ਹਥੌੜਾ ਮਾਰ ਕੇ ਪਤਨੀ ਦਾ ਕਤਲ; ਮੁਲਜ਼ਮ ਗ੍ਰਿਫ਼ਤਾਰ

ਸਿਰਸਾ : ਇੱਥੋਂ ਦੀ ਮੀਰਪੁਰ ਕਲੋਨੀ ’ਚ ਚਰਿੱਤਰ ’ਤੇ ਸ਼ੱਕ ਕਾਰਨ ਪਤੀ ਨੇ ਕਥਿਤ ਤੌਰ ’ਤੇ ਹਥੌੜੇ ਨਾਲ ਹਮਲਾ ਕਰ ਕੇ ਪਤਨੀ ਦਾ ਕਤਲ ਕਰ ਦਿੱਤਾ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਘਰ ਨੂੰ ਸੀਲ ਕਰ…

ਦਮਦਮੀ ਟਕਸਾਲ ਵੱਲੋਂ ਸੁਖਬੀਰ ਖ਼ਿਲਾਫ਼ ਧਰਨਾ ਮੁਲਤਵੀ

ਅੰਮ੍ਰਿਤਸਰ : ਦਮਦਮੀ ਟਕਸਾਲ ਨੇ 11 ਜੂਨ ਨੂੰ ਪਿੰਡ ਬਾਦਲ ਵਿੱਚ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਦਮਦਮੀ ਟਕਸਾਲ ਤੇ ਸੰਤ ਸਮਾਜ ਦੇ…

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਅੱਜ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਪੋਰਟਲ ਨਿਵੇਸ਼ਕਾਂ ਨੂੰ ਸਾਰੀਆਂ ਪ੍ਰਵਾਨਗੀਆਂ ਤੈਅ ਸਮੇਂ ਵਿੱਚ ਦਿਵਾਏਗਾ। ਮਾਨ ਨੇ ਕਿਹਾ ਕਿ ਇਸ ਨਾਲ ਨਿਵੇਸ਼ਕਾਂ ਨੂੰ…
ਭਾਰਤ ਅਤੇ ਮੰਗੋਲੀਆ ਦੇ ਫ਼ੌਜੀ ਬਲਾਂ ਵੱਲੋਂ ਸਾਂਝੀਆਂ ਮਸ਼ਕਾਂ

ਭਾਰਤ ਅਤੇ ਮੰਗੋਲੀਆ ਦੇ ਫ਼ੌਜੀ ਬਲਾਂ ਵੱਲੋਂ ਸਾਂਝੀਆਂ ਮਸ਼ਕਾਂ

ਨਵੀਂ ਦਿੱਲੀ : ਮੰਗੋਲੀਆ ਦੇ ਉਲਾਨਬਾਤਰ ਵਿੱਚ ਜਾਰੀ ਦੁਵੱਲੀਆਂ ਮਸ਼ਕਾਂ ਵਿੱਚ ਸ਼ਾਮਲ ਹੋ ਰਹੇ ਭਾਰਤ ਅਤੇ ਮੰਗੋਲੀਆ ਦੇ ਫੌਜੀ ਬਲ ਅਤਿਵਾਦ ਵਿਰੋਧੀ ਮੁਹਿੰਮਾਂ ਅਤੇ ਅਚੂਕ ਨਿਸ਼ਾਨਾ ਸੇਧਣ ਦੇ ਖੇਤਰ ਵਿੱਚ ਸਰਵੋਤਮ ਕਾਰਜਪ੍ਰਣਾਲੀਆਂ ਦਾ ਸਰਗਰਮ ਤੌਰ ’ਤੇ ਆਦਾਨ-ਪ੍ਰਦਾਨ ਕਰ ਰਹੇ ਹਨ। ਅਧਿਕਾਰੀਆਂ…
ਮਾਨਵੀ ਸਹਾਇਤਾ ਲੈ ਕੇ ਗਾਜ਼ਾ ਜਾ ਰਹੀ ਗ੍ਰੇਟਾ ਥੁਨਬਰਗ ਤੇ ਹੋਰਨਾਂ ਕਾਰਕੁਨਾਂ ਨੂੰ ਇਜ਼ਰਾਇਲ ਮੋੜਿਆ

ਮਾਨਵੀ ਸਹਾਇਤਾ ਲੈ ਕੇ ਗਾਜ਼ਾ ਜਾ ਰਹੀ ਗ੍ਰੇਟਾ ਥੁਨਬਰਗ ਤੇ ਹੋਰਨਾਂ ਕਾਰਕੁਨਾਂ ਨੂੰ ਇਜ਼ਰਾਇਲ ਮੋੜਿਆ

ਯੋਰੋਸ਼ਲਮ : ਇਜ਼ਰਾਇਲੀ ਫੌਜ ਨੇ ਸੋਮਵਾਰ ਤੜਕੇ ਗ੍ਰੇਟਾ ਥਨਬਰਗ (Greta Thunberg) ਅਤੇ ਹੋਰ ਕਾਰਕੁਨਾਂ ਨੂੰ ਲੈ ਕੇ ਗਾਜ਼ਾ ਜਾ ਰਹੀ ਕਿਸ਼ਤੀ ਨੂੰ ਰੋਕ ਕੇ ਇਜ਼ਰਾਈਲ ਵੱਲ ਮੋੜ ਦਿੱਤਾ ਹੈ। ਇਸ ਕਿਸ਼ਤੀ ਵਿਚ ਖਾਣ ਪੀਣ ਤੇ ਫਲਸਤੀਨੀ ਲੋਕਾਂ ਦੀ ਸਹਾਇਤਾ ਲਈ ਹੋਰ…
ਗਾਜ਼ਾ ’ਚ ਰਾਹਤ ਸਮੱਗਰੀ ਵੰਡਣ ਵੇਲੇ ਗੋਲੀਬਾਰੀ, ਪੰਜ ਮੌਤਾਂ

ਗਾਜ਼ਾ ’ਚ ਰਾਹਤ ਸਮੱਗਰੀ ਵੰਡਣ ਵੇਲੇ ਗੋਲੀਬਾਰੀ, ਪੰਜ ਮੌਤਾਂ

ਦੀਰ ਅਲ-ਬਲਾਹ : ਗਾਜ਼ਾ ਪੱਟੀ ’ਚ ਇਜ਼ਰਾਈਲ ਅਤੇ ਅਮਰੀਕਾ ਪੱਖੀ ਗਰੁੱਪ ਵੱਲੋਂ ਚਲਾਏ ਜਾ ਰਹੇ ਰਾਹਤ ਸਹਾਇਤਾ ਵੰਡ ਕੇਂਦਰ ਤੋਂ ਕਰੀਬ ਇਕ ਕਿਲੋਮੀਟਰ ਦੂਰ ਇਜ਼ਰਾਇਲੀ ਗੋਲੀਬਾਰੀ ’ਚ ਪੰਜ ਵਿਅਕਤੀ ਮਾਰੇ ਗਏ ਅਤੇ ਕੁਝ ਹੋਰ ਜ਼ਖ਼ਮੀ ਹੋ ਗਏ ਹਨ। ਫਲਸਤੀਨੀ ਸਿਹਤ ਅਧਿਕਾਰੀਆਂ…
ਪਾਕਿਸਤਾਨ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ 11 ਨੂੰ ਹੋ ਸਕਦੈ ਨੇ ਰਿਹਾਅ

ਪਾਕਿਸਤਾਨ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ 11 ਨੂੰ ਹੋ ਸਕਦੈ ਨੇ ਰਿਹਾਅ

ਇਸਲਾਮਾਬਾਦ : ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਖ਼ਾਨ ਨੂੰ ਅਲ-ਕਾਦਿਰ ਟਰੱਸਟ ਮਾਮਲੇ ਵਿੱਚ 11 ਜੂਨ ਨੂੰ ਜ਼ਮਾਨਤ ਮਿਲਣ ਦੀ ਸੰਭਾਵਨਾ ਹੈ। ਇਮਰਾਨ ਦੀ Pakistan Tehreek-e-Insaf ਪਾਰਟੀ ਦੇ ਇੱਕ ਉੱਚ ਆਗੂ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ।  ਇਸਲਾਮਾਬਾਦ ਹਾਈ ਕੋਰਟ…
ਵਿਦੇਸ਼ ਮੰਤਰੀ Jai Shankar ਇਕ ਹਫ਼ਤੇ ਦੇ ਯੂਰੋੋਪ ਦੌਰੇ ਲਈ ਰਵਾਨਾ

ਵਿਦੇਸ਼ ਮੰਤਰੀ Jai Shankar ਇਕ ਹਫ਼ਤੇ ਦੇ ਯੂਰੋੋਪ ਦੌਰੇ ਲਈ ਰਵਾਨਾ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਭਾਰਤ ਦੀ ਅਤਿਵਾਦ ਸਹਿਣ ਨਾ ਕਰਨ ਦੀ ਨੀਤੀ ਬਾਰੇ ਜਾਣਕਾਰੀ ਅਤੇ ਦੁਵੱਲੇ ਸਬੰਧਾਂ ਨੂੰ ਹੱਲਾਸ਼ੇਰੀ ਦੇਣ ਲਈ ਇਕ ਹਫ਼ਤੇ ਦੇ ਯੂਰੋਪ ਦੌਰੇ ਲਈ ਅੱਜ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਫਰਾਂਸ, European Union…
ਇੰਦੌਰ ਸੈਲਾਨੀ ਗੁੰਮਸ਼ੁਦਗੀ ਮਾਮਲਾ: ਹਨੀਮੂਨ ਦੌਰਾਨ ਪਤਨੀ ਨੇ ਦਿੱਤੀ ਸੀ ਕਤਲ ਦੀ ਸੁਪਾਰੀ, 4 ਗ੍ਰਿਫ਼ਤਾਰ

ਇੰਦੌਰ ਸੈਲਾਨੀ ਗੁੰਮਸ਼ੁਦਗੀ ਮਾਮਲਾ: ਹਨੀਮੂਨ ਦੌਰਾਨ ਪਤਨੀ ਨੇ ਦਿੱਤੀ ਸੀ ਕਤਲ ਦੀ ਸੁਪਾਰੀ, 4 ਗ੍ਰਿਫ਼ਤਾਰ

ਸ਼ਿਲੌਂਗ : ਮੇਘਾਲਿਆ ਪੁਲੀਸ ਨੇ ਇੰਦੌਰ ਦੇ ਸੈਲਾਨੀ ਰਾਜਾ ਰਘੂਵੰਸ਼ੀ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਰਘੂਵੰਸ਼ੀ ਨੂੰ ਉਸ ਦੀ ਪਤਨੀ ਸੋਨਮ ਨੇ ਮੇਘਾਲਿਆ ਵਿੱਚ ਹਨੀਮੂਨ ਦੌਰਾਨ ਭਾੜੇ ਦੇ ਆਦਮੀਆਂ ਤੋਂ ਕਥਿਤ ਕਤਲ ਕਰਵਾਇਆ ਸੀ। ਸੋਨਮ ਨੇ ਉੱਤਰ ਪ੍ਰਦੇਸ਼ ਦੇ…
ਭਾਰਤ ਨੇ 11 ਸਾਲਾਂ ਵਿਚ ਵੱਖ ਵੱਖ ਸੈਕਟਰਾਂ ’ਚ ਤੇਜ਼ੀ ਨਾਲ ਬਦਲਾਅ ਦੇਖੇ: ਮੋਦੀ

ਭਾਰਤ ਨੇ 11 ਸਾਲਾਂ ਵਿਚ ਵੱਖ ਵੱਖ ਸੈਕਟਰਾਂ ’ਚ ਤੇਜ਼ੀ ਨਾਲ ਬਦਲਾਅ ਦੇਖੇ: ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਦੇ 11 ਸਾਲਾਂ ਦੌਰਾਨ ਭਾਰਤ ਨਾ ਸਿਰਫ਼ ਸਭ ਤੋਂ ਤੇਜ਼ੀ ਨਾਲ ਵੱਧ ਰਿਹਾ ਵੱਡਾ ਅਰਥਚਾਰਾ ਬਣਿਆ ਹੈ, ਸਗੋਂ ਜਲਵਾਯੂ ਕਾਰਵਾਈ ਅਤੇ ਡਿਜੀਟਲ ਨਵੀਨਤਾ ਵਰਗੇ…
‘ਰਾਹੁਲ ਗਾਂਧੀ ਚੋਣ ਕਮਿਸ਼ਨ ਨੂੰ ਸਿੱਧਾ ਪੱਤਰ ਲਿਖਣ’

‘ਰਾਹੁਲ ਗਾਂਧੀ ਚੋਣ ਕਮਿਸ਼ਨ ਨੂੰ ਸਿੱਧਾ ਪੱਤਰ ਲਿਖਣ’

ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਧਾਂਦਲੀ ਦਾ ਦੋਸ਼ ਲਾਉਣ ਵਾਲੇ ਆਪਣੇ ਲੇਖ ’ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗੇ ਜਾਣ ਤੋਂ ਇੱਕ ਦਿਨ ਬਾਅਦ ਕਮਿਸ਼ਨ ਦੇ ਸੂਤਰਾਂ ਨੇ ਅੱਜ ਕਿਹਾ ਕਿ ਚੋਣ ਕਮਿਸ਼ਨ…
ਅਗਲੇ ਸਾਲ ਤਾਮਿਲਨਾਡੂ ਤੇ ਪੱਛਮੀ ਬੰਗਾਲ ਵਿੱਚ ਐੱਨਡੀਏ ਦੀ ਸਰਕਾਰ ਬਣੇਗੀ: ਸ਼ਾਹ

ਅਗਲੇ ਸਾਲ ਤਾਮਿਲਨਾਡੂ ਤੇ ਪੱਛਮੀ ਬੰਗਾਲ ਵਿੱਚ ਐੱਨਡੀਏ ਦੀ ਸਰਕਾਰ ਬਣੇਗੀ: ਸ਼ਾਹ

ਮਦੁਰਾਇ (ਤਾਮਿਲਨਾਡੂ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਾਲ 2026 ਵਿੱਚ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਸਰਕਾਰ ਬਣੇਗੀ। ਪਾਰਟੀ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਮਦੁਰਾਇ ਨੂੰ ‘ਬਦਲਾਅ’ ਦਾ ਸ਼ਹਿਰ ਦੱਸਿਆ…
ਮਨੀਪੁਰ ਦੇ ਲੋਕਾਂ ਦੀ ਪੀੜ ਪ੍ਰਤੀ ਪ੍ਰਧਾਨ ਮੰਤਰੀ ਦੀ ਅਸੰਵੇਦਨਸ਼ੀਲਤਾ ਹੈਰਾਨ ਕਰਨ ਵਾਲੀ: ਜੈਰਾਮ ਰਮੇਸ਼

ਮਨੀਪੁਰ ਦੇ ਲੋਕਾਂ ਦੀ ਪੀੜ ਪ੍ਰਤੀ ਪ੍ਰਧਾਨ ਮੰਤਰੀ ਦੀ ਅਸੰਵੇਦਨਸ਼ੀਲਤਾ ਹੈਰਾਨ ਕਰਨ ਵਾਲੀ: ਜੈਰਾਮ ਰਮੇਸ਼

ਨਵੀਂ ਦਿੱਲੀ : ਕਾਂਗਰਸ ਨੇ ਮਨੀਪੁਰ ਦੇ ਕੁਝ ਹਿੱਸਿਆਂ ’ਚ ਹਿੰਸਕ ਘਟਨਾਵਾਂ ਮੁੜ ਸਾਹਮਣੇ ਆਉਣ ’ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸੂਬੇ ਦੇ ਲੋਕਾਂ ਦੀ ਪੀੜ ਪ੍ਰਤੀ ‘ਅਸੰਵੇਦਨਸ਼ੀਲ’ ਹੋਣ ਦਾ ਦੋਸ਼ ਲਾਇਆ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ‘X’…
ਗਰਮੀ ਦਾ ਕਹਿਰ: ਪੰਜਾਬ ’ਚ ਸਭ ਤੋਂ ਵੱਧ ਗਰਮ ਰਿਹਾ ਬਠਿੰਡਾ

ਗਰਮੀ ਦਾ ਕਹਿਰ: ਪੰਜਾਬ ’ਚ ਸਭ ਤੋਂ ਵੱਧ ਗਰਮ ਰਿਹਾ ਬਠਿੰਡਾ

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ ਤੇ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਗਿਆ ਹੈ। ਅਗਲੇ 3-4 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤਾਪਮਾਨ ਵਧਣ ਕਾਰਨ ਮੌਸਮ ਵਿਭਾਗ ਨੇ ਪੰਜਾਬ ’ਚ…

ਆਕਸਫੋਰਡ ਯੂਨੀਵਰਸਿਟੀ ਵਿੱਚ ਪੜ੍ਹਨ ਲਈ 2028 ਤੋਂ ਹੋਰ ਭਾਰਤੀਆਂ ਨੂੰ ਮਿਲੇਗੀ ਰੋਡਸ ਸਕਾਲਰਸ਼ਿਪ

ਨਵੀਂ ਦਿੱਲੀ: ਆਕਸਫੋਰਡ ਯੂਨੀਵਰਸਿਟੀ ਵਿੱਚ ਅਧਿਐਨ ਲਈ ਵਜ਼ੀਫੇ ਪ੍ਰਦਾਨ ਕਰਨ ਵਾਲੇ ਰੋਡਸ ਸਕਾਲਰਸ਼ਿਪ ਟਰੱਸਟ ਨੇ 2028 ਤੋਂ ਭਾਰਤੀਆਂ ਲਈ ਵਜ਼ੀਫਿਆਂ ਦੀ ਗਿਣਤੀ ਨੂੰ ਦੇਸ਼ ਦੀ ਆਬਾਦੀ ਮੁਤਾਬਕ ਵਧਾਉਣ ਦੀ ਯੋਜਨਾ ਬਣਾਈ ਹੈ। ਇਹ ਜਾਣਕਾਰੀ ਟਰੱਸਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸਰ…

ਕੈਨੇਡੀਅਨ ਪੱਤਰਕਾਰ ਵੱਲੋਂ ਖਾਲਿਸਤਾਨ ਪੱਖੀਆਂ ’ਤੇ ਹੱਥੋਪਾਈ ਦੇ ਦੋਸ਼

ਵੈਨਕੂਵਰ: ਕੈਨੇਡਾ ਦੇ ਖੋਜੀ ਪੱਤਰਕਾਰ ਮੋਚਾ ਬੇਜ਼ਿਰਗਨ ਨੇ ਖਾਲਿਸਤਾਨੀ ਹਮਾਇਤੀਆਂ ਵੱਲੋਂ ਉਸ ਨਾਲ ਹੱਥੋਪਾਈ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਕ ਹਮਲਾਵਰ ਉਸ ਦਾ ਬੀਤੇ ਇਕ ਵਰ੍ਹੇ ਤੋਂ ਪਿੱਛਾ ਕਰ ਰਿਹਾ ਸੀ। ਪੱਤਰਕਾਰ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਹਮਲਾਵਰ ਨੇ ਪੁਲੀਸ…

ਅਮਰੀਕਾ ਵੱਲੋਂ ਨੇਪਾਲ ਦਾ ਵਿਸ਼ੇਸ਼ ਦਰਜਾ ਰੱਦ

ਕਾਠਮੰਡੂ: ਅਮਰੀਕਾ ਨੇ 2015 ਦੇ ਭੂਚਾਲ ਤੋਂ ਬਾਅਦ ਨੇਪਾਲ ਨੂੰ ਦਿੱਤਾ ਗਿਆ ਆਰਜ਼ੀ ਸੁਰੱਖਿਆ ਦਰਜਾ (ਟੀਪੀਐੱਸ) ਖਤਮ ਕਰ ਦਿੱਤਾ ਹੈ। ਇਹ ਜਾਣਕਾਰੀ ਇੱਕ ਮੀਡੀਆ ਰਿਪੋਰਟ ’ਚ ਦਿੱਤੀ ਗਈ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀਐੱਚਐੱਸ) ਵੱਲੋਂ ਬੀਤੇ ਦਿਨ ਜਾਰੀ ਨੋਟਿਸ ’ਚ ਕਿਹਾ…

ਕੋਲੰਬੀਆ ’ਚ 6.3 ਦੀ ਸ਼ਿੱਦਤ ਦੇ ਭੂਚਾਲ ਦੇ ਝਟਕੇ

ਬਗੋਟਾ: ਕੇਂਦਰੀ ਕੋਲੰਬੀਆ ’ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਇਸ ਦੀ ਰਫ਼ਤਾਰ 6.3 ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਰਾਜਧਾਨੀ ਬਗੋਟਾ…

ਟੈਕਸਾਸ ਨਗਰ ਕੌਂਸਲ ਚੋਣਾਂ ’ਚ ਦੋ ਭਾਰਤੀ ਅਮਰੀਕੀ ਉਮੀਦਵਾਰ ਜੇਤੂ

ਹੌਸਟਨ : ਅਮਰੀਕਾ ਵਿੱਚ ਟੈਕਸਾਸ ਵਿੱਚ ਸਿਟੀ ਕੌਂਸਲ ਚੋਣਾਂ ’ਚ ਦੋ ਭਾਰਤੀ-ਅਮਰੀਕੀ ਉਮੀਦਵਾਰਾਂ ਨੇ ਆਪੋ-ਆਪਣੇ ਸ਼ਹਿਰਾਂ ਵਿੱਚ ਜਿੱਤ ਹਾਸਲ ਕੀਤੀ ਹੈ। ਸੰਜੈ ਸਿੰਘਲ ਅਤੇ ਸੁੱਖ ਕੌਰ ਨੇ ਕ੍ਰਮਵਾਰ ਸ਼ੂਗਰ ਲੈਂਡ ਅਤੇ ਸੈਨ ਐਂਟੋਨੀਓ ਵਿੱਚ ਸਿਟੀ ਕੌਂਸਲ ਚੋਣਾਂ ਜਿੱਤੀਆਂ। ਚੋਣਾਂ ਦੇ ਮੁੱਢਲੇ…

ਕੈਨੇਡਿਆਈ ਮੀਡੀਆ ਨੇ ਮੋਦੀ ਨੂੰ ਜੀ-7 ਲਈ ਸੱਦਾ ਦੇਣ ਨੂੰ ਗ਼ੈਰਵਾਜਬ ਦੱਸਿਆ

ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ 15 ਜੂਨ ਤੋਂ ਸ਼ੁਰੂ ਹੋਣ ਵਾਲੇ ਜੀ-7 ਸੰਮੇਲਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤੇ ਜਾਣ ਨੂੰ ਕੈਨੇਡਾ ਦੇ ਮੀਡੀਆ ਅਦਾਰਿਆਂ ਨੇ ਕਾਹਲੀ ਵਿੱਚ ਚੁੱਕਿਆ ਗੈਰਵਾਜਬ ਕਦਮ ਦੱਸਿਆ…

ਅਸਾਮ: ਈਦ ਦੌਰਾਨ ਪਸ਼ੂਆਂ ਨੂੰ ਮਾਰਨ ਦੇ ਦੋਸ਼ ਹੇਠ 16 ਕਾਬੂ

ਗੁਹਾਟੀ : ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਕਿਹਾ ਕਿ ਈਦ ਮੌਕੇ ਸੂਬੇ ਵਿੱਚ ਪਸ਼ੂਆਂ ਨੂੰ ਗ਼ੈਰਕਾਨੂੰਨੀ ਤੌਰ ’ਤੇ ਮਾਰਨ ਦੇ ਦੋਸ਼ ਹੇਠ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਦੋ ਫਿਰਕਿਆਂ ਨਾਲ ਸਬੰਧਤ ਲੋਕਾਂ ਨੇ…
ਰਿਪਬਲਿਕਨਾਂ ਵੱਲੋਂ ਟਰੰਪ ਅਤੇ ਮਸਕ ਨੂੰ ਟਕਰਾਅ ਨੂੰ ਖਤਮ ਕਰਨ ਦੀ ਅਪੀਲ

ਰਿਪਬਲਿਕਨਾਂ ਵੱਲੋਂ ਟਰੰਪ ਅਤੇ ਮਸਕ ਨੂੰ ਟਕਰਾਅ ਨੂੰ ਖਤਮ ਕਰਨ ਦੀ ਅਪੀਲ

ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਦੇ ਐਲਨ ਮਸਕ ਨਾਲ ਟਕਰਾਅ ਤੋਂ ਬਾਅਦ ਕਾਨੂੰਨ ਨਿਰਮਾਤਾ ਅਤੇ ਰੂੜੀਵਾਦੀ ਸ਼ਖਸੀਅਤਾਂ (lawmakers and conservative figures) ਲੰਬੇ ਸਮੇਂ ਤੋਂ ਚੱਲ ਰਹੇ ਝਗੜੇ ਦੇ ਸੰਭਾਵੀ ਨਤੀਜਿਆਂ ਤੋਂ ਡਰੋਂ ਤਨਾਅ ਘਟਾਉਣ ਦੀ ਨੂੰ ਅਪੀਲ ਕਰ ਰਹੀਆਂ ਹਨ। ਦੋ…
‘ਕੈਪਟਨ ਸਿੱਖ ਅਮਰੀਕਾ’ ਦੇਸ਼ ਵਾਸੀਆਂ ਨੂੰ ਸਿੱਖੀ ਬਾਰੇ ਕਰ ਰਿਹੈ ਜਾਗਰੂਕ

‘ਕੈਪਟਨ ਸਿੱਖ ਅਮਰੀਕਾ’ ਦੇਸ਼ ਵਾਸੀਆਂ ਨੂੰ ਸਿੱਖੀ ਬਾਰੇ ਕਰ ਰਿਹੈ ਜਾਗਰੂਕ

ਵਾਸ਼ਿੰਗਟਨ : ਮੈਨਹਟਨ ਵਿੱਚ ਵਿਸ਼ਵਜੀਤ ਸਿੰਘ ਨੇ ਸਿੱਖੀ ਦੇ ਪ੍ਰਚਾਰ ਲਈ ਨਿਵੇਕਲਾ ਢੰਗ ਅਪਣਾਇਆ ਹੈ। ਉਸ ਨੇ ‘ਕੈਪਟਨ ਸਿੱਖ ਅਮਰੀਕਾ’ ਦਾ ਰੂਪ ਧਾਰ ਕੇ ਸਿੱਖਾਂ ਪ੍ਰਤੀ ਨਫ਼ਰਤ ਵਾਲਾ ਨਜ਼ਰੀਆ ਬਦਲਣ ਦੀ ਜ਼ਿੰਮੇਵਾਰੀ ਚੁੱਕੀ ਹੈ। 11 ਸਤੰਬਰ 2001 ਨੂੰ ਵਿਸਕੌਨਸਿਨ ਦੇ ਓਕ…
ਜੀ-7 ਸਿਖਰ ਸੰਮੇਲਨ ਲਈ ਕੈਨੇਡਾ ਜਾਣਗੇ ਪ੍ਰਧਾਨ ਮੰਤਰੀ ਮੋਦੀ

ਜੀ-7 ਸਿਖਰ ਸੰਮੇਲਨ ਲਈ ਕੈਨੇਡਾ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਪਿਛਲੇ ਕੁਝ ਸਮੇਂ ਤੋਂ ਭਾਰਤ ਤੇ ਕੈਨੇਡਾ ਵਿਚ ਬਣੀ ਕੁੜੱਤਣ ਖ਼ਤਮ ਕਰਕੇ ਰਿਸ਼ਤਿਆਂ ਦੀ ਸੁਰਜੀਤੀ ਦਾ ਸੰੰਕੇਤ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਦੇ ਸੱਦੇ ’ਤੇ ਕੈਨੇਡਾ ਜਾਣਗੇ। ਮੋਦੀ ਕੈਨੇਡਾ ਦੀ ਮੇਜ਼ਬਾਨੀ ਵਿਚ…
ਸੇਬੀ ਵੱਲੋਂ ਮੇਹੁਲ ਚੋਕਸੀ ਦੇ ਖਾਤੇ ਕੁਰਕ ਕਰਨ ਦਾ ਹੁਕਮ

ਸੇਬੀ ਵੱਲੋਂ ਮੇਹੁਲ ਚੋਕਸੀ ਦੇ ਖਾਤੇ ਕੁਰਕ ਕਰਨ ਦਾ ਹੁਕਮ

ਨਵੀਂ ਦਿੱਲੀ : ਮਾਰਕੀਟ ਰੈਗੂਲੇਟਰ ਸੇਬੀ ਨੇ ਗੀਤਾਂਜਲੀ ਜੇਮਜ਼ ਦੇ ਸ਼ੇਅਰਾਂ ਵਿੱਚ ਅੰਦਰੂਨੀ ਵਪਾਰ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਬੈਂਕ ਖਾਤਿਆਂ, ਸ਼ੇਅਰਾਂ ਅਤੇ ਮਿਊਚੁਅਲ ਫੰਡ ਹੋਲਡਿੰਗਜ਼ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਇਹ…
ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ

ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ

ਵੈਨਕੂਵਰ : ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕਾ ਜਾਣ ਦੇ ਇੱਛੁਕ ਆਪਣੇ ਨਾਗਰਿਕਾਂ ਨੂੰ ਗੁਆਢੀ ਦੇਸ਼ ਦੀਆਂ ਸਰਹੱਦੀ ਸਖ਼ਤੀਆਂ ਕਾਰਨ ਅਮਰੀਕਾ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਬੇਸ਼ੱਕ ਮਾਰਚ ਤੋਂ ਬਾਅਦ ਅਮਰੀਕੀ ਸਰਹੱਦ ਤੋਂ ਆਰ-ਪਾਰ ਦੀ ਅਵਾਜਾਈ ਅੱਧੀ ਤੋਂ…
ਕਰਨਾਟਕ ਸਟੇਟ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਤੇ ਖਜ਼ਾਨਚੀ ਵੱਲੋਂ ਅਸਤੀਫ਼ਾ

ਕਰਨਾਟਕ ਸਟੇਟ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਤੇ ਖਜ਼ਾਨਚੀ ਵੱਲੋਂ ਅਸਤੀਫ਼ਾ

ਬੰਗਲੂਰੂ : ਆਈਪੀਐੱਲ ਵਿਚ ਆਰਸੀਬੀ ਦੀ ਜਿੱਤ ਦੇ ਜਸ਼ਨ ਦੌਰਾਨ 11 ਵਿਅਕਤੀਆਂ ਦੀ ਮੌਤ ਤੋਂ ਬਾਅਦ ਕਰਨਾਟਕ ਰਾਜ ਕ੍ਰਿਕਟ ਐਸੋਸੀਏਸ਼ਨ (ਕੇਐੱਸਸੀਏ) ਦੇ ਸਕੱਤਰ ਏ. ਸ਼ੰਕਰ ਅਤੇ ਖਜ਼ਾਨਚੀ ਈਐਸ ਜੈਰਾਮ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇੱਕ ਸਾਂਝੇ ਬਿਆਨ ਵਿੱਚ…
ਮੁਰਸ਼ਿਦਾਬਾਦ ਹਿੰਸਾ: ਪਿਉ-ਪੁੱਤ ਕਤਲ ਕੇਸ ਵਿਚ 13 ਖਿਲਾਫ਼ ਚਾਰਜਸ਼ੀਟ ਦਾਖਲ

ਮੁਰਸ਼ਿਦਾਬਾਦ ਹਿੰਸਾ: ਪਿਉ-ਪੁੱਤ ਕਤਲ ਕੇਸ ਵਿਚ 13 ਖਿਲਾਫ਼ ਚਾਰਜਸ਼ੀਟ ਦਾਖਲ

ਕੋਲਕਾਤਾ : ਪੱਛਮੀ ਬੰਗਾਲ ਪੁਲੀਸ ਨੇ ਅਪਰੈਲ ਵਿੱਚ ਮੁਰਸ਼ਿਦਾਬਾਦ ਦੇ ਜ਼ਫਰਾਬਾਦ ਹਿੰਸਾ ਵਿੱਚ ਪਿਤਾ-ਪੁੱਤਰ ਦੇ ਦੋਹਰੇ ਕਤਲ ਮਾਮਲੇ ਵਿੱਚ 13 ਲੋਕਾਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਹਰਗੋਬਿੰਦੋ ਦਾਸ (74) ਅਤੇ ਉਸ ਦੇ ਪੁੱਤਰ ਚੰਦਨ ਦਾਸ (40) ਨੂੰ…
ਮਨੀਪੁਰ ਵਿਚ ਦੋ ਪਾਬੰਦੀਸ਼ੁਦਾ ਜਥੇਬੰਦੀਆਂ ਦੇ ਤਿੰਨ ਦਹਿਸ਼ਤਗਰਦ ਗ੍ਰਿਫ਼ਤਾਰ

ਮਨੀਪੁਰ ਵਿਚ ਦੋ ਪਾਬੰਦੀਸ਼ੁਦਾ ਜਥੇਬੰਦੀਆਂ ਦੇ ਤਿੰਨ ਦਹਿਸ਼ਤਗਰਦ ਗ੍ਰਿਫ਼ਤਾਰ

ਇੰਫਾਲ : ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ ਦੋ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਤ ਤਿੰਨ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਗ੍ਰਿਫ਼ਤਾਰੀਆਂ ਸ਼ੁੱਕਰਵਾਰ ਨੂੰ ਬਿਸ਼ਨੂਪੁਰ, ਕਾਕਚਿੰਗ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਵਿੱਚੋਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ…
ਈਦ-ਉੱਲ-ਅਜ਼ਹਾ: ਨਮਾਜ਼ ਅਦਾ ਕਰਨ ਲਈ ਜਾਮਾ ਮਸਜਿਦ ਵਿਖੇ ਇਕੱਠਾ ਹੋਇਆ ਮੁਸਲਿਮ ਭਾਈਚਾਰਾ

ਈਦ-ਉੱਲ-ਅਜ਼ਹਾ: ਨਮਾਜ਼ ਅਦਾ ਕਰਨ ਲਈ ਜਾਮਾ ਮਸਜਿਦ ਵਿਖੇ ਇਕੱਠਾ ਹੋਇਆ ਮੁਸਲਿਮ ਭਾਈਚਾਰਾ

ਨਵੀਂ ਦਿੱਲੀ : ਈਦ-ਉੱਲ-ਅਜ਼ਹਾ ਮੌਕੇ ਜਾਮਾ ਮਸਜਿਦ ਵਿਖੇ ਰਵਾਇਤੀ ਪਹਿਰਾਵੇ, ਸ਼ਰਧਾ, ਏਕਤਾ ਅਤੇ ਜਸ਼ਨ ਦੀ ਭਾਵਨਾ ਵਿੱਚ ਨਮਾਜ਼ ਅਦਾ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਜਿਵੇਂ ਸਵੇਰ ਦੀ ਸ਼ੁਰੂਆਤ ਹੋਈ ਤਾਂ ਨਮਾਜ਼ ਪੜਨ ਲਈ ਇਕੱਠੇ…