ਭਾਰਤ ਨਾਲ ਭਾਈਵਾਲੀ ਲਈ ਹਰ ਮੁਲਕ ਉਤਸ਼ਾਹਿਤ: ਸੂਰਿਆ

ਭਾਰਤ ਨਾਲ ਭਾਈਵਾਲੀ ਲਈ ਹਰ ਮੁਲਕ ਉਤਸ਼ਾਹਿਤ: ਸੂਰਿਆ

ਵਾਸ਼ਿੰਗਟਨ : ਅਮਰੀਕਾ ਪਹੁੰਚੇ ਭਾਰਤੀ ਸਰਬ-ਪਾਰਟੀ ਸੰਸਦੀ ਵਫ਼ਦ ਦੇ ਮੈਂਬਰ ਤੇ ਭਾਜਪਾ ਦੇ ਐੱਮਪੀ ਤੇਜਸਵੀ ਸੂਰਿਆ ਨੇ ਕਿਹਾ ਕਿ ਭਾਰਤ ਵਿੱਚ ਨਿਵੇਸ਼ ਨੂੰ ‘ਲੋਕਤੰਤਰ’, ‘ਜ਼ਿੰਮੇਵਾਰ ਨਾਗਰਿਕ ਲੀਡਰਸ਼ਿਪ’ ਅਤੇ ਆਲਮੀ ਵਿਕਾਸ ’ਚ ਨਿਵੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਨੇ ਕਾਂਗਰਸੀ ਸੰਸਦ…
ਕੀ ਭਾਰਤ-ਪਾਕਿ ’ਚ ਮੁੜ ਜੰਗ ਹੋ ਸਕਦੀ ਹੈ? ਪਾਕਿ ਵਜ਼ੀਰ ਨੇ ਦਿੱਤਾ ਇਹ ਜਵਾਬ

ਕੀ ਭਾਰਤ-ਪਾਕਿ ’ਚ ਮੁੜ ਜੰਗ ਹੋ ਸਕਦੀ ਹੈ? ਪਾਕਿ ਵਜ਼ੀਰ ਨੇ ਦਿੱਤਾ ਇਹ ਜਵਾਬ

ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ (Foreign Minister Ishaq Dar) ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਹਥਿਆਰਬੰਦ ਟਕਰਾਅ ਮੁੜ ਸ਼ੁਰੂ ਹੋਣ ਦੇ ਆਸਾਰ ਬੜੇ ਘੱਟ ਹਨ, ਪਰ ਉਨ੍ਹਾਂ ਨਾਲ ਹੀ ਧਮਕੀ ਦਿੱਤੀ ਕਿ ਜੇ ਅਜਿਹਾ ਕੁਝ…
ਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰ

ਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰ

ਚੰਡੀਗੜ੍ਹ : ਦੇਸ਼ ਵਿਰੋਧੀ ਸਰਗਰਮੀਆਂ ਦੇ ਮਾਮਲੇ ਵਿਚ ਪੰਜਾਬ ਵਿਚ ਗ੍ਰਿਫਤਾਰ ਕੀਤਾ ਗਿਆ ਯੂਟਿਊਬਰ ਜੋਤੀ ਮਲਹੋਤਰਾ, ਜੋ ਕਿ ਗ੍ਰਿਫ਼ਤਾਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ‘ਚ ਪਹਿਲਾਂ ਹੀ ਗ੍ਰਿਫ਼ਤਾਰ ਹੈ, ਦੇ ਨਾਲ ਸੰਭਾਵਤ ਤੌਰ ’ਤੇ ਨੇੜਲੇ ਸੰਪਰਕ ਵਿੱਚ ਰਿਹਾ ਹੈ। ਪੁਲੀਸ…
ਲੋੜੋਂ ਵੱਧ ਭੀੜ, ਮੁਫ਼ਤ ਪਾਸ ਤੇ ਵਿਕਟਰੀ ਪਰੇਡ ਬਾਰੇ ਦੁਚਿੱਤੀ: ਕਿਵੇਂ RCB ਦੀ ਜਿੱਤ ਦਾ ਜਸ਼ਨ ਮਾਤਮ ’ਚ ਤਬਦੀਲ

ਲੋੜੋਂ ਵੱਧ ਭੀੜ, ਮੁਫ਼ਤ ਪਾਸ ਤੇ ਵਿਕਟਰੀ ਪਰੇਡ ਬਾਰੇ ਦੁਚਿੱਤੀ: ਕਿਵੇਂ RCB ਦੀ ਜਿੱਤ ਦਾ ਜਸ਼ਨ ਮਾਤਮ ’ਚ ਤਬਦੀਲ

ਬੰਗਲੂਰੂ : ਵਿਕਟਰੀ ਪਰੇਡ ਬਾਰੇ ਦੁਚਿੱਤੀ, ਮੁਫ਼ਤ ਪਾਸ, ਲੋੜੋਂ ਵੱਧ ਭੀੜ ਤੇ ਚਿੰਨਾਸਵਾਮੀ ਸਟੇਡੀਅਮ ਵਿਚ ਸੀਮਤ ਸੀਟਾਂ ਅਜਿਹੇ ਕੁਝ ਪ੍ਰਮੁੱਖ ਕਾਰਨ ਹਨ ਜਿਨ੍ਹਾਂ ਕਰਕੇ ਲੰਘੇ ਦਿਨ ਭਗਦੜ ਮੱਚੀ ਤੇ ਆਰਸੀਬੀ ਦੀ ਜਿੱਤ ਦਾ ਜਸ਼ਨ ਮਾਤਮ ਵਿਚ ਤਬਦੀਲ ਹੋ ਗਿਆ। ਭਗਦੜ ਕਰਕੇ…
NIA ਵੱਲੋਂ ਅਤਿਵਾਦੀ ਸੰਗਠਨਾਂ ਦੇ ਓਵਰਗਰਾਊਂਡ ਵਰਕਰਾਂ ਨਾਲ ਜੁੜੀਆਂ ਥਾਵਾਂ ’ਤੇ ਛਾਪੇਮਾਰੀ

NIA ਵੱਲੋਂ ਅਤਿਵਾਦੀ ਸੰਗਠਨਾਂ ਦੇ ਓਵਰਗਰਾਊਂਡ ਵਰਕਰਾਂ ਨਾਲ ਜੁੜੀਆਂ ਥਾਵਾਂ ’ਤੇ ਛਾਪੇਮਾਰੀ

ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ ਨੂੰ ਵੱਖ-ਵੱਖ ਅਤਿਵਾਦੀ ਸੰਗਠਨਾਂ ਦੇ ਓਵਰਗਰਾਊਂਡ ਵਰਕਰਾਂ ਵਿਰੁੱਧ ਅਤਿਵਾਦੀ ਸਾਜ਼ਿਸ਼ ਮਾਮਲੇ ਦੀ ਜਾਂਚ ਲਈ ਜੰਮੂ-ਕਸ਼ਮੀਰ ਵਿੱਚ ਕਈ ਥਾਵਾਂ ’ਤੇ ਵਿਆਪਕ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਇਹ ਛਾਪੇ ਪੁਲਵਾਮਾ, ਕੁਲਗਾਮ, ਸ਼ੋਪੀਆਂ, ਬਾਰਾਮੂਲਾ ਅਤੇ…
ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕਿਸਾਨਾਂ ਨਾਲ ਗੱਲਬਾਤ ਲਈ ਪਿੰਡ ਖੇੜੀ ਗੰਡਿਆਂ ਪੁੱਜੇ

ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕਿਸਾਨਾਂ ਨਾਲ ਗੱਲਬਾਤ ਲਈ ਪਿੰਡ ਖੇੜੀ ਗੰਡਿਆਂ ਪੁੱਜੇ

ਪਟਿਆਲਾ : ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਲਈ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਗੰਡਿਆਂ ਪਹੁੰਚ ਗਏ ਹਨ। ਉਨ੍ਹਾਂ ਦੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਹੋ ਚੁੱਕੀ…
ਮਹਾਰਾਜਾ ਹਰੀ ਸਿੰਘ ਦਾ ਸੁਫ਼ਨਾ ਹਕੀਕਤ ਵਿੱਚ ਬਦਲਿਆ

ਮਹਾਰਾਜਾ ਹਰੀ ਸਿੰਘ ਦਾ ਸੁਫ਼ਨਾ ਹਕੀਕਤ ਵਿੱਚ ਬਦਲਿਆ

ਰਿਆਸੀ : ਉੱਚੀਆਂ ਤੇ ਔਖੀਆਂ ਸ਼ਿਵਾਲਿਕ ਅਤੇ ਪੀਰ ਪੰਜਾਲ ਦੀਆਂ ਪਹਾੜੀਆਂ ਰਾਹੀਂ ਕਸ਼ਮੀਰ ਵਾਦੀ ਲਈ ਰੇਲਗੱਡੀ ਸਦੀ ਤੋਂ ਵੀ ਵੱਧ ਪੁਰਾਣੀ ਯੋਜਨਾ ਹੈ ਜੋ ਸ਼ੁੱਕਰਵਾਰ ਨੂੰ ਹਕੀਕਤ ਵਿੱਚ ਤਬਦੀਲ ਹੋ ਜਾਵੇਗੀ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ੰਮੂ ਕਸ਼ਮੀਰ ਦੇ ਕਟੜਾ ਤੋਂ…
ਭਾਰਤ ਨੇ ਏਸ਼ੀਅਨ ਡਿਵੈਲਪਮੈਂਟ ਬੈਂਕ ਵੱਲੋਂ ਪਾਕਿਸਤਾਨ ਨੂੰ ਫ਼ੰਡ ਦੇਣ ਦਾ ਕੀਤਾ ਵਿਰੋਧ

ਭਾਰਤ ਨੇ ਏਸ਼ੀਅਨ ਡਿਵੈਲਪਮੈਂਟ ਬੈਂਕ ਵੱਲੋਂ ਪਾਕਿਸਤਾਨ ਨੂੰ ਫ਼ੰਡ ਦੇਣ ਦਾ ਕੀਤਾ ਵਿਰੋਧ

ਨਵੀਂ ਦਿੱਲੀ : ਭਾਰਤ ਨੇ ਏਸ਼ੀਅਨ ਡਿਵੈਲਪਮੈਂਟ ਬੈਂਕ (ADB) ਵੱਲੋਂ ਪਾਕਿਸਤਾਨ ਨੂੰ ਕਿਸੇ ਵੀ ਕਿਸਮ ਦੀ ਵਿੱਤੀ ਇਮਦਾਦ ਦੇਣ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕੀਤਾ ਹੈ। ਭਾਰਤ ਨੇ ਵਿਰੋਧ ਲਈ ਗੁਆਂਢੀ ਮੁਲਕ ਦੀ ਆਰਥਿਕ ਪੱਖੋਂ ਨਿਘਰਦੀ ਹਾਲਤ, ਵਧਦੇ ਫੌਜੀ ਖਰਚਿਆਂ ਅਤੇ…
ਅਗਲੀ ਮਰਦਮਸ਼ੁਮਾਰੀ 1 ਮਾਰਚ 2027 ਤੋਂ ਹੋਵੇਗੀ ਸ਼ੁਰੂ

ਅਗਲੀ ਮਰਦਮਸ਼ੁਮਾਰੀ 1 ਮਾਰਚ 2027 ਤੋਂ ਹੋਵੇਗੀ ਸ਼ੁਰੂ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਦੋ ਪੜਾਵਾਂ ਵਿਚ ਹੋਣ ਵਾਲੀ ਅਗਲੀ ਮਰਦਮਸ਼ੁਮਾਰੀ 1 ਮਾਰਚ 2027 ਨੂੰ ਸ਼ੁਰੂ ਹੋਵੇਗੀ। ਇਸ ਵਿਚ ਜਾਤੀ ਜਨਗਣਨਾ ਨੂੰ ਵੀ ਸ਼ਾਮਲ ਕੀਤਾ ਜਾਵੇਗਾ, ਜਿਸ ਦੀ ਕਈ ਸੂਬਿਆਂ ਤੇ ਸਿਆਸੀ ਪਾਰਟੀਆਂ…
ਪੱਤਰਕਾਰਾਂ ਦੀ ਪੁਲੀਸ ਕੁੱਟਮਾਰ ਦੇ ਦੋਸ਼ਾਂ ਵਾਲੀ ਪਟੀਸ਼ਨ ’ਤੇ Supreme Court ਵੱਲੋਂ ਨੋਟਿਸ ਜਾਰੀ

ਪੱਤਰਕਾਰਾਂ ਦੀ ਪੁਲੀਸ ਕੁੱਟਮਾਰ ਦੇ ਦੋਸ਼ਾਂ ਵਾਲੀ ਪਟੀਸ਼ਨ ’ਤੇ Supreme Court ਵੱਲੋਂ ਨੋਟਿਸ ਜਾਰੀ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦੋ ਪੱਤਰਕਾਰਾਂ ਦੀ ਪਟੀਸ਼ਨ ‘ਤੇ ਮੱਧ ਪ੍ਰਦੇਸ਼ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਦੀ ਰਿਪੋਰਟਿੰਗ ਕਰਨ ‘ਤੇ ਪੁਲੀਸ ਨੇ ਕੁੱਟਮਾਰ ਕੀਤੀ ਹੈ।…
ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ

ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ

ਕੁਰਾਲੀ : ਪੁਲੀਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਅੱਜ ਥਾਣਾ ਸਦਰ ਕੁਰਾਲੀ ਅਧੀਨ ਪੈਂਦੇ ਪਿੰਡ ਚਟੌਲੀ ਕਲਾਂ ਵਿੱਚ ਸਾਂਝੀ ਕਾਰਵਾਈ ਕਰਦਿਆਂ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ’ਤੇ ਕੀਤੀ ਗ਼ੈਰਕਾਨੂੰਨੀ ਉਸਾਰੀ ਢਾਹ ਦਿੱਤੀ। ਇਹ ਕਾਰਵਾਈ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ…
ਨਸ਼ੇ ਛੱਡਣ ਵਾਲਿਆਂ ਨੂੰ ਹੁਨਰਮੰਦ ਬਣਾਉਣ ਲਈ ਪ੍ਰੋਗਰਾਮ ਉਲੀਕੇਗੀ ਸਰਕਾਰ

ਨਸ਼ੇ ਛੱਡਣ ਵਾਲਿਆਂ ਨੂੰ ਹੁਨਰਮੰਦ ਬਣਾਉਣ ਲਈ ਪ੍ਰੋਗਰਾਮ ਉਲੀਕੇਗੀ ਸਰਕਾਰ

ਚੰਡੀਗੜ੍ਹ : ਪੰਜਾਬ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕਰਨ ਦੀ ਤਿਆਰੀ ’ਚ ਹੈ। ਇਸ ਲਈ ਅੱਜ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਡਾ. ਬਲਬੀਰ…
ਨਸ਼ਾ ਤਸਕਰ ਨੂੰ ਫੜਨ ਗਈ ਪੁਲੀਸ ਟੀਮ ’ਤੇ ਹਮਲਾ

ਨਸ਼ਾ ਤਸਕਰ ਨੂੰ ਫੜਨ ਗਈ ਪੁਲੀਸ ਟੀਮ ’ਤੇ ਹਮਲਾ

ਕਾਦੀਆਂ : ਨਜ਼ਦੀਕੀ ਪਿੰਡ ਮੁਰਾਦਪੁਰ ਵਿੱਚ ਨਸ਼ਾ ਤਸਕਰ ਨੂੰ ਫੜਨ ਗਏ ਪੁਲੀਸ ਮੁਲਾਜ਼ਮਾਂ ’ਤੇ ਨਸ਼ਾ ਤਸਕਰ ਤੇ ਉਸ ਦੇ ਪੁੱਤ ਵੱਲੋਂ ਹਮਲਾ ਕਰਨ ’ਤੇ ਟੀਮ ਨੂੰ ਬੇਰੰਗ ਪਰਤਣਾ ਪਿਆ। ਇਸ ਦੌਰਾਨ ਦੋ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਐੱਨਡੀਪੀਐੱਸ ਐਕਟ…
ਪ੍ਰੈਸ ਐਂਡ ਮੀਡੀਆ ਕਲੱਬ (ਰਜਿ.) ਪੰਜਾਬ ਵੱਲੋਂ ਸ਼ਹੀਦੀ ਗੁਰਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਛਬੀਲ ਦਾ ਆਯੋਜਨ

ਪ੍ਰੈਸ ਐਂਡ ਮੀਡੀਆ ਕਲੱਬ (ਰਜਿ.) ਪੰਜਾਬ ਵੱਲੋਂ ਸ਼ਹੀਦੀ ਗੁਰਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਛਬੀਲ ਦਾ ਆਯੋਜਨ

ਜਲੰਧਰ (ਰਾਜੇਸ਼ ਮਿੱਕੀ) ਪ੍ਰੈਸ ਐਂਡ ਮੀਡੀਆ ਕਲੱਬ (ਰਜਿ.) ਪੰਜਾਬ ਵੱਲੋਂ ਇੱਕ ਪਵਿੱਤਰ ਅਤੇ ਸੇਵਾਮਈ ਉਪਰਾਲਾ ਕਰਦਿਆਂ ਸਿੱਖ ਧਰਮ ਦੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਛਬੀਲ ਦਾ ਆਯੋਜਨ ਕੀਤਾ ਗਿਆ। ਇਹ ਛਬੀਲ ਤਹਿਸੀਲ ਕੰਪਲੈਕਸ,…
ਇਰਾਨ ਵਿਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅ

ਇਰਾਨ ਵਿਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅ

ਹੁਸ਼ਿਆਰਪੁਰ : ਇਰਾਨ ਵਿੱਚ ਬੰਦੀ ਬਣਾ ਕੇ ਰੱਖੇ ਪੰਜਾਬ ਦੇ ਤਿੰਨ ਨੌਜਵਾਨ ਇਰਾਨ ਪੁਲੀਸ ਨੇ ਛੁਡਵਾ ਲਏ ਹਨ। ਇਰਾਨ ਦੂਤਾਵਾਸ ਨੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਟਰੈਵਲ ਏਜੰਟ ਦੇ ਝਾਂਸੇ ’ਚ ਆ ਕੇ ਆਸਟਰੇਲੀਆ ਜਾਣ ਲਈ…
ਕੈਨੇਡਾ: ਪੰਜਾਬੀ ਕਾਰੋਬਾਰੀ ਦੇ ਦੋ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ

ਕੈਨੇਡਾ: ਪੰਜਾਬੀ ਕਾਰੋਬਾਰੀ ਦੇ ਦੋ ਕਾਤਲ ਬ੍ਰਿਟਿਸ਼ ਕੋਲੰਬੀਆ ਤੋਂ ਕਾਬੂ

ਵੈਨਕੂਵਰ : ਪੀਲ ਪੁਲੀਸ ਨੇ ਬਰੈਂਪਟਨ ਵਿੱਚ 14 ਮਈ ਨੂੰ ਹੋਏ ਹਰਜੀਤ ਸਿੰਘ ਢੱਡਾ ਦੀ ਹੱਤਿਆ ਕਰਨ ਵਾਲੇ ਕਥਿਤ ਮੁਲਜਮਾਂ ਚੋਂ ਦੋ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਡੈਲਟਾ ਤੋਂ ਉੱਥੋਂ ਦੀ ਪੁਲੀਸ ਦੀ ਮਦਦ ਨਾਲ ਗ੍ਰਿਫਤਾਰ ਕਰ ਲਿਆ ਹੈ। ਦੋਹਾਂ ਦੀ…
ਸੂਲੇ ਦੀ ਅਗਵਾਈ ਹੇਠ ਵਫ਼ਦ ਵੱਲੋਂ ਅਰਬ ਲੀਗ ਦੇ ਜਨਰਲ ਸਕੱਤਰ ਨਾਲ ਮੁਲਾਕਾਤ

ਸੂਲੇ ਦੀ ਅਗਵਾਈ ਹੇਠ ਵਫ਼ਦ ਵੱਲੋਂ ਅਰਬ ਲੀਗ ਦੇ ਜਨਰਲ ਸਕੱਤਰ ਨਾਲ ਮੁਲਾਕਾਤ

ਕਾਹਿਰਾ : ਸਰਬ ਪਾਰਟੀ ਵਫ਼ਦ ਨੇ ਅੱਜ ਮਿਸਰ ’ਚ ਅਰਬ ਲੀਗ ਦੇ ਜਨਰਲ ਸਕੱਤਰ ਅਹਿਮਦ ਅਬੁਲ ਗ਼ਈਤ ਨਾਲ ਮੁਲਾਕਾਤ ਕੀਤੀ ਅਤੇ ਅਤਿਵਾਦ ਖ਼ਿਲਾਫ਼ ਭਾਰਤ ਦਾ ਦ੍ਰਿੜ੍ਹ ਰੁਖ਼ ਦੁਹਰਾਇਆ। ਵਫ਼ਦ ਨੇ ਅਤਿਵਾਦ ਖ਼ਿਲਾਫ਼ ਦ੍ਰਿੜ੍ਹ ਰੁਖ਼ ਨੂੰ ਨਵੀਂ ਦਿੱਲੀ ਤੇ ਅਰਬ ਲੀਗ ਦੋਵਾਂ…
ਮੈਨੂੰ ਗਲਤ ਸਮਝਿਆ ਗਿਆ ਹੈ: ਕਮਲ ਹਾਸਨ

ਮੈਨੂੰ ਗਲਤ ਸਮਝਿਆ ਗਿਆ ਹੈ: ਕਮਲ ਹਾਸਨ

ਬੰਗਲੁਰੂ : ਅਦਾਕਾਰ ਕਮਲ ਹਾਸਨ ਨੇ ਅੱਜ ਕਿਹਾ ਕਿ ‘ਠੱਗ ਲਾਈਫ’ ਦੇ ਆਡੀਓ ਲਾਂਚ ਸਮਾਗਮ ਵਿੱਚ ਉਨ੍ਹਾਂ ਦੇ ਕੰਨੜ ਭਾਸ਼ਾ ਸਬੰਧੀ ਹਾਲੀਆ ਬਿਆਨ ਨੂੰ ਗਲਤ ਸਮਝਿਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੰਨੜ ਭਾਸ਼ਾ ਲਈ ਉਨ੍ਹਾਂ ਦਾ ਪਿਆਰ ਸੱਚਾ ਹੈ।…
ਭਾਰਤ-ਅਮਰੀਕਾ ਸਬੰਧ ਮੇਰੇ ਲਈ ‘ਬੇਹੱਦ ਨਿੱਜੀ’: ਊਸ਼ਾ ਵੈਂਸ

ਭਾਰਤ-ਅਮਰੀਕਾ ਸਬੰਧ ਮੇਰੇ ਲਈ ‘ਬੇਹੱਦ ਨਿੱਜੀ’: ਊਸ਼ਾ ਵੈਂਸ

ਵਾਸ਼ਿੰਗਟਨ : ਅਮਰੀਕਾ ਦੀ ਦੋਇਮ ਮਹਿਲਾ ਊਸ਼ਾ ਵੈਂਸ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਆਪਣੇ ਲਈ ਬੇਹੱਦ ਅਹਿਮ ਦੱਸਿਆ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ…
ਗਾਜ਼ਾ: ਇਜ਼ਰਾਇਲੀ ਹਮਲੇ ’ਚ 27 ਹਲਾਕ

ਗਾਜ਼ਾ: ਇਜ਼ਰਾਇਲੀ ਹਮਲੇ ’ਚ 27 ਹਲਾਕ

ਰਾਫਾਹ (ਗਾਜ਼ਾ ਪੱਟੀ) : ਫਲਸਤੀਨੀ ਸਿਹਤ ਅਧਿਕਾਰੀਆਂ ਅਤੇ ਚਸ਼ਮਦੀਦਾਂ ਨੇ ਇਜ਼ਰਾਇਲੀ ਫ਼ੌਜ ’ਤੇ ਅੱਜ ਰਾਹਤ ਕੇਂਦਰ ਵੱਲ ਜਾ ਰਹੇ ਲੋਕਾਂ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ ਹੈ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ 27 ਵਿਅਕਤੀਆਂ ਦੀ ਮੌਤ ਹੋ ਗਈ। ਇਹ ਤਿੰਨ ਦਿਨਾਂ ਵਿੱਚ…
ਪਾਕਿ ’ਚ ਭੂਚਾਲ ਪਿੱਛੋਂ ਕਰਾਚੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਹੋਏ ਫ਼ਰਾਰ

ਪਾਕਿ ’ਚ ਭੂਚਾਲ ਪਿੱਛੋਂ ਕਰਾਚੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਹੋਏ ਫ਼ਰਾਰ

ਕਰਾਚੀ : ਪਾਕਿਸਤਾਨ ਦੇ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਉੱਚ-ਸੁਰੱਖਿਆ ਵਾਲੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਖ਼ਿੱਤੇ ’ਚ ਭੂਚਾਲ ਆਉਣ ਕਾਰਨ ਪੈਦਾ ਹੋਈ ਹਫੜਾ-ਦਫੜੀ ਦਾ ਫ਼ਾਇਦਾ ਉਠਾ ਕੇ ਭੱਜ ਗਏ ਹਨ। ਇਹ ਜਾਣਕਾਰੀ ਇੱਕ ਮੰਤਰੀ ਨੇ ਮੰਗਲਵਾਰ ਨੂੰ ਦਿੱਤੀ ਹੈ।…
ਮੱਧ ਪ੍ਰਦੇਸ਼: ਵੈਨ ’ਤੇ ਟਰੱਕ ਪਲਟਣ ਕਾਰਨ 9 ਮੌਤਾਂ, ਦੋ ਜ਼ਖ਼ਮੀ

ਮੱਧ ਪ੍ਰਦੇਸ਼: ਵੈਨ ’ਤੇ ਟਰੱਕ ਪਲਟਣ ਕਾਰਨ 9 ਮੌਤਾਂ, ਦੋ ਜ਼ਖ਼ਮੀ

ਝਾਬੂਆ : ਮੱਧ ਪ੍ਰਦੇਸ਼ ਦੇ ਝਾਬੂਆ ਜ਼ਿਲ੍ਹੇ ਵਿੱਚ ਬੁੱਧਵਾਰ ਤੜਕਸਾਰ ਸੀਮਿੰਟ ਨਾਲ ਭਰੇ ਟਰੇਲਰ ਟਰੱਕ ਦੇ ਇੱਕ ਵੈਨ ’ਤੇ ਪਲਟਣ ਕਾਰਨ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਤੜਕੇ 2:30…
RCB ਦੀ ਜਿੱਤ ਤੋਂ ਬਾਅਦ ਬੰਗਲੂਰੂ ਬਣਿਆ ਲਾਲ ਸਮੁੰਦਰ

RCB ਦੀ ਜਿੱਤ ਤੋਂ ਬਾਅਦ ਬੰਗਲੂਰੂ ਬਣਿਆ ਲਾਲ ਸਮੁੰਦਰ

ਬੰਗਲੂਰੂ : ਜਿਵੇਂ ਹੀ ਜੋਸ਼ ਹੇਜ਼ਲਵੁੱਡ ਨੇ ਮੈਚ ਦੀ ਆਖ਼ਰੀ ਗੇਂਦ ਸੁੱਟੀ, ਬੈਂਗਲੁਰੂ ਦੀਆਂ ਸੜਕਾਂ ਉੱਤੇ ਲਾਲ ਜਰਸੀ ਪਹਿਨੇ ਰਾਏਲ ਚੈਲੇਂਜਰਜ਼ ਬੈਂਗਲੁਰੂ ਦੇ ਸਮਰਥਕਾਂ ਦਾ ਸੈਲਾਬ ਆ ਗਿਆ ਅਤੇ ‘ਆਰਸੀਬੀ ਤੇ ਕੋਹਲੀ’ ਦੇ ਨਾਂ ਦੇ ਨਾਅਰੇ ਲੱਗਣ ਲੱਗੇ। ਇੰਝ ਲੱਗ ਰਿਹਾ…
ਜਦੋਂ ਤੱਕ ਆਈਪੀਐੱਲ ਖੇਡਾਂਗਾ, RCB ਲਈ ਹੀ ਖੇਡਾਂਗਾ: ਕੋਹਲੀ

ਜਦੋਂ ਤੱਕ ਆਈਪੀਐੱਲ ਖੇਡਾਂਗਾ, RCB ਲਈ ਹੀ ਖੇਡਾਂਗਾ: ਕੋਹਲੀ

ਅਹਿਮਦਾਬਾਦ : ਜੋਸ਼ ਹੇਜ਼ਲਵੁੱਡ ਨੇ 20ਵੇਂ ਓਵਰ ਦੀ ਦੂਜੀ ਗੇਂਦ ਸੁੱਟੀ ਤਾਂ ਕੋਹਲੀ ਦੀਆਂ ਅੱਖਾਂ ਭਰ ਆਈਆਂ। ਕੋਹਲੀ ਨੂੰ ਮੋਟੇਰਾ ਦੀ ਪਿੱਚ ਨੂੰ ਚੁੰਮਦੇ ਦੇਖ ਉਨ੍ਹਾਂ ਦੇ ਪ੍ਰਸ਼ੰਸਕ ਵੀ ਆਪਣੇ ਖ਼ੁਸ਼ੀ ਦੇ ਹੰਝੂਆਂ ਨੂੰ ਨਹੀਂ ਰੋਕ ਸਕੇ। ਆਈਪੀਐੱਲ ਇਸ ਵਰ੍ਹੇ 18…
ਭਾਰਤੀ ਪੁਲਾੜ ਯਾਤਰੀ ਸ਼ੁਕਲਾ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਲਿਜਾਣ ਵਾਲਾ Axiom-4 ਮਿਸ਼ਨ 10 ਤੱਕ ਮੁਲਤਵੀ

ਭਾਰਤੀ ਪੁਲਾੜ ਯਾਤਰੀ ਸ਼ੁਕਲਾ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਲਿਜਾਣ ਵਾਲਾ Axiom-4 ਮਿਸ਼ਨ 10 ਤੱਕ ਮੁਲਤਵੀ

ਨਵੀਂ ਦਿੱਲੀ : ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਅਤੇ ਤਿੰਨ ਹੋਰਾਂ ਨੂੰ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਸਪੇਸਐਕਸ ਦੇ ਫਾਲਕਨ-9 ਰਾਕੇਟ ‘ਤੇ ਕੌਮਾਂਤਰੀ ਪੁਲਾੜ ਸਟੇਸ਼ਨ (ISS) ਲੈ ਕੇ ਜਾਣ ਵਾਲੇ Axiom-4 ਸਪੇਸ ਮਿਸ਼ਨ ਨੂੰ 10 ਜੂਨ ਨੂੰ ਸ਼ਾਮ 5:52 ਵਜੇ…
ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਅਗਲੇ ਸੰਸਦੀ ਇਜਲਾਸ ’ਚ ਮਹਾਦੋਸ਼ ਮਤਾ ਲਿਆਉਣ ਦੀ ਤਿਆਰੀ

ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਅਗਲੇ ਸੰਸਦੀ ਇਜਲਾਸ ’ਚ ਮਹਾਦੋਸ਼ ਮਤਾ ਲਿਆਉਣ ਦੀ ਤਿਆਰੀ

ਨਵੀਂ ਦਿੱਲੀ :  ਸਰਕਾਰ ਅਗਲੇ ਸੰਸਦੀ ਇਜਲਾਸ ਵਿੱਚ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਦੋਸ਼ ਦਾ ਮਤਾ ਲੈ ਕੇ ਆਏਗੀ ਅਤੇ ਸ਼ੱਕੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਵਿਰੁੱਧ ਕਾਰਵਾਈ ਲਈ ਸਰਬ ਪਾਰਟੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ।…
ਤਿੰਨ ਦਿਨਾਂ ਦੇ ਨਿਘਾਰ ਮਗਰੋਂ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

ਤਿੰਨ ਦਿਨਾਂ ਦੇ ਨਿਘਾਰ ਮਗਰੋਂ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

ਮੁੰਬਈ : ਤਿੰਨ ਦਿਨਾਂ ਦੇ ਨਿਘਾਰ ਤੋਂ ਬਾਅਦ ਆਲਮੀ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼ ਦਰਮਿਆਨ ਬੁੱਧਵਾਰ ਨੂੰ ਬੈਂਚਮਾਰਕ ਸਟਾਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ BSE ਸੈਂਸੈਕਸ 230.17 ਅੰਕ ਚੜ੍ਹ ਕੇ 80,967.68 ’ਤੇ ਪਹੁੰਚ…
ਪੰਜਾਬ ਦਾ ਯੂਟਿਊਬਰ ਜਾਸੂਸੀ ਦੇ ਦੋਸ਼ ਵਿਚ ਮੁਹਾਲੀ ਤੋਂ ਗ੍ਰਿਫ਼ਤਾਰ

ਪੰਜਾਬ ਦਾ ਯੂਟਿਊਬਰ ਜਾਸੂਸੀ ਦੇ ਦੋਸ਼ ਵਿਚ ਮੁਹਾਲੀ ਤੋਂ ਗ੍ਰਿਫ਼ਤਾਰ

ਚੰਡੀਗੜ੍ਹ : ਮੁਹਾਲੀ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਨੇ ਵੱਡੇ ਜਾਸੂਸੀ ਤੇ ਦਹਿਸ਼ਤੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਜਸਬੀਰ ਸਿੰਘ ਨਾਂ ਦੇ ਯੂਟਿਊਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਯੂਟਿਊਰ ਰੂਪਨਗਰ ਜ਼ਿਲ੍ਹੇ ਦੇ ਪਿੰਡ ਮਾਹਲਾਂ ਨਾਲ ਸਬੰਧਤ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ…

ਘੱਲੂਘਾਰਾ ਦਿਵਸ: ਦਮਦਮੀ ਟਕਸਾਲ ਮਗਰੋਂ ਨਿਹੰਗ ਜਥੇਬੰਦੀਆਂ ਵੀ ਗੜਗੱਜ ਦੇ ਵਿਰੋਧ ਵਿੱਚ ਆਈਆਂ

ਅੰਮ੍ਰਿਤਸਰ : ਦਮਦਮੀ ਟਕਸਾਲ ਤੋਂ ਬਾਅਦ ਹੁਣ ਨਿਹੰਗ ਸਿੰਘ ਜਥੇਬੰਦੀਆਂ ਨੇ ਵੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਇਹ ਆਖਦਿਆਂ ਵਿਰੋਧ ਕੀਤਾ ਹੈ ਕਿ ਉਹ ਸਰਬ ਪ੍ਰਵਾਨਤ ਜਥੇਦਾਰ ਨਹੀਂ ਹਨ। ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਆਪਸੀ…

ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ।…