕੇ ਰਵਾਨਾ ਹੋਈ।…

ਮੁੱਖ ਮੰਤਰੀ ਵੱਲੋਂ ਧੂਰੀ ਰੇਲਵੇ ਓਵਰਬ੍ਰਿਜ ਦੀ ਉਸਾਰੀ ਛੇਤੀ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦੀ ਉਸਾਰੀ ਜਲਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ…
ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਕੀਤੀ

ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਕੀਤੀ

ਵਾਸ਼ਿੰਗਟਨ : ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ…
ਇੰਟੈਲੀਜੈਂਸ ਏਜੰਸੀਆਂ ਨੇ ਕੈਨੇਡੀਅਨ ਧਰਤੀ ’ਤੇ ਖਾਲਿਸਤਾਨੀ ਸਰਗਰਮੀਆਂ ਦੀ ਗੱਲ ਕਬੂਲੀ

ਇੰਟੈਲੀਜੈਂਸ ਏਜੰਸੀਆਂ ਨੇ ਕੈਨੇਡੀਅਨ ਧਰਤੀ ’ਤੇ ਖਾਲਿਸਤਾਨੀ ਸਰਗਰਮੀਆਂ ਦੀ ਗੱਲ ਕਬੂਲੀ

ਓਟਵਾ  : ਪਹਿਲੀ ਵਾਰ ਕੈਨੇਡਾ ਦੀ ਪ੍ਰਮੁੱਖ ਖੁਫੀਆ ਏਜੰਸੀ ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ (CSIS) ਨੇ ਅਧਿਕਾਰਤ ਤੌਰ ’ਤੇ ਮੰਨਿਆ ਹੈ ਕਿ ਖਾਲਿਸਤਾਨੀ ਵੱਖਵਾਦੀ ਭਾਰਤ ਵਿੱਚ ਹਿੰਸਾ ਨੂੰ ਵਧਾਉਣ, ਫੰਡ ਇਕੱਠੇ ਕਰਨ ਅਤੇ ਯੋਜਨਾ ਬਣਾਉਣ ਲਈ ਕੈਨੇਡੀਅਨ ਧਰਤੀ ਦੀ ਵਰਤੋਂ ਕਰ ਰਹੇ…
ਇਜ਼ਰਾਈਲ ਵੱਲੋਂ ਇਰਾਨ ਦੇ ਅਰਾਕ ਜਲ ਰਿਐਕਟਰ ’ਤੇ ਹਮਲਾ: ਇਰਾਨ ਨੇ ਇਜ਼ਰਾਈਲ ਦੇ ਦੱਖਣ ’ਚ ਹਸਪਤਾਲ ’ਤੇ ਮਿਜ਼ਾਈਲਾਂ ਦਾਗ਼ੀਆਂ

ਇਜ਼ਰਾਈਲ ਵੱਲੋਂ ਇਰਾਨ ਦੇ ਅਰਾਕ ਜਲ ਰਿਐਕਟਰ ’ਤੇ ਹਮਲਾ: ਇਰਾਨ ਨੇ ਇਜ਼ਰਾਈਲ ਦੇ ਦੱਖਣ ’ਚ ਹਸਪਤਾਲ ’ਤੇ ਮਿਜ਼ਾਈਲਾਂ ਦਾਗ਼ੀਆਂ

ਦੁਬਈ : ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਸੱਤਵੇਂ ਦਿਨ ਵੀ ਜਾਰੀ ਰਿਹਾ। ਇਜ਼ਰਾਈਲ ਨੇ ਜਿੱਥੇ ਇਰਾਨ ਦੇ ਅਰਾਕ ਭਾਰੀ ਜਲ ਰਿਐਕਟਰ ’ਤੇ ਹਮਲਾ ਕੀਤਾ, ਉਥੇ ਇਰਾਨ ਨੇ ਇਜ਼ਰਾਈਲ ਦੇ ਦੱਖਣ ਵਿਚ ਪ੍ਰਮੁੱਖ ਹਸਪਤਾਲ ’ਤੇ ਮਿਜ਼ਾਈਲ ਹਮਲੇ ਕੀਤੇ। ਇਰਾਨ ਦੇ ਸਰਕਾਰੀ ਟੈਲੀਵਿਜ਼ਨ…
ਟੈਕਸਾਸ ਵਿਚ ਅਜ਼ਮਾਇਸ਼ ਦੌਰਾਨ SpaceX ਦੇ ਰਾਕੇਟ ’ਚ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ

ਟੈਕਸਾਸ ਵਿਚ ਅਜ਼ਮਾਇਸ਼ ਦੌਰਾਨ SpaceX ਦੇ ਰਾਕੇਟ ’ਚ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ

ਆਸਟਿਨ(ਅਮਰੀਕਾ) : SpaceX ਦੇ ਰਾਕੇਟ ਵਿਚ ਬੁੱਧਵਾਰ ਰਾਤ ਨੂੰ ਟੈਕਸਾਸ ਵਿਚ ਅਜ਼ਮਾਇਸ਼ ਦੌਰਾਨ ਧਮਾਕਾ ਹੋ ਗਿਆ, ਜਿਸ ਨਾਲ ਅਸਮਾਨ ਵਿਚ ਅੱਗ ਦਾ ਗੋਲਾ ਨਜ਼ਰ ਆਇਆ। ਹਾਲਾਂਕਿ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕੰਪਨੀ ਨੇ ਕਿਹਾ ਕਿ ਟੈਕਸਾਸ ਦੇ…
Canada Population: ਕੈਨੇਡਾ ਵਿੱਚ ਅਬਾਦੀ ਵਾਧੇ ਨੂੰ ਲੱਗੀਆਂ ਬਰੇਕਾਂ, ਕੱਚਿਆਂ ਦੀ ਗਿਣਤੀ ਵੀ ਘਟਣ ਲੱਗੀ

Canada Population: ਕੈਨੇਡਾ ਵਿੱਚ ਅਬਾਦੀ ਵਾਧੇ ਨੂੰ ਲੱਗੀਆਂ ਬਰੇਕਾਂ, ਕੱਚਿਆਂ ਦੀ ਗਿਣਤੀ ਵੀ ਘਟਣ ਲੱਗੀ

ਵੈਨਕੂਵਰ : ਅੰਕੜਾ ਵਿਭਾਗ ਵਲੋਂ ਆਬਾਦੀ ਸਬੰਧੀ ਇਸ ਸਾਲ ਦੀ ਪਹਿਲੀ ਤਿਮਾਹੀ ਦੇ ਜਾਰੀ ਕੀਤੇ ਅੰਕੜਿਆਂ ਤੋਂ ਬਾਅਦ ਆਬਾਦੀ ਵਾਧੇ ਨੂੰ ਬਰੇਕ ਲੱਗਦੀ ਨਜ਼ਰ ਆਈ ਹੈ। ਰਿਪੋਰਟ ਅਨੁਸਾਰ 31 ਮਾਰਚ ਤੱਕ ਕੈਨੇਡਾ ਆਬਾਦੀ 41,548,787 ਹੋ ਗਈ ਹੈ। ਪਿਛਲੇ ਸਮੇਂ ਤੋਂ ਹਰੇਕ…
ਭਾਰਤੀ ਜੂਨੀਅਰ ਤੀਰਅੰਦਾਜ਼ ਏਸ਼ੀਆ ਕੱਪ ਸਟੇਜ-2 ਦੇ ਤਿੰਨ ਫਾਈਨਲਾਂ ਵਿੱਚ ਪਹੁੰਚੇ

ਭਾਰਤੀ ਜੂਨੀਅਰ ਤੀਰਅੰਦਾਜ਼ ਏਸ਼ੀਆ ਕੱਪ ਸਟੇਜ-2 ਦੇ ਤਿੰਨ ਫਾਈਨਲਾਂ ਵਿੱਚ ਪਹੁੰਚੇ

ਸਿੰਗਾਪੁਰ : ਭਾਰਤੀ ਜੂਨੀਅਰ ਤੀਰਅੰਦਾਜ਼ਾਂ ਨੇ ਵੀਰਵਾਰ ਨੂੰ ਇੱਥੇ ਏਸ਼ੀਆ ਕੱਪ ਸਟੇਜ 2 ਵਿੱਚ ਤਿੰਨ ਟੀਮ ਫਾਈਨਲਾਂ ’ਚ ਧਮਾਕੇਦਾਰ ਪ੍ਰਦਰਸ਼ਨ ਕਰਦਿਆਂ ਆਪਣਾ ਦਬਦਬਾ ਜਾਰੀ ਰੱਖਿਆ। ਦੂਜਾ ਦਰਜਾ ਪ੍ਰਾਪਤ ਭਾਰਤੀ ਪੁਰਸ਼ ਰਿਕਰਵ ਟੀਮ ਨੇ ਇਕਪਾਸੜ ਸੈਮੀਫਾਈਨਲ ਵਿੱਚ ਪੰਜਵਾਂ ਦਰਜਾ ਪ੍ਰਾਪਤ ਬੰਗਲਾਦੇਸ਼…
PM Modi in Croatia: ਪ੍ਰਧਾਨ ਮੰਤਰੀ ਮੋਦੀ ਤਿੰਨ ਮੁਲਕੀ ਦੇ ਦੌਰੇ ਦੇ ਆਖਰੀ ਪੜਾਅ ‘ਤੇ ਕਰੋਏਸ਼ੀਆ ਪਹੁੰਚੇ

PM Modi in Croatia: ਪ੍ਰਧਾਨ ਮੰਤਰੀ ਮੋਦੀ ਤਿੰਨ ਮੁਲਕੀ ਦੇ ਦੌਰੇ ਦੇ ਆਖਰੀ ਪੜਾਅ ‘ਤੇ ਕਰੋਏਸ਼ੀਆ ਪਹੁੰਚੇ

ਜ਼ਗਰੇਬ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਆਪਣੇ ਤਿੰਨ-ਮੁਲਕੀ ਦੌਰੇ ਦੇ ਆਖ਼ਰੀ ਪੜਾਅ ’ਤੇ ਬੁੱਧਵਾਰ ਨੂੰ ਯੂਰਪੀ ਮੁਲਕ ਕਰੋਏਸ਼ੀਆ ਪਹੁੰਚ ਗਏ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪਹਿਲਾ ਕਰੋਏਸ਼ੀਆ ਦੌਰਾ ਹੈ, ਜਿਸ ਦੌਰਾਨ ਉਹ ਆਪਸੀ ਹਿੱਤ ਦੇ…
Operation Sindhu ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਕੱਢੇ 100 ਤੋਂ ਵੱਧ ਭਾਰਤੀ ਵਿਦਿਆਰਥੀਆਂ ਵਾਲੀ ਉਡਾਣ ਦਿੱਲੀ ਪੁੱਜੀ

Operation Sindhu ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਕੱਢੇ 100 ਤੋਂ ਵੱਧ ਭਾਰਤੀ ਵਿਦਿਆਰਥੀਆਂ ਵਾਲੀ ਉਡਾਣ ਦਿੱਲੀ ਪੁੱਜੀ

ਨਵੀਂ ਦਿੱਲੀ : ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਅੱਜ ਵੱਡੇ ਤੜਕੇ ਦਿੱਲੀ ਪਹੁੰਚ ਗਈ ਹੈ। ਇਜ਼ਰਾਈਲ ਤੇ ਇਰਾਨ ਵਿਚਾਲੇ ਜਾਰੀ ਟਕਰਾਅ ਦਰਮਿਆਨ ਇਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਤਹਿਰਾਨ ’ਚੋਂ…
High Court ਵੱਲੋਂ ਦੰਗਾ ਪੀੜਤ ਦੀ ਮੌਤ ਦੀ SIT ਜਾਂਚ ਦੇ ਹੁਕਮ, ਤਫ਼ਤੀਸ਼ੀ ਅਫ਼ਸਰ ਦਾ ਜ਼ਿਲ੍ਹੇ ਤੋਂ ਬਾਹਰ ਤਬਾਦਲਾ

High Court ਵੱਲੋਂ ਦੰਗਾ ਪੀੜਤ ਦੀ ਮੌਤ ਦੀ SIT ਜਾਂਚ ਦੇ ਹੁਕਮ, ਤਫ਼ਤੀਸ਼ੀ ਅਫ਼ਸਰ ਦਾ ਜ਼ਿਲ੍ਹੇ ਤੋਂ ਬਾਹਰ ਤਬਾਦਲਾ

ਨੈਨੀਤਾਲ : ਉੱਤਰਾਖੰਡ ਹਾਈ ਕੋਰਟ ਨੇ ਫਰਵਰੀ 2024 ਵਿੱਚ ਹਲਦਵਾਨੀ ਵਿੱਚ ਹੋਏ ਬਨਭੂਲਪੁਰਾ ਦੰਗਿਆਂ ਦੌਰਾਨ ਗੋਲੀ ਲੱਗਣ ਨਾਲ ਮਰਨ ਵਾਲੇ ਫਾਹੀਮ ਦੀ ਮੌਤ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਕਾਇਮ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਚੀਫ਼ ਜਸਟਿਸ ਗੁਹਾਨਾਥਨ ਨਰਿੰਦਰ…
55 ਸਾਲਾਂ ਦੇ ਹੋਏ ਰਾਹੁਲ ਗਾਂਧੀ, ਪ੍ਰਧਾਨ ਮੰਤਰੀ ਮੋਦੀ ਵੱਲੋਂ ਜਨਮ ਦਿਨ ਦੀ ਵਧਾਈ

55 ਸਾਲਾਂ ਦੇ ਹੋਏ ਰਾਹੁਲ ਗਾਂਧੀ, ਪ੍ਰਧਾਨ ਮੰਤਰੀ ਮੋਦੀ ਵੱਲੋਂ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ 55 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਹੋਰਨਾਂ ਪ੍ਰਮੁੱਖ ਸਿਆਸੀ ਆਗੂਆਂ ਨੇ ਰਾਹੁਲ…
‘ਠੱਗ ਲਾਈਫ’ ਦੀ ਰਿਲੀਜ਼ ਵਿੱਚ ਵਿਘਨ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਕਰੋ: ਸੁਪਰੀਮ ਕੋਰਟ

‘ਠੱਗ ਲਾਈਫ’ ਦੀ ਰਿਲੀਜ਼ ਵਿੱਚ ਵਿਘਨ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਕਰੋ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰਨਾਟਕ ਸਰਕਾਰ ਨੂੰ ਕਿਹਾ ਕਿ ਉਹ ਕਮਲ ਹਾਸਨ ਦੀ ਫਿਲਮ ‘ਠੱਗ ਲਾਈਫ’ ਦੀ ਸਕ੍ਰੀਨਿੰਗ ਵਿੱਚ ਵਿਘਨ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਜਸਟਿਸ ਉੱਜਲ ਭੂਈਆਂ ਅਤੇ ਜਸਟਿਸ ਮਨਮੋਹਨ ਦੇ ਬੈਂਚ ਨੇ ਰਾਜ ਸਰਕਾਰ…