ਉੱਤਰੀ ਗਾਜ਼ਾ ’ਚ ਗਸ਼ਤ ਦੌਰਾਨ ਪੰਜ ਇਜ਼ਰਾਇਲੀ ਫ਼ੌਜੀ ਹਲਾਕ

ਉੱਤਰੀ ਗਾਜ਼ਾ ’ਚ ਗਸ਼ਤ ਦੌਰਾਨ ਪੰਜ ਇਜ਼ਰਾਇਲੀ ਫ਼ੌਜੀ ਹਲਾਕ

ਤਲ ਅਵੀਵ : ਇਜ਼ਰਾਇਲੀ ਫ਼ੌਜ ਨੇ ਅੱਜ ਕਿਹਾ ਕਿ ਉੱਤਰੀ ਗਾਜ਼ਾ ’ਚ ਗਸ਼ਤ ਦੌਰਾਨ ਧਮਾਕੇ ਕਾਰਨ ਉਸ ਦੇ ਪੰਜ ਫ਼ੌਜੀ ਮਾਰੇ ਗਏ ਤੇ ਕਈ ਗੰਭੀਰ ਜ਼ਖ਼ਮੀ ਹੋਏ ਹਨ। ਇਸੇ ਦਰਮਿਆਨ ਗਾਜ਼ਾ ’ਚ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਜ਼ਰਾਈਲ ਵੱਲੋਂ ਦੋ ਵੱਖ…
ਉੱਤਰੀ ਗਾਜ਼ਾ ਵਿੱਚ 5 ਇਜ਼ਰਾਈਲੀ ਸੈਨਿਕਾਂ ਦੀ ਮੌਤ, ਇਜ਼ਰਾਈਲੀ ਹਮਲਿਆਂ ਵਿੱਚ 18 ਫਲਸਤੀਨੀ ਹਲਾਕ

ਉੱਤਰੀ ਗਾਜ਼ਾ ਵਿੱਚ 5 ਇਜ਼ਰਾਈਲੀ ਸੈਨਿਕਾਂ ਦੀ ਮੌਤ, ਇਜ਼ਰਾਈਲੀ ਹਮਲਿਆਂ ਵਿੱਚ 18 ਫਲਸਤੀਨੀ ਹਲਾਕ

ਤਲ ਅਵੀਵ : ਇਜ਼ਰਾਈਲੀ ਫੌਜ ਨੇ ਮੰਗਲਵਾਰ ਨੂੰ ਦੱਸਿਆ ਕਿ ਗਾਜ਼ਾ ਵਿੱਚ ਇੱਕ ਹਮਲੇ ਵਿੱਚ ਪੰਜ ਇਜ਼ਰਾਈਲੀ ਸੈਨਿਕ ਮਾਰੇ ਗਏ ਹਨ, ਜਦੋਂ ਕਿ ਫਲਸਤੀਨੀ ਖੇਤਰ ਵਿੱਚ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਇਜ਼ਰਾਈਲੀ ਹਮਲਿਆਂ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ।…
ਮੋਦੀ ਨੂੰ ਬ੍ਰਾਜ਼ੀਲ ਦਾ ਸਰਬਉੱਚ ਪੁਰਸਕਾਰ

ਮੋਦੀ ਨੂੰ ਬ੍ਰਾਜ਼ੀਲ ਦਾ ਸਰਬਉੱਚ ਪੁਰਸਕਾਰ

ਨਵੀਂ ਦਿੱਲੀ/ਬ੍ਰਾਸੀਲੀਆ (ਬ੍ਰਾਜ਼ੀਲ) : ਬ੍ਰਾਜ਼ੀਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਸਰਬਉੱਚ ਪੁਰਸਕਾਰ ‘ਗਰੈਂਡ ਕਾਲਰ ਆਫ ਦਿ ਨੈਸ਼ਨਲ ਆਰਡਰ ਆਫ ਦਿ ਸਦਰਨ ਕਰਾਸ’ ਨਾਲ ਸਨਮਾਨਿਤ ਕੀਤਾ ਹੈ। ਇਸ ਤਰ੍ਹਾਂ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਆਲਮੀ ਪੁਰਸਕਾਰਾਂ ਦੀ ਗਿਣਤੀ 26 ਹੋ…
ਗ਼ੈਰਰਸਮੀ ‘Whatsapp Group’ ਜ਼ਰੀਏ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ‘ਰੈਗਿੰਗ’ ਮੰਨਿਆ ਜਾਵੇਗਾ: ਯੂਜੀਸੀ

ਗ਼ੈਰਰਸਮੀ ‘Whatsapp Group’ ਜ਼ਰੀਏ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ‘ਰੈਗਿੰਗ’ ਮੰਨਿਆ ਜਾਵੇਗਾ: ਯੂਜੀਸੀ

ਨਵੀਂ ਦਿੱਲੀ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਲਈ ਬਣਾਏ ਗਏ ਕਿਸੇ ਵੀ ਗੈਰ ਰਸਮੀ ‘Whatsapp Group’ ਉੱਤੇ ਨਜ਼ਰ ਰੱਖਣ। ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ…
Alia Bhatt ਦੀ ਸਾਬਕਾ ਨਿੱਜੀ ਸਹਾਇਕ 76 ਲੱਖ ਦੀ ਧੋਖਾਧੜੀ ਦੇ ਦੋਸ਼ ’ਚ ਗ੍ਰਿਫ਼ਤਾਰ

Alia Bhatt ਦੀ ਸਾਬਕਾ ਨਿੱਜੀ ਸਹਾਇਕ 76 ਲੱਖ ਦੀ ਧੋਖਾਧੜੀ ਦੇ ਦੋਸ਼ ’ਚ ਗ੍ਰਿਫ਼ਤਾਰ

ਚੰਡੀਗੜ੍ਹ : ਪੁਲੀਸ ਨੇ ਅਦਾਕਾਰਾ ਆਲੀਆ ਭੱਟ ਨਾਲ ਕਥਿਤ 76.9 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਉਸ ਦੀ ਸਾਬਕਾ ਨਿੱਜੀ ਸਹਾਇਕ ਵੇਦਿਕਾ ਪ੍ਰਕਾਸ਼ ਸ਼ੈੱਟੀ (32) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ੈੱਟੀ ’ਤੇ ਦੋਸ਼ ਹੈ ਕਿ ਉਸ ਨੇ ਆਲੀਆ ਭੱਟ ਦੀ…
ਉੱਤਰਾਖੰਡ ਵਿਚ 2 ਲੱਖ ਵਿਆਹ ਤੇ 90 ਲਿਵ ਇਨ ਸਬੰਧਾਂ ਦੀ ਰਜਿਸਟ੍ਰੇਸ਼ਨ

ਉੱਤਰਾਖੰਡ ਵਿਚ 2 ਲੱਖ ਵਿਆਹ ਤੇ 90 ਲਿਵ ਇਨ ਸਬੰਧਾਂ ਦੀ ਰਜਿਸਟ੍ਰੇਸ਼ਨ

ਨਵੀਂ ਦਿੱਲੀ : ਉੱਤਰਾਖੰਡ ਵਿਚ ਇਕਸਾਰ ਸਿਵਲ ਕੋਡ (UCC) ਤਹਿਤ ਵਿਆਹ, ਤਲਾਕ ਅਤੇ ਲਿਵ-ਇਨ ਸਬੰਧਾਂ ਦੀ ਰਜਿਸਟ੍ਰੇਸ਼ਨ ਲਈ ਨਿਰਧਾਰਿਤ ਛੇ ਮਹੀਨਿਆਂ ਦੀ ਸਮਾਂ ਹੱਦ 27 ਜੁਲਾਈ ਨੂੰ ਖ਼ਤਮ ਹੋ ਰਹੀ ਹੈ, ਇਸ ਲਈ ਸੂਬਾ ਸਰਕਾਰ ਕਵਰੇਜ ਵਧਾਉਣ ਲਈ ਘਰ-ਘਰ ਜਾ…
ਪੁਲ ਢਹਿਣ ਕਾਰਨ ਵਾਹਨ ਨਦੀ ਵਿੱਚ ਡਿੱਗੇ, ਤਿੰਨ ਮੌਤਾਂ

ਪੁਲ ਢਹਿਣ ਕਾਰਨ ਵਾਹਨ ਨਦੀ ਵਿੱਚ ਡਿੱਗੇ, ਤਿੰਨ ਮੌਤਾਂ

ਵਡੋਦਰਾ : ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿਚ ਪੁਲ ਦਾ ਇੱਕ ਹਿੱਸਾ ਡਿੱਗਣ ਕਾਰਨ ਘੱਟੋ ਘੱਟ ਚਾਰ ਵਾਹਨ ਨਦੀ ਵਿੱਚ ਡਿੱਗ ਗਏ ਹਨ। ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪਾਦਰਾ ਦੇ ਪੁਲੀਸ ਅਧਿਕਾਰੀ ਵਿਜੈ ਚਰਨ ਨੇ ਦੱਸਿਆ ਕਿ ਹੁਣ ਤੱਕ…
ਸੀਬੀਆਈ ਨੇ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ ਅਮਰੀਕਾ ਤੋਂ ਹਿਰਾਸਤ ’ਚ ਲਿਆ

ਸੀਬੀਆਈ ਨੇ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ ਅਮਰੀਕਾ ਤੋਂ ਹਿਰਾਸਤ ’ਚ ਲਿਆ

ਨਵੀਂ ਦਿੱਲੀ : ਸੀਬੀਆਈ ਨੇ ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ ਅਮਰੀਕਾ ਵਿਚ ਹਿਰਾਸਤ ’ਚ ਲੈ ਲਿਆ ਹੈ। ਕਪੂਰ ਨੂੰ ਹੁਣ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਪੂਰ ਕਰੀਬ ਪਿਛਲੇ ਢਾਈ ਦਹਾਕਿਆਂ ਤੋਂ ਫਰਾਰ ਸੀ। ਉਨ੍ਹਾਂ…
ਭਾਰਤੀ ਨਾਗਰਿਕ Nimisha Priya ਨੂੰ ਫਾਂਸੀ ਅਗਲੇ ਹਫ਼ਤੇ

ਭਾਰਤੀ ਨਾਗਰਿਕ Nimisha Priya ਨੂੰ ਫਾਂਸੀ ਅਗਲੇ ਹਫ਼ਤੇ

ਨਵੀਂ ਦਿੱਲੀ : ਯਮਨ ਦੇ ਨਾਗਰਿਕ ਦੇ ਕਤਲ ਲਈ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੀ ਭਾਰਤੀ ਨਾਗਰਿਕ ਨਿਮਿਸ਼ਾ ਪ੍ਰਿਆ ਨੂੰ ਅਗਲੇ ਹਫ਼ਤੇ 16 ਜੁਲਾਈ ਨੂੰ ਫਾਂਸੀ ਦਿੱਤੀ ਜਾਣੀ ਹੈ। ਪ੍ਰਿਆ ਯੂਏਈ ਵਿਚ ਨਰਸ ਦਾ ਕੰਮ ਕਰਦੀ ਸੀ ਤੇ ਕੇਰਲਾ…
ਮਰਾਠੀ-ਹਿੰਦੀ ਵਿਵਾਦ: ਰੈਲੀ ਤੋਂ ਪਹਿਲਾਂ ਐੱਮਐੱਨਐੱਸ ਦੇ ਆਗੂ ਤੇ ਕਾਰਕੁਨ ਹਿਰਾਸਤ ’ਚ ਲਏ

ਮਰਾਠੀ-ਹਿੰਦੀ ਵਿਵਾਦ: ਰੈਲੀ ਤੋਂ ਪਹਿਲਾਂ ਐੱਮਐੱਨਐੱਸ ਦੇ ਆਗੂ ਤੇ ਕਾਰਕੁਨ ਹਿਰਾਸਤ ’ਚ ਲਏ

ਠਾਣੇ : ਮਰਾਠੀ ਨਾ ਬੋਲਣ ’ਤੇ ਦੁਕਾਨਦਾਰ ਨੂੰ ਥੱਪੜ ਮਾਰਨ ਮਗਰੋਂ ਵਧਦੇ ਸਿਆਸੀ ਪਾਰੇ ਦਰਮਿਆਨ ਠਾਣੇ ਜ਼ਿਲ੍ਹੇ ਦੇ ਮੀਰਾ ਭਯੰਦਰ ਇਲਾਕੇ ਵਿੱਚ ਮਰਾਠੀ ‘ਅਸਮਿਤਾ’ (ਮਾਣ) ਲਈ ਅੱਜ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐੱਮਐੱਨਐੱਸ) ਅਤੇ ਕੁੱਝ ਹੋਰ ਸਮਾਜਿਕ ਸੰਗਠਨਾਂ ਵੱਲੋਂ ਰੈਲੀ ਕੀਤੀ ਗਈ। ਸ਼ਿਵ…
‘ਭਾਰਤ ਬੰਦ’: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ਦੀ ਹੜਤਾਲ ਸ਼ੁਰੂ

‘ਭਾਰਤ ਬੰਦ’: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ਦੀ ਹੜਤਾਲ ਸ਼ੁਰੂ

ਮਾਨਸਾ : ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਪਲੈਟਫਾਰਮ ਵੱਲੋਂ ਨਿੱਜੀਕਰਨ ਅਤੇ ਚਾਰ ਨਵੇਂ ਕਿਰਤ ਕਾਨੂੰਨਾਂ ਖਿਲਾਫ਼ ਬੁੱਧਵਾਰ ਨੂੰ ‘ਭਾਰਤ ਬੰਦ’ ਦੇ ਸੱਦੇ ਤਹਿਤ ਪੰਜਾਬ ਵਿੱਚ ਦਿਨ ਚੜ੍ਹਦੇ ਹੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕਾਮਿਆਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮਾਨਸਾ…
ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਆਗਾਜ਼ ਦਾ ਐਲਾਨ ਕੀਤਾ ਹੈ। ਇਸ ਯੋਜਨਾ ਅਧੀਨ ਸੂਬੇ ਦੇ 65 ਲੱਖ ਪਰਿਵਾਰਾਂ ਦਾ 10 ਲੱਖ ਰੁਪਏ ਤੱਕ…
ਦਿਲਜੀਤ ਦੋਸਾਂਝ ਦੇ ਹੱਕ ’ਚ ਨਿੱਤਰੇ ਮੁੱਖ ਮੰਤਰੀ ਭਗਵੰਤ ਮਾਨ

ਦਿਲਜੀਤ ਦੋਸਾਂਝ ਦੇ ਹੱਕ ’ਚ ਨਿੱਤਰੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਆਲੋਚਕਾਂ ਦੇ ਨਿਸ਼ਾਨੇ ’ਤੇ ਆਏ ਗਾਇਕ ਅਦਾਕਾਰ ਦਿਲਜੀਤ ਦੋਸਾਂਝ ਦੀ ਪਿੱਠ ’ਤੇ ਆ ਗਏ ਹਨ। ਮਾਨ ਨੇ ਕਿਹਾ ਕਿ ਦੋਸਾਂਝ…
ਵਿਧਾਇਕ ਸੰਜੇ ਗਾਇਕਵਾੜ ਨੇ ਵਿਧਾਇਕ ਹੋਸਟਲ ਦੀ ਕੰਟੀਨ ਦੇ ਕਰਮਚਾਰੀ ਦੇ ਜੜਿਆ ਥੱਪੜ

ਵਿਧਾਇਕ ਸੰਜੇ ਗਾਇਕਵਾੜ ਨੇ ਵਿਧਾਇਕ ਹੋਸਟਲ ਦੀ ਕੰਟੀਨ ਦੇ ਕਰਮਚਾਰੀ ਦੇ ਜੜਿਆ ਥੱਪੜ

ਮੁੰਬਈ : ਸੱਤਾਧਾਰੀ ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਨੇ ਮੁੰਬਈ ਵਿੱਚ ਵਿਧਾਇਕ ਹੋਸਟਲ ਦੀ ਕੰਟੀਨ ਦੇ ਇੱਕ ਕਰਮਚਾਰੀ ਨੂੰ ਬੇਹਾ ਭੋਜਨ ਪਰੋਸਣ ਦੀ ਸ਼ਿਕਾਇਤ ਕਰਨ ਤੋਂ ਬਾਅਦ ਕਥਿਤ ਤੌਰ ’ਤੇ ਥੱਪੜ ਜੜ ਦਿੱਤਾ। ਮੰਗਲਵਾਰ ਰਾਤ ਦੀ ਇਸ ਘਟਨਾ ਤੋਂ ਬਾਅਦ…
ਅਬੋਹਰ ਵਪਾਰੀ ਕਤਲ ਕੇਸ ਦੇ 2 ਮਸ਼ਕੂਕ ਪੁਲੀਸ ਮੁਕਾਬਲੇ ’ਚ ਹਲਾਕ

ਅਬੋਹਰ ਵਪਾਰੀ ਕਤਲ ਕੇਸ ਦੇ 2 ਮਸ਼ਕੂਕ ਪੁਲੀਸ ਮੁਕਾਬਲੇ ’ਚ ਹਲਾਕ

ਅਬੋਹਰ : ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ ਕਤਲ ਕੇਸ (murder of Abohar businessman Sanjay Verma) ਦੇ ਦੋ ਮਸ਼ਕੂਕ ਮੁਲਜ਼ਮ ਮੰਗਲਵਾਰ ਨੂੰ ਅਬੋਹਰ ਸ਼ਹਿਰ ਦੇ ਬਾਹਰਵਾਰ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ। ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ…

ਐੱਸਵਾਈਐੱਲ: ਪੰਜਾਬ ਤੇ ਹਰਿਆਣਾ ਵਿਚਾਲੇ ਚੌਥੇ ਗੇੜ ਦੀ ਗੱਲਬਾਤ ਅੱਜ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਚੌਥੇ ਗੇੜ ਦੀ ਦੁਵੱਲੀ ਵਾਰਤਾ ਭਲਕੇ ਬੁੱਧਵਾਰ ਨੂੰ ਨਵੀਂ ਦਿੱਲੀ ’ਚ ਹੋਵੇਗੀ ਜਿਸ ’ਚ ਕੇਂਦਰ ਸਰਕਾਰ ਸਾਲਸ ਦੀ ਭੂਮਿਕਾ ਨਿਭਾਏਗਾ। ਪੰਜਾਬ ਦੇ…

ਪੰਜਾਬ-ਹਰਿਆਣਾ ਦੀ ਕਿਸਾਨੀ ਲਈ ਨਵੇਂ ਬਦਲ ਪੇਸ਼

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਜਸਟਿਸ (ਸੇਵਾਮੁਕਤ) ਨਵਾਬ ਸਿੰਘ ਦੀ ਅਗਵਾਈ ਹੇਠ ਕਾਇਮ ਉੱਚ ਤਾਕਤੀ ਕਮੇਟੀ ਨੇ ਪੰਜਾਬ ਤੇ ਹਰਿਆਣਾ ਦੀ ਕਿਸਾਨੀ ਅੱਗੇ ਖੇਤੀ ਦੇ ਨਾਲ ਹੋਰ ਨਵੇਂ ਬਦਲ ਵੀ ਪੇਸ਼ ਕੀਤੇ ਹਨ। ਕਿਸਾਨਾਂ ਦੀ ਆਮਦਨੀ ’ਚ ਵਾਧੇ ਅਤੇ ਖੇਤੀ ਤੋਂ…

ਅਫ਼ਗ਼ਾਨਿਸਤਾਨ ਬਾਰੇ ਮਤੇ ’ਤੇ ਵੋਟਿੰਗ ’ਚੋਂ ਭਾਰਤ ਗ਼ੈਰਹਾਜ਼ਰ

ਸੰਯੁਕਤ ਰਾਸ਼ਟਰ : ਭਾਰਤ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿੱਚ ਅਫ਼ਗਾਨਿਸਤਾਨ ਬਾਰੇ ਪੇਸ਼ ਮਤੇ ਤੋਂ ਇਹ ਕਹਿੰਦਿਆਂ ਦੂਰ ਰਿਹਾ ਕਿ ਆਮ ਤਰੀਕਿਆਂ ਨਾਲ ਕੰਮ ਕਰਨ ਨਾਲ ਸ਼ਾਇਦ ਉਹ ਨਤੀਜੇ ਨਹੀਂ ਮਿਲ ਸਕਦੇ ਜਿਸ ਦੀ ਵਿਸ਼ਵ ਭਾਈਚਾਰਾ ਅਫ਼ਗਾਨ ਲੋਕਾਂ ਤੋਂ ਉਮੀਦ ਕਰਦਾ ਹੈ।…

ਚੈਟਜੀਪੀਟੀ ਦੀ ਵਰਤੋਂ ਸੋਚਣ ਦੀ ਸਮਰੱਥਾ ਨੂੰ ਕਰ ਸਕਦੀ ਹੈ ਪ੍ਰਭਾਵਿਤ

ਐਡੀਲੇਡ : ਵਿਗਿਆਨੀਆਂ ਨੇ ਦਾਅਵਾ ਕੀਤਾ ਕਿ ਚੈਟਜੀਪੀਟੀ ਜਿਹੀਆਂ ਮਸਨੂਈ ਬੌਧਿਕਤਾ (ਏਆਈ) ਤਕਨੀਕਾਂ ਦੀ ਵਰਤੋਂ ਨਾਲ ਮਨੁੱਖੀ ਦਿਮਾਗ ਦੇ ਆਲੋਚਨਾਤਮਕ ਢੰਗ ਨਾਲ ਸੋਚਣ ਦੀ ਸਮਰੱਥਾ ਪ੍ਰਭਾਵਿਤ ਹੋ ਸਕਦੀ ਹੈ। ਐੱਮਆਈਟੀ ਦੇ ਵਿਗਿਆਨੀਆਂ ਨੇ ਹਾਲ ਹੀ ਵਿੱਚ ਕੀਤੇ ਅਧਿਐਨ ਮਗਰੋਂ ਕਿਹਾ ਹੈ…

ਟਰੰਪ ਨੂੰ ਨੋਬੇਲ ਪੁਰਸਕਾਰ ਲਈ ਨਾਮਜ਼ਦ ਕਰ ਰਿਹੈ ਇਜ਼ਰਾਈਲ: ਨੇਤਨਯਾਹੂ

ਵਾਸ਼ਿੰਗਟਨ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਦੱਸਿਆ ਕਿ ਉਹ ਉਨ੍ਹਾਂ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕਰ ਰਹੇ ਹਨ। ਟਰੰਪ ਤੇ ਨੇਤਨਯਾਹੂ ਨੇ ਇਰਾਨ ਦੇ ਪਰਮਾਣੂ ਟਿਕਾਣਿਆਂ ’ਤੇ ਹਾਲ ਹੀ ’ਚ ਕੀਤੇ…
ਟਰੰਪ ਨੇ ਜਾਪਾਨ ਤੇ ਦੱਖਣੀ ਕੋਰੀਆ ਨੂੰ 25 ਫੀਸਦ ਟੈਕਸ ਲਾਇਆ; 12 ਹੋਰਨਾਂ ਮੁਲਕਾਂ ਲਈ ਨਵੇਂ ਦਰਾਮਦ ਟੈਕਸ

ਟਰੰਪ ਨੇ ਜਾਪਾਨ ਤੇ ਦੱਖਣੀ ਕੋਰੀਆ ਨੂੰ 25 ਫੀਸਦ ਟੈਕਸ ਲਾਇਆ; 12 ਹੋਰਨਾਂ ਮੁਲਕਾਂ ਲਈ ਨਵੇਂ ਦਰਾਮਦ ਟੈਕਸ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਜਾਪਾਨ ਅਤੇ ਦੱਖਣੀ ਕੋਰੀਆ ਤੋਂ ਦਰਾਮਦ ਹੋਣ ਵਾਲੀਆਂ ਵਸਤਾਂ ’ਤੇ 25 ਫੀਸਦ ਟੈਕਸ ਲਗਾਉਣ ਦੇ ਨਾਲ-ਨਾਲ ਇੱਕ ਦਰਜਨ ਹੋਰ ਮੁਲਕਾਂ ’ਤੇ ਨਵੀਆਂ ਟੈਕਸ ਦਰਾਂ ਲਗਾਉਣ ਦਾ ਐਲਾਨ ਕੀਤਾ ਹੈ, ਜੋ 1 ਅਗਸਤ ਤੋਂ ਅਮਲ…
ਅਮਰੀਕਾ: ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਅ ਸੜਕ ਹਾਦਸੇ ’ਚ ਹਲਾਕ

ਅਮਰੀਕਾ: ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਅ ਸੜਕ ਹਾਦਸੇ ’ਚ ਹਲਾਕ

ਚੰਡੀਗੜ੍ਹ : ਅਮਰੀਕਾ ਦੇ ਟੈਕਸਸ ਵਿਚ ਸੋਮਵਾਰ ਨੂੰ ਸੜਕ ਹਾਦਸੇ ਵਿਚ ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਤੇਜਸਵਿਨੀ, ਸ੍ਰੀ ਵੈਂਕਟ ਤੇ ਉਨ੍ਹਾਂ ਦੇ ਦੋ ਬੱਚਿਆਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਕ ਟਰੱਕ…
Operation Blue Star: ‘ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ MP ਦਾ ਦਾਅਵਾ

Operation Blue Star: ‘ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ MP ਦਾ ਦਾਅਵਾ

ਗੁਹਾਟੀ : ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ (BJP MP Nishikant Dubey) ਨੇ ਸੋਮਵਾਰ ਨੂੰ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ ਦੇ ਨਾਲ ਹੀ 1984 ਵਿੱਚ ਅਪਰੇਸ਼ਨ ਨੀਲਾ ਤਾਰਾ (Operation Blue Star) ਦੌਰਾਨ ਬਰਤਾਨਵੀ ਫੌਜ (British…
ਅਮਰੀਕਾ ਭਾਰਤ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ: ਟਰੰਪ

ਅਮਰੀਕਾ ਭਾਰਤ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ: ਟਰੰਪ

ਨਿਊ ਯਾਰਕ/ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਅਮਰੀਕਾ ਭਾਰਤ ਨਾਲ ਵਪਾਰ ਸਮਝੌਤਾ ਕਰਨ ਦੇ ਬਹੁਤ ਨੇੜੇ ਹੈ। ਅਮਰੀਕੀ ਸਦਰ ਨੇ ਸੋਮਵਾਰ ਨੂੰ ਕਿਹਾ, ‘‘ਹੁਣ, ਅਸੀਂ ਯੂਨਾਈਟਿਡ ਕਿੰਗਡਮ(UK) ਨਾਲ ਸਮਝੌਤਾ ਕੀਤਾ ਹੈ, ਅਸੀਂ ਚੀਨ ਨਾਲ ਸਮਝੌਤਾ ਕੀਤਾ ਹੈ…ਅਸੀਂ ਭਾਰਤ ਨਾਲ…
ਰੌਸ਼ਨ ਦੀ ਸੰਪਾਦਿਤ ਪੁਸਤਕ ‘ਸਰਹੱਦੋਂ ਪਾਰ’ ਰਿਲੀਜ਼

ਰੌਸ਼ਨ ਦੀ ਸੰਪਾਦਿਤ ਪੁਸਤਕ ‘ਸਰਹੱਦੋਂ ਪਾਰ’ ਰਿਲੀਜ਼

ਬ੍ਰਿਸਬੇਨ : ਆਸਟਰੇਲੀਆ ਪੰਜਾਬੀ ਲੇਖਕ ਸਭਾ ਵੱਲੋਂ ਇੱਥੇ ਕਰਵਾਏ ਸਾਹਿਤਕ ਸਮਾਗਮ ਵਿੱਚ ਸ਼ਾਇਰ ਗੁਰਦਿਆਲ ਰੌਸ਼ਨ ਵੱਲੋਂ ਸੰਪਾਦਿਤ ਪੁਸਤਕ ‘ਸਰਹੱਦੋਂ ਪਾਰ’ ਰਿਲੀਜ਼ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸਭਾ ਦੀ ਪ੍ਰਧਾਨ ਰਿਤੂ ਅਹੀਰ ਨੇ ਸਰੋਤਿਆਂ ਦਾ ਸਵਾਗਤ ਕਰਦਿਆਂ ਕੀਤੀ। ਮਗਰੋਂ ਗੁਰਦਿਆਲ ਰੌਸ਼ਨ ਨੇ…
ਮਸਕ ਵੱਲੋਂ ਨਵੀਂ ਪਾਰਟੀ ਦਾ ਐਲਾਨ ‘ਮੂਰਖ਼ਤਾਪੂਰਨ’ ਕਦਮ: ਟਰੰਪ

ਮਸਕ ਵੱਲੋਂ ਨਵੀਂ ਪਾਰਟੀ ਦਾ ਐਲਾਨ ‘ਮੂਰਖ਼ਤਾਪੂਰਨ’ ਕਦਮ: ਟਰੰਪ

ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਲਈ ਐਲਨ ਮਸਕ ਦੀ ਆਲੋਚਨਾ ਕਰਦਿਆਂ ਉਸ ਦੇ ਇਸ ਕਦਮ ਨੂੰ ‘ਮੂਰਖ਼ਤਾਪੂਰਨ’ ਕਰਾਰ ਦਿੱਤਾ ਅਤੇ ਕਿਹਾ ਕਿ ਮਸਕ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਗਏ ਹਨ। ਕਦੇ ਟਰੰਪ ਦੇ ਸਹਿਯੋਗੀ…
ਰੂਸ ਨੇ ਯੂਕਰੇਨ ’ਤੇ ਦਾਗ਼ੇ 100 ਤੋਂ ਵੱਧ ਡਰੋਨ

ਰੂਸ ਨੇ ਯੂਕਰੇਨ ’ਤੇ ਦਾਗ਼ੇ 100 ਤੋਂ ਵੱਧ ਡਰੋਨ

ਕੀਵ : ਰੂਸੀ ਫੌਜ ਨੇ ਬੀਤੀ ਰਾਤ ਯੂਕਰੇਨ ਦੇ ਸ਼ਹਿਰੀ ਇਲਾਕਿਆਂ ’ਚ 100 ਤੋਂ ਵੱਧ ਡਰੋਨ ਦਾਗ਼ੇ। ਯੂਕਰੇਨੀ ਅਧਿਕਾਰੀਆਂ ਨੇ ਕਿਹਾ ਕਿ ਬੀਤੇ 24 ਘੰਟਿਆਂ ਦੌਰਾਨ ਰੂਸੀ ਹਮਲਿਆਂ ’ਚ 10 ਆਮ ਨਾਗਰਿਕ ਮਾਰੇ ਗਏ ਅਤੇ 38 ਹੋਰ ਜ਼ਖ਼ਮੀ ਹੋ ਗਏ। ਇਸ…
ਪਟਨਾ: ਉਦਯੋਗਪਤੀ ਗੋਪਾਲ ਖੇਮਕਾ ਦੇ ਕਤਲ ਦਾ ਮੁੱਖ ਸ਼ੱਕੀ ਪੁਲੀਸ ਮੁਕਾਬਲੇ ’ਚ ਢੇਰ

ਪਟਨਾ: ਉਦਯੋਗਪਤੀ ਗੋਪਾਲ ਖੇਮਕਾ ਦੇ ਕਤਲ ਦਾ ਮੁੱਖ ਸ਼ੱਕੀ ਪੁਲੀਸ ਮੁਕਾਬਲੇ ’ਚ ਢੇਰ

ਪਟਨਾ : ਉਦਯੋਗਪਤੀ ਗੋਪਾਲ ਖੇਮਕਾ ਦੇ ਕਤਲ ਦਾ ਇੱਕ ਮੁੱਖ ਸ਼ੱਕੀ ਨੂੰ ਮੰਗਲਵਾਰ ਤੜਕੇ ਪਟਨਾ ਦੇ ਡਮਰੀਆ ਘਾਟ ਇਲਾਕੇ ਵਿੱਚ ਪੁਲੀਸ ਨਾਲ ਹੋਈ ਮੁੱਠਭੇੜ ਵਿੱਚ ਮਾਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਕਾਸ ਉਰਫ਼ ਰਾਜਾ (29), ਜੋ ਕਿ…
ਖੜਗੇ ਵੱਲੋਂ ਜਲ, ਜੰਗਲ ਤੇ ਜ਼ਮੀਨ ਬਚਾਉਣ ਦਾ ਹੋਕਾ

ਖੜਗੇ ਵੱਲੋਂ ਜਲ, ਜੰਗਲ ਤੇ ਜ਼ਮੀਨ ਬਚਾਉਣ ਦਾ ਹੋਕਾ

ਰਾਏਪੁਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹੁਕਮਰਾਨ ਭਾਜਪਾ ’ਤੇ ਚੋਣ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਲੋਕਾਂ ਨੂੰ ਆਪਣੇ ਜਲ, ਜੰਗਲ ਅਤੇ ਜ਼ਮੀਨ ਬਚਾਉਣ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਭਾਜਪਾ ’ਤੇ ਇਹ ਵੀ ਦੋਸ਼ ਲਾਇਆ ਕਿ ਉਹ ਕੇਂਦਰੀ…
ਸਾਮਾਨ ਬੰਨ੍ਹ ਲਿਆ ਹੈ, ਜਲਦੀ ਹੀ ਸਰਕਾਰੀ ਰਿਹਾਇਸ਼ ਛੱਡ ਦੇਵਾਂਗਾ: ਚੰਦਰਚੂੜ

ਸਾਮਾਨ ਬੰਨ੍ਹ ਲਿਆ ਹੈ, ਜਲਦੀ ਹੀ ਸਰਕਾਰੀ ਰਿਹਾਇਸ਼ ਛੱਡ ਦੇਵਾਂਗਾ: ਚੰਦਰਚੂੜ

ਨਵੀਂ ਦਿੱਲੀ : ਸਰਕਾਰੀ ਰਿਹਾਇਸ਼ ਵਿੱਚ ਸੇਵਾਮੁਕਤੀ ਮਗਰੋਂ ਤੈਅ ਸਮੇਂ ਨਾਲੋਂ ਵੱਧ ਸਮਾਂ ਰਹਿਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਭਾਰਤ ਦੇ ਸਾਬਕਾ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਸਾਮਾਨ ਬੰਨ੍ਹ ਲਿਆ ਹੈ…