Posted inNews
ਜੱਜ ਦੀ ਰਿਹਾਇਸ਼ ਤੋਂ ਨਕਦੀ ਮਿਲਣ ਦੀ ਅਪਰਾਧਿਕ ਜਾਂਚ ਸ਼ੁਰੂ ਹੋਣ ਦੀ ਆਸ: ਧਨਖੜ
ਕੋਚੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਨਵੀਂ ਦਿੱਲੀ ਵਿੱਚ ਇਕ ਜੱਜ ਦੀ ਅਧਿਕਾਰਤ ਰਿਹਾਇਸ਼ ਤੋਂ ਭਾਰੀ ਮਾਤਰਾ ਵਿੱਚ ਨਕਦੀ ਮਿਲਣ ਦੇ ਮਾਮਲੇ ਦੀ ਅਪਰਾਧਿਕ ਜਾਂਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਇਸ ਘਟਨਾ ਦੀ…

















