ਰੂਸ: ਕੁਰੀਲ ਟਾਪੂ ’ਤੇ 6.5 ਸ਼ਿੱਦਤ ਦੇ ਭੂਚਾਲ ਦੇ ਝਟਕੇ

ਰੂਸ: ਕੁਰੀਲ ਟਾਪੂ ’ਤੇ 6.5 ਸ਼ਿੱਦਤ ਦੇ ਭੂਚਾਲ ਦੇ ਝਟਕੇ

ਕੁਰੀਲ ਟਾਪੂ [ਰੂਸ]: ਕੌਮੀ ਭੂਚਾਲ ਵਿਗਿਆਨ ਕੇਂਦਰ (NCS) ਦੇ ਇੱਕ ਬਿਆਨ ਅਨੁਸਾਰ ਵੀਰਵਾਰ ਨੂੰ ਕੁਰੀਲ ਟਾਪੂ ਦੇ ਪੂਰਬ ਵਿੱਚ 6.5 ਤੀਬਰਤਾ ਦਾ ਭੂਚਾਲ ਆਇਆ ਹੈ। ਬਿਆਨ ਮੁਤਾਬਕ ਭੂਚਾਲ 10 ਕਿਲੋਮੀਟਰ ਦੀ ਘੱਟ ਡੂੰਘਾਈ ’ਤੇ ਆਇਆ, ਜਿਸ ਕਾਰਨ ਬਾਅਦ ਵਿੱਚ ਵੀ ਝਟਕੇ…
ਭਾਰਤ ਤੇ ਰੂਸ ਮਿਲ ਕੇ ਆਪਣੇ ਬੇਜਾਨ ਅਰਥਚਾਰਿਆਂ ਨੂੰ ਡੇਗ ਸਕਦੇ ਹਨ, ਮੈਨੂੰ ਕੋਈ ਪਰਵਾਹ ਨਹੀਂ: ਟਰੰਪ

ਭਾਰਤ ਤੇ ਰੂਸ ਮਿਲ ਕੇ ਆਪਣੇ ਬੇਜਾਨ ਅਰਥਚਾਰਿਆਂ ਨੂੰ ਡੇਗ ਸਕਦੇ ਹਨ, ਮੈਨੂੰ ਕੋਈ ਪਰਵਾਹ ਨਹੀਂ: ਟਰੰਪ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ’ਤੇ 25 ਫੀਸਦ ਟੈਰਿਫ ਲਗਾਉਣ ਤੋਂ ਬਾਅਦ ਕਿਹਾ: ‘‘ਮੈਨੂੰ ਕੋਈ ਪਰਵਾਹ ਨਹੀਂ ਕਿ ਭਾਰਤ ਰੂਸ ਨਾਲ ਕੀ ਕਰਦਾ ਹੈ।’’ ਟਰੰਪ ਨੇ ਕਿਹਾ, ‘‘ਭਾਰਤ ਨਾਲ ਬਹੁਤ ਘੱਟ ਕਾਰੋਬਾਰ ਕੀਤਾ ਹੈ, ਉਨ੍ਹਾਂ ਦੇ ਟੈਰਿਫ ਬਹੁਤ…
ਟਰੰਪ ਦਾ ਐਲਾਨ ਪਾਕਿਸਤਾਨ ’ਚ ਤੇਲ ਭੰਡਾਰ ਵਿਕਸਤ ਕਰੇਗਾ ਅਮਰੀਕਾ, ਕਿਹਾ…ਸ਼ਾਇਦ ਇਕ ਦਿਨ ਭਾਰਤ ਨੂੰ ਤੇਲ ਵੇਚੇ ਪਾਕਿਸਤਾਨ

ਟਰੰਪ ਦਾ ਐਲਾਨ ਪਾਕਿਸਤਾਨ ’ਚ ਤੇਲ ਭੰਡਾਰ ਵਿਕਸਤ ਕਰੇਗਾ ਅਮਰੀਕਾ, ਕਿਹਾ…ਸ਼ਾਇਦ ਇਕ ਦਿਨ ਭਾਰਤ ਨੂੰ ਤੇਲ ਵੇਚੇ ਪਾਕਿਸਤਾਨ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ’ਤੇ 25 ਫੀਸਦ ਟੈਰਿਫ਼ ਤੇ ਵਾਧੂ ਜੁਰਮਾਨਾ ਲਾਉਣ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਪਾਕਿਸਤਾਨ ਨਾਲ ਇਕ ਵੱਡੇ ਵਪਾਰ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਸਮਝੌਤੇ ਤਹਿਤ ਅਮਰੀਕਾ ਤੇ ਪਾਕਿਸਤਾਨ ਮਿਲ ਕੇ ਪਾਕਿਸਤਾਨ ਦੇ…
ਕੌਮੀ ਹਿੱਤਾਂ ਨੂੰ ਪਹਿਲ, ਪ੍ਰਭਾਵਾਂ ਦਾ ਅਧਿਐਨ ਕਰ ਰਹੇ ਹਾਂ; ਭਾਰਤ ਨੇ ਟਰੰਪ ਦੇ ਬਿਆਨ ’ਤੇ ਦਿੱਤਾ ਜਵਾਬ

ਕੌਮੀ ਹਿੱਤਾਂ ਨੂੰ ਪਹਿਲ, ਪ੍ਰਭਾਵਾਂ ਦਾ ਅਧਿਐਨ ਕਰ ਰਹੇ ਹਾਂ; ਭਾਰਤ ਨੇ ਟਰੰਪ ਦੇ ਬਿਆਨ ’ਤੇ ਦਿੱਤਾ ਜਵਾਬ

ਨਵੀਂ ਦਿੱਲੀ :  ਪਹਿਲੀ ਅਗਸਤ ਤੋਂ ਭਾਰਤ ਤੋਂ ਆਯਾਤ ’ਤੇ 25 ਫ਼ੀਸਦੀ ਟੈਰਿਫ ਅਤੇ ਰੂਸੀ ਤੇਲ ਖਰੀਦਣ ਲਈ ਜੁਰਮਾਨੇ ਦੇ ਟੈਰਿਫ ’ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਆਨ ਦਾ ਨੋਟਿਸ ਲੈਂਦਿਆਂ ਭਾਰਤ ਨੇ ਕਿਹਾ ਕਿ ਉਸ ਨੇ ਕਿਸੇ ਵੀ ਵਪਾਰਕ…
ਅਮਰੀਕਾ ਨੇ ਇਰਾਨੀ ਪੈਟਰੋਲੀਅਮ ਉਤਪਾਦਾਂ ਦੇ ਵਪਾਰ ਲਈ 6 ਭਾਰਤੀ ਕੰਪਨੀਆਂ ’ਤੇ ਪਾਬੰਦੀਆਂ ਲਗਾਈਆਂ

ਅਮਰੀਕਾ ਨੇ ਇਰਾਨੀ ਪੈਟਰੋਲੀਅਮ ਉਤਪਾਦਾਂ ਦੇ ਵਪਾਰ ਲਈ 6 ਭਾਰਤੀ ਕੰਪਨੀਆਂ ’ਤੇ ਪਾਬੰਦੀਆਂ ਲਗਾਈਆਂ

ਨਿਊਯਾਰਕ/ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਇਰਾਨ-ਮੂਲ ਦੇ ਪੈਟਰੋ-ਕੈਮੀਕਲ ਉਤਪਾਦਾਂ ਦੀ ਮਹੱਤਵਪੂਰਨ ਵਿਕਰੀ ਅਤੇ ਖਰੀਦਦਾਰੀ ਲਈ ਛੇ ਭਾਰਤੀ ਕੰਪਨੀਆਂ ’ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਰਾਨੀ ਪੈਟਰੋਲੀਅਮ, ਪੈਟਰੋਲੀਅਮ ਉਤਪਾਦਾਂ ਜਾਂ ਪੈਟਰੋ-ਕੈਮੀਕਲ ਵਪਾਰ ਵਿੱਚ ਲੱਗੀਆਂ 20 ਆਲਮੀ ਸੰਸਥਾਵਾਂ ’ਤੇ ਪਾਬੰਦੀਆਂ ਲਗਾਉਣ ਮੌਕੇ ਵਿਦੇਸ਼ ਵਿਭਾਗ…
ਵਾਦੀ ਵਿਚ ਬਾਲਟਾਲ ਰੂਟ ਤੋਂ ਅਮਰਨਾਥ ਯਾਤਰਾ ਸ਼ੁਰੂ

ਵਾਦੀ ਵਿਚ ਬਾਲਟਾਲ ਰੂਟ ਤੋਂ ਅਮਰਨਾਥ ਯਾਤਰਾ ਸ਼ੁਰੂ

ਸ੍ਰੀਨਗਰ/ਜੰਮੂ : ਖਰਾਬ ਮੌਸਮ ਕਰਕੇ ਮੁਅੱਤਲ ਕੀਤੀ ਅਮਰਨਾਥ ਯਾਤਰਾ ਬਾਲਟਾਲ ਰੂਟ ਤੋਂ ਅੱਜ ਮੁੜ ਸ਼ੁਰੂ ਹੋ ਗਈ ਜਦੋਂਕਿ ਜੰਮੂ ਤੋਂ ਯਾਤਰਾ ਅਜੇ ਵੀ ਮੁਅੱਤਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਜੰਮੂ ਤੋਂ ਦੱਖਣੀ ਕਸ਼ਮੀਰ ’ਚ ਹਿਮਾਲਿਆ ਦੀਆਂ ਪਹਾੜੀਆਂ ਵਿੱਚ ਸਥਿਤ…
ਅਤਿਵਾਦੀ ਫੰਡਿੰਗ ਮਾਮਲਾ: ਅਬਦੁਲ ਰਾਸ਼ੀਦ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ NIA ਤੋਂ ਜਵਾਬ ਮੰਗਿਆ

ਅਤਿਵਾਦੀ ਫੰਡਿੰਗ ਮਾਮਲਾ: ਅਬਦੁਲ ਰਾਸ਼ੀਦ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ NIA ਤੋਂ ਜਵਾਬ ਮੰਗਿਆ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ੀਦ ਸ਼ੇਖ ਵੱਲੋਂ ਆਪਣੇ ਖਿਲਾਫ਼ ਦੋਸ਼ ਤੈਅ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਐੱਨਆਈਏ (ਕੌਮੀ ਜਾਂਚ ਏਜੰਸੀ) ਤੋਂ ਜਵਾਬ ਮੰਗਿਆ ਹੈ।…
ਲੈਂਡ ਪੂਲਿੰਗ ਨੀਤੀ ਵਿਰੁੱਧ ਟਰੈਕਟਰ ਮਾਰਚ

ਲੈਂਡ ਪੂਲਿੰਗ ਨੀਤੀ ਵਿਰੁੱਧ ਟਰੈਕਟਰ ਮਾਰਚ

ਚੰਡੀਗਡ਼੍ਹ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਲੈਂਡ ਪੂਲਿੰਗ ਨੀਤੀ ਵਿਰੁੱਧ ਅੱਜ ਪੰਜਾਬ ਵਿੱਚ ਟਰੈਕਟਰ ਮਾਰਚ ਕੀਤੇ ਗਏ। ਪ੍ਰਦਰਸ਼ਨ ਵਿੱਚ ਐੱਸਕੇਐੱਮ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਅਤੇ ਹੋਰ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਜਥੇਬੰਦੀਆਂ ਨੇ ਐਲਾਨ…

ਜ਼ਮੀਨਾਂ ਹੱਥੋਂ ਗਈਆਂ…

ਚੰਡੀਗੜ੍ਹ : ਪੰਜਾਬ ’ਚ ਜਿਨ੍ਹਾਂ ਹਜ਼ਾਰਾਂ ਏਕੜ ਜ਼ਮੀਨਾਂ ਵਿੱਚੋਂ ਲੰਘੇ ਸਮੇਂ ਵਿੱਚ ਕਿਸਾਨਾਂ ਨੂੰ ਬਾਹਰ ਕੀਤਾ ਗਿਆ, ਉਨ੍ਹਾਂ ਜ਼ਮੀਨਾਂ ਦੀ ਮਾਲਕੀ ਹੁਣ ਪ੍ਰਾਈਵੇਟ ਧਨੰਤਰਾਂ ਦੇ ਨਾਂ ਬੋਲਦੀ ਹੈ| ਜਨਤਕ ਮੰਤਵਾਂ ਲਈ ਐਕੁਆਇਰ ਹੋਈਆਂ ਜ਼ਮੀਨਾਂ ਦੀ ਵਰਤੋਂ ਹੁਣ ਹੋਰ ਮੰਤਵ ਲਈ ਹੋ…
MONSOON SESSION: ‘ਅਪਰੇਸ਼ਨ ਮਹਾਦੇਵ’ ਤਹਿਤ ਪਹਿਲਗਾਮ ਹਮਲੇ ਦੇ ਤਿੰਨ ਅਤਿਵਾਦੀ ਮਾਰੇ: ਸ਼ਾਹ

MONSOON SESSION: ‘ਅਪਰੇਸ਼ਨ ਮਹਾਦੇਵ’ ਤਹਿਤ ਪਹਿਲਗਾਮ ਹਮਲੇ ਦੇ ਤਿੰਨ ਅਤਿਵਾਦੀ ਮਾਰੇ: ਸ਼ਾਹ

ਨਵੀਂ ਦਿੱਲੀ :  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਪਹਿਲਗਾਮ ਹਮਲੇ ’ਤੇ ਚੱਲ ਰਹੀ ਬਹਿਸ ਦੌਰਾਨ ਕਿਹਾ ਕਿ ਪਹਿਲਗਾਮ ਵਿੱਚ 26 ਬੇਕਸੂਰਾਂ ਦੀ ਜਾਨ ਲੈਣ ਵਾਲੇ ਤਿੰਨ ਅਤਿਵਾਦੀ ‘ਅਪਰੇਸ਼ਨ ਮਹਾਦੇਵ’ ਤਹਿਤ ਮੁਕਾਬਲੇ ਵਿੱਚ ਮਾਰੇ ਗਏ ਹਨ ਅਤੇ…
ਪੰਜਾਬ ਕੈਬਨਿਟ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਪੰਜਾਬ ਕੈਬਨਿਟ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਚੰਡੀਗਡ਼੍ਹ ; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਪੇਂਡੂ ਇਲਾਕਿਆਂ ’ਚ ਪ੍ਰਬੰਧਕੀ ਵਿਵਸਥਾ ਅਤੇ ਹੋਰਨਾਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਅੱਜ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ…
ਪਾਕਿ ਪ੍ਰਧਾਨ ਮੰਤਰੀ ਸ਼ਰੀਫ਼ ਨੇ ਅਮਰੀਕਾ ਨਾਲ ਹੋਏ ਵਪਾਰਕ ਸੌਦੇ ਨੂੰ ਇਤਿਹਾਸਕ ਦੱਸਿਆ

ਪਾਕਿ ਪ੍ਰਧਾਨ ਮੰਤਰੀ ਸ਼ਰੀਫ਼ ਨੇ ਅਮਰੀਕਾ ਨਾਲ ਹੋਏ ਵਪਾਰਕ ਸੌਦੇ ਨੂੰ ਇਤਿਹਾਸਕ ਦੱਸਿਆ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੀਰਵਾਰ ਨੂੰ ਇਸਲਾਮਾਬਾਦ ਅਤੇ ਵਾਸ਼ਿੰਗਟਨ ਵਿਚਾਲੇ ਹੋਏ ਇਤਿਹਾਸਕ ਵਪਾਰਕ ਸਮਝੌਤੇ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧੇਗਾ। ਟਰੰਪ ਨੇ ਬੁੱਧਵਾਰ ਨੂੰ…
Malegaon blast case ਸਾਬਕਾ ਭਾਜਪਾ ਐੱਮਪੀ ਪ੍ਰਗਿਆ ਠਾਕੁਰ, ਕਰਨਲ ਪੁਰੋਹਿਤ ਤੇ ਪੰਜ ਹੋਰ ਬਰੀ

Malegaon blast case ਸਾਬਕਾ ਭਾਜਪਾ ਐੱਮਪੀ ਪ੍ਰਗਿਆ ਠਾਕੁਰ, ਕਰਨਲ ਪੁਰੋਹਿਤ ਤੇ ਪੰਜ ਹੋਰ ਬਰੀ

ਨਵੀਂ ਦਿੱਲੀ: ਵਿਸ਼ੇਸ਼ ਐੱਨਆਈਏ ਕੋਰਟ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਪ੍ਰਗਿਆ ਠਾਕੁਰ ਤੇ ਸਾਬਕਾ ਫੌਜੀ ਅਧਿਕਾਰੀ ਲੈਫਟੀਨੈਂਟ ਕਰਨਲ ਸ੍ਰੀਕਾਂਤ ਪੁਰੋਹਿਤ ਸਣੇ 7 ਮੁਲਜ਼ਮਾਂ ਨੂੰ 2008 ਮਾਲੇਗਾਓਂ ਧਮਾਕਾ ਕੇਸ ਵਿਚ ਬਰੀ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ…

ਨਿਠਾਰੀ ਕੇਸ: ਕੋਲੀ ਅਤੇ ਪੰਧੇਰ ਨੂੰ ਬਰੀ ਕਰਨ ਖ਼ਿਲਾਫ਼ ਦਾਇਰ 14 ਪਟੀਸ਼ਨਾਂ ਰੱਦ

ਨਵੀਂ ਦਿੱਲੀ: ਸੀਬੀਆਈ ਤੇ 2006 ਦੇ ਨਿਠਾਰੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਵੱਡਾ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਅੱਜ ਜਾਂਚ ਏਜੰਸੀ ਅਤੇ ਕੁੱਝ ਪਰਿਵਾਰਕ ਮੈਂਬਰਾਂ ਦੀਆਂ ਉਨ੍ਹਾਂ 14 ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਇਸ ਹੱਤਿਆਕਾਂਡ ਵਿੱਚ ਸੁਰਿੰਦਰ ਕੋਹਲੀ…
ਇਸਰੋ-ਨਾਸਾ ਨੇ ਰਲ ਕੇ ਪੁਲਾੜ ’ਚ ਭੇਜਿਆ ‘ਨਿਸਾਰ’

ਇਸਰੋ-ਨਾਸਾ ਨੇ ਰਲ ਕੇ ਪੁਲਾੜ ’ਚ ਭੇਜਿਆ ‘ਨਿਸਾਰ’

ਸ੍ਰੀਹਰੀਕੋਟਾ:  ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਤੇ ਅਮਰੀਕੀ ਪੁਲਾੜ ਏਜੰਸੀ ਨਾਸਾ ਵਿਚਾਲੇ ਭਾਈਵਾਲੀ ਤਹਿਤ ਅੱਜ ਜੀਐੱਸਐੱਲਵੀ ਰਾਕੇਟ ਰਾਹੀਂ ਸੈਟੇਲਾਈਟ ‘ਨਿਸਾਰ’ ਨੂੰ ਪੰਧ ’ਤੇ ਸਥਾਪਤ ਕਰ ਦਿੱਤਾ ਗਿਆ। ਪ੍ਰਿਥਵੀ ਦੇ ਨਿਰੀਖਣ ਵਾਲੇ ਇਸ ਸੈਟੇਲਾਈਟ ਨੂੰ ਦੋਵੇਂ ਪੁਲਾੜ ਏਜੰਸੀਆਂ ਨੇ ਸਾਂਝੇ ਤੌਰ…

ਪ੍ਰੀਖਿਆਵਾਂ ਵਿੱਚ ਕਕਾਰ ਪਹਿਨਣ ਤੋਂ ਰੋਕਣ ਖ਼ਿਲਾਫ਼ ਹਾਈ ਕੋਰਟ ’ਚ ਪਟੀਸ਼ਨ

ਅੰਮ੍ਰਿਤਸਰ : ਰਾਜਸਥਾਨ ਨਿਆਂਇਕ ਸੇਵਾਵਾਂ ਪ੍ਰੀਖਿਆ ਵਿੱਚ ਅੰਮ੍ਰਿਤਧਾਰੀ ਲੜਕੀ ਨੂੰ ਦਾਖ਼ਲ ਹੋਣ ਤੋਂ ਰੋਕੇ ਜਾਣ ਦੀ ਘਟਨਾ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸਾਰੇ ਸੂਬਿਆਂ ਨੂੰ ਨੌਕਰੀ ਤੇ ਭਰਤੀ ਸਬੰਧੀ…
ਬੇਅਦਬੀ ਖਿਲਾਫ਼ ਬਿੱਲ ’ਤੇ ਸਿਲੈਕਟ ਕਮੇਟੀ ਨੇ ਲੋਕਾਂ ਦੇ ਸੁਝਾਅ ਮੰਗੇ

ਬੇਅਦਬੀ ਖਿਲਾਫ਼ ਬਿੱਲ ’ਤੇ ਸਿਲੈਕਟ ਕਮੇਟੀ ਨੇ ਲੋਕਾਂ ਦੇ ਸੁਝਾਅ ਮੰਗੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਖਿਲਾਫ਼ ਬਿੱਲ ਬਾਰੇ ਬਣਾਈ ਸਿਲੈਕਟ ਕਮੇਟੀ ਨੇ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਇਸ ਸਬੰਧੀ ਸਿਲੈਕਟ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਦੇ ਲੋਕ 31 ਅਗਸਤ 2025 ਤੱਕ ਆਪਣੇ ਸੁਝਾਅ ਦੇ…
ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ…
ਜਲੰਧਰ: ਟੈਂਕਰ ਤੇ ਕਾਰ ਦੀ ਟੱਕਰ; ਅੱਗ ਲੱਗਣ ਕਾਰਨ ਦੋ ਜਣੇ ਝੁਲਸੇ

ਜਲੰਧਰ: ਟੈਂਕਰ ਤੇ ਕਾਰ ਦੀ ਟੱਕਰ; ਅੱਗ ਲੱਗਣ ਕਾਰਨ ਦੋ ਜਣੇ ਝੁਲਸੇ

ਜੰਡਿਆਲਾ ਗੁਰੂ : ਸਥਾਨਕ ਨੈਸ਼ਨਲ ਹਾਈਵੇ ਉੱਪਰ ਜਲੰਧਰ ਵਾਲੀ ਸਾਈਡ ਤੋਂ ਅੰਮ੍ਰਿਤਸਰ ਆ ਰਹੇ ਇੱਕ ਤੇਲ ਟੈਂਕਰ ਦਾ ਟਾਇਰ ਫਟਣ ਕਾਰਨ ਵਾਪਰੇ ਹਾਦਸੇ ’ਚ ਦੋ ਜਣਿਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਪੈਟਰੋਲੀਅਮ ਦਾ ਤੇਲ ਟੈਂਕਰ ਜਲੰਧਰ ਤੋਂ…
ਜਲੰਧਰ: ‘ਰਾਜ ਕੁਮਾਰ ਰਾਓ’ ਦੀ ਫਿਲਮ ਵਿਵਾਦ ਨੁੂੰ ਲੈਕੇ ਕੋਰਟ ਵਿੱਚ ਸੁਣਵਾਈ

ਜਲੰਧਰ: ‘ਰਾਜ ਕੁਮਾਰ ਰਾਓ’ ਦੀ ਫਿਲਮ ਵਿਵਾਦ ਨੁੂੰ ਲੈਕੇ ਕੋਰਟ ਵਿੱਚ ਸੁਣਵਾਈ

ਜਲੰਧਰ : ਸਾਲ 2017 ਵਿੱਚ 'ਬਹਿਨ ਹੋਗੀ ਤੇਰੀ' (Behen Hogi Teri) ਫ਼ਿਲਮ ਦੀ ਪ੍ਰਮੋਸ਼ਨ ਦੌਰਾਨ ਇੱਕ ਵਿਵਾਦਿਤ ਪੋਸਟਰ ਸਬੰਧੀ ਅੱਜ ਜਲੰਧਰ ਅਦਾਲਤ ਵਿੱਚ ਮੁੜ ਸੁਣਵਾਈ ਹੋਈ।ਹਾਲਾਂਕਿ ਅਦਾਕਾਰ ਰਾਜ ਕੁਮਾਰ ਰਾਓ ਸੁਣਵਾਈ ਦੌਰਾਨ ਖ਼ੁਦ ਹਾਜ਼ਰ ਨਹੀਂ ਹੋਏ। ਐਡਵੋਕੇਟ ਦਰਸ਼ਨ ਦਿਆਲ ਨੇ ਅਦਾਕਾਰ…
Tsunami after earthquake: ਰੂਸ ਵਿਚ 8.8 ਦੀ ਤੀਬਰਤਾ ਵਾਲੇ ਭੂਚਾਲ ਨਾਲ ਧਰਤੀ ਕੰਬੀ, ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਸੁਨਾਮੀ

Tsunami after earthquake: ਰੂਸ ਵਿਚ 8.8 ਦੀ ਤੀਬਰਤਾ ਵਾਲੇ ਭੂਚਾਲ ਨਾਲ ਧਰਤੀ ਕੰਬੀ, ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਸੁਨਾਮੀ

ਟੋਕੀਓ : ਰੂਸ ਦੇ ਪੂਰਬ ਵਿੱਚ ਬੁੱਧਵਾਰ ਤੜਕੇ ਕਾਮਚਟਕਾ ਪ੍ਰਾਇਦੀਪ ਨੇੜੇ 8.8 ਤੀਬਰਤਾ ਦੇ ਭੂਚਾਲ ਕਾਰਨ ਉੱਤਰੀ ਪ੍ਰਸ਼ਾਂਤ ਵਿੱਚ ਚਾਰ ਚਾਰ ਫੁੱਟ ਉੱਚੀਆਂ ਸੁਨਾਮੀ ਦੀਆਂ ਲਹਿਰਾਂ ਆਈਆਂ, ਜਿਸ ਮਗਰੋਂ ਅਮਰੀਕਾ ਦੇ ਅਲਾਸਕਾ ਅਤੇ ਹਵਾਈ, ਜਾਪਾਨ ਅਤੇ ਨਿਊਜ਼ੀਲੈਂਡ ਦੇ ਦੱਖਣ ਵਿੱਚ ਚੇਤਾਵਨੀ ਜਾਰੀ…
ਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਯੂਟਿਊਬ ਦੀ ਵਰਤੋਂ ਕਰਨ ’ਤੇ ਲੱਗੇਗੀ ਪਾਬੰਦੀ

ਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਯੂਟਿਊਬ ਦੀ ਵਰਤੋਂ ਕਰਨ ’ਤੇ ਲੱਗੇਗੀ ਪਾਬੰਦੀ

ਸਿਡਨੀ : ਨਾਬਾਲਗਾਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦਾ ਦਾਇਰਾ ਵਧਾਉਂਦਿਆਂ ਹੁਣ ਯੂਟਿਊਬ ਨੂੰ ਵੀ ਇਸ ਵਿੱਚ ਸ਼ਾਮਲ ਕਰ ਲਿਆ ਹੈ। ਇਹ ਵੱਡਾ ਫੈਸਲਾ ਆਸਟਲੇਰੀਆ ਸਰਕਾਰ ਵੱਲੋਂ ਲਿਆ ਗਿਆ ਹੈ, ਜਿਸ ਨਾਲ ਸਰਕਾਰ ਵੱਲੋਂ ਪਹਿਲਾਂ ਦਿੱਤੀ ਗਈ ਛੋਟ ਖ਼ਤਮ ਹੋ ਗਈ…
ਲੈਂਡ ਪੂਲਿੰਗ ਨੀਤੀ: ਕਿਸਾਨਾਂ ਨੇ ਵਿਰੋਧ ਕਰਨ ਲਈ ਟਰੈਕਟਰ ਮਾਰਚ ਦੀ ਤਿਆਰੀ ਖਿੱਚੀ

ਲੈਂਡ ਪੂਲਿੰਗ ਨੀਤੀ: ਕਿਸਾਨਾਂ ਨੇ ਵਿਰੋਧ ਕਰਨ ਲਈ ਟਰੈਕਟਰ ਮਾਰਚ ਦੀ ਤਿਆਰੀ ਖਿੱਚੀ

ਚੰਡੀਗਡ਼੍ਹ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਣ ਦੀ ਪੂਰੀ ਤਿਆਰੀ ਖਿੱਚ…
ਜੰਮੂ ਕਸ਼ਮੀਰ ਦੇ ਗੰਦਰਬਲ ’ਚ ਆਈਟੀਬੀਪੀ ਜਵਾਨਾਂ ਨੂੰ ਲਿਜਾ ਰਹੀ ਬੱਸ ਸਿੰਧ ਦਰਿਆ ’ਚ ਡਿੱਗੀ

ਜੰਮੂ ਕਸ਼ਮੀਰ ਦੇ ਗੰਦਰਬਲ ’ਚ ਆਈਟੀਬੀਪੀ ਜਵਾਨਾਂ ਨੂੰ ਲਿਜਾ ਰਹੀ ਬੱਸ ਸਿੰਧ ਦਰਿਆ ’ਚ ਡਿੱਗੀ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੂੰ ਲਿਜਾ ਰਹੀ ਬੱਸ ਅੱਜ ਸਵੇਰੇ ਸਿੰਧ ਦਰਿਆ ਵਿਚ ਡਿੱਗ ਗਈ ਹੈ। ਹਾਲਾਂਕਿ ਬੱਸ ਵਿਚ ਸਵਾਰ ਸਾਰੇ ਜਵਾਨਾਂ ਨੂੰ ਬਚਾ ਲਿਆ ਗਿਆ ਹੈ। ਬੱਸ ਦੇ ਡਰਾਈਵਰ ਨੂੰ ਸੱਟਾਂ ਲੱਗੀਆਂ ਹਨ,…
ਯੂਕਰੇਨ ’ਤੇ ਰੂਸੀ ਹਮਲਿਆਂ ਕਾਰਨ 22 ਹਲਾਕ

ਯੂਕਰੇਨ ’ਤੇ ਰੂਸੀ ਹਮਲਿਆਂ ਕਾਰਨ 22 ਹਲਾਕ

ਕੀਵ : ਰੂਸ ਵੱਲੋਂ ਯੂਕਰੇਨ ’ਚ ਜੇਲ੍ਹ ਅਤੇ ਮੈਡੀਕਲ ਕੇਂਦਰ ’ਤੇ ਰਾਤ ਭਰ ਕੀਤੇ ਹਮਲਿਆਂ ’ਚ ਘੱਟੋ-ਘੱਟ 22 ਵਿਅਕਤੀ ਮਾਰੇ ਗਏ। ਰੂਸ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਪਾਬੰਦੀਆਂ ਅਤੇ ਟੈਕਸ ਲਾਉਣ ਦੀ ਧਮਕੀ ਦੇ ਬਾਵਜੂਦ ਰਿਹਾਇਸ਼ੀ ਇਲਾਕਿਆਂ ’ਚ ਹਮਲੇ…
ਗਾਜ਼ਾ ’ਚ ਭੁੱਖਮਰੀ: ਕਿਲੋ ਆਟਾ 60 ਡਾਲਰ ਦਾ

ਗਾਜ਼ਾ ’ਚ ਭੁੱਖਮਰੀ: ਕਿਲੋ ਆਟਾ 60 ਡਾਲਰ ਦਾ

ਦੀਰ ਅਲ-ਬਲਾਹ : ਇਜ਼ਰਾਈਲ ਵੱਲੋਂ ਤਬਾਹ ਗਾਜ਼ਾ ਅੰਨ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸੁਰੱਖਿਆ ਵਿਵਸਥਾ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਭੁੱਖੇ ਫਲਸਤੀਨੀਆਂ ਨੂੰ ਖ਼ੁਰਾਕੀ ਵਸਤਾਂ ਪਹੁੰਚਾਉਣਾ ਲਗਪਗ ਅਸੰਭਵ ਹੋ ਗਿਆ ਹੈ। ਪਹੁੰਚਾਈ ਜਾ ਰਹੀ ਸੀਮਤ ਸਹਾਇਤਾ ਦਾ ਜ਼ਿਆਦਾਤਰ ਹਿੱਸਾ…
ਕਿਮ-ਟਰੰਪ ਵਿਚਾਲੇ ਸਬੰਧ ਮਾੜੇ ਨਹੀਂ ਪਰ ਪਰਮਾਣੂ ਹਥਿਆਰ ਨਹੀਂ ਛੱਡਾਂਗੇ: ਉੱਤਰੀ ਕੋਰੀਆ

ਕਿਮ-ਟਰੰਪ ਵਿਚਾਲੇ ਸਬੰਧ ਮਾੜੇ ਨਹੀਂ ਪਰ ਪਰਮਾਣੂ ਹਥਿਆਰ ਨਹੀਂ ਛੱਡਾਂਗੇ: ਉੱਤਰੀ ਕੋਰੀਆ

ਸਿਓਲ : ਉੱਤਰੀ ਕੋਰੀਆ ਦੇ ਨੇਤਾ ਕਿਮ ਯੋਂਗ ਉਨ ਦੀ ਭੈਣ ਕਿਮ ਯੋ ਜੋਂਗ ਨੇ ਪਰਮਾਣੂ ਨਿਸ਼ਸਤਰੀਕਰਨ ’ਤੇ ਕੂਟਨੀਤੀ ਬਹਾਲ ਕਰਨ ’ਚ ਅਮਰੀਕੀ ਇਰਾਦਿਆਂ ਨੂੰ ਖਾਰਜ ਕੀਤਾ ਤੇ ਵਾਸ਼ਿੰਗਟਨ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਮੁਲਕ ਨੂੰ ਪਰਮਾਣੂ ਹਥਿਆਰ…
ਕੈਨੇਡਾ: ਬੈਟਲ ਰਿਵਰ ਕ੍ਰੋਫੁਟ ਦੀ ਜ਼ਿਮਨੀ ਚੋਣ ਲਈ 117 ਉਮੀਦਵਾਰ ਮੈਦਾਨ ’ਚ

ਕੈਨੇਡਾ: ਬੈਟਲ ਰਿਵਰ ਕ੍ਰੋਫੁਟ ਦੀ ਜ਼ਿਮਨੀ ਚੋਣ ਲਈ 117 ਉਮੀਦਵਾਰ ਮੈਦਾਨ ’ਚ

ਵੈਨਕੂਵਰ : ਕੈਨੇਡਾ ਦੀ ਮੁੱਖ ਵਿਰੋਧੀ ਪਾਰਟੀ ਦੇ ਆਗੂ ਪੀਅਰ ਪੋਲੀਵਰ ਇੱਕ ਵਾਰ ਫਿਰ ਸੰਸਦ ਵਿੱਚ ਦਾਖਲ ਹੋਣ ਲਈ ਚੋਣ ਲੜ ਰਹੇ ਹਨ। ਓਟਵਾ ਦੇ ਨੇਪੀਅਨ ਕਾਰਲਟਨ ਹਲਕੇ ਤੋਂ ਪਹਿਲਾਂ 7 ਵਾਰ ਜਿੱਤ ਚੁੱਕੇ ਪੋਲੀਵਰ ਇਸ ਸਾਲ 28 ਅਪੈਰਲ ਨੂੰ…
‘ਅਪਰੇਸ਼ਨ ਸਿੰਧੂਰ’ ਰੋਕਣ ਲਈ ਕਿਸੇ ਕੌਮਾਂਤਰੀ ਆਗੂ ਨੇ ਨਹੀਂ ਕਿਹਾ: ਮੋਦੀ

‘ਅਪਰੇਸ਼ਨ ਸਿੰਧੂਰ’ ਰੋਕਣ ਲਈ ਕਿਸੇ ਕੌਮਾਂਤਰੀ ਆਗੂ ਨੇ ਨਹੀਂ ਕਿਹਾ: ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ’ਚ ਕਿਹਾ ਕਿ ਕਿਸੇ ਵੀ ਦੇਸ਼ ਦੇ ਨੇਤਾ ਨੇ ਭਾਰਤ ਨੂੰ ਅਪਰੇਸ਼ਨ ਸਿੰਧੂਰ ਰੋਕਣ ਲਈ ਨਹੀਂ ਕਿਹਾ ਪਰ ਉਨ੍ਹਾਂ ਇਸ ਗੱਲ ’ਤੇ ਅਫਸੋਸ ਜ਼ਾਹਿਰ ਕੀਤਾ ਕਿ ਦੇਸ਼ ਨੂੰ ਪੂਰੀ…
ਪ੍ਰਧਾਨ ਮੰਤਰੀ ਨੇ ਆਪਣਾ ਅਕਸ ਬਚਾਉਣ ਲਈ ਫ਼ੌਜ ਵਰਤੀ: ਰਾਹੁਲ

ਪ੍ਰਧਾਨ ਮੰਤਰੀ ਨੇ ਆਪਣਾ ਅਕਸ ਬਚਾਉਣ ਲਈ ਫ਼ੌਜ ਵਰਤੀ: ਰਾਹੁਲ

ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਆਪਣਾ ਅਕਸ ਬਚਾਉਣ ਲਈ ਫ਼ੌਜ ਵਰਤਣ ਦਾ ਦੋਸ਼ ਲਾਇਆ ਤੇ ਕਿਹਾ ਕਿ ਜੇ ਉਨ੍ਹਾਂ ’ਚ ਹਿੰਮਤ ਹੈ ਤਾਂ ਉਹ ਅਮਰੀਕੀ ਰਾਸ਼ਟਰਪਤੀ…