ਪਹਿਲਗਾਮ ’ਚ ਹੌਲੀ-ਹੌਲੀ ਪਰਤਣ ਲੱਗੀ ਰੌਣਕ

ਪਹਿਲਗਾਮ ’ਚ ਹੌਲੀ-ਹੌਲੀ ਪਰਤਣ ਲੱਗੀ ਰੌਣਕ

ਪਹਿਲਗਾਮ : ਦੱਖਣੀ ਕਸ਼ਮੀਰ ਦੇ ਪਹਿਲਗਾਮ ’ਚ ਅਤਿਵਾਦੀ ਹਮਲੇ ’ਚ 26 ਵਿਅਕਤੀਆਂ ਦੀ ਮੌਤ ਤੋਂ ਤਕਰੀਬਨ ਦੋ ਮਹੀਨੇ ਬਾਅਦ ਸੈਰ-ਸਪਾਟਾ ਕਾਰੋਬਾਰ ਹੌਲੀ-ਹੌਲੀ ਲੀਹ ’ਤੇ ਆ ਰਿਹਾ ਹੈ ਅਤੇ ਈਦ ਦੀਆਂ ਛੁੱਟੀਆਂ ਮਗਰੋਂ ਸਥਾਨਕ ਲੋਕ ਤੇ ਪੰਜਾਬ ਦੇ ਕੁਝ ਲੋਕਾਂ ਨੇ ਵੀ…
ਮਹਾਰਾਸ਼ਟਰ: Pune ਜ਼ਿਲ੍ਹੇ ਵਿੱਚ Indrayani river ’ਤੇ ਬਣਿਆ ਪੁਲ ਢਹਿਣ ਕਾਰਨ ਚਾਰ ਮੌਤਾਂ

ਮਹਾਰਾਸ਼ਟਰ: Pune ਜ਼ਿਲ੍ਹੇ ਵਿੱਚ Indrayani river ’ਤੇ ਬਣਿਆ ਪੁਲ ਢਹਿਣ ਕਾਰਨ ਚਾਰ ਮੌਤਾਂ

ਪੁਣੇ : ਮਹਾਰਸ਼ਟਰ ਦੇ Pune ਜ਼ਿਲ੍ਹੇ ਦੀ ਮਾਵਲ ਤਹਿਸੀਲ ਵਿੱਚ indrayani river ’ਤੇ ਬਣਿਆ ਲੋਹੇ ਦਾ ਇਕ ਪੁਲ ਅੱਜ ਬਾਅਦ ਦੁਪਹਿਰ ਢਹਿਣ ਵਾਲੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ…
ਸਾਦੇ ਕੱਪੜਿਆਂ ’ਚ ਪੁਲੀਸ ਵੱਲੋਂ ਕਾਰ ਡਰਾਈਵਰ ’ਤੇ ਗੋਲੀਆਂ ਚਲਾਉਣਾ ਸਰਕਾਰੀ ਫ਼ਰਜ਼ ਨਹੀਂ: ਸੁਪਰੀਮ ਕੋਰਟ

ਸਾਦੇ ਕੱਪੜਿਆਂ ’ਚ ਪੁਲੀਸ ਵੱਲੋਂ ਕਾਰ ਡਰਾਈਵਰ ’ਤੇ ਗੋਲੀਆਂ ਚਲਾਉਣਾ ਸਰਕਾਰੀ ਫ਼ਰਜ਼ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਦੇ ਕੱਪੜਿਆਂ ’ਚ ਕਿਸੇ ਵਾਹਨ ਨੂੰ ਘੇਰਨ ਅਤੇ ਉਸ ’ਚ ਸਵਾਰ ਲੋਕਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ਦੇ ਵਿਹਾਰ ਨੂੰ ਲੋਕ ਪ੍ਰਬੰਧ ਤਹਿਤ ਫ਼ਰਜ਼ਾਂ ਦੀ ਪਾਲਣਾ ਨਹੀਂ ਮੰਨਿਆ ਜਾ ਸਕਦਾ ਹੈ।…

ਦੁਨੀਆ ਭਰ ਵਿੱਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ

ਨਵੀਂ ਦਿੱਲੀ: ਆਲਮੀ ਪੱਧਰ ’ਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਗਿਣਤੀ ਹੁਣ 27.2 ਕਰੋੜ ਹੋਣ ਦਾ ਅੰਦਾਜ਼ਾ ਹੈ, ਜੋ ਪਿਛਲੇ ਅੰਦਾਜ਼ੇ ਨਾਲੋਂ 2.1 ਕਰੋੜ ਵੱਧ ਹੈ। ਯੂਨੈਸਕੋ ਦੀ ਆਲਮੀ ਸਿੱਖਿਆ ਨਿਗਰਾਨੀ ਟੀਮ (ਜੀਈਐੱਮ) ਨੇ ਇਹ ਜਾਣਕਾਰੀ ਦਿੱਤੀ। ਆਪਣੀ ਹਾਲੀਆ ਰਿਪੋਰਟ…
ਸੋਨੀਆ ਗਾਂਧੀ ਪੇਟ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖ਼ਲ

ਸੋਨੀਆ ਗਾਂਧੀ ਪੇਟ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖ਼ਲ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ ਪੇਟ ਸਬੰਧੀ ਸਮੱਸਿਆਵਾਂ ਕਾਰਨ ਅੱਜ ਮੁੜ ਤੋਂ ਇੱਥੇ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ…

ਯੂਪੀ ਦੇ ਦਸ਼ਹਿਰੀ ਅੰਬ ਦੁਬਈ ਪੁੱਜੇ

ਲਖਨਊ : ਉੱਤਰ ਪ੍ਰਦੇਸ਼ ਸਰਕਾਰ ਦੀਆਂ ਖੇਤੀ ਬਰਾਮਦ ਨੂੰ ਹੁਲਾਰਾ ਦੇਣ ਦੀਆਂ ਕੋਸ਼ਿਸ਼ਾਂ ਤਹਿਤ 1,200 ਕਿਲੋ ਦਸ਼ਹਿਰੀ ਅੰਬ (ਤਿੰਨ-ਤਿੰਨ ਕਿੱਲੋ ਦੇ 400 ਡੱਬੇ) ਹਵਾਈ ਮਾਰਗ ਰਾਹੀਂ ਦੁਬਈ ਭੇਜੇ ਗਏ ਹਨ। ਅੱਜ ਇੱਕ ਅਧਿਕਾਰਤ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ਮੁਤਾਬਕ…

ਤੁਰਕੀ: ਹੌਟ ਏਅਰ ਬੈਲੂਨ ਹਾਦਸਿਆਂ ’ਚ 12 ਭਾਰਤੀਆਂ ਸਣੇ 31 ਸੈਲਾਨੀ ਜ਼ਖ਼ਮੀ

ਇਸਤਾਂਬੁਲ : ਮੱਧ ਤੁਰਕੀ ’ਚ ਅੱਜ ਦੋ ‘ਹੌਟ ਏਅਰ ਬੈਲੂਨ’ ਹਾਦਸਿਆਂ ਵਿੱਚ 12 ਭਾਰਤੀ ਤੇ 19 ਇੰਡੋਨੇਸ਼ਿਆਈ ਸੈਲਾਨੀ ਜ਼ਖ਼ਮੀ ਹੋ ਗਏ ਜਦਕਿ ਇੱਕ ਹੌਟ ਏਅਰ ਬੈਲੂਨ ਦੇ ਪਾਇਲਟ ਦੀ ਵੀ ਇਸ ਹਾਦਸੇ ’ਚ ਮੌਤ ਹੋ ਗਈ। ਇੱਕ ਸਥਾਨਕ ਅਧਿਕਾਰੀ ਨੇ ਇਹ…
ਅਗਵਾ ਪੰਜਾਬੀ ਨੌਜਵਾਨਾਂ ਦੀ ਤਹਿਰਾਨ ਤੋਂ ਸੁਰੱਖਿਅਤ ਵਾਪਸੀ ਲਈ ਦਖ਼ਲ ਦੇਵੇ ਭਾਰਤ ਸਰਕਾਰ: ਨਾਪਾ

ਅਗਵਾ ਪੰਜਾਬੀ ਨੌਜਵਾਨਾਂ ਦੀ ਤਹਿਰਾਨ ਤੋਂ ਸੁਰੱਖਿਅਤ ਵਾਪਸੀ ਲਈ ਦਖ਼ਲ ਦੇਵੇ ਭਾਰਤ ਸਰਕਾਰ: ਨਾਪਾ

ਜਲੰਧਰ : ਨੌਰਥ ਅਮੈਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ  ਭਾਰਤ ਸਰਕਾਰ ਅਤੇ ਕੌਮਾਂਤਰੀ ਮਾਨਵੀ ਭਾਈਚਾਰੇ ਨੂੰ ਤਿੰਨ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਰਿਹਾਈ ਲਈ ਫੌਰੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਨ੍ਹਾਂ ਨੌਜਵਾਨਾਂ ਨੂੰ ਇਰਾਨ ਵਿੱਚ ਅਗਵਾ…
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਜਿੱਥੇ ਧੱਦਿਆਂ ਦੀ ਪੈਂਦੀ ਧੱਕ ਮੀਆਂ..!

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਜਿੱਥੇ ਧੱਦਿਆਂ ਦੀ ਪੈਂਦੀ ਧੱਕ ਮੀਆਂ..!

ਚੰਡੀਗੜ੍ਹ : ਲੁਧਿਆਣਾ ਪੱਛਮੀ ਦੀ ਉਪ ਚੋਣ ਦੇ ਪਿੜ ’ਚ ਧੱਦਾ ਸਿਆਸਤ ਦੀ ਧੱਕ ਪੈ ਰਹੀ ਹੈ। ਜਿਵੇਂ ਪਿਆਰ ਤੇ ਸਿਆਸਤ ’ਚ ਸਭ ਜਾਇਜ਼ ਹੁੰਦਾ ਹੈ, ਉਵੇਂ ਉਪ ਚੋਣ ’ਚ ਸਾਰਾ ਕੁਝ ਮੁਆਫ਼ ਹੁੰਦਾ ਹੈ। ਤਾਂ ਹੀ ਜ਼ੁਬਾਨ ਰਸ ਦੀ ਬੂੰਦਾਂ-ਬਾਂਦੀ…

ਗਰਮੀ ਦੇ ਕਹਿਰ ਮਗਰੋਂ ਪੰਜਾਬ ’ਚ ਬਿਜਲੀ ਸੰਕਟ ਦਾ ਖਦਸ਼ਾ

ਮਾਨਸਾ : ਗਰਮੀ ਦਾ ਸੰਤਾਪ ਭੋਗ ਰਹੇ ਪੰਜਾਬ ਦੇ ਲੋਕਾਂ ਲਈ ਹੁਣ ਬਿਜਲੀ ਸੰਕਟ ਦਾ ਖਦਸ਼ਾ ਖੜ੍ਹਾ ਹੋਣ ਲੱਗਿਆ ਹੈ। ਬਣਾਂਵਾਲਾ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ ਹੋਣ ਤੋਂ ਬਾਅਦ ਅੱਜ ਸਰਕਾਰੀ ਖੇਤਰ ਹੇਠਲੇ ਸਭ ਤੋਂ ਵੱਡੇ ਤਾਪਘਰ ਗੁਰੂ ਹਰਿਗੋਬਿੰਦ ਥਰਮਲ…
ਬਠਿੰਡਾ: ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਚਾਹ ਦੀ ਦੁਕਾਨ ’ਤੇ ਵਿਅਕਤੀ ਨੂੰ ਗੋਲੀਆਂ ਮਾਰੀਆਂ, ਏਮਸ ’ਚ ਦਾਖ਼ਲ

ਬਠਿੰਡਾ: ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਚਾਹ ਦੀ ਦੁਕਾਨ ’ਤੇ ਵਿਅਕਤੀ ਨੂੰ ਗੋਲੀਆਂ ਮਾਰੀਆਂ, ਏਮਸ ’ਚ ਦਾਖ਼ਲ

ਬਠਿੰਡਾ : ਇਥੇ ਥਰਮਲ ਕਲੋਨੀ ਦੇ ਗੇਟ ਨੰਬਰ 2 ਨੇੜੇ ਚਾਹ ਦੀ ਦੁਕਾਨ ’ਤੇ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਕੁਝ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ ਉੱਤੇ ਗੋਲੀਆਂ ਚਲਾਈਆਂ। ਜ਼ਖਮੀ ਦੀ ਸ਼ਨਾਖਤ ਲਲਿਤ ਕੁਮਾਰ ਛਾਬੜਾ ਵਾਸੀ ਵਿਸ਼ਾਲ ਨਗਰ ਸੰਤਪੁਰਾ ਰੋਡ ਵਜੋਂ…
Iran-Israel Tensions: ਇਰਾਨੀ ਮਿਜ਼ਾਈਲ ਮੱਧ ਇਜ਼ਰਾਈਲ ਵਿੱਚ ਘਰਾਂ ਦੇ ਨੇੜੇ ਡਿੱਗਣ ਕਾਰਨ 10 ਜ਼ਖਮੀ

Iran-Israel Tensions: ਇਰਾਨੀ ਮਿਜ਼ਾਈਲ ਮੱਧ ਇਜ਼ਰਾਈਲ ਵਿੱਚ ਘਰਾਂ ਦੇ ਨੇੜੇ ਡਿੱਗਣ ਕਾਰਨ 10 ਜ਼ਖਮੀ

ਦੁਬਈ : ਇਜ਼ਰਾਈਲ ਦੀ ਪੈਰਾਮੈਡਿਕ ਸੇਵਾ ਦਾ ਕਹਿਣਾ ਹੈ ਕਿ ਸ਼ਨਿਚਰਵਾਰ ਸਵੇਰੇ ਮੱਧ ਇਜ਼ਰਾਈਲ ਵਿੱਚ ਘਰਾਂ ਦੇ ਨੇੜੇ ਇੱਕ ਇਰਾਨੀ ਮਿਜ਼ਾਈਲ ਡਿੱਗ ਹੈ। ਇਸ ਕਾਰਨ ਵਿੱਚ 10 ਵਿਅਕਤੀ ਜ਼ਖਮੀ ਹੋ ਗਏ। ਮੈਗੇਨ ਡੇਵਿਡ ਐਡੋਮ ਦੇ ਡਾਇਰੈਕਟਰ ਏਲੀ ਬਿਨ ਨੇ ਇਜ਼ਰਾਈਲ…
ਇਜ਼ਰਾਈਲ ਵੱਲੋਂ ਇਰਾਨ ਦੇ ਪ੍ਰਮਾਣੂ ਤੇ ਫੌਜੀ ਟਿਕਾਣਿਆਂ ’ਤੇ ਹਮਲੇ, ਸਿਖਰਲੇ ਤਿੰਨ ਫੌਜੀ ਜਰਨੈਲ ਹਲਾਕ

ਇਜ਼ਰਾਈਲ ਵੱਲੋਂ ਇਰਾਨ ਦੇ ਪ੍ਰਮਾਣੂ ਤੇ ਫੌਜੀ ਟਿਕਾਣਿਆਂ ’ਤੇ ਹਮਲੇ, ਸਿਖਰਲੇ ਤਿੰਨ ਫੌਜੀ ਜਰਨੈਲ ਹਲਾਕ

ਦੁਬਈ : ਇਜ਼ਰਾਈਲ ਨੇ ਸ਼ੁੱਕਰਵਾਰ ਨੂੰ ਇਰਾਨ ਦੇ ਪ੍ਰਮਾਣੂ ਤੇ ਫੌਜੀ ਟਿਕਾਣਿਆਂ ’ਤੇ ਹਮਲੇ ਕੀਤੇ। ਹਮਲੇ ਵਿਚ ਇਰਾਨ ਦੇ ਫੌਜੀ ਜਰਨੈਲ ਮਾਰੇ ਗਏ। ਉਧਰ ਇਰਾਨ ਨੇ ਵੀ ਫੌਰੀ ਪਲਟ ਵਾਰ ਕਰਦਿਆਂ ਡਰੋਨ ਹਮਲੇ ਕੀਤੇ। ਇਰਾਨ ਦੇ ਸੁਪਰੀਮ ਆਗੂ ਆਇਤੁੱਲ੍ਹਾ ਅਲੀ ਖਮੇਨੀ…
Bomb Threat: ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ’ਚ ਐਮਰਜੈਂਸੀ ਲੈਂਡਿੰਗ

Bomb Threat: ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ’ਚ ਐਮਰਜੈਂਸੀ ਲੈਂਡਿੰਗ

ਬੈਂਕਾਕ : ਥਾਈਲੈਂਡ ਦੇ ਫੁਕੇਟ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਅੱਜ ਬੰਬ ਦੀ ਧਮਕੀ ਮਿਲਣ ਮਗਰੋਂ ਟਾਪੂ ਦੇ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ ਹੈ। ਥਾਈਲੈਂਡ ਏਅਰਪੋਰਟਸ ਦੇ ਅਧਿਕਾਰੀ ਨੇ ਕਿਹਾ ਕਿ ਜਹਾਜ਼ ਦੇ ਲੈਂਡ…
Air India plane crash: ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਸਰਕਾਰ ਵੱਲੋਂ ਉੱਚ ਪੱਧਰੀ ਪੈਨਲ ਦਾ ਗਠਨ

Air India plane crash: ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਸਰਕਾਰ ਵੱਲੋਂ ਉੱਚ ਪੱਧਰੀ ਪੈਨਲ ਦਾ ਗਠਨ

ਨਵੀਂ ਦਿੱਲੀ : ਏਅਰ ਇੰਡੀਆ ਦੇ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਆਪਕ ਦਿਸ਼ਾ-ਨਿਰਦੇਸ਼ਾਂ ਦਾ ਸੁਝਾਅ ਦੇਣ ਲਈ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਬਹੁ-ਅਨੁਸ਼ਾਸਨੀ ਕਮੇਟੀ ਦਾ…
IED blast conspiracy: ਐੱਨਆਈਏ ਵੱਲੋਂ ਉਲਫਾ (ਆਈ) ਮੁਖੀ ਪਰੇਸ਼ ਬਰੂਆ ਤੇ ਦੋ ਹੋਰਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

IED blast conspiracy: ਐੱਨਆਈਏ ਵੱਲੋਂ ਉਲਫਾ (ਆਈ) ਮੁਖੀ ਪਰੇਸ਼ ਬਰੂਆ ਤੇ ਦੋ ਹੋਰਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (NIA) ਨੇ ਪਿਛਲੇ ਸਾਲ ਆਜ਼ਾਦੀ ਦਿਹਾੜੇ ਮੌਕੇ ਅਸਾਮ ਵਿੱਚ ਕਈ IED ਧਮਾਕਿਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਦਾ ਹਿੱਸਾ ਹੋਣ ਲਈ ਮਿਆਂਮਾਰ ਸਥਿਤ ਪਾਬੰਦੀਸ਼ੁਦਾ ਜਥੇਬੰਦੀ ਉਲਫਾ (ਆਈ) ਦੇ ਮੁਖੀ ਪਰੇਸ਼ ਬਰੂਆ ਸਣੇ ਤਿੰਨ ਵਿਅਕਤੀਆਂ ਖ਼ਿਲਾਫ਼…
ਇਜ਼ਰਾਈਲ ਤੇ ਇਰਾਨ ਵਿਚਾਲੇ ਤਣਾਅ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ ਭਾਰਤ: ਇਜ਼ਰਾਇਲੀ ਰਾਜਦੂਤ

ਇਜ਼ਰਾਈਲ ਤੇ ਇਰਾਨ ਵਿਚਾਲੇ ਤਣਾਅ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ ਭਾਰਤ: ਇਜ਼ਰਾਇਲੀ ਰਾਜਦੂਤ

ਨਵੀਂ ਦਿੱਲੀ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਭਾਰਤ ਵਿੱਚ ਇਜ਼ਰਾਈਲ (Israel’s Ambassador to India) ਦੇ ਰਾਜਦੂਤ ਰੀਊਵੇਨ ਅਜ਼ਾਰ ਨੇ ਅੱਜ ਆਸ ਪ੍ਰਗਟਾਈ ਹੈ ਕਿ ਭਾਰਤ, ਇਜ਼ਰਾਈਲ ਅਤੇ…
‘ਅਪਰੇਸ਼ਨ ਸਿੰਧੂਰ’ ਭਾਰਤੀ ਹਵਾਈ ਸੈਨਾ ਦੀ ਬੇਮਿਸਾਲ ਬਹਾਦਰੀ ਦਾ ਵੱਡਾ ਪ੍ਰਮਾਣ: ਹਵਾਈ ਸੈਨਾ ਮੁਖੀ

‘ਅਪਰੇਸ਼ਨ ਸਿੰਧੂਰ’ ਭਾਰਤੀ ਹਵਾਈ ਸੈਨਾ ਦੀ ਬੇਮਿਸਾਲ ਬਹਾਦਰੀ ਦਾ ਵੱਡਾ ਪ੍ਰਮਾਣ: ਹਵਾਈ ਸੈਨਾ ਮੁਖੀ

ਹੈਦਰਾਬਾਦ : ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਸ਼ੁਰੂ ਕੀਤਾ ਗਿਆ ‘ਅਪਰੇਸ਼ਨ ਸਿੰਧੂਰ’ ਭਾਰਤੀ ਹਵਾਈ ਸੈਨਾ ਦੀ ਬੇਮਿਸਾਲ ਬਹਾਦਰੀ ਦਾ ਇੱਕ ਵੱਡਾ ਪ੍ਰਮਾਣ ਹੈ। ਉਨ੍ਹਾਂ ਇਹ ਵੀ ਕਿਹਾ ਕਿ…
Raja Raghuvanshi murder case: ਮੁਲਜ਼ਮ ਨੇ ਕਤਲ ਤੋਂ ਬਾਅਦ ਇੰਦੌਰ ਵਿੱਚ ਕਿਰਾਏ ’ਤੇ ਲਿਆ ਸੀ ਫਲੈਟ

Raja Raghuvanshi murder case: ਮੁਲਜ਼ਮ ਨੇ ਕਤਲ ਤੋਂ ਬਾਅਦ ਇੰਦੌਰ ਵਿੱਚ ਕਿਰਾਏ ’ਤੇ ਲਿਆ ਸੀ ਫਲੈਟ

ਇੰਦੌਰ : ਇੰਦੌਰ ਦੇ ਇੱਕ ਪ੍ਰਾਪਰਟੀ ਮੈਨੇਜਮੈਂਟ ਕਾਰੋਬਾਰੀ ਨੇ ਦਾਅਵਾ ਕੀਤਾ ਹੈ ਕਿ ਸਨਸਨੀਖੇਜ਼ ਰਾਜਾ ਰਘੂਵੰਸ਼ੀ ਕਤਲ ਕੇਸ ਦੇ ਇੱਕ ਮੁਲਜ਼ਮ ਨੇ ਕਤਲ ਤੋਂ ਇੱਕ ਹਫ਼ਤਾ ਬਾਅਦ ਉਸ ਤੋਂ ਇੱਕ ਫਲੈਟ ਕਿਰਾਏ ’ਤੇ ਲਿਆ ਸੀ। ਮੇਘਾਲਿਆ ਦੇ ਪੂਰਬੀ ਖਾਸੀ ਹਿਲਜ਼ ਜ਼ਿਲ੍ਹੇ…

ਦੁੱਧ ਦੇ ਟੈਂਕਰ ਵਿੱਚ ਸ਼ਰਾਬ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼

ਮਊ (ਯੂਪੀ) : ਪੁਲੀਸ ਨੇ ਦੁੱਧ ਦੇ ਟੈਂਕਰ ਵਿੱਚ ਬਣੇ ਇੱਕ ਗੁਪਤ ਖਾਨੇ ਦੀ ਵਰਤੋਂ ਕਰਕੇ ਉੱਤਰ ਪ੍ਰਦੇਸ਼ ਤੋਂ ਬਿਹਾਰ ਵਿੱਚ ਸ਼ਰਾਬ ਦੀ ਗੈਰ-ਕਾਨੂੰਨੀ ਢੰਗ ਨਾਲ ਤਸਕਰੀ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ…
ਰਾਜਾ ਰਘੂਵੰਸ਼ੀ ਕਤਲ ਕੇਸ: ਰਾਜ ਕੁਸ਼ਵਾਹਾ ਸੀ ਮੁੱਖ ਸਾਜ਼ਿਸ਼ਘਾੜਾ

ਰਾਜਾ ਰਘੂਵੰਸ਼ੀ ਕਤਲ ਕੇਸ: ਰਾਜ ਕੁਸ਼ਵਾਹਾ ਸੀ ਮੁੱਖ ਸਾਜ਼ਿਸ਼ਘਾੜਾ

ਸ਼ਿਲੌਂਗ : ਮੇਘਾਲਿਆ ਦੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਾਤਲਾਂ ਦੀ ਸਾਜ਼ਿਸ਼ ਕਿਸੇ ਮਹਿਲਾ ਦੀ ਹੱਤਿਆ ਕਰ ਕੇ ਉਸ ਦੀ ਲਾਸ਼ ਨੂੰ ਸਾੜਨ ਦੀ ਸੀ ਤਾਂ ਜੋ ਸੱਚ ਸਾਹਮਣੇ ਆਉਣ ਤੱਕ ਸੋਨਮ ਕੁਝ ਹੋਰ ਦਿਨਾਂ…
ਜਹਾਜ਼ ਹਾਦਸੇ ਸਬੰਧੀ ਬਰਤਾਨੀਆ, ਪੁਰਤਗਾਲ ਤੇ ਕੈਨੇਡਾ ਦੇ ਵਿਦੇਸ਼ ਮੰਤਰੀਆਂ ਦੇ ਸੰਪਰਕ ’ਚ ਹਾਂ: ਜੈਸ਼ੰਕਰ

ਜਹਾਜ਼ ਹਾਦਸੇ ਸਬੰਧੀ ਬਰਤਾਨੀਆ, ਪੁਰਤਗਾਲ ਤੇ ਕੈਨੇਡਾ ਦੇ ਵਿਦੇਸ਼ ਮੰਤਰੀਆਂ ਦੇ ਸੰਪਰਕ ’ਚ ਹਾਂ: ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਉਹ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਸਬੰਧ ਵਿੱਚ ਬਰਤਾਨੀਆ ਦੇ ਵਿਦੇਸ਼ ਮੰਤਰੀ ਡੇਵਿਡ ਲੈਮੀ ਅਤੇ ਆਪਣੇ ਕੈਨੇਡਿਆਈ ਤੇ ਪੁਰਤਗਾਲੀ ਹਮਰੁਤਬਾ ਆਗੂਆਂ ਦੇ ਸੰਪਰਕ ਵਿੱਚ ਹਨ। ਇਸੇ ਦੌਰਾਨ ਜੈਸ਼ੰਕਰ…

ਤ੍ਰਾਸਦੀ ਦੀ ਧੂੜ ’ਚ ਮਾਂ-ਧੀ ਨੂੰ ਭਾਲ ਰਿਹੈ ਪ੍ਰਹਿਲਾਦਜੀ

ਨਵੀਂ ਦਿੱਲੀ : ਹਾਦਸੇ ਵਾਲੀ ਥਾਂ ’ਤੇ ਬੁਲਡੋਜ਼ਰਾਂ ਰਾਹੀਂ ਬੀਜੇ ਮੈਡੀਕਲ ਕਾਲਜ ਹੋਸਟਲ ਦਾ ਮਲਬਾ ਹਟਾਏ ਜਾਣ ਮਗਰੋਂ ਜਦੋਂ ਬਚਾਅ ਕਰਮੀ ਸੜਿਆ ਹੋਇਆ ਸਾਮਾਨ ਹਟਾ ਰਹੇ ਸਨ ਤਾਂ ਠਾਕੁਰ ਪ੍ਰਹਿਲਾਦਜੀ ਤੇ ਉਸ ਦੀ ਭੈਣ ਅਨੀਤਾ ਬੇਨ ਤਕਰੀਬਨ 50 ਮੀਟਰ ਦੂਰ ਬੈਰੀਕੇਡਜ਼…

ਟਰੈਫਿਕ ਜਾਮ ’ਚ ਫਸਣ ਸਦਕਾ ਬਚੀ ਭੂਮੀ

ਅਹਿਮਦਾਬਾਦ: ਲੰਡਨ ’ਚ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਗਈ ਭੂਮੀ ਚੌਹਾਨ ਵਾਰ ਵਾਰ ਰੱਬ ਦਾ ਸ਼ੁਕਰਾਨਾ ਕਰ ਰਹੀ ਹੈ। ਉਹ ਭਾਰਤ ਆਈ ਹੋਈ ਹੈ ਅਤੇ ਉਸ ਨੇ ਵੀਰਵਾਰ ਨੂੰ ਏਆਈ171 ਦੀ ਉਡਾਣ ਫੜ ਕੇ ਲੰਡਨ ਰਵਾਨਾ ਹੋਣਾ ਸੀ ਪਰ…

ਸਰਕਾਰੀ ਸਮਾਗਮਾਂ ਨੂੰ ਸਿਆਸੀ ਚਸ਼ਮੇ ਨਾਲ ਨਾ ਦੇਖਣ ਧਾਮੀ: ਸੰਧਵਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਰਕਾਰੀ ਸਮਾਗਮਾਂ ’ਤੇ ਇਤਰਾਜ਼ ਜਤਾਏ ਜਾਣ ’ਤੇ ਨਿਸ਼ਾਨਾ ਸੇਧਿਆ ਹੈ। ਸੰਧਵਾਂ ਨੇ ਧਾਮੀ ਨੂੰ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ…

ਟਰੰਪ ਦੇ ਚੋਣਾਂ ਨਾਲ ਸਬੰਧਤ ਕਾਰਜਕਾਰੀ ਹੁਕਮਾਂ ’ਤੇ ਰੋਕ

ਅਟਲਾਂਟਾ : ਅਮਰੀਕਾ ਦੀ ਸੰਘੀ ਅਦਾਲਤ ਨੇ ਚੋਣ ਪ੍ਰਣਾਲੀ ਵਿੱਚ ਵੱਡੇ ਬਦਲਾਵਾਂ ਸਬੰਧੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰ ਦਿੱਤਾ ਹੈ। ਸੰਘੀ ਜੱਜ ਨੇ ਡੈਮੋਕਰੈਟਿਕ ਲੀਡਰਸ਼ਿਪ ਵਾਲੇ ਪ੍ਰਾਂਤਾਂ ਦੇ ਅਟਾਰਨੀ ਜਨਰਲਾਂ ਦੇ ਇਕ ਸਮੂਹ ਦੇ ਪੱਖ ਵਿੱਚ ਆਪਣਾ ਫੈਸਲਾ…

‘ਇਕ ਦੇਸ਼-ਇਕ ਚੋਣ’ ਕਮੇਟੀ ਵੱਲੋਂ ਚੰਡੀਗੜ੍ਹ ਤੇ ਸ਼ਿਮਲਾ ਦੌਰਾ ਅੱਜ ਤੋਂ

ਚੰਡੀਗੜ੍ਹ : ‘ਇਕ ਦੇਸ਼, ਇਕ ਚੋਣ’ ਬਾਰੇ ਸੰਸਦ ਵਿੱਚ ਪੇਸ਼ ਕੀਤੇ ਗਏ 129ਵੇਂ ਸੰਵਿਧਾਨਕ ਸੋਧ ਬਿੱਲ ਸਬੰਧੀ ਬਣਾਈ ਗਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) 14 ਜੂਨ ਤੋਂ ਛੇ ਦਿਨਾ ਦੌਰੇ ਲਈ ਚੰਡੀਗੜ੍ਹ ਪਹੁੰਚ ਰਹੀ ਹੈ। ਕਮੇਟੀ ਚਾਰ ਦਿਨ ਚੰਡੀਗੜ੍ਹ ਤੇ ਦੋ ਦਿਨ…

ਚੈੱਕ ਬਾਊਂਸ: ਭਾਜਪਾ ਵਿਧਾਇਕ ਸਣੇ ਚਾਰ ਨੂੰ ਦੋ-ਦੋ ਸਾਲ ਦੀ ਕੈਦ

ਐੱਸਏਐੱਸ ਨਗਰ (ਮੁਹਾਲੀ) : ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਚੈੱਕ ਬਾਊਂਸ ਮਾਮਲੇ ਦਾ ਨਿਬੇੜਾ ਕਰਦਿਆਂ ਅਰੁਣਾਂਚਲ ਪ੍ਰਦੇਸ਼ ਦੇ ਸਾਂਗਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਰਾਇਤੂ ਤੇਜ਼ੀ, ਉਸ ਦੀ ਪਤਨੀ ਜੁੱਲੀ ਤੇਜ਼ੀ ਅਤੇ ਦੋ ਹੋਰ ਨੂੰ ਦੋ-ਦੋ ਸਾਲ ਦੀ ਕੈਦ ਅਤੇ…
AI Plane Crash ਏਅਰ ਇੰਡੀਆ ਵੱਲੋਂ ਜਹਾਜ਼ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ

AI Plane Crash ਏਅਰ ਇੰਡੀਆ ਵੱਲੋਂ ਜਹਾਜ਼ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ

ਮੁੰਬਈ/ਅਹਿਮਦਾਬਾਦ : ਏਅਰ ਇੰਡੀਆ ਨੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਏਅਰ ਇੰਡੀਆ ਦਾ ਜਹਾਜ਼ ਵੀਰਵਾਰ ਨੂੰ ਉਡਾਣ ਭਰਨ ਤੋਂ ਕੁਝ ਮਿੰਟਾਂ ਅੰਦਰ ਕਰੈਸ਼ ਹੋ ਗਿਆ ਸੀ। ਬੋਇੰਗ 787-8 ਜਹਾਜ਼…
Air India plane crash: ਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀ

Air India plane crash: ਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀ

ਅਹਿਮਦਾਬਾਦ :  ਬੀਤੇ ਦਿਨ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇੱਕ ਦਿਨ ਬਾਅਦ ਫੋਰੈਂਸਿਕ ਟੀਮ ਅੱਜ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਹਿਮਦਾਬਾਦ ਹਵਾਈ ਅੱਡੇ…