Posted inNews
ਨਹਿਰੂ ਤੇ ਮੇਰੀ ਮਾਂ ਦੇ ਹੰਝੂਆਂ ਦਾ ਜ਼ਿਕਰ ਕੀਤਾ ਪਰ ਇਹ ਨਹੀਂ ਦੱਸਿਆ ਅਪਰੇਸ਼ਨ ਸਿੰਧੂਰ ਕਿਉਂ ਰੋਕਿਆ: ਪ੍ਰਿਯੰਕਾ
ਨਵੀਂ ਦਿੱਲੀ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਪਹਿਲਗਾਮ ਹਮਲੇ ਲਈ ਜ਼ਿੰਮੇਵਾਰ ‘ਕੁਤਾਹੀ’ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ’ਚ ਜਵਾਹਰਲਾਲ ਨਹਿਰੂ, ਇੰਦਰਾ ਗਾਂਧੀ ਤੇ ਇੱਥੋਂ…























