ਯੂਪੀ ਦੇ ਸਹਾਰਨਪੁਰ ’ਚ ਅਪਾਚੇ ਹੈਲੀਕਾਪਟਰ ਦੀ ‘ਇਹਤਿਆਤੀ ਲੈਂਡਿੰਗ’, ਦੋਵੇਂ ਪਾਇਲਟ ਸੁਰੱਖਿਅਤ

ਯੂਪੀ ਦੇ ਸਹਾਰਨਪੁਰ ’ਚ ਅਪਾਚੇ ਹੈਲੀਕਾਪਟਰ ਦੀ ‘ਇਹਤਿਆਤੀ ਲੈਂਡਿੰਗ’, ਦੋਵੇਂ ਪਾਇਲਟ ਸੁਰੱਖਿਅਤ

ਨਵੀਂ ਦਿੱਲੀ : ਭਾਰਤੀ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਨੂੰ ਰੁਟੀਨ ਗੇੜੀ ਦੌਰਾਨ ਤਕਨੀਕੀ ਨੁਕਸ ਕਰਕੇ ਅੱਜ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਚ ‘ਇਹਤਿਆਤ ਵਜੋਂ ਉੱਤਰਨਾ’ ਪਿਆ। ਅਧਿਕਾਰੀਆਂ ਨੇ ਕਿਹਾ ਕਿ ਹੈਲੀਕਾਪਟਰ ਦਾ ਪਾਇਲਟ ਤੇ ਸਹਿ-ਪਾਇਲਟ ਸੁਰੱਖਿਅਤ ਹਨ। ਇੱਕ ਸੀਨੀਅਰ IAF ਅਧਿਕਾਰੀ…
ਨਾਗਾਰਜੁਨ ਦੇ ਪੁੱਤਰ ਅਖਿਲ ਅੱਕੀਨੇਨੀ ਨੇ ਮਹਿਲਾ ਮਿੱਤਰ ਜ਼ੈਨਬ ਰਵਜੀ ਨਾਲ ਵਿਆਹ ਕਰਵਾਇਆ

ਨਾਗਾਰਜੁਨ ਦੇ ਪੁੱਤਰ ਅਖਿਲ ਅੱਕੀਨੇਨੀ ਨੇ ਮਹਿਲਾ ਮਿੱਤਰ ਜ਼ੈਨਬ ਰਵਜੀ ਨਾਲ ਵਿਆਹ ਕਰਵਾਇਆ

ਹੈਦਰਾਬਾਦ : ਸੁਪਰਸਟਾਰ ਨਾਗਾਰਜੁਨ ਦੇ ਪੁੱਤਰ ਅਖਿਲ ਅੱਕੀਨੇਨੀ ਸ਼ੁੱਕਰਵਾਰ ਨੂੰ ਆਪਣੀ ਮਹਿਲਾ ਮਿੱਤਰ Zainab Ravdjee ਨਾਲ ਵਿਆਹ ਦੇ ਬੰਧਨ ਵਿਚ ਬੱਝ ਗਿਆ ਹੈ। ਅਖਿਲ ਤੇ ਜ਼ੈਨਬ ਪੁਰਾਣੇ ਦੋਸਤ ਹਨ। ਵਿਆਹ ਸਮਾਗਮ ਵਿਚ ਫਿਲਮ ਇੰਡਸਟਰੀ ਤੋਂ ਵੱਡੀ ਗਿਣਤੀ ਵਿਚ ਫ਼ਿਲਮੀ ਹਸਤੀਆਂ ਸ਼ਾਮਲ…
ਛੱਤੀਸਗੜ੍ਹ ਦੇ ਬੀਜਾਪੁਰ ਵਿਚ ਮੁਕਾਬਲੇ ’ਚ ਸਿਖਰਲਾ ਨਕਸਲੀ ਆਗੂ ਹਲਾਕ

ਛੱਤੀਸਗੜ੍ਹ ਦੇ ਬੀਜਾਪੁਰ ਵਿਚ ਮੁਕਾਬਲੇ ’ਚ ਸਿਖਰਲਾ ਨਕਸਲੀ ਆਗੂ ਹਲਾਕ

ਬੀਜਾਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਇੰਦਰਾਵਤੀ ਨੈਸ਼ਨਲ ਪਾਰਕ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਸਿਖਰਲਾ ਨਕਸਲੀ ਆਗੂ ਭਾਸਕਰ ਮਾਰਿਆ ਗਿਆ ਹੈ। ਭਾਸਕਰ ਦੇ ਸਿਰ ’ਤੇ ਛੱਤੀਸਗੜ੍ਹ ਵਿਚ 25 ਲੱਖ ਤੇ ਤਿਲੰਗਾਨਾ ਵਿਚ 20 ਲੱਖ ਰੁਪਏ ਦਾ ਇਨਾਮ…
‘ਇਹ ਸੀਜ਼ਨ ਸ਼ਾਨਦਾਰ ਰਿਹਾ… ਪਰ ਕੰਮ ਹਾਲੇ ਅਧੂਰਾ, ਅਗਲੇ ਸਾਲ ਕਰਾਂਗੇ ਪੂਰਾ’: ਪ੍ਰੀਤੀ ਜ਼ਿੰਟਾ

‘ਇਹ ਸੀਜ਼ਨ ਸ਼ਾਨਦਾਰ ਰਿਹਾ… ਪਰ ਕੰਮ ਹਾਲੇ ਅਧੂਰਾ, ਅਗਲੇ ਸਾਲ ਕਰਾਂਗੇ ਪੂਰਾ’: ਪ੍ਰੀਤੀ ਜ਼ਿੰਟਾ

ਮੁੰਬਈ : ਆਈਪੀਐਲ ਫਾਈਨਲ 2025 ਵਿੱਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਤੋਂ ਪੰਜਾਬ ਕਿੰਗਜ਼ ਦੀ ਹਾਰ ਤੋਂ ਕੁਝ ਦਿਨ ਬਾਅਦ, ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਆਪਣੇ “ਸ਼ੇਰ ਸਕੁਐਡ” ਲਈ ਇੱਕ ਉਤਸ਼ਾਹਜਨਕ ਸੰਦੇਸ਼ ਲਿਖਿਆ ਹੈ। ਪ੍ਰੀਤੀ ਨੇ ਪੂਰੇ ਸੀਜ਼ਨ ਦੌਰਾਨ…
ਆਸ਼ੂ ਮੋਂਗਾ ਕਤਲ ਕਾਂਡ: ਪੁਲੀਸ ਮੁਕਾਬਲੇ ਵਿੱਚ ਤਿੰਨ ਬਦਮਾਸ਼ ਜ਼ਖ਼ਮੀ

ਆਸ਼ੂ ਮੋਂਗਾ ਕਤਲ ਕਾਂਡ: ਪੁਲੀਸ ਮੁਕਾਬਲੇ ਵਿੱਚ ਤਿੰਨ ਬਦਮਾਸ਼ ਜ਼ਖ਼ਮੀ

ਫ਼ਿਰੋਜ਼ਪੁਰ : ਸ਼ਹਿਰ ਦੇ ਮਖੂ ਗੇਟ ਇਲਾਕੇ ਵਿੱਚ ਸਥਿਤ ਟੈਟੂ ਬਣਾਉਣ ਵਾਲੀ ਦੁਕਾਨ ’ਤੇ ਸ਼ੁੱਕਰਵਾਰ ਨੂੰ ਵਾਪਰੇ ਆਸ਼ੂ ਮੋਂਗਾ ਕਤਲ ਕੇਸ ਵਿੱਚ ਦੋ ਮੁਲਜ਼ਮਾਂ ਦੀ ਪਹਿਲਾਂ ਹੋਈ ਗ੍ਰਿਫ਼ਤਾਰੀ ਤੋਂ ਬਾਅਦ, ਬੀਤੀ ਰਾਤ ਪੁਲੀਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ।…
ਅਕਾਲ ਤਖ਼ਤ ਨੂੰ ਜੰਗ ਦਾ ਅਖਾੜਾ ਨਹੀਂ ਬਣਨ ਦੇ ਸਕਦੇ: ਗੜਗੱਜ

ਅਕਾਲ ਤਖ਼ਤ ਨੂੰ ਜੰਗ ਦਾ ਅਖਾੜਾ ਨਹੀਂ ਬਣਨ ਦੇ ਸਕਦੇ: ਗੜਗੱਜ

ਅੰਮ੍ਰਿਤਸਰ : ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਤੇ ਮੌਜੂਦਾ ਸਮੱਸਿਆਵਾਂ ਦੇ ਹੱਲ ਵਾਸਤੇ ਸਮੁੱਚੀ ਸਿੱਖ ਕੌਮ ਨੂੰ ਖਾਲਸਾਈ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ…

ਦਮਦਮੀ ਟਕਸਾਲ ਵੱਲੋਂ ਘੱਲੂਘਾਰਾ ਸ਼ਹੀਦੀ ਸਮਾਗਮ

ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਸਬੰਧੀ ਅੱਜ ਇੱਥੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਤਖਤਾਂ ਦੇ ਸਿੰਘ ਸਾਹਿਬਾਨ, ਸੰਤ…

ਅਕਾਲ ਤਖ਼ਤ ਦੀ ਮਾਣ-ਮਰਿਆਦਾ ਲਈ ਹਰ ਕੁਰਬਾਨੀ ਲਈ ਤਿਆਰ: ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ : ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਨਿਹੰਗ ਸਿੰਘਾਂ ਦੀਆਂ ਸਮੂਹ ਜਥੇਬੰਦੀਆਂ ਅੱਜ ਘੱਲੂਘਾਰਾ ਦਿਵਸ ਮੌਕੇ ਹਰਿਮੰਦਰ ਸਾਹਿਬ ਅਤੇ ਪਰਿਕਰਮਾ ’ਚ ਸਥਿਤ ਯਾਦਗਾਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਵਿਖੇ ਨਤਮਸਤਕ ਹੋਈਆਂ ਅਤੇ ਅਕਾਲ ਤਖ਼ਤ ਵਿਖੇ ਸ਼ਹੀਦੀ…

ਨਸ਼ੇ ਦੀ ਓਵਰਡੋਜ਼ ਕਾਰਨ ਸਰਪੰਚ ਦੇ ਪੁੱਤਰ ਦੀ ਮੌਤ

ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਇਸਲਾਮਵਾਲਾ ਦੇ ਸਰਪੰਚ ਸੁਖਪਾਲ ਸਿੰਘ ਦੇ ਲੜਕੇ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ (24) ਵਜੋਂ ਹੋਈ ਹੈ। ਕੱਲ੍ਹ ਰਾਤ ਕੋਈ ਵਿਅਕਤੀ ਉਸ ਨੂੰ ਘਰ ’ਚ ਨਸ਼ੇ ਦੀ ਕਥਿਤ…

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਬਜ਼ੁਰਗ ਗ੍ਰਿਫ਼ਤਾਰ

ਧਨੋਲਾ/ਬਰਨਾਲਾ : ਨੇੜਲੇ ਪਿੰਡ ਹਰੀਗੜ੍ਹ ਵਿੱਚ ਕੱਲ੍ਹ ਰਾਤ 75 ਸਾਲ ਦੇ ਬੁਜ਼ੁਰਗ ਵੱਲੋਂ ਸਰਕਾਰੀ ਸਕੂਲ ਵਿੱਚ ਪਾਣੀ ਪੀਣ ਗਈ 9 ਸਾਲ ਦੀ ਬੱਚੀ ਨਾਲ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਇਸ ਸਬੰਧੀ ਧਨੌਲਾ ਪੁਲੀਸ ਨੇ ਕੇਸ ਦਰਜ ਕਰ ਕੇ…

ਹਮਦਰਦੀ ਹਾਸਲ ਕਰਨ ਲਈ ਆਸ਼ੂ ਨੇ ਸਾਜ਼ਿਸ਼ ਰਚੀ: ਸੌਂਦ

ਲੁਧਿਆਣਾ : ਵਿਜੀਲੈਂਸ ਦੇ ਐੱਸਐੱਸਪੀ ਦੀ ਮੁਅੱਤਲੀ ਤੋਂ ਬਾਅਦ ਹਲਕਾ ਪੱਛਮੀ ਦੀ ਜ਼ਿਮਨੀ ਚੋਣ ’ਚ ਸਿਆਸਤ ਭਖ਼ ਗਈ ਹੈ। ‘ਆਪ’ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਹਮਦਰਦੀ ਹਾਸਲ ਕਰਨ ਲਈ ਕਾਂਗਰਸੀ ਆਗੂ…
ਅਮਰੀਕੀ ਕੋਰਟ ਵੱਲੋਂ Donald Trump ਦੇ Harvard ਸਬੰਧੀ ਹੁਕਮਾਂ ’ਤੇ ਅਸਥਾਈ ਰੋਕ

ਅਮਰੀਕੀ ਕੋਰਟ ਵੱਲੋਂ Donald Trump ਦੇ Harvard ਸਬੰਧੀ ਹੁਕਮਾਂ ’ਤੇ ਅਸਥਾਈ ਰੋਕ

ਵਾਸ਼ਿੰਗਟਨ : ਇੱਕ ਸੰਘੀ ਜੱਜ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਐਲਾਨ ’ਤੇ ਅਸਥਾਈ ਤੌਰ ’ਤੇ ਰੋਕ ਲਾ ਦਿੱਤੀ ਹੈ, ਜਿਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿੱਚ ਜਾਣ ਲਈ ਅਮਰੀਕਾ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਗਈ ਸੀ।…
Canada ਵਿਚ ਹੁਣ ਸ਼ਰਨ ਲੈਣਾ ਹੋਵੇਗਾ ਮੁਸ਼ਕਲ

Canada ਵਿਚ ਹੁਣ ਸ਼ਰਨ ਲੈਣਾ ਹੋਵੇਗਾ ਮੁਸ਼ਕਲ

ਵਿਨੀਪੈਗ : ਪਿਛਲੇ ਦਿਨੀਂ ਫੈਡਰਲ ਸਰਕਾਰ ਨੇ ਇਕ ਬਿੱਲ ਪੇਸ਼ ਕੀਤਾ ਹੈ ਜਿਹੜਾ ਕੈਨੇਡਾ ਵਿਚ ਸ਼ਰਨਾਰਥੀ ਦਾਅਵਿਆਂ ਨੂੰ ਕਾਫ਼ੀ ਹੱਦ ਤਕ ਸੀਮਤ ਕਰ ਦੇਵੇਗਾ ਅਤੇ ਅਧਿਕਾਰੀਆਂ ਨੂੰ ਸਮੂਹਿਕ ਤੌਰ ’ਤੇ ਪ੍ਰਵਾਸ ਅਰਜ਼ੀਆਂ ਰੱਦ ਕਰਨ ਦੀ ਤਾਕਤ ਦੇਵੇਗਾ। ਬਿੱਲ ਵਿਚ ਕੈਨੇਡਾ ਨੂੰ…
Trump-Xi Talks: ਟੈਰਿਫ ਦੇ ਮੁੱਦੇ ’ਤੇ ਅਮਰੀਕਾ-ਚੀਨ ਵਿਚਕਾਰ ਰੁਕੀ ਵਾਰਤਾ ਦੌਰਾਨ ਟਰੰਪ ਨੇ ਸ਼ੀ ਨਾਲ ਕੀਤੀ ਗੱਲਬਾਤ

Trump-Xi Talks: ਟੈਰਿਫ ਦੇ ਮੁੱਦੇ ’ਤੇ ਅਮਰੀਕਾ-ਚੀਨ ਵਿਚਕਾਰ ਰੁਕੀ ਵਾਰਤਾ ਦੌਰਾਨ ਟਰੰਪ ਨੇ ਸ਼ੀ ਨਾਲ ਕੀਤੀ ਗੱਲਬਾਤ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ (President Donald Trump and his Chinese counterpart, Xi Jinping) ਨੇ ਦੋਵਾਂ ਦੇਸ਼ਾਂ ਵਿਚਕਾਰ ਰੁਕੀ ਹੋਈ ਵਾਰਤਾ ਦੌਰਾਨ ਆਪਸੀ ਗੱਲਬਾਤ ਕੀਤੀ। ਗ਼ੌਰਤਾਬ ਹੈ ਕਿ ਦੋਵਾਂ ਆਲਮੀ ਤਾਕਤਾਂ ਦਰਮਿਆਨ…
ਪਾਕਿਸਤਾਨ ਵੱਲੋਂ 4,224 ਅਰਬ ਦੇ ਕੌਮੀ ਵਿਕਾਸ ਬਜਟ ਨੂੰ ਮਨਜ਼ੂਰੀ

ਪਾਕਿਸਤਾਨ ਵੱਲੋਂ 4,224 ਅਰਬ ਦੇ ਕੌਮੀ ਵਿਕਾਸ ਬਜਟ ਨੂੰ ਮਨਜ਼ੂਰੀ

ਇਸਲਾਮਾਬਾਦ : ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਹੇਠ ਪਾਕਿਸਤਾਨ ਦੀ ਕੌਮੀ ਆਰਥਿਕ ਕੌਂਸਲ (ਐੱਨਈਸੀ) ਨੇ ਵਿੱਤੀ ਸਾਲ 2025-26 ਲਈ 4,224 ਅਰਬ ਰੁਪਏ ਦੇ ਕੌਮੀ ਵਿਕਾਸ ਬਜਟ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਐੱਨਈਸੀ ਨੇ ਆਗਾਮੀ ਵਿੱਤੀ ਵਰ੍ਹੇ ਲਈ ਜੀਡੀਪੀ…
ਤਿੰਨ ਦਹਾਕਿਆਂ ਦੀ ਉਡੀਕ ਮੁੱਕੀ, ਪ੍ਰਧਾਨ ਮੰਤਰੀ ਮੋਦੀ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਅੱਜ ਕਰਨਗੇ ਉਦਘਾਟਨ

ਤਿੰਨ ਦਹਾਕਿਆਂ ਦੀ ਉਡੀਕ ਮੁੱਕੀ, ਪ੍ਰਧਾਨ ਮੰਤਰੀ ਮੋਦੀ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਅੱਜ ਕਰਨਗੇ ਉਦਘਾਟਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਆਰਕ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕਰਨਗੇ। ਪਹਿਲਗਾਮ ਦਹਿਸ਼ਤੀ ਹਮਲੇ ਤੇ Operation Sindoor ਤਹਿਤ ਭਾਰਤੀ ਫੌਜ ਦੀ ਜਵਾਬੀ ਕਾਰਵਾਈ ਮਗਰੋਂ ਪ੍ਰਧਾਨ…
ਆਰਬੀਆਈ ਵੱਲੋਂ ਰੈਪੋ ਦਰ ’ਚ 0.5 ਫੀਸਦ ਦੀ ਕਟੌਤੀ, ਹਾਊਸਿੰਗ ਤੇ ਹੋਰ ਕਰਜ਼ੇ ਸਸਤੇ ਹੋਣਗੇ

ਆਰਬੀਆਈ ਵੱਲੋਂ ਰੈਪੋ ਦਰ ’ਚ 0.5 ਫੀਸਦ ਦੀ ਕਟੌਤੀ, ਹਾਊਸਿੰਗ ਤੇ ਹੋਰ ਕਰਜ਼ੇ ਸਸਤੇ ਹੋਣਗੇ

ਮੁੰਬਈ : ਮਹਿੰਗਾਈ ਦਰ ਵਿਚ ਨਰਮੀ ਦਰਮਿਆਨ ਭਾਰਤੀ ਰਿਜ਼ਰਵ ਬੈਂਕ (RBI) ਨੇ ਸ਼ੁੱਕਰਵਾਰ ਨੂੰ ਘਰੇਲੂ ਅਰਥਚਾਰੇ ਨੂੰ ਰਫ਼ਤਾਰ ਦੇਣ ਦੇ ਇਰਾਦੇ ਨਾਲ ਪ੍ਰਮੁੱਖ ਨੀਤੀਗਤ ਵਿਆਜ ਦਰ ਰੈਪੋ ਨੂੰ 0.5 ਫੀਸਦ ਘਟਾ ਕੇ 5.5 ਫੀਸਦ ਕਰ ਦਿੱਤਾ ਹੈ। ਆਲਮੀ ਪੱਧਰ ’ਤੇ ਜਾਰੀ…
Russia Indo-Pak conflict:  ਪੂਤਿਨ-ਟਰੰਪ ਫੋਨ ਕਾਲ ਦੌਰਾਨ ਭਾਰਤ-ਪਾਕਿ ਟਕਰਾਅ ’ਤੇ ਵੀ ਹੋਈ ਚਰਚਾ: ਕ੍ਰੈਮਲਿਨ

Russia Indo-Pak conflict: ਪੂਤਿਨ-ਟਰੰਪ ਫੋਨ ਕਾਲ ਦੌਰਾਨ ਭਾਰਤ-ਪਾਕਿ ਟਕਰਾਅ ’ਤੇ ਵੀ ਹੋਈ ਚਰਚਾ: ਕ੍ਰੈਮਲਿਨ

ਮਾਸਕੋ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ (Russian President Vladimir Putin and US President Donald Trump) ਵਿਚਕਾਰ ਫ਼ੋਨ ਕਾਲ ਦੌਰਾਨ ਵਿਚਾਰੇ ਗਏ ਮੁੱਦਿਆਂ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਹਾਲੀਆ ਟਕਰਾਅ ਦਾ ਮੁੱਦਾ ਵੀ ਸ਼ਾਮਲ ਸੀ। ਇਹ…
Mahua Moitra ਨੇ ‘ਚੁੱਪ-ਚੁਪੀਤੇ’ BJD ਦੇ Ex-MP ਨਾਲ ਵਿਆਹ ਕਰਵਾਇਆ, ਸੱਜ-ਵਿਆਹੇ ਜੋੜੇ ਦੀ ਫੋਟੋ ਹੋਈ ਵਾਇਰਲ

Mahua Moitra ਨੇ ‘ਚੁੱਪ-ਚੁਪੀਤੇ’ BJD ਦੇ Ex-MP ਨਾਲ ਵਿਆਹ ਕਰਵਾਇਆ, ਸੱਜ-ਵਿਆਹੇ ਜੋੜੇ ਦੀ ਫੋਟੋ ਹੋਈ ਵਾਇਰਲ

ਚੰਡੀਗੜ੍ਹ : ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ 30 ਮਈ ਨੂੰ ਸੀਨੀਅਰ ਵਕੀਲ ਤੇ ਬੀਜੂ ਜਨਤਾ ਦਲ (BJD) ਦੇ ਸਾਬਕਾ ਸੰਸਦ ਮੈਂਬਰ ਪਿਨਾਕੀ ਮਿਸ਼ਰਾ ਨਾਲ ਚੁੱਪ-ਚਾਪ ਵਿਆਹ ਕਰਵਾ ਲਿਆ ਹੈ। ਵਿਆਹ ਦੇ ਨਿੱਜੀ ਸਮਾਰੋਹ ਨੂੰ ਬਹੁਤ ਗੁਪਤ ਰੱਖਿਆ ਗਿਆ,…
Operation Blue Star ਦੀ 41ਵੀਂ ਬਰਸੀ ਮੌਕੇ ਟਲਿਆ ਟਕਰਾਅ

Operation Blue Star ਦੀ 41ਵੀਂ ਬਰਸੀ ਮੌਕੇ ਟਲਿਆ ਟਕਰਾਅ

ਅੰਮ੍ਰਿਤਸਰ : ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ…
ਮੋਦੀ ਦੇ ਜੰਮੂ-ਕਸ਼ਮੀਰ ਦੌਰੇ ਤੋਂ ਪਹਿਲਾਂ ਸੁਰੱਖਿਆ ਬੰਦੋਬਸਤ ਸਖ਼ਤ ਕੀਤੇ

ਮੋਦੀ ਦੇ ਜੰਮੂ-ਕਸ਼ਮੀਰ ਦੌਰੇ ਤੋਂ ਪਹਿਲਾਂ ਸੁਰੱਖਿਆ ਬੰਦੋਬਸਤ ਸਖ਼ਤ ਕੀਤੇ

ਜੰਮੂ : ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੌਰੇ ਲਈ ਬਹੁ-ਪੱਧਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ, ਜਿੱਥੇ ਉਹ ਬਹੁਤ ਉਡੀਕੇ ਜਾ ਰਹੇ ਕਸ਼ਮੀਰ ਰੇਲ ਲਿੰਕ ਦਾ ਉਦਘਾਟਨ ਕਰਨਗੇ ਅਤੇ ਕਟੜਾ ਵਿੱਚ 46,000 ਕਰੋੜ ਰੁਪਏ ਤੋਂ…
ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ

ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਦੇ ਸਾਹਮਣੇ ਦਰਪੇਸ਼ ਚੁਣੌਤੀਆਂ ਅਤੇ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਸਮੁੱਚੀ ਸਿੱਖ ਕੌਮ ਨੂੰ ਇੱਕ ਨਿਸ਼ਾਨ ਹੇਠਾਂ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।  ਅੱਜ ਇੱਥੇ ਸ੍ਰੀ…
ਸਿੰਧ ਦਾ ਰੋਕਿਆ ਪਾਣੀ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਨੂੰ ਦੇਵਾਂਗੇ: ਚੌਹਾਨ

ਸਿੰਧ ਦਾ ਰੋਕਿਆ ਪਾਣੀ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਨੂੰ ਦੇਵਾਂਗੇ: ਚੌਹਾਨ

ਪਟਿਆਲਾ : ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਵੱਲੋਂ ਪਾਕਿਸਤਾਨ ਨਾਲ ਸਿੰਧ ਜਲ ਸੰਧੀ ਖ਼ਤਮ ਕਰਕੇ ਦੇਸ਼ ਦੇ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੂੰ…

ਪਾਕਿਸਤਾਨੀ ਨਾਗਰਿਕ ਨੇ ਵੀਜ਼ਾ ਰੱਦ ਕਰਨ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ

ਨਵੀਂ ਦਿੱਲੀ : ਗੋਆ ਵਿੱਚ 2016 ਤੋਂ ਵੀਜ਼ੇ ’ਤੇ ਰਹਿ ਰਹੇ ਪਾਕਿਸਤਾਨੀ ਨਾਗਰਿਕ ਨੇ ਕੇਂਦਰ ਸਰਕਾਰ ਵੱਲੋਂ ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਜੰਮੂ ਕਸ਼ਮੀਰ ਦੇ ਪਹਿਲਗਾਮ ’ਚ 22…

ਵੀਅਤਨਾਮ ਵੱਲੋਂ ਦੋ ਤੋਂ ਵੱਧ ਬੱਚੇ ਵਾਲੀ ਨੀਤੀ ਰੱਦ

ਹਨੋਈ: ਵੀਅਤਨਾਮ ਵੱਲੋਂ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋ ਤੋਂ ਵੱਧ ਬੱਚੇ ਪੈਦਾ ਕਰਨ ਤੋਂ ਰੋਕਣ ਵਾਲੀ ਨੀਤੀ ਮੰਗਲਵਾਰ ਨੂੰ ਰੱਦ ਕਰ ਦਿੱਤੀ ਗਈ। ਇਹ ਕਦਮ ਘਟਦੀ ਜਨਮ ਦਰ, ਉਮਰਦਰਾਜ ਲੋਕਾਂ ਦੀ ਵਧ ਰਹੀ ਗਿਣਤੀ ਅਤੇ ਆਰਥਿਕ ਵਿਕਾਸ ਦਰ ’ਤੇ…

ਕੈਨੇਡਾ: ਹਥਿਆਰਾਂ ਤੇ ਨਸ਼ਿਆਂ ਸਣੇ ਚਾਰ ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ : ਪੀਲ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਬਰੈਂਪਟਨ ਵਿੱਚ ਘਰ ’ਤੇ ਛਾਪਾ ਮਾਰ ਕੇ ਉਥੋਂ 2 ਸੈਮੀ ਆਟੋਮੈਟਿਕ ਬੰਦੂਕਾਂ, ਕੋਕੀਨ, ਚਿੱਟਾ, ਹੈਰੋਇਨ ਅਤੇ 30 ਹਜ਼ਾਰ ਡਾਲਰ ਸਮੇਤ ਚਾਰ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨ ਔਜਲਾ (27),…
ਟਰੰਪ ਵੱਲੋ ਹਾਰਵਰਡ ਵਿੱਚ ਪੜ੍ਹਦੇ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ

ਟਰੰਪ ਵੱਲੋ ਹਾਰਵਰਡ ਵਿੱਚ ਪੜ੍ਹਦੇ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਤਬਾਦਲਾ ਪ੍ਰੋਗਰਾਮ ਤਹਿਤ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਛੇ ਮਹੀਨਿਆਂ ਲਈ ਰੋਕ ਲਾ ਦਿੱਤੀ ਹੈ। ਇਹ ਕਦਮ ਉਨ੍ਹਾਂ ਵੱਲੋਂ ‘ਆਈਵੀ ਲੀਗ ਸਕੂਲ’ ਤੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਦੂਰ…
ਹੱਜ ਲਈ ਦੁਨੀਆ ਭਰ ਤੋਂ 15 ਲੱਖ ਤੋਂ ਵੱਧ ਮੁਸਲਮਾਨ ਸਾਉਦੀ ਅਰਬ ਪੁੱਜੇ

ਹੱਜ ਲਈ ਦੁਨੀਆ ਭਰ ਤੋਂ 15 ਲੱਖ ਤੋਂ ਵੱਧ ਮੁਸਲਮਾਨ ਸਾਉਦੀ ਅਰਬ ਪੁੱਜੇ

ਅਰਫ਼ਾਤ (ਸਾਉਦੀ ਅਰਬ) : ਇਸ ਸਾਲ ਹੱਜ ਕਰਨ ਲਈ ਦੁਨੀਆ ਭਰ ਤੋਂ 15 ਲੱਖ ਤੋਂ ਵੱਧ ਯਾਤਰੀ ਸਾਉਦੀ ਅਰਬ ਪਹੁੰਚੇ ਹਨ। ਸਰਕਾਰ ਦੇ ਇਕ ਬੁਲਾਰੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਹੱਜ ਇਸਲਾਮ ਦੇ ਪੰਜ ਸਤੰਭਾਂ ਵਿਚੋਂ ਇੱਕ ਹੈ। ਆਰਥਿਕ ਅਤੇ…
ਅਤਿਵਾਦ ਦੇ ਟਾਕਰੇ ਲਈ ਭਾਰਤ-ਪਾਕਿ ’ਚ ਖ਼ੁਫ਼ੀਆ ਸਹਿਯੋਗ ਦੀ ਲੋੜ: ਬਿਲਾਵਲ

ਅਤਿਵਾਦ ਦੇ ਟਾਕਰੇ ਲਈ ਭਾਰਤ-ਪਾਕਿ ’ਚ ਖ਼ੁਫ਼ੀਆ ਸਹਿਯੋਗ ਦੀ ਲੋੜ: ਬਿਲਾਵਲ

ਨਿਊਯਾਰਕ : ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਭਾਰਤ ਨਾਲ ਵਾਰਤਾ ਦੀ ਵਕਾਲਤ ਕਰਦਿਆਂ ਕਿਹਾ ਕਿ ਦੋਵੇਂ ਗੁਆਂਢੀ ਮੁਲਕਾਂ ਦੀਆਂ ਖ਼ੁਫ਼ੀਆ ਏਜੰਸੀਆਂ ਵਿਚਕਾਰ ਸਹਿਯੋਗ ਕਾਇਮ ਕਰਕੇ ਅਤਿਵਾਦ ਨਾਲ ਸਿੱਝਿਆ ਜਾ ਸਕਦਾ ਹੈ। ਪਾਕਿਸਤਾਨ ਪੀਪਲਜ਼ ਪਾਰਟੀ ਦੇ ਮੁਖੀ ਨੇ ਸੰਯੁਕਤ…
ਰੂਸੀ ਹਮਲੇ ਵਿੱਚ ਇੱਕ ਸਾਲ ਦੇ ਬੱਚੇ ਸਮੇਤ 5 ਦੀ ਮੌਤ

ਰੂਸੀ ਹਮਲੇ ਵਿੱਚ ਇੱਕ ਸਾਲ ਦੇ ਬੱਚੇ ਸਮੇਤ 5 ਦੀ ਮੌਤ

ਕੀਵ : ਖੇਤਰੀ ਗਵਰਨਰ ਵਿਆਚੇਸਲਾਵ ਚਾਉਸ ਨੇ ਵੀਰਵਾਰ ਨੂੰ ਕਿਹਾ ਕਿ ਉੱਤਰੀ ਯੂਕਰੇਨੀ ਸ਼ਹਿਰ ਪਿਰਲੁਕੀ ’ਤੇ ਰਾਤ ਭਰ ਕੀਤੇ ਗਏ ਰੂਸੀ ਡਰੋਨ ਹਮਲੇ ਵਿੱਚ ਇੱਕ ਸਾਲ ਦੇ ਬੱਚੇ ਸਮੇਤ ਘੱਟੋ-ਘੱਟ ਪੰਜ ਲੋਕ ਮਾਰੇ ਗਏ। ਚਾਉਸ ਨੇ ਕਿਹਾ ਕਿ ਹਮਲੇ ਵਿੱਚ ਛੇ…