ਹਿਮਾਚਲ ਪ੍ਰਦੇਸ਼: ਕੌਮੀ ਰਾਜਮਾਰਗ-3 ਸਣੇ 208 ਸੜਕਾਂ ਬੰਦ

ਹਿਮਾਚਲ ਪ੍ਰਦੇਸ਼: ਕੌਮੀ ਰਾਜਮਾਰਗ-3 ਸਣੇ 208 ਸੜਕਾਂ ਬੰਦ

ਸ਼ਿਮਲਾ/ਜੰਮੂ : ਹਿਮਾਚਲ ਪ੍ਰਦੇਸ਼ ’ਚ ਪਿਛਲੇ ਕੁਝ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਕੌਮੀ ਰਾਜਮਾਰਗ-3 ’ਤੇ ਮੰਡੀ-ਧਰਮਪੁਰ ਸੜਕ ਸਮੇਤ 208 ਸੜਕਾਂ ਆਵਾਜਾਈ ਲਈ ਬੰਦ ਹਨ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਕੌਮੀ ਰਾਜਮਾਰਗ-3 ਪੰਜਾਬ ਦੇ ਅਟਾਰੀ ਨੂੰ ਲੱਦਾਖ ਦੇ ਲੇਹ ਨਾਲ…
ਖੇਤਰੀ ਕੌਂਸਲਾਂ ਹੁਣ ਸਹਿਯੋਗ ਦਾ ਇੰਜਣ ਬਣੀਆਂ: ਸ਼ਾਹ

ਖੇਤਰੀ ਕੌਂਸਲਾਂ ਹੁਣ ਸਹਿਯੋਗ ਦਾ ਇੰਜਣ ਬਣੀਆਂ: ਸ਼ਾਹ

ਰਾਂਚੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਖੇਤਰੀ ਕੌਂਸਲਾਂ ਵਿਚਾਰ ਚਰਚਾ ਦੇ ਮੰਚ ਤੋਂ ਅੱਗੇ ਵਧ ਕੇ ‘ਸਹਿਯੋਗ ਦੇ ਇੰਜਣ’ ’ਚ ਬਦਲ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਤਰੀ ਕੌਂਸਲਾਂ ਦੀਆਂ ਮੀਟਿੰਗਾਂ ’ਚ ਚੁੱਕੇ ਗਏ 83 ਫ਼ੀਸਦ ਮੁੱਦਿਆਂ ਦਾ…
ਐਮਰਜੈਂਸੀ ਦੇ ਸਬਕ ਪੂਰੀ ਤਰ੍ਹਾਂ ਸਮਝਣ ਦੀ ਲੋੜ: ਥਰੂਰ

ਐਮਰਜੈਂਸੀ ਦੇ ਸਬਕ ਪੂਰੀ ਤਰ੍ਹਾਂ ਸਮਝਣ ਦੀ ਲੋੜ: ਥਰੂਰ

ਤਿਰੂਵਨੰਤਪੁਰਮ : ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਕਿਹਾ ਹੈ ਕਿ ਐਮਰਜੈਂਸੀ ਨੂੰ ਭਾਰਤ ਦੇ ਇਤਿਹਾਸ ’ਚ ਕਾਲੇ ਦੌਰ ਵਜੋਂ ਯਾਦ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਇਸ ਤੋਂ ਮਿਲੇ ਸਬਕ ਪੂਰੀ ਤਰ੍ਹਾਂ ਸਮਝੇ ਜਾਣੇ ਚਾਹੀਦੇ ਹਨ ਅਤੇ ਲੋਕਤੰਤਰ ਦੇ ਰਾਖਿਆਂ…
ਗੁਜਰਾਤ: ਵਡੋਦਰਾ ਪੁਲ ਹਾਦਸੇ ਦੇ ਮ੍ਰਿਤਕਾਂ ਦੀ ਗਿਣਤੀ 17 ਹੋਈ

ਗੁਜਰਾਤ: ਵਡੋਦਰਾ ਪੁਲ ਹਾਦਸੇ ਦੇ ਮ੍ਰਿਤਕਾਂ ਦੀ ਗਿਣਤੀ 17 ਹੋਈ

ਵਡੋਦਰਾ : ਗੁਜਰਾਤ ਦੇ ਵਡੋਦਰਾ ਨੇੇੜੇ ਮੁਜਪੁਰ ਵਿਚ ਪੁਲ ਡਿੱਗਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਅਧਿਕਾਰੀਆਂ ਨੇ ਅੱਜ ਦੋ ਹੋਰ ਲਾਸ਼ਾਂ ਮਿਲਣ ਦਾ ਦਾਅਵਾ ਕੀਤਾ ਹੈ। ਗੰਭੀਰਾ ਪਿੰਡ ਨੇੜੇ ਮਾਹੀਸਾਗਰ ਨਦੀ ’ਤੇ ਬਣੇ…

ਦੁਨੀਆ ’ਚ ਸਭ ਤੋਂ ਤੇਜ਼ ਭੁਗਤਾਨ ਭਾਰਤ ’ਚ: ਆਈਐੱਮਐੱਫ

ਨਵੀਂ ਦਿੱਲੀ : ਭਾਰਤ ਹੁਣ ਕਿਸੇ ਵੀ ਹੋਰ ਦੇਸ਼ ਮੁਕਾਬਲੇ ਤੇਜ਼ ਭੁਗਤਾਨ ਕਰਦਾ ਹੈ ਅਤੇ ਇਸ ਦਾ ਸਿਹਰਾ ਯੂਪੀਆਈ ਨੂੰ ਜਾਂਦਾ ਹੈ। ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਇੱਕ ਲੇਖ ’ਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ’ਚ ਡੈਬਿਟ ਤੇ ਕਰੈਡਿਟ ਕਾਰਡ…

ਪ੍ਰੇਮਿਕਾ ਨਾਲ ਅਫ਼ੀਮ ਤਸਕਰੀ ਦੇ ਦੋਸ਼ ਹੇਠ ਫ਼ੌਜੀ ਗ੍ਰਿਫ਼ਤਾਰ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਫੌਜੀ, ਉਸ ਦੀ ਪ੍ਰੇਮਿਕਾ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਅਫ਼ੀਮ ਤਸਕਰੀ ਦਾ ਗਰੋਹ ਚਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਮਨੀਪੁਰ ਤੋਂ ਅਫ਼ੀਮ ਲਿਆ ਕੇ ਰਾਜਸਥਾਨ ਤੱਕ ਪਹੁੰਚਾਉਂਦੇ ਸੀ। ਦਿੱਲੀ ਪੁਲੀਸ ਦੇ…

ਮਾਨਸਰੋਵਰ ਯਾਤਰਾ: ਲਿਪੁਲੇਖ ਰਾਹੀਂ ਤਿੱਬਤ ’ਚ ਦਾਖ਼ਲ ਹੋਇਆ 45 ਸ਼ਰਧਾਲੂਆਂ ਦਾ ਜਥਾ

ਪਿਥੌਰਾਗੜ੍ਹ : ਕੈਲਾਸ਼ ਮਾਨਸਰੋਵਰ ਯਾਤਰਾ ’ਤੇ ਜਾ ਰਹੇ 45 ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ 17,500 ਫੁੱਟ ਦੀ ਉਚਾਈ ’ਤੇ ਸਥਿਤ ਲਿਪੁਲੇਖ ਪਾਸ ਰਾਹੀਂ ਤਿੱਬਤ ’ਚ ਦਾਖ਼ਲ ਹੋ ਗਿਆ। ਯਾਤਰਾ ਦੀ ਨੋਡਲ ਏਜੰਸੀ ਕੁਮਾਊ ਮੰਡਲ ਵਿਕਾਸ ਨਿਗਮ ਦੇ ਸੂਤਰਾਂ ਨੇ ਦੱਸਿਆ ਕਿ…
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਵਧਾਇਆ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਵਧਾਇਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਦੋ ਰੋਜ਼ਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ ਖ਼ਤਮ ਹੋਣਾ ਸੀ। ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਰਿਪੋਰਟ…
ਤਿੰਨ ਕਿਲੋ ਤੋਂ ਵੱਧ ਹੈਰੋਇਨ, ਡਰੱਗ ਮਨੀ ਤੇ ਕਾਰ ਬਰਾਮਦ

ਤਿੰਨ ਕਿਲੋ ਤੋਂ ਵੱਧ ਹੈਰੋਇਨ, ਡਰੱਗ ਮਨੀ ਤੇ ਕਾਰ ਬਰਾਮਦ

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਮਾਮਲਿਆਂ ਵਿੱਚ ਤਿੰਨ ਕਿਲੋ ਤੋਂ ਵੱਧ ਹੈਰੋਇਨ ਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ, ਮਨਪ੍ਰੀਤ ਸਿੰਘ…
Punjab-Haryana Water Row: SYL ਮੁੱਦੇ ਦੇ ਹੱਲ ਲਈ ਚਨਾਬ ਦਾ ਪਾਣੀ ਪੰਜਾਬ-ਹਰਿਆਣਾ ਵੱਲ ਮੋੜਿਆ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

Punjab-Haryana Water Row: SYL ਮੁੱਦੇ ਦੇ ਹੱਲ ਲਈ ਚਨਾਬ ਦਾ ਪਾਣੀ ਪੰਜਾਬ-ਹਰਿਆਣਾ ਵੱਲ ਮੋੜਿਆ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

ਨਵੀਂ ਦਿੱਲੀ : ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪੰਜਾਬ ਅਤੇ ਹਰਿਆਣਾ ਵੱਲ ਮੋੜਨ ਅਤੇ ਸਤਲੁਜ ਯਮੁਨਾ ਲਿੰਕ (Sutlej Yamuna Link -SYL) ਨਹਿਰ ਵਿਵਾਦ ਨੂੰ ਹਮੇਸ਼ਾ ਲਈ ਹੱਲ ਕਰ ਦੇਣ ਦੀ ਅਪੀਲ ਕੀਤੀ…
Weather Update: ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਐੱਨਸੀਆਰ ’ਚ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥਿਆ

Weather Update: ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਐੱਨਸੀਆਰ ’ਚ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥਿਆ

ਚੰਡੀਗੜ੍ਹ : ਮੌਨਸੂਨ ਨੇ ਉੱਤਰ ਭਾਰਤ ਵਿਚ ਰਫ਼ਤਾਰ ਫੜ ਲਈ ਹੈ। ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਯੂਪੀ ਵਿਚ ਲਗਾਤਾਰ ਪੈ ਰਹੇ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਦਿੱਲੀ ਐੱਨਸੀਆਰ ਵਿਚ ਭਾਰਤੀ ਮੌਸਮ ਵਿਭਾਗ ਨੇ…
Vadodara bridge collapse ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋਈ

Vadodara bridge collapse ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋਈ

ਵਡੋਦਰਾ : ਗੁਜਰਾਤ ਦੇ ਵਡੋਦਰਾ ਨੇੇੜੇ ਮੁਜਪੁਰ ਵਿਚ ਲੰਘੇ ਦਿਨ ਪੁਲ ਢਹਿਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 13 ਹੋ ਗਈ ਹੈ। ਅਧਿਕਾਰੀਆਂ ਨੇ ਅੱਜ ਦੋ ਹੋਰ ਲਾਸ਼ਾਂ ਮਿਲਣ ਦਾ ਦਾਅਵਾ ਕੀਤਾ ਹੈ। ਗੰਭੀਰਾ ਪਿੰਡ ਨੇੜੇ ਮਾਹੀਸਾਗਰ ਨਦੀ…
Earthquake ਦਿੱਲੀ ਐੱਨਸੀਆਰ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ

Earthquake ਦਿੱਲੀ ਐੱਨਸੀਆਰ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ

ਨਵੀਂ ਦਿੱਲੀ : ਦਿੱਲੀ ਐੱਨਸੀਆਰ ਨਾਲ ਲੱਗਦੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ 9:04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਹੈ। ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ…
INSPACe ਵੱਲੋਂ ਐਲਨ ਮਸਕ ਦੀ Starlink ਨੂੰ ਭਾਰਤ ’ਚ ਇੰਟਰਨੈੱਟ ਸੇਵਾਵਾਂ ਸ਼ੁਰੂ ਕਰਨ ਦੀ ਖੁੱਲ੍ਹ

INSPACe ਵੱਲੋਂ ਐਲਨ ਮਸਕ ਦੀ Starlink ਨੂੰ ਭਾਰਤ ’ਚ ਇੰਟਰਨੈੱਟ ਸੇਵਾਵਾਂ ਸ਼ੁਰੂ ਕਰਨ ਦੀ ਖੁੱਲ੍ਹ

ਨਵੀਂ ਦਿੱਲੀ : ਭਾਰਤੀ ਪੁਲਾੜ ਰੈਗੂਲੇਟਰ INSPACe ਨੇ ਐਲਨ ਮਸਕ ਦੀ ਮਾਲਕੀ ਵਾਲੀ ਸਟਾਰਲਿੰਕ ਨੂੰ ਦੇਸ਼ ਵਿਚ ਪੁਲਾੜ ਅਧਾਰਿਤ ਇੰਟਰਨੈੱਟ ਸੇਵਾਵਾਂ ਸ਼ੁਰੂ ਕਰਨ ਲਈ ਲਾਇਸੈਂਸ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੁਲਾੜ ਸੈਕਟਰ ਦੇ ਰੈਗੂਲੇਟਰ ਨੇ ਇਕ ਬਿਆਨ ਵਿਚ ਕਿਹਾ, ‘‘ਇੰਡੀਅਨ…
Ahmedabad plane crash ਬਾਰੇ ਮੁੱਢਲੀ ਰਿਪੋਰਟ ਇਸ ਹਫ਼ਤੇ ਕੀਤੀ ਜਾਵੇਗੀ ਜਨਤਕ: ਏਏਆਈਬੀ

Ahmedabad plane crash ਬਾਰੇ ਮੁੱਢਲੀ ਰਿਪੋਰਟ ਇਸ ਹਫ਼ਤੇ ਕੀਤੀ ਜਾਵੇਗੀ ਜਨਤਕ: ਏਏਆਈਬੀ

ਨਵੀਂ ਦਿੱਲੀ : ਜਹਾਜ਼ ਹਾਦਸੇ ਦੀ ਜਾਂਚ ਬਾਰੇ ਬਿਊਰੋ (AAIB) ਅਹਿਮਦਾਬਾਦ ਵਿਚ ਪਿਛਲੇ ਮਹੀਨੇ 12 ਜੂਨ ਨੂੰ ਹੋਏ ਏਅਰ ਇੰਡੀਆ ਜਹਾਜ਼ ਹਾਦਸੇ ਬਾਰੇ ਆਪਣੀ ਮੁੱਢਲੀ ਰਿਪੋਰਟ ਇਸ ਹਫ਼ਤੇ ਜਨਤਕ ਕਰੇਗੀ। ਬਿਊਰੋ ਦੇ ਸਿਖਰਲੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸੰਸਦੀ ਕਮੇਟੀ…
ਝਾਰਖੰਡ: ਦੋ ਘੰਟੇ ਉਡੀਕ ਕਰਦੀ ਰਹੀ ਰੇਲਗੱਡੀ, ਹਥਨੀ ਨੇ ਰੇਲਵੇ ਲਾਈਨਾਂ ’ਤੇ ਬੱਚੇ ਨੂੰ ਜਨਮ ਦਿੱਤਾ

ਝਾਰਖੰਡ: ਦੋ ਘੰਟੇ ਉਡੀਕ ਕਰਦੀ ਰਹੀ ਰੇਲਗੱਡੀ, ਹਥਨੀ ਨੇ ਰੇਲਵੇ ਲਾਈਨਾਂ ’ਤੇ ਬੱਚੇ ਨੂੰ ਜਨਮ ਦਿੱਤਾ

ਨਵੀਂ ਦਿੱਲੀ : ਰੇਲਵੇ ਲਾਈਨ ਪਾਰ ਕਰਦਿਆਂ ਹਾਥੀਆਂ ਦੇ ਅਕਸਰ ਰੇਲਗੱਡੀ ਨਾਲ ਟਕਰਾਉਣ ਕਰਕੇ ਮਾਰੇ ਜਾਣ ਦੀਆਂ ਖ਼ਬਰਾਂ ਦਰਮਿਆਨ ਇੱਕ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਸਾਹਮਣੇ ਆਈ ਹੈ। ਝਾਰਖੰਡ ਵਿੱਚ ਇੱਕ ਰੇਲਗੱਡੀ ਨੇ ਦੋ ਘੰਟੇ ਤੱਕ ਉਡੀਕ ਕੀਤੀ ਕਿਉਂਕਿ ਇੱਕ…
Tahawwur Rana: ਮੁੰਬਈ ਦਹਿਸ਼ਤੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਅਦਾਲਤੀ ਹਿਰਾਸਤ 13 ਅਗਸਤ ਤੱਕ ਵਧਾਈ

Tahawwur Rana: ਮੁੰਬਈ ਦਹਿਸ਼ਤੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਅਦਾਲਤੀ ਹਿਰਾਸਤ 13 ਅਗਸਤ ਤੱਕ ਵਧਾਈ

ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ 26/11 ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੀ ਨਿਆਂਇਕ ਹਿਰਾਸਤ 13 ਅਗਸਤ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ (Special Judge Chander Jit Singh) ਨੇ ਰਾਣਾ ਨੂੰ ਪਹਿਲਾਂ ਦਿੱਤੀ…

ਆਬਕਾਰੀ ਨੀਤੀ: ਅਦਾਲਤ ਨੇ ਈਡੀ ਤੋਂ ਕੇਜਰੀਵਾਲ ਦੀ ਪਟੀਸ਼ਨ ’ਤੇ ਜਵਾਬ ਮੰਗਿਆ

ਦਿੱਲੀ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਉਸ ਪਟੀਸ਼ਨ ’ਤੇ ਈਡੀ ਤੋਂ ਜਵਾਬ ਮੰਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਰੀ ਸੰਮਨ ਬਰਕਰਾਰ ਰੱਖਣ ਸਬੰਧੀ ਸੈਸ਼ਨ…
ਰਾਜਸਥਾਨ ਦੇ ਚੁਰੂ ਨੇੜੇ ਭਾਰਤੀ ਹਵਾਈ ਸੈਨਾ ਦਾ ਜੈਗੁਆਰ ਜੰਗੀ ਜਹਾਜ਼ ਹਾਦਸਾਗ੍ਰਸਤ

ਰਾਜਸਥਾਨ ਦੇ ਚੁਰੂ ਨੇੜੇ ਭਾਰਤੀ ਹਵਾਈ ਸੈਨਾ ਦਾ ਜੈਗੁਆਰ ਜੰਗੀ ਜਹਾਜ਼ ਹਾਦਸਾਗ੍ਰਸਤ

ਚੰਡੀਗੜ੍ਹ : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਖੇਤਰ ਦੇ ਭਾਨੂਦਾ ਪਿੰਡ ਵਿੱਚ ਬੁੱਧਵਾਰ ਦੁਪਹਿਰੇ ਇੱਕ ਜੈਗੁਆਰ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਭਾਰਤੀ ਹਵਾਈ ਸੈਨਾ (IAF) ਦਾ ਦੱਸਿਆ ਜਾ ਰਿਹਾ ਹੈ। ਰੱਖਿਆ ਸੂਤਰਾਂ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ…
Yasser Desai stunt: ਮੁੰਬਈ ’ਚ ਖ਼ਤਰਨਾਕ ਸਟੰਟ ਕਰਨ ’ਤੇ ਬਾਲੀਵੁੱਡ ਗਾਇਕ ਯਾਸਰ ਦੇਸਾਈ ਖ਼ਿਲਾਫ਼ ਕੇਸ ਦਰਜ

Yasser Desai stunt: ਮੁੰਬਈ ’ਚ ਖ਼ਤਰਨਾਕ ਸਟੰਟ ਕਰਨ ’ਤੇ ਬਾਲੀਵੁੱਡ ਗਾਇਕ ਯਾਸਰ ਦੇਸਾਈ ਖ਼ਿਲਾਫ਼ ਕੇਸ ਦਰਜ

ਮੁੰਬਈ : ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਮੁੰਬਈ ਪੁਲੀਸ ਨੇ ਬਾਲੀਵੁੱਡ ਗਾਇਕ ਅਤੇ ਗੀਤਕਾਰ ਯਾਸਰ ਦੇਸਾਈ ਅਤੇ ਦੋ ਹੋਰਾਂ ਵਿਰੁੱਧ ਬਾਂਦਰਾ ਵਰਲੀ ਸੀਅ ਲਿੰਕ (Bandra Worli Sea Link) ਦੇ ਕਿਨਾਰਿਆਂ ਚੜ੍ਹ ਕੇ ਖ਼ਤਰਨਾਕ ਸਟੰਟ ਕਰਨ ਦੇ ਦੋਸ਼ ਹੇਠ ਕੇਸ ਦਰਜ…
Canada: ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

Canada: ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਵੈਨਕੂਵਰ : ਪੀਲ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ’ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ’ਤੇ ਸੱਦ ਕੇ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ…
ਟਰੰਪ ਦਾ ਵਪਾਰਕ ਹਮਲਾ: ਸੌਦੇ ਘੱਟ, ਬੇਯਕੀਨੀ ਵੱਧ

ਟਰੰਪ ਦਾ ਵਪਾਰਕ ਹਮਲਾ: ਸੌਦੇ ਘੱਟ, ਬੇਯਕੀਨੀ ਵੱਧ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਸਲਾਹਕਾਰਾਂ ਨੇ ਅਪਰੈਲ ਵਿੱਚ ਦਰਜਨਾਂ ਦੇਸ਼ਾਂ ਨਾਲ ਵਿਸ਼ਵ ਵਪਾਰਕ ਗੱਲਬਾਤ ਦੇ ਤੇਜ਼ ਦੌਰ ਦਾ ਵਾਅਦਾ ਕੀਤਾ ਸੀ। ਵ੍ਹਾਈਟ ਹਾਊਸ ਦੇ ਵਪਾਰਕ ਸਲਾਹਕਾਰ ਪੀਟਰ ਨਵਾਰੋ ਨੇ 90 ਦਿਨਾਂ ਵਿੱਚ 90 ਸੌਦਿਆਂ ਦੀ…
ਇਜ਼ਾਰਈਲੀ ਹਮਲਿਆਂ ਵਿੱਚ 40 ਫਲਸਤੀਨੀਆਂ ਦੀ ਮੌਤ

ਇਜ਼ਾਰਈਲੀ ਹਮਲਿਆਂ ਵਿੱਚ 40 ਫਲਸਤੀਨੀਆਂ ਦੀ ਮੌਤ

ਡੇਰ ਅਲ-ਬਾਲਾ : ਗਾਜ਼ਾ ਪੱਟੀ ਵਿੱਚ ਇਜ਼ਰਾਈਲੀ ਹਵਾਈ ਹਮਲਿਆਂ ’ਚ ਘੱਟੋ-ਘੱਟ 40 ਫਲਸਤੀਨੀਆਂ ਦੀ ਮੌਤ ਹੋ ਗਈ। ਉਧਰ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਨ ਨੇਤਨਯਾਹੂ ਨੇ ਮੰਗਲਵਾਰ ਸ਼ਾਮ ਨੂੰ ਵ੍ਹਾਈਟ ਹਾਊਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਦੋ ਦਿਨਾਂ ਵਿੱਚ ਦੂਜੀ ਮੁਲਾਕਾਤ ਕੀਤੀ…
ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ: ਯੂਕਰੇਨ ਹਵਾਈ ਸੈਨਾ

ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ: ਯੂਕਰੇਨ ਹਵਾਈ ਸੈਨਾ

ਕੀਵ : ਯੂਕਰੇਨ ਦੀ ਹਵਾਈ ਸੈਨਾ ਨੇ ਕਿਹਾ ਕਿ ਰੂਸ ਨੇ ਰਾਤੋ ਰਾਤ ਯੂਕਰੇਨ ’ਤੇ 728 ਸ਼ਾਹੇਦ ਅਤੇ ਡੀਕੋਏ ਡਰੋਨ ਦੇ ਨਾਲ-ਨਾਲ 13 ਮਿਜ਼ਾਈਲਾਂ ਦਾਗੀਆਂ ਹਨ। ਸੈਨਾ ਨੇ ਬੁੱਧਵਾਰ ਨੂੰ ਦੱਸਿਆ ਕਿ ਹਵਾਈ ਰੱਖਿਆ ਨੇ 296 ਡਰੋਨ ਅਤੇ ਸੱਤ ਮਿਜ਼ਾਈਲਾਂ ਨੂੰ…

ਯੂਏਈ ਵੱਲੋਂ ਗੋਲਡਨ ਵੀਜ਼ਾ ਨਿਯਮਾਂ ਸਬੰਧੀ ਰਿਪੋਰਟਾਂ ਦਾ ਖੰਡਨ

ਦੁਬਈ : ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਪਛਾਣ, ਨਾਗਰਿਕਤਾ, ਚੁੰਗੀ ਅਤੇ ਬੰਦਰਗਾਹ ਸੁਰੱਖਿਆ ਸਬੰਧੀ ਫੈਡਰੇਸ਼ਨ ਅਥਾਰਿਟੀ (ਆਈਸੀਪੀ) ਨੇ ਦੇਸ਼ ਵੱਲੋਂ ਕੁੱਝ ਮੁਲਕਾਂ ਦੇ ਲੋਕਾਂ ਨੂੰ ਤਾਉਮਰ ਗੋਲਡਨ ਵੀਜ਼ਾ ਦੇਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ। ਕੁੱਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ…
ਐੱਸਵਾਈਐੱਲ: ਪੰਜਾਬ ਵੱਲੋਂ ਪਾਣੀਆਂ ਦਾ ਝਗੜਾ ਨਿਬੇੜਨ ਲਈ ਫਾਰਮੂਲਾ ਪੇਸ਼

ਐੱਸਵਾਈਐੱਲ: ਪੰਜਾਬ ਵੱਲੋਂ ਪਾਣੀਆਂ ਦਾ ਝਗੜਾ ਨਿਬੇੜਨ ਲਈ ਫਾਰਮੂਲਾ ਪੇਸ਼

ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਦੇ ਮੁੱਦੇ ’ਤੇ ਅੱਜ ਚੌਥੇ ਗੇੜ ਦੀ ਵਿਚੋਲਗੀ ਵਾਰਤਾ ਦਿੱਲੀ ਵਿੱਚ ਕਾਫੀ ਸੁਖਾਵੇਂ ਮਾਹੌਲ ’ਚ ਹੋਈ, ਜਿਸ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਡੰਕੀ ਰੂਟ ਮਾਮਲਾ: ਈਡੀ ਵੱਲੋਂ ਪੰਜਾਬ ਤੇ ਹਰਿਆਣਾ ’ਚ ਛਾਪੇ

ਜਲੰਧਰ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਵਰ੍ਹੇ ਅਮਰੀਕਾ ਵੱਲੋਂ ਵਾਪਸ ਭੇਜੇ ਗਏ ਗ਼ੈਰਕਾਨੂੰਨੀ ਪਰਵਾਸੀਆਂ ਨਾਲ ਜੁੜੇ ‘ਡੰਕੀ ਰੂਟ’ ਮਾਮਲੇ ਦੀ ਮਨੀ ਲਾਂਡਰਿੰਗ ਜਾਂਚ ਤਹਿਤ ਅੱਜ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ’ਚ ਛਾਪੇ ਮਾਰੇ ਹਨ। ਸੂਤਰਾਂ ਨੇ ਦੱਸਿਆ ਕਿ ਦੋਵਾਂ…
ਲੁਧਿਆਣਾ: ਬੋਰੀ ਵਿੱਚ ਲਾਸ਼ ਸੁੱਟਣ ਆਏ ਦੋ ਵਿਅਕਤੀ ਮੋਟਰਸਾਈਕਲ ਛੱਡ ਕੇ ਫਰਾਰ

ਲੁਧਿਆਣਾ: ਬੋਰੀ ਵਿੱਚ ਲਾਸ਼ ਸੁੱਟਣ ਆਏ ਦੋ ਵਿਅਕਤੀ ਮੋਟਰਸਾਈਕਲ ਛੱਡ ਕੇ ਫਰਾਰ

ਲੁਧਿਆਣਾ : ਲੁਧਿਆਣਾ ’ਚ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ’ਤੇ ਡਿਵਾਈਡਰ ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇੱਕ ਬੋਰੀ, ਜਿਸ ਵਿੱਚ ਬਾਅਦ ਵਿੱਚ ਇੱਕ ਔਰਤ ਦੀ ਲਾਸ਼ ਮਿਲੀ, ਸੁੱਟਦੇ ਹੋਏ ਦੇਖਿਆ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਵਿਅਕਤੀ ਇੱਕ ਇੱਕ ਬੋਰੀ ਸੁੱਟਣ…
ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ: ਟਰੰਪ

ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ: ਟਰੰਪ

ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਕੀਵ ਨੂੰ ਹਥਿਆਰਾਂ ਦੀ ਸਪਲਾਈ ਰੋਕਣ ਸਬੰਧੀ ਹੁਕਮ ਜਾਰੀ ਕਰਨ ਦੇ ਕੁਝ ਦਿਨ ਬਾਅਦ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਵੱਲੋਂ ਯੂਕਰੇਨ ਨੂੰ ਹੋਰ ਹਥਿਆਰ ਭੇਜੇ ਜਾਣਗੇ। ਉਨ੍ਹਾਂ ਦਾ ਇਹ ਬਿਆਨ ਪੈਂਟਾਗਨ ਵੱਲੋਂ ਪਿਛਲੇ ਹਫ਼ਤੇ…
ਬ੍ਰਾਜ਼ੀਲ ਪੁੱਜੇ ਪ੍ਰਧਾਨ ਮੰਤਰੀ ਮੋਦੀ ਦਾ 114 ਘੋੜਿਆਂ ਨਾਲ ਰਸਮੀ ਸਵਾਗਤ

ਬ੍ਰਾਜ਼ੀਲ ਪੁੱਜੇ ਪ੍ਰਧਾਨ ਮੰਤਰੀ ਮੋਦੀ ਦਾ 114 ਘੋੜਿਆਂ ਨਾਲ ਰਸਮੀ ਸਵਾਗਤ

ਨਵੀਂ ਦਿੱਲੀ : ਬ੍ਰਾਜ਼ੀਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਸਭ ਤੋਂ ਵੱਡਾ ਸਨਮਾਨ ‘ਗ੍ਰੈਂਡ ਕਾਲਰ ਆਫ਼ ਦ ਨੈਸ਼ਨਲ ਆਰਡਰ ਆਫ਼ ਦ ਸਾਊਦਰਨ ਕਰਾਸ’ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਨੂੰ ਦਿੱਤੇ ਗਏ ਆਲਮੀ ਪੁਰਸਕਾਰਾਂ ਦੀ ਗਿਣਤੀ 26 ਹੋ ਜਾਵੇਗੀ। ਸ੍ਰੀ…